ਪੜਚੋਲ ਕਰੋ

ਮੋਬਾਈਲ ਗੇਮ ਦੇ ਚੱਕਰ 'ਚ ਕੁੜੀ ਨੇ ਛੱਡਿਆ ਘਰ, 20 ਦਿਨਾਂ 'ਚ ਇਕੱਲੀ ਨੇ ਘੁੰਮੇ 7 ਸ਼ਹਿਰ

ਉੱਤਰਾਖੰਡ ਦੇ ਸਕੂਲ ਦੀ ਵਿਦਿਆਰਥਣ 'ਟੈਕਸੀ ਡ੍ਰਾਈਵਰ 2' ਨਾਂ ਦੀ ਮੋਬਾਈਲ ਗੇਮ ਦੇ ਚੱਕਰ ਵਿੱਚ ਘਰੋਂ ਭੱਜ ਗਈ ਤੇ 20 ਦਿਨਾਂ ਅੰਦਰ 7 ਸ਼ਹਿਰ ਘੁੰਮ ਆਈ। ਲੜਕੀ ਉੱਤਰਾਖੰਡ ਦੇ ਪੰਤ ਨਗਰ ਦੀ ਰਹਿਣ ਵਾਲੀ ਹੈ।

ਨਵੀਂ ਦਿੱਲੀ: ਉੱਤਰਾਖੰਡ ਦੇ ਸਕੂਲ ਦੀ ਵਿਦਿਆਰਥਣ 'ਟੈਕਸੀ ਡ੍ਰਾਈਵਰ 2' ਨਾਂ ਦੀ ਮੋਬਾਈਲ ਗੇਮ ਦੇ ਚੱਕਰ ਵਿੱਚ ਘਰੋਂ ਭੱਜ ਗਈ ਤੇ 20 ਦਿਨਾਂ ਅੰਦਰ 7 ਸ਼ਹਿਰ ਘੁੰਮ ਆਈ। ਲੜਕੀ ਉੱਤਰਾਖੰਡ ਦੇ ਪੰਤ ਨਗਰ ਦੀ ਰਹਿਣ ਵਾਲੀ ਹੈ। ਉਸ ਦੀ ਇਹ ਯਾਤਰਾ ਉਦੋਂ ਖ਼ਤਮ ਹੋਈ ਜਦੋਂ ਪੁਲਿਸ ਨੇ ਦਿੱਲੀ ਵਿੱਚ ਬੁੱਧਵਾਰ ਦੇਰ ਰਾਤ ਵਿਦਿਆਰਥਣ ਨੂੰ ਰੋਕਿਆ ਤੇ ਉਸ ਕੋਲੋਂ ਪੁੱਛਗਿੱਛ ਕੀਤੀ। ਉਸ ਨੇ ਦੱਸਿਆ ਕਿ ਉਹ ਘਰੋਂ ਬਿਨਾ ਦੱਸੇ ਨਿਕਲੀ ਹੈ।

ਇਸ ਮਗਰੋਂ ਦਿੱਲੀ ਪੁਲਿਸ ਨੇ ਪੰਤ ਨਗਰ ਪੁਲਿਸ ਨਾਲ ਸੰਪਰਕ ਕੀਤਾ ਤੇ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ। ਲੜਕੀ ਨੇ ਪੁਲਿਸ ਨੂੰ ਦੱਸਿਆ ਕਿ ਉਹ ਏਮਜ਼ ਵਿੱਚ ਆਪਣੇ ਭਰਾ ਨੂੰ ਮਿਲਣ ਆਈ ਸੀ ਪਰ ਬਾਅਦ ਵਿੱਚ ਉਸ ਨੇ ਸਭ ਸੱਚ ਦੱਸ ਦਿੱਤਾ। ਪੁਲਿਸ ਨੂੰ ਉਸ ਕੋਲੋਂ ਇੱਕ ਕਾਗਜ਼ ਮਿਲਿਆ, ਜਿਸ ਵਿੱਚ ਕਈ ਫੋਨ ਨੰਬਰ ਲਿਖੇ ਹੋਏ ਸੀ। ਪੁਲਿਸ ਨੇ ਉਨ੍ਹਾਂ ਨੰਬਰਾਂ ਤੋਂ ਪਤਾ ਲਾਇਆ ਕਿ ਲੜਕੀ ਪਿਛਲੇ ਕਈ ਦਿਨਾਂ ਤੋਂ ਘਰੋਂ ਗਾਇਬ ਹੈ।

ਪੁਲਿਸ ਨੇ ਲੜਕੀ ਦੇ ਪਰਿਵਾਰ ਨਾਲ ਸਪੰਰਕ ਕੀਤਾ ਤੇ ਉਸ ਦੇ ਮਾਤਾ-ਪਿਤਾ ਉਸ ਨੂੰ ਲੈਣ ਲਈ ਦਿੱਲੀ ਆਏ। ਪੁਲਿਸ ਮੁਤਾਬਕ ਲੜਕੀ ਨੂੰ ਦੱਖਣ ਕੋਰੀਆਈ 3D ਮੋਬਾਈਲ ਡ੍ਰਾਈਵਿੰਗ ਗੇਮ 'ਟੈਕਸੀ ਡ੍ਰਾਈਵਰ 2' ਦੀ ਆਦਤ ਪੈ ਗਈ ਸੀ। ਉਹ ਆਪਣੀ ਮਾਂ ਦੇ ਫੋਨ ਵਿੱਚ ਇਹ ਗੇਮ ਖੇਡਦੀ ਸੀ। ਗੇਮ ਵਿੱਚ ਖਿਡਾਰੀ ਇੱਕ ਟੈਕਸੀ ਦੇ ਪਹੀਆਂ ਪਿੱਛੇ ਨਿਕਲਦੇ ਹਨ ਤੇ ਆਪਣੇ ਗਾਹਕਾਂ ਨਾਲ ਵੱਡੇ ਮਹਾਨਗਰ ਦੀ ਦੌੜ ਲਾਉਂਦੇ ਹਨ। ਲੜਕੀ ਵੀ ਇਸੇ ਗੇਮ ਵਾਂਗ ਕਰਨ ਲੱਗ ਗਈ ਸੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget