ਪੜਚੋਲ ਕਰੋ

Video: ਟੀਵੀ ਸ਼ੋਅ 'ਚ ਜਿੱਤੇ 7 ਕਰੋੜ 50 ਲੱਖ, ਫਿਰ ਵੀ ਫੁੱਟ-ਫੁੱਟ ਕੇ ਰੋਣ ਲੱਗਾ, ਜਾਣੋ ਕਿਉਂ

ਕਲਪਨਾ ਕਰੋ ਕਿ ਜੇਕਰ ਕੋਈ ਤੁਹਾਨੂੰ ਸਵਾਲ ਪੁੱਛੇ, ਜੇਕਰ ਤੁਹਾਨੂੰ ਇਸ ਦਾ ਸਹੀ ਜਵਾਬ ਦੇਣ ਲਈ ਕਰੋੜਾਂ ਰੁਪਏ ਦਿੱਤੇ ਜਾਣ, ਤਾਂ ਤੁਸੀਂ ਕੀ ਕਰੋਗੇ?

Man Won 7 Crores Rupees In TV Show: ਕਲਪਨਾ ਕਰੋ ਕਿ ਜੇਕਰ ਕੋਈ ਤੁਹਾਨੂੰ ਸਵਾਲ ਪੁੱਛੇ, ਜੇਕਰ ਤੁਹਾਨੂੰ ਇਸ ਦਾ ਸਹੀ ਜਵਾਬ ਦੇਣ ਲਈ ਕਰੋੜਾਂ ਰੁਪਏ ਦਿੱਤੇ ਜਾਣ, ਤਾਂ ਤੁਸੀਂ ਕੀ ਕਰੋਗੇ? ਇਸ ਤੋਂ ਅੱਗੇ ਸੋਚੋ ਕਿ ਤੁਸੀਂ ਉਸ ਸਵਾਲ ਦਾ ਸਹੀ ਜਵਾਬ ਦਿੱਤਾ ਹੈ, ਇਸ ਲਈ ਤੁਹਾਨੂੰ ਕਰੋੜਾਂ ਰੁਪਏ ਮਿਲ ਗਏ ਹਨ, ਤਾਂ ਤੁਹਾਨੂੰ ਕਿੰਨੀ ਖੁਸ਼ੀ ਹੋਵੇਗੀ? ਜਿਵੇਂ ਅਸੀਂ ਤੁਹਾਨੂੰ ਸੋਚਣ ਲਈ ਕਿਹਾ ਹੈ, ਅਜਿਹਾ ਹੀ ਹੋਇਆ ਹੈ ਆਸਟ੍ਰੇਲੀਆ ਦੇ ਇੱਕ ਵਿਅਕਤੀ ਨਾਲ, ਜਿਸ ਨੇ ਇੱਕ ਟੀਵੀ ਸ਼ੋਅ ਵਿੱਚ ਕਰੋੜਾਂ ਰੁਪਏ ਜਿੱਤੇ ਹਨ।

Channel 9 ਦਾ ਆਸਟ੍ਰੇਲੀਆ ਵਿੱਚ ਇੱਕ ਸ਼ੋਅ ਹੈ, ਮਿਲੀਅਨੇਅਰ ਹੌਟ ਸੀਟ (Millionaire Hot Seat) ਕਵਿਜ਼ ਸ਼ੋਅ। ਇਸ ਵਿੱਚ ਇੱਕ ਵਿਅਕਤੀ ਨੇ 7 ਕਰੋੜ 50 ਲੱਖ ਰੁਪਏ ਜਿੱਤੇ ਹਨ। ਟੀਵੀ ਸ਼ੋਅ ਵਿੱਚ ਇੰਨੀ ਵੱਡੀ ਰਕਮ ਜਿੱਤਣ ਤੋਂ ਬਾਅਦ, ਵਿਅਕਤੀ ਆਪਣੇ ਆਪ ਨੂੰ ਸੰਭਾਲ ਨਹੀਂ ਸਕਿਆ ਤੇ ਫੁੱਟ-ਫੁੱਟ ਕੇ ਰੋਣ ਲੱਗਾ ਕਿਉਂਕਿ, ਇਹ ਰਕਮ ਉਸ ਦੀ ਜ਼ਿੰਦਗੀ ਬਦਲਣ ਵਾਲੀ ਸੀ। ਜੇਤੂ ਦਾ ਨਾਂ ਐਂਟੋਨੀ ਮੈਕਮੈਨਸ ਹੈ। ਮੈਕਮੈਨਸ, 57, ਇੱਕ ਕਰਿਆਨੇ ਦੀ ਦੁਕਾਨ ਚਲਾਉਂਦਾ ਹੈ।

7 ਕਰੋੜ 50 ਲੱਖ ਜਿੱਤੇ
ਦਰਅਸਲ, ਜਿਵੇਂ ਭਾਰਤ ਵਿੱਚ ਕੌਨ ਬਣੇਗਾ ਕਰੋੜਪਤੀ (Kaun Banega Crorepati) ਟੀਵੀ ਸ਼ੋਅ, ਉਸੇ ਤਰ੍ਹਾਂ ਆਸਟਰੇਲੀਆ ਵਿੱਚ ਮਿਲੀਅਨੇਅਰ ਹੌਟ ਸੀਟ ਕੁਇਜ਼ ਟੀਵੀ ਸ਼ੋਅ ਹੈ, ਇਹ ਉੱਥੇ ਦੇ ਚੈਨਲ 9 'ਤੇ ਆਉਂਦਾ ਹੈ। ਮੈਲਬੋਰਨ ਦੇ ਰਹਿਣ ਵਾਲੇ ਐਂਟਨੀ ਨੇ ਇਸ ਸ਼ੋਅ 'ਚ ਹਿੱਸਾ ਲਿਆ ਤੇ ਫਿਰ ਦੇਖਦੇ ਹੀ ਦੇਖਦੇ ਐਂਟਨੀ ਨੇ 10 ਲੱਖ ਡਾਲਰ ਯਾਨੀ ਕਰੀਬ 7 ਕਰੋੜ 50 ਲੱਖ ਰੁਪਏ ਜਿੱਤੇ।

ਇੱਕ ਰਿਪੋਰਟ ਅਨੁਸਾਰ, ਐਂਟੋਨੀ ਮੈਕਮੈਨਸ ਨੇ ਸ਼ੋਅ ਵਿੱਚ ਸਭ ਤੋਂ ਤੇਜ਼ ਫਿੰਗਰ ਫਸਟ ਰਾਉਂਡ ਜਿੱਤਿਆ। ਐਂਟਨੀ ਨੇ ਹਾਟ ਸੀਟ 'ਤੇ ਬੈਠ ਕੇ ਸਾਰੇ ਪੰਜ ਸਵਾਲਾਂ ਦੇ ਸਹੀ ਜਵਾਬ ਦਿੱਤੇ ਤੇ ਫਿਰ ਅੰਤ 'ਤੇ ਪਹੁੰਚ ਗਏ। ਇੱਥੇ ਵੀ ਉਸ ਨੇ ਪੁੱਛੇ ਸਵਾਲ ਦਾ ਸਹੀ ਜਵਾਬ ਦਿੱਤਾ ਤੇ 7 ਕਰੋੜ 50 ਲੱਖ ਰੁਪਏ ਜਿੱਤਣ 'ਚ ਕਾਮਯਾਬ ਰਹੇ। ਤੁਹਾਨੂੰ ਦੱਸ ਦੇਈਏ ਕਿ ਐਡੀ ਮੈਕਗੁਇਰ ਸ਼ੋਅ ਨੂੰ ਹੋਸਟ ਕਰਦੇ ਹਨ।

 




ਵਿਅਕਤੀ ਨੂੰ ਕੀ ਸਵਾਲ ਪੁੱਛਿਆ ਗਿਆ ਸੀ?
ਉਸ ਤੋਂ ਆਖਰੀ ਸਵਾਲ ਪੁੱਛਿਆ ਗਿਆ ਸੀ ਕਿ 'ਕਈਨਜ਼ਲੈਂਡ ਵਿੱਚ ਆਸਟ੍ਰੇਲੀਆ ਦੇ ਕਿੰਨੇ ਪ੍ਰਧਾਨ ਮੰਤਰੀ ਇਲੈਕਟੋਰਲ ਕਾਲਜ ਦੇ ਮੈਂਬਰ ਰਹੇ ਹਨ'। ਐਂਟਨੀ ਨੇ ਇਸ ਦਾ ਜਵਾਬ ਦੇਣ ਲਈ ਆਪਣੀ ਲਾਈਫਲਾਈਨ ਦੀ ਵਰਤੋਂ ਕੀਤੀ। ਇਸ ਨਾਲ ਉਹ ਸਹੀ ਜਵਾਬ ਦੇਣ ਵਿਚ ਕਾਮਯਾਬ ਹੋ ਗਿਆ। ਇਸ ਨਾਲ ਉਹ ਆਸਟ੍ਰੇਲੀਆਈ ਟੀਵੀ ਸ਼ੋਅ ਇਤਿਹਾਸ ਵਿੱਚ ਸਭ ਤੋਂ ਵੱਧ ਰੁਪਏ ਜਿੱਤਣ ਵਾਲਾ ਦੂਜਾ ਵਿਅਕਤੀ ਬਣ ਗਿਆ ਹੈ।

ਇਨਾਮ ਜਿੱਤਣ ਤੋਂ ਬਾਅਦ ਐਂਟਨੀ ਨੇ ਕਿਹਾ ਕਿ ਇਸ ਨੇ ਉਨ੍ਹਾਂ ਦੀ ਪੂਰੀ ਜ਼ਿੰਦਗੀ ਬਦਲ ਦਿੱਤੀ ਹੈ। ਉਸ ਨੇ ਕਿਹਾ ਕਿ ਉਹ ਸੋਚਦਾ ਸੀ ਕਿ ਉਹ ਹਮੇਸ਼ਾ ਕਿਰਾਏ ਦੇ ਮਕਾਨ ਵਿੱਚ ਰਹੇਗਾ ਪਰ ਹੁਣ ਉਹ ਅਪਾਰਟਮੈਂਟ ਲੈ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਐਪੀਸੋਡ ਮਈ ਵਿੱਚ ਫਿਲਮਾਇਆ ਗਿਆ ਸੀ।

 

 

ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ

 

ਟਾਪ ਹੈਡਲਾਈਨ

Punjab News: ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
Punjab News: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
Punjab News: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਪੰਜਾਬ ਦਾ ਖਤਰਨਾਕ ਗੈਂਗਸਟਰ ਇਥਯੋਪੀਆ ਤੋਂ ਡਿਪੋਰਟ, ਕਈ ਮਾਮਲਿਆਂ 'ਚ ਸੀ ਵਾਂਟੇਡ
ਪੰਜਾਬ ਦਾ ਖਤਰਨਾਕ ਗੈਂਗਸਟਰ ਇਥਯੋਪੀਆ ਤੋਂ ਡਿਪੋਰਟ, ਕਈ ਮਾਮਲਿਆਂ 'ਚ ਸੀ ਵਾਂਟੇਡ
Body Warning Signs Of Infection: ਪਿਸ਼ਾਬ 'ਚ ਹੁੰਦੀ ਜਲਨ ਨੂੰ ਮੰਨਦੇ ਮਾਮੂਲੀ? ਨਜ਼ਰਅੰਦਾਜ਼ ਕੀਤਾ ਤਾਂ ਖਰਾਬ ਹੋ ਸਕਦੀ ਕਿਡਨੀ!
Body Warning Signs Of Infection: ਪਿਸ਼ਾਬ 'ਚ ਹੁੰਦੀ ਜਲਨ ਨੂੰ ਮੰਨਦੇ ਮਾਮੂਲੀ? ਨਜ਼ਰਅੰਦਾਜ਼ ਕੀਤਾ ਤਾਂ ਖਰਾਬ ਹੋ ਸਕਦੀ ਕਿਡਨੀ!
Embed widget