ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Video: ਭਾਰੀ ਮੀਂਹ ਦੌਰਾਨ ਰਿਹਾਇਸ਼ੀ ਕਲੋਨੀ 'ਚ ਵੜਿਆ ਮਗਰਮੱਛ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼

ਰਿਹਾਇਸ਼ੀ ਕਲੋਨੀ ਵਿੱਚ ਬਰਸਾਤੀ ਪਾਣੀ ਦੇ ਨਾਲ-ਨਾਲ ਮਗਰਮੱਛਾਂ ਦੇ ਦਾਖ਼ਲ ਹੋਣ ਕਾਰਨ ਪੂਰੇ ਇਲਾਕੇ ਵਿੱਚ ਹੜਕੰਪ ਮੱਚ ਗਿਆ।

Trending News : ਮੱਧ ਪ੍ਰਦੇਸ਼ ਦੇ ਕਈ ਇਲਾਕਿਆਂ 'ਚ ਐਤਵਾਰ 14 ਅਗਸਤ ਨੂੰ ਹੋਈ ਭਾਰੀ ਬਾਰਿਸ਼ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ। ਇੱਥੇ ਮੀਂਹ ਕਾਰਨ ਲੋਕ ਪ੍ਰੇਸ਼ਾਨ ਸਨ ਕਿ ਇੱਥੇ ਸ਼ਿਵਪੁਰੀ ਜ਼ਿਲ੍ਹੇ ਵਿੱਚ ਅਜਿਹੀ ਘਟਨਾ ਵਾਪਰੀ, ਜਿਸ ਨੇ ਲੋਕ ਹੋਰ ਵੀ ਪ੍ਰੇਸ਼ਾਨ ਹੋ ਗਏ। ਰਿਹਾਇਸ਼ੀ ਕਲੋਨੀ ਵਿੱਚ ਬਰਸਾਤੀ ਪਾਣੀ ਦੇ ਨਾਲ-ਨਾਲ ਮਗਰਮੱਛਾਂ ਦੇ ਦਾਖ਼ਲ ਹੋਣ ਕਾਰਨ ਪੂਰੇ ਇਲਾਕੇ ਵਿੱਚ ਹੜਕੰਪ ਮੱਚ ਗਿਆ।

ਵਾਇਰਲ ਵੀਡੀਓ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਇੱਕ ਮਗਰਮੱਛ ਉਨ੍ਹਾਂ ਘਰਾਂ ਵਿੱਚੋਂ ਲੰਘ ਰਿਹਾ ਹੈ ਜਿੱਥੇ ਮੀਂਹ ਕਾਰਨ ਸੜਕਾਂ ਪਾਣੀ ਵਿੱਚ ਡੁੱਬ ਗਈਆਂ ਹਨ। ਵੀਡੀਓ 'ਚ ਲੋਕਾਂ ਨੂੰ ਘਰਾਂ ਦੀਆਂ ਛੱਤਾਂ 'ਤੇ ਚੜ੍ਹਦੇ ਦੇਖਿਆ ਜਾ ਸਕਦਾ ਹੈ। ਉਹ ਇੱਥੇ ਸਾਰੇ ਮਗਰਮੱਛਾਂ ਨੂੰ ਦੇਖ ਕੇ ਹੈਰਾਨ ਵੀ ਹਨ ਅਤੇ ਡਰੇ ਵੀ।

ਸਮਾਚਾਰ ਏਜੰਸੀ ਪੀਟੀਆਈ ਦੇ ਅਨੁਸਾਰ, ਪੁਲਿਸ ਉਪ ਮੰਡਲ ਅਧਿਕਾਰੀ (ਐਸਡੀਓਪੀ) ਅਜੈ ਭਾਰਗਵ ਨੇ ਦੱਸਿਆ ਕਿ ਇਸ ਮਗਰਮੱਛ ਨੂੰ ਦਿਨ ਤੜਕੇ ਪੁਰਾਣੇ ਬੱਸ ਸਟੈਂਡ ਦੇ ਕੋਲ ਇੱਕ ਕਾਲੋਨੀ ਵਿੱਚ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਸੀ।

ਬਚਾਅ ਟੀਮ ਨੇ ਮਗਰਮੱਛ ਨੂੰ ਫੜ ਲਿਆ

ਕਾਲੋਨੀ 'ਚ ਹਲਚਲ ਤੋਂ ਬਾਅਦ ਮਾਧਵ ਨੈਸ਼ਨਲ ਪਾਰਕ ਤੋਂ ਬਚਾਅ ਟੀਮ ਬੁਲਾਈ ਗਈ ਅਤੇ ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਮਗਰਮੱਛ ਨੂੰ ਫੜ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਅੱਠ ਫੁੱਟ ਲੰਬੇ ਮਗਰਮੱਛ ਨੂੰ ਬਾਅਦ 'ਚ ਸਾਂਖਿਆ ਸਾਗਰ ਝੀਲ 'ਚ ਛੱਡ ਦਿੱਤਾ ਗਿਆ। ਅਧਿਕਾਰੀਆਂ ਨੇ ਸ਼ੱਕ ਜ਼ਾਹਰ ਕੀਤਾ ਹੈ ਕਿ ਮਗਰਮੱਛ ਲੰਘਦੀ ਡਰੇਨ ਤੋਂ ਕਲੋਨੀ ਵਿੱਚ ਦਾਖਲ ਹੋ ਸਕਦਾ ਹੈ।

ਇਹ ਵੀ ਪੜ੍ਹੋ: Viral Video: ਲਾਲ ਮਿਰਚ ਨੇ ਇਸ ਖਤਰਨਾਕ ਪੌਦੇ ਦਾ ਕੀਤਾ ਬੁਰਾ ਹਾਲ, ਦੇਖੋ ਵਾਇਰਲ ਵੀਡੀਓ

ਇਹ ਵੀ ਪੜ੍ਹੋ: Viral News: ਪਾਲਤੂ ਅਜਗਰ ਨੇ ਖੋਹਿਆ ਮਾਲਕ ਦਾ ਸਾਹ, ਬੇਰਹਿਮੀ ਨਾਲ ਉਤਾਰ ਦਿੱਤਾ ਮੌਤ ਦੇ ਘਾਟ!

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget