ਪੜਚੋਲ ਕਰੋ

Video: ਸ਼ਖ਼ਸ ਨੇ ਬੁਲੰਦ ਹੌਂਸਲੇ ਨਾਲ ਪਾਣੀ 'ਚ ਡੁੱਬ ਰਹੀ ਕਾਰ ਨੂੰ ਬਚਾਇਆ, ਸੋਸ਼ਲ ਮੀਡੀਆ 'ਤੇ ਹਰ ਕਰ ਰਿਹਾ ਸਲਾਮ

ਸਿਰਫ਼ 1 ਮਿੰਟ 14 ਸੈਕਿੰਡ ਦੇ ਇਸ ਵੀਡੀਓ ਨੂੰ ਹੁਣ ਤੱਕ 3 ਲੱਖ 70 ਹਜ਼ਾਰ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ, ਜਦਕਿ ਵੀਡੀਓ ਨੂੰ 11 ਹਜ਼ਾਰ ਤੋਂ ਵੱਧ ਲੋਕਾਂ ਨੇ ਪਸੰਦ ਕੀਤਾ ਹੈ।

Trending Video: ਜ਼ਿੰਦਗੀ ਸੰਘਰਸ਼ ਦਾ ਨਾਮ ਹੈ। ਜੇ ਤੁਸੀਂ ਲਗਾਤਾਰ ਸੰਘਰਸ਼ ਕਰਦੇ ਰਹੋਗੇ ਤਾਂ ਤੁਹਾਡੀ ਜ਼ਿੰਦਗੀ ਜਿੰਨੀ ਸੰਭਵ ਹੋ ਸਕੇ ਆਸਾਨ ਹੁੰਦੀ ਜਾਵੇਗੀ। ਇਸ ਦੇ ਨਾਲ ਹੀ ਜ਼ਿੰਦਗੀ 'ਚ ਕੋਸ਼ਿਸ਼ ਕਰਨਾ ਵੀ ਬਹੁਤ ਜ਼ਰੂਰੀ ਹੈ, ਕਿਉਂਕਿ ਕਿਹਾ ਜਾਂਦਾ ਹੈ ਕਿ ਕੋਸ਼ਿਸ਼ ਕਰਨ ਵਾਲਾ ਕਦੇ ਹਾਰਦਾ ਨਹੀਂ। ਇਸ ਲਈ ਬਗੈਰ ਹਾਰ ਮੰਨੇ ਹਮੇਸ਼ਾ ਆਪਣੇ ਟੀਚੇ ਨੂੰ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰੋ। ਇਸ ਨੂੰ ਦਰਸਾਉਂਦਾ ਇੱਕ ਵੀਡੀਓ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਤੁਹਾਡੇ ਹੌਂਸਲੇ ਨੂੰ ਵਧਾਏਗੀ।

ਕਦੇ ਹਾਰ ਨਾ ਮੰਨੋ...

ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਗਈ ਇਸ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਦੋ ਲੋਕ ਪਾਣੀ 'ਚ ਫਸੀ ਕਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਦਰਅਸਲ, ਕਾਰ ਪਾਣੀ ਅਤੇ ਰੇਤ ਵਿਚਕਾਰ ਬੁਰੀ ਤਰ੍ਹਾਂ ਫਸ ਜਾਂਦੀ ਹੈ। ਡਰਾਈਵਰ ਨੇ ਉਸ ਨੂੰ ਬਾਹਰ ਕੱਢਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਹ ਕਾਮਯਾਬ ਹੁੰਦਾ ਨਜ਼ਰ ਨਹੀਂ ਆ ਰਿਹਾ। ਇਸ ਤੋਂ ਬਾਅਦ ਦੋ ਵਿਅਕਤੀ ਕਾਰ ਨੂੰ ਪਿੱਛੇ ਕਰਨ ਦੀ ਸੋਚਦੇ ਹਨ ਅਤੇ ਇਸ ਕਾਰਨ ਕਾਰ ਪਾਣੀ 'ਚ ਚਲੀ ਜਾਂਦੀ ਹੈ।

ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਕਾਰ ਲਗਭਗ ਅੱਧੀ ਡੁੱਬ ਚੁੱਕੀ ਹੈ, ਪਰ ਇਨ੍ਹਾਂ ਦੋਵਾਂ ਨੌਜਵਾਨਾਂ ਦਾ ਹੌਸਲਾ ਨਹੀਂ ਟੁੱਟ ਰਿਹਾ। ਉਹ ਦੋਵੇਂ ਸਖ਼ਤ ਮਿਹਨਤ ਕਰਦੇ ਹਨ ਅਤੇ ਹੌਲੀ-ਹੌਲੀ ਕਾਰ ਨੂੰ ਪਾਣੀ ਵਿੱਚੋਂ ਬਾਹਰ ਕੱਢਦੇ ਹਨ। ਉਨ੍ਹਾਂ ਦਾ ਹੌਂਸਲਾ ਤੇਜ਼ ਵਹਾਅ ਅੱਗੇ ਝੁਕਦਾ ਨਹੀਂ ਅਤੇ ਗੱਡੀ ਵੀ ਡੁੱਬਣ ਤੋਂ ਬੱਚ ਜਾਂਦੀ ਹੈ।

ਵੀਡੀਓ ਸੋਸ਼ਲ ਮੀਡੀਆ 'ਤੇ ਹੋ ਰਹੀ ਵਾਇਰਲ

ਇਸ ਸ਼ਾਨਦਾਰ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ 'ਤੇ ਸ਼ੇਅਰ ਕੀਤਾ ਗਿਆ ਹੈ। ਟਵਿੱਟਰ ਹੈਂਡਲ @GTA_Memes 'ਤੇ ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ 'ਚ ਲਿਖਿਆ ਹੈ- NEVER GIVE UP (ਕਦੇ ਹਾਰ ਨਾ ਮੰਨੋ)। ਸਿਰਫ਼ 1 ਮਿੰਟ 14 ਸੈਕਿੰਡ ਦੇ ਇਸ ਵੀਡੀਓ ਨੂੰ ਹੁਣ ਤੱਕ 3 ਲੱਖ 70 ਹਜ਼ਾਰ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ, ਜਦਕਿ ਵੀਡੀਓ ਨੂੰ 11 ਹਜ਼ਾਰ ਤੋਂ ਵੱਧ ਲੋਕਾਂ ਨੇ ਪਸੰਦ ਕੀਤਾ ਹੈ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget