ਪੜਚੋਲ ਕਰੋ

Viral Video: ਮੌਤ ਦੇ ਰਾਹ 'ਤੇ, ਡਰਾਈਵਰ ਨੇ ਲਿਆ ਅਜਿਹਾ ਯੂ-ਟਰਨ! ਦੇਖਣ ਵਾਲਿਆਂ ਦੇ ਉੱਡ ਗਏ ਹੋਸ਼

Watch: ਵਾਇਰਲ ਹੋ ਰਹੇ ਇਸ ਵੀਡੀਓ ਵਿੱਚ ਇੱਕ ਕਾਰ ਬਹੁਤ ਹੀ ਭੀੜੀ ਗਲੀ ਵਿੱਚ ਭਿਆਨਕ ਮੋੜ ਲੈਂਦੀ ਨਜ਼ਰ ਆ ਰਹੀ ਹੈ। ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇੱਕ ਡਰਾਈਵਰ ਨੇ ਕਾਰ ਨਾਲ ਇੰਨਾ ਖਤਰਾ ਮੁੱਲ ਲਿਆ ਹੈ ਜੋ ਲੈਣਾ ਤਾਂ ਛੱਡੇ ਸੋਚਣਾ...

Trending: ਹਾਲਾਂਕਿ ਸੋਸ਼ਲ ਮੀਡੀਆ ਦੇ ਖਜ਼ਾਨੇ 'ਚੋਂ ਅਕਸਰ ਕਈ ਹੈਰਾਨੀਜਨਕ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ ਪਰ ਅੱਜ ਅਸੀਂ ਤੁਹਾਡੇ ਨਾਲ ਜੋ ਵੀਡੀਓ ਸ਼ੇਅਰ ਕਰਨ ਜਾ ਰਹੇ ਹਾਂ, ਉਸ ਨੂੰ ਦੇਖ ਕੇ ਤੁਹਾਡੇ ਹੋਸ਼ ਉੱਡ ਜਾਣਗੇ। ਕਲਪਨਾ ਤੋਂ ਪਰੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ, ਇਸ ਨੂੰ ਹੁਣ ਤੱਕ 11.2 ਮਿਲੀਅਨ ਲੋਕ ਦੇਖ ਚੁੱਕੇ ਹਨ। ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਇਸ ਵੀਡੀਓ 'ਚ ਇੱਕ ਕਾਰ ਚਾਲਕ ਪਹਾੜੀ ਦੀ ਇੱਕ ਬਹੁਤ ਹੀ ਤੰਗ ਸੜਕ ਤੋਂ ਯੂ-ਟਰਨ ਲੈਂਦਾ ਨਜ਼ਰ ਆ ਰਿਹਾ ਹੈ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਦੰਦਾਂ ਹੇਠ ਆਪਣੀਆਂ ਉਂਗਲਾਂ ਦੱਬੋਗੇ।

ਇੰਟਰਨੈੱਟ ਦੀ ਦੁਨੀਆ ਹੈਰਾਨ ਕਰਨ ਵਾਲੀਆਂ ਵੀਡੀਓਜ਼ ਨਾਲ ਭਰੀ ਹੋਈ ਹੈ। ਹਾਲ ਹੀ 'ਚ ਇੱਕ ਨਵਾਂ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਤੁਸੀਂ ਪਹਿਲੀ ਝਲਕ 'ਚ ਕਹੋਗੇ ਕਿ 'ਇਹ ਅਸੰਭਵ ਹੈ'। ਦਰਅਸਲ, ਵਾਇਰਲ ਹੋ ਰਹੇ ਇਸ ਵੀਡੀਓ ਵਿੱਚ ਇੱਕ ਕਾਰ ਬਹੁਤ ਹੀ ਭੀੜੀ ਗਲੀ ਵਿੱਚ ਭਿਆਨਕ ਮੋੜ ਲੈਂਦੀ ਨਜ਼ਰ ਆ ਰਹੀ ਹੈ। ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇੱਕ ਡਰਾਈਵਰ ਨੇ ਗੱਡੀ ਨੂੰ ਲੈ ਕੇ ਅਜਿਹਾ ਜ਼ੋਖਮ ਉਠਾਇਆ, ਜਿਸ ਬਾਰੇ ਸੋਚਣਾ ਵੀ ਕਿਸੇ ਦੇ ਵੱਸ ਦੀ ਗੱਲ ਨਹੀਂ।

ਇਸ ਵੀਡੀਓ 'ਚ ਡਰਾਈਵਰ ਆਪਣੀ ਨੀਲੇ ਰੰਗ ਦੀ ਕਾਰ ਨੂੰ ਇੱਕ ਤੰਗ ਪਹਾੜੀ ਸੜਕ 'ਤੇ ਲਿਜਾਂਦਾ ਦਿਖਾਈ ਦੇ ਰਿਹਾ ਹੈ, ਜਿੱਥੇ ਵਾਹਨ ਨੂੰ ਸਿੱਧੇ ਜਾਣ ਲਈ ਜਗ੍ਹਾ ਵੀ ਨਹੀਂ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇਹ ਗੱਡੀ ਅੱਧੀ ਹਵਾ 'ਚ ਅਤੇ ਅੱਧੀ ਸੜਕ 'ਤੇ ਹੈ। ਇਸ ਵੀਡੀਓ ਨੂੰ ਪਹਿਲੀ ਵਾਰ ਦੇਖ ਕੇ ਇੰਝ ਲੱਗਦਾ ਹੈ ਕਿ ਕੋਈ ਮਾਮੂਲੀ ਜਿਹੀ ਗਲਤੀ ਕਿਸੇ ਵੱਡੇ ਹਾਦਸੇ ਦਾ ਕਾਰਨ ਬਣ ਸਕਦੀ ਹੈ। ਇੰਟਰਨੈੱਟ 'ਤੇ ਇਸ ਵੀਡੀਓ ਨੂੰ ਦੇਖ ਕੇ ਨੈਟੀਜ਼ਨ ਡਰਾਈਵਰ ਦੀ ਭਾਵਨਾ ਅਤੇ ਪ੍ਰਤਿਭਾ ਦੀ ਤਾਰੀਫ ਕਰ ਰਹੇ ਹਨ।

ਇਸ ਹੈਰਾਨ ਕਰਨ ਵਾਲੀ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਫਿਗਨ ਨਾਂ ਦੇ ਟਵਿਟਰ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ ਨੂੰ ਇੰਟਰਨੈੱਟ 'ਤੇ ਹੁਣ ਤੱਕ 11.2 ਮਿਲੀਅਨ ਵਿਊਜ਼ ਮਿਲ ਚੁੱਕੇ ਹਨ। ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ 'ਚ ਲਿਖਿਆ ਹੈ, 'ਇਹ ਟੈਲੇਂਟ ਪਿਛਲੀ ਫਾਈਵ ਸਟਾਰ ਵਾਰ ਫਿਲਮ ਤੋਂ ਬਿਹਤਰ ਹੈ।' ਵੀਡੀਓ ਨੂੰ ਦੇਖ ਕੇ ਹਰ ਕੋਈ ਡਰਾਈਵਰ ਦੇ ਹੁਨਰ ਦੀ ਤਾਰੀਫ ਕਰ ਰਿਹਾ ਹੈ। ਇਸ ਵੀਡੀਓ ਨੂੰ ਦੇਖ ਕੇ ਕੋਈ ਇਸ ਨੂੰ ਸ਼ਾਨਦਾਰ ਟੈਲੇਂਟ ਦੱਸ ਰਿਹਾ ਹੈ ਤਾਂ ਕੋਈ ਕਮਾਲ ਦਾ। ਕੁਝ ਤਾਂ ਇਹ ਵੀ ਕਹਿ ਰਹੇ ਹਨ ਕਿ ਇਸ ਨੂੰ ਦੇਖ ਕੇ ਇਹ ਕੋਈ ਫਿਲਮੀ ਸੀਨ ਲੱਗਦਾ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
Punjab News: ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
Punjab News: ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
Embed widget