ਪੜਚੋਲ ਕਰੋ

Amazing Video: ਇਸ ਛੋਟੀ ਬੱਚੀ ਦਾ ਹੁਨਰ ਦੇਖ ਤੁਹਾਡੀਆਂ ਅੱਖਾਂ ਖੁੱਲ੍ਹੀਆਂ ਰਹਿ ਜਾਣਗੀਆਂ, VIDEO ਹੋ ਰਿਹਾ ਵਾਇਰਲ

Trending: ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਕਿਊਟ ਕੁੜੀ ਦਾ ਵੀਡੀਓ ਸਾਹਮਣੇ ਆ ਰਿਹਾ ਹੈ, ਜਿਸ 'ਚ ਲੜਕੀ ਦਾ ਟੈਲੇਂਟ ਦੇਖ ਤੁਸੀਂ ਵੀ ਹੈਰਾਨ ਰਹਿ ਜਾਓਗੇ। ਇਸ ਵੀਡੀਓ ਨੂੰ ਕਾਫੀ ਦੇਖਿਆ ਅਤੇ ਪਸੰਦ ਕੀਤਾ ਜਾ ਰਿਹਾ ਹੈ।

Viral Video: ਬੱਚੇ ਕਿਸ ਨੂੰ ਪਸੰਦ ਨਹੀਂ ਹੁੰਦੇ, ਉਨ੍ਹਾਂ ਦੀ ਮਾਸੂਮੀਅਤ ਅਤੇ ਸ਼ਰਾਰਤੀ ਸੁਭਾਅ ਅਕਸਰ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਦਾ ਹੈ। ਸੋਸ਼ਲ ਮੀਡੀਆ 'ਤੇ ਯੂਜ਼ਰਸ ਅਕਸਰ ਬੱਚਿਆਂ ਨਾਲ ਸਬੰਧਤ ਵੀਡੀਓ ਦੇਖਣਾ ਪਸੰਦ ਕਰਦੇ ਹਨ। ਇਨ੍ਹਾਂ 'ਚੋਂ ਕੁਝ ਵੀਡੀਓ ਦਿਲ ਨੂੰ ਛੂਹ ਲੈਂਦੀਆਂ ਹਨ ਤਾਂ ਕੁਝ ਹੈਰਾਨ ਕਰਨ ਵਾਲੀਆਂ ਹੁੰਦੀਆਂ ਹਨ। ਕੁਝ ਬੱਚੇ ਆਪਣੀ ਪਿਆਰੀ ਮੁਸਕਰਾਹਟ ਨਾਲ ਲੋਕਾਂ ਦਾ ਦਿਨ ਬਣਾ ਦਿੰਦੇ ਹਨ ਤਾਂ ਕੁਝ ਆਪਣੇ ਹੁਨਰ ਨਾਲ ਲੋਕਾਂ ਨੂੰ ਹੈਰਾਨ ਕਰ ਦਿੰਦੇ ਹਨ। ਅੱਜ ਅਸੀਂ ਤੁਹਾਨੂੰ ਇੱਕ ਅਜਿਹੀ ਹੀ ਕੁੜੀ ਦੀ ਵੀਡੀਓ ਦਿਖਾਉਣ ਜਾ ਰਹੇ ਹਾਂ, ਜਿਸ ਨੂੰ ਦੇਖ ਕੇ ਤੁਸੀਂ ਵੀ ਦੰਗ ਰਹਿ ਜਾਓਗੇ।

ਹੁਣ ਤੱਕ ਤੁਸੀਂ ਲੋਕਾਂ ਨੂੰ ਸੱਜੇ ਜਾਂ ਖੱਬੇ ਹੱਥ ਨਾਲ ਲਿਖਦੇ ਹੋਏ ਦੇਖਿਆ ਹੋਵੇਗਾ ਪਰ ਵਾਇਰਲ ਹੋ ਰਹੀ ਇਸ ਵੀਡੀਓ 'ਚ ਇੱਕ ਛੋਟੀ ਬੱਚੀ ਨੂੰ ਦੋਹਾਂ ਹੱਥਾਂ ਨਾਲ ਲਿਖਦੇ ਦੇਖਿਆ ਜਾ ਸਕਦਾ ਹੈ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਇਹ ਲੜਕੀ ਦੋਵੇਂ ਹੱਥਾਂ ਨਾਲ ਬਹੁਤ ਤੇਜ਼ੀ ਨਾਲ ਲਿਖਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਵਿੱਚ ਬੱਚੀ ਦੇ ਹੱਥਾਂ ਦੀ ਲਿਖਣ ਦੀ ਰਫ਼ਤਾਰ ਦੇਖ ਕੇ ਤੁਹਾਡਾ ਦਿਮਾਗ ਵੀ ਇੱਕ ਮਿੰਟ ਲਈ ਉਲਝ ਜਾਵੇਗਾ।

ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਗਿਆ ਹੈ, ਜਿਸ ਨੂੰ ਯੂਜ਼ਰਸ ਕਾਫੀ ਦੇਖ ਰਹੇ ਹਨ ਅਤੇ ਪਸੰਦ ਕਰ ਰਹੇ ਹਨ। ਇਸ ਵੀਡੀਓ 'ਤੇ ਯੂਜ਼ਰਸ ਕਈ ਤਰ੍ਹਾਂ ਦੀਆਂ ਮਜ਼ਾਕੀਆ ਪ੍ਰਤੀਕਿਰਿਆਵਾਂ ਦੇ ਰਹੇ ਹਨ। ਇਸ ਵੀਡੀਓ ਨੂੰ ਦੇਖ ਕੇ ਤੁਹਾਡੇ ਚਿਹਰੇ 'ਤੇ ਮੁਸਕਰਾਹਟ ਜ਼ਰੂਰ ਆਵੇਗੀ। ਵੀਡੀਓ 'ਚ ਨਜ਼ਰ ਆ ਰਹੀ ਲੜਕੀ ਦਾ ਹੁਨਰ ਵਾਕਈ ਸ਼ਲਾਘਾਯੋਗ ਹੈ।

ਇਹ ਵੀ ਪੜ੍ਹੋ: Viral Video: ਸਟੇਜ 'ਤੇ ਡਾਂਸਰ ਨੂੰ ਦੇਖਦੇ ਹੀ ਤਾਊ ਬਣ ਗਏ ਅਮਿਤਾਭ ਬੱਚਨ, 55 ਦੀ ਉਮਰ 'ਚ ਦਿਖਾਈ ਬਚਪਨ ਵਾਲੀ ਹਰਕਤਾਂ!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget