ਪੜਚੋਲ ਕਰੋ

Viral Video: ਛੱਤ 'ਤੇ ਖੜ੍ਹੇ ਹੋ ਕੇ ਪਤੰਗ ਉਡਾਉਂਦੇ ਨਜ਼ਰ ਆਇਆ ਬਾਂਦਰ, ਦੇਖੋ ਮਜ਼ੇਦਾਰ ਵੀਡੀਓ

Watch: ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਬਾਂਦਰ ਦੀ ਵੀਡੀਓ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ। ਵੀਡੀਓ 'ਚ ਇੱਕ ਬਾਂਦਰ ਨੂੰ ਛੱਤ 'ਤੇ ਖੜਾ ਹੋ ਕੇ ਪਤੰਗ ਉਡਾਉਂਦੇ ਹੋਏ ਖੂਬ ਮਸਤੀ ਕਰਦੇ ਦੇਖਿਆ ਜਾ ਸਕਦਾ ਹੈ। ਇਸ ਵੀਡੀਓ ਨੂੰ ਹੁਣ...

Trending Video: ਬਾਂਦਰ ਬਹੁਤ ਸ਼ਰਾਰਤੀ ਅਤੇ ਨਕਲ ਕਰਨ ਵਾਲੇ ਹੁੰਦੇ ਹਨ। ਅਸਲ ਵਿੱਚ ਇਹ ਚੰਚਲ ਸੁਭਾਅ ਵਾਲੇ ਬਾਂਦਰ ਕਈ ਵਾਰ ਆਪਣੇ ਮੂਡ ਵਿੱਚ ਨਾ ਹੋਣ 'ਤੇ ਗੁੱਸੇ ਵਿੱਚ ਆ ਜਾਂਦੇ ਹਨ ਅਤੇ ਕਈ ਵਾਰ ਆਪਣੀਆਂ ਅਜੀਬੋ-ਗਰੀਬ ਹਰਕਤਾਂ ਅਤੇ ਸ਼ਰਾਰਤਾਂ ਨਾਲ ਲੋਕਾਂ ਨੂੰ ਹੱਸਣ ਲਈ ਸਜ਼ਬੂਰ ਕਰ ਦਿੰਦੇ ਹਨ। ਹਾਲ ਹੀ 'ਚ ਅਜਿਹਾ ਹੀ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਬਾਂਦਰ ਦਾ ਅੰਦਾਜ਼ ਦੇਖ ਕੇ ਲੋਕ ਹੱਸ-ਹੱਸ ਕੇ ਕਮਲੇ ਹੋ ਰਹੇ ਹਨ। ਹਾਲਾਂਕਿ ਇਹ ਵੀਡੀਓ ਪੁਰਾਣੀ ਹੈ ਪਰ ਇੱਕ ਵਾਰ ਫਿਰ ਤੋਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ।

ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਬਾਂਦਰ ਛੱਤ 'ਤੇ ਬੈਠਾ ਹੈ ਕਿ ਅਚਾਨਕ ਇੱਕ ਪਤੰਗ ਕੱਟਦੀ ਹੈ ਅਤੇ ਉਸ ਦੇ ਹੱਥ 'ਚ ਮਾਂਜਾ ਆ ਜਾਂਦਾ ਹੈ। ਬੱਸ ਫਿਰ ਕੀ ਸੀ, ਬਾਂਦਰ ਨੇ ਪਤੰਗ ਉਡਾਉਣੀ ਸ਼ੁਰੂ ਕਰ ਦਿੱਤੀ। ਅਸਮਾਨ ਵਿੱਚ ਪਹਿਲਾਂ ਹੀ ਕਈ ਪਤੰਗਾਂ ਉੱਡ ਰਹੀਆਂ ਸਨ, ਇਸ ਦੌਰਾਨ ਬਾਂਦਰ ਵੀ ਆਪਣੀ ਪਤੰਗ ਨੂੰ ਉਡਾਉਣਾ ਸ਼ੁਰੂ ਕਰ ਦਿੰਦਾ ਹੈ। ਵੀਡੀਓ 'ਚ ਬਾਂਦਰ ਨੂੰ ਬਹੁਤ ਮਜ਼ੇ ਨਾਲ ਪਤੰਗ ਉਡਾਉਂਦੇ ਦੇਖਿਆ ਜਾ ਸਕਦਾ ਹੈ। ਬਾਂਦਰ ਦੀ ਪਤੰਗ ਉਡਾਉਣ ਦਾ ਇਹ ਵੀਡੀਓ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੂੰ ਕਾਫੀ ਦੇਖਿਆ ਅਤੇ ਪਸੰਦ ਕੀਤਾ ਜਾ ਰਿਹਾ ਹੈ।

ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ sad_status_songs_ ਨਾਮ ਦੇ ਅਕਾਊਂਟ ਨਾਲ ਸ਼ੇਅਰ ਕੀਤਾ ਗਿਆ ਹੈ, ਜਿਸ 'ਚ ਇੱਕ ਬਾਂਦਰ ਛੱਤ 'ਤੇ ਖੜਾ ਹੋ ਕੇ ਖੁਸ਼ੀ ਨਾਲ ਪਤੰਗ ਉਡਾ ਰਿਹਾ ਹੈ। ਯੂਜ਼ਰਸ ਵੀਡੀਓ ਨੂੰ ਕਾਫੀ ਦੇਖ ਰਹੇ ਹਨ ਅਤੇ ਪਸੰਦ ਕਰ ਰਹੇ ਹਨ। ਇਸ ਵੀਡੀਓ ਨੂੰ ਹੁਣ ਤੱਕ 4 ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ। ਵੀਡੀਓ ਦੇਖ ਚੁੱਕੇ ਯੂਜ਼ਰਸ ਇਸ 'ਤੇ ਇੱਕ ਤੋਂ ਵਧ ਕੇ ਇੱਕ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, 'ਇਹ ਭਾਰਤ ਹੈ, ਇੱਥੇ ਕੁਝ ਵੀ ਹੋ ਸਕਦਾ ਹੈ।'

ਇਹ ਵੀ ਪੜ੍ਹੋ: Viral Video: 'ਬਾਲਮ ਥਾਣੇਦਾਰ ਚਲਾਵੇ ਜਿਪਸੀ' 'ਤੇ ਕੁੜੀ ਨੇ ਕੀਤਾ ਜ਼ਬਰਦਸਤ ਡਾਂਸ, ਲੋਕਾਂ ਨੂੰ ਯਾਦ ਆਈ ਸਪਨਾ ਚੌਧਰੀ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Viral Video: ਇੱਕ ਲੱਤ ਨਾ ਹੋਣ ਦੇ ਬਾਵਜੂਦ ਮਜ਼ਦੂਰੀ ਕਰਦੇ ਨਜ਼ਰ ਆਏ ਦੋ ਅਪਾਹਜ, ਪ੍ਰੇਰਿਤ ਕਰ ਰਹੀ ਹੈ ਵੀਡੀਓ

ਟਾਪ ਹੈਡਲਾਈਨ

Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget