ਪੜਚੋਲ ਕਰੋ

Viral Video: ਖੂਬਸੂਰਤ ਕੁੜੀ ਟਾਈਗਰ ਨਾਲ ਕਰ ਰਹੀ ਸੀ ਲਾਡੀਆਂ-ਫਾਡੀਆਂ, ਅਚਾਨਕ ਟਾਈਗਰ ਹੋਇਆ ਬੇਕਾਬੂ, ਦਿਲ ਦਹਿਲਾਉਣ ਵਾਲਾ ਵੀਡੀਓ

Viral Video: ਸੋਸ਼ਲ ਮੀਡੀਆ 'ਤੇ ਕਈ ਵਾਰ ਅਜਿਹੇ ਵੀਡੀਓ ਸਾਹਮਣੇ ਆਉਂਦੇ ਹਨ, ਜਿਨ੍ਹਾਂ ਨੂੰ ਦੇਖ ਕੇ ਕਾਫੀ ਹੈਰਾਨੀ ਹੁੰਦੀ ਹੈ। ਅਜਿਹੇ ਵੀਡੀਓ ਦੇਖ ਕੇ ਲੋਕ ਡਰ ਜਾਂਦੇ ਹਨ। ਹਾਲ ਹੀ 'ਚ ਅਜਿਹਾ ਹੀ ਇੱਕ ਵੀਡੀਓ ਸਾਹਮਣੇ ਆਇਆ ਹੈ

Viral Video: ਸੋਸ਼ਲ ਮੀਡੀਆ 'ਤੇ ਕਈ ਵਾਰ ਅਜਿਹੇ ਵੀਡੀਓ ਸਾਹਮਣੇ ਆਉਂਦੇ ਹਨ, ਜਿਨ੍ਹਾਂ ਨੂੰ ਦੇਖ ਕੇ ਕਾਫੀ ਹੈਰਾਨੀ ਹੁੰਦੀ ਹੈ। ਅਜਿਹੇ ਵੀਡੀਓ ਦੇਖ ਕੇ ਲੋਕ ਡਰ ਜਾਂਦੇ ਹਨ। ਹਾਲ ਹੀ 'ਚ ਅਜਿਹਾ ਹੀ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਕੇ ਲੋਕ ਕਾਫੀ ਹੈਰਾਨ ਹਨ। 

ਮੰਨਿਆ ਜਾਂਦਾ ਹੈ ਕਿ ਟਾਈਗਰ ਦੁਨੀਆ ਦੇ ਸਭ ਤੋਂ ਖਤਰਨਾਕ ਜਾਨਵਰਾਂ ਵਿੱਚੋਂ ਇੱਕ ਹੈ ਪਰ ਕਈ ਦੇਸ਼ਾਂ ਵਿੱਚ ਇਹ ਪਾਲਤੂ ਜਾਨਵਰ ਦੇ ਰੂਪ ਵਿੱਚ ਵੀ ਰੱਖਿਆ ਜਾਂਦਾ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਸ ਵੀਡੀਓ 'ਚ ਕਾਫੀ ਖਤਰਨਾਕ ਸਥਿਤੀ ਪੈਦਾ ਹੋ ਗਈ ਨਜ਼ਰ ਆ ਰਹੀ ਹੈ। ਵੀਡੀਓ ਵਿੱਚ ਇੱਕ ਔਰਤ ਇੱਕ ਵੱਡੇ ਟਾਈਗਰ ਨਾਲ ਸਮਾਂ ਬਿਤਾਉਂਦੀ ਨਜ਼ਰ ਆ ਰਹੀ ਹੈ ਪਰ ਅਚਾਨਕ ਕੁਝ ਅਜਿਹਾ ਹੋ ਜਾਂਦਾ ਹੈ, ਜਿਸ ਬਾਰੇ ਉਸ ਨੂੰ ਕੋਈ ਅੰਦਾਜ਼ਾ ਹੀ ਨਹੀਂ ਸੀ।

ਔਰਤ ਬਾਘ ਨੂੰ ਪਿਆਰ ਨਾਲ ਸੰਭਾਲ ਰਹੀ ਹੈ। ਅਚਾਨਕ ਟਾਈਗਰ ਦਾ ਵਿਵਹਾਰ ਬਦਲ ਜਾਂਦਾ ਹੈ ਤੇ ਉਹ ਹਮਲਾਵਰ ਹੋ ਜਾਂਦਾ ਹੈ। ਇਸ ਤੋਂ ਬਾਅਦ ਉਹ ਆਪਣੇ ਜਬਾੜੇ ਨਾਲ ਔਰਤ ਦੀ ਕੂਹਣੀ ਨੂੰ ਫੜ ਲੈਂਦਾ ਹੈ। ਇਸ ਮਗਰੋਂ ਉਹ ਉਸ ਦੀਆਂ ਲੱਤਾਂ ਵੀ ਫੜ ਲੈਂਦਾ ਹੈ। ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਲੋਕ ਕਾਫੀ ਹੈਰਾਨ ਹੋ ਰਹੇ ਹਨ। ਇਸ ਪੋਸਟ 'ਤੇ ਕਈ ਲੋਕਾਂ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਇਸ ਵੀਡੀਓ ਨੂੰ ਲੱਖਾਂ ਲੋਕਾਂ ਨੇ ਪਸੰਦ ਕੀਤਾ ਹੈ। ਤੁਸੀਂ ਵੀ ਦੇਖੋ ਇਹ ਵੀਡੀਓ।

View this post on Instagram
 
A post shared by WILD AROUND THE WORLD 🌍 (@infavoritewild)

ਯੂਜ਼ਰਸ ਨੇ ਵੀਡੀਓ ਦੇਖਣ ਤੋਂ ਬਾਅਦ ਅਜਿਹੀ ਪ੍ਰਤੀਕਿਰਿਆ ਦਿੱਤੀ...

ਵੀਡੀਓ ਨੂੰ ਦੇਖਣ ਤੋਂ ਬਾਅਦ ਯੂਜ਼ਰਸ ਉਤਸ਼ਾਹ ਨਾਲ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, 'ਵੀਡੀਓ ਦੇਖ ਕੇ ਮੈਂ ਬਹੁਤ ਡਰ ਗਿਆ।' ਇਕ ਯੂਜ਼ਰ ਨੇ ਲਿਖਿਆ, 'ਲੋਕ ਅਜਿਹੇ ਖਤਰਨਾਕ ਜਾਨਵਰਾਂ ਨੂੰ ਕਿਵੇਂ ਰੱਖਦੇ ਹਨ?' ਇਸ ਦੇ ਨਾਲ ਹੀ ਇਕ ਹੋਰ ਯੂਜ਼ਰ ਨੇ ਲਿਖਿਆ, 'ਔਰਤ ਦੀ ਜਾਨ ਬਚ ਗਈ।'

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sukhbir Badal: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਉਤਰਿਆ ਮੋਢਾ! ਤਸਵੀਰਾਂ ਆਈਆਂ ਸਾਹਮਣੇ

18 ਸੂਬਿਆਂ ‘ਚ ਤੂਫਾਨ ਦਾ ਅਲਰਟ, ਪਵੇਗਾ ਭਾਰੀ ਮੀਂਹ, ਚੱਕਰਵਾਤ ਬਣਿਆ ਵਜ੍ਹਾ; ਰਹੋ ਸਾਵਧਾਨ

CBSE ਦੇ 12ਵੀਂ ਜਮਾਤ ਦੇ 15 ਮਾਰਚ ਨੂੰ ਹੋਣ ਵਾਲੇ ਹਿੰਦੀ ਦੇ ਪੇਪਰ ਨੂੰ ਲੈਕੇ ਵੱਡਾ ਅਪਡੇਟ, ਨਹੀਂ ਦਿੱਤਾ ਗਿਆ Exam ਤਾਂ...

ਹੋਲੀ ਤੋਂ ਪਹਿਲਾਂ ਚੰਡੀਗੜ੍ਹ ਵਾਲਿਆਂ ਲਈ ਜ਼ਰੂਰੀ ਖ਼ਬਰ, ਖੋਰੂ ਪਾਇਆ ਤਾਂ ਹੋ ਜਾਵੇਗੀ ਕਾਰਵਾਈ, 1300 ਪੁਲਿਸ ਮੁਲਾਜ਼ਮ ਰੱਖਣਗੇ ਨਜ਼ਰ

ABP Premium

ਵੀਡੀਓਜ਼

Bikram Majithia| ਬਿਕਰਮ ਮਜੀਠੀਆ ਨੂੰ ਵੀ ਨਹੀਂ ਬਖ਼ਸ਼ਿਆ...ਜੇ ਹਿੰਮਤ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕਹੋ....|Sukhbir Badal|Akali Dalਪੰਜਾਬ ਕਾਂਗਰਸ ਦੀ ਆਪਸੀ ਫੁੱਟ 'ਤੇ ਵੱਡਾ ਐਕਸ਼ਨ ! ਦਿੱਲੀ ਦੀ ਮੀਟਿੰਗ 'ਚ ਅਹਿਮ ਫੈਸਲੇ|Partap Bajwa|Raja Warringਸਰਕਾਰੀ ਹਸਪਤਾਲ ਦਾ ਵੇਖੋ ਹਾਲ!  ਸਿਹਤ ਮੰਤਰੀ ਵੇਖ ਖੁਦ ਹੋਏ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਉਤਰਿਆ ਮੋਢਾ! ਤਸਵੀਰਾਂ ਆਈਆਂ ਸਾਹਮਣੇ
Sukhbir Badal: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਉਤਰਿਆ ਮੋਢਾ! ਤਸਵੀਰਾਂ ਆਈਆਂ ਸਾਹਮਣੇ
18 ਸੂਬਿਆਂ ‘ਚ ਤੂਫਾਨ ਦਾ ਅਲਰਟ, ਪਵੇਗਾ ਭਾਰੀ ਮੀਂਹ, ਚੱਕਰਵਾਤ ਬਣਿਆ ਵਜ੍ਹਾ; ਰਹੋ ਸਾਵਧਾਨ
18 ਸੂਬਿਆਂ ‘ਚ ਤੂਫਾਨ ਦਾ ਅਲਰਟ, ਪਵੇਗਾ ਭਾਰੀ ਮੀਂਹ, ਚੱਕਰਵਾਤ ਬਣਿਆ ਵਜ੍ਹਾ; ਰਹੋ ਸਾਵਧਾਨ
CBSE ਦੇ 12ਵੀਂ ਜਮਾਤ ਦੇ 15 ਮਾਰਚ ਨੂੰ ਹੋਣ ਵਾਲੇ ਹਿੰਦੀ ਦੇ ਪੇਪਰ ਨੂੰ ਲੈਕੇ ਵੱਡਾ ਅਪਡੇਟ, ਨਹੀਂ ਦਿੱਤਾ ਗਿਆ Exam ਤਾਂ...
CBSE ਦੇ 12ਵੀਂ ਜਮਾਤ ਦੇ 15 ਮਾਰਚ ਨੂੰ ਹੋਣ ਵਾਲੇ ਹਿੰਦੀ ਦੇ ਪੇਪਰ ਨੂੰ ਲੈਕੇ ਵੱਡਾ ਅਪਡੇਟ, ਨਹੀਂ ਦਿੱਤਾ ਗਿਆ Exam ਤਾਂ...
ਹੋਲੀ ਤੋਂ ਪਹਿਲਾਂ ਚੰਡੀਗੜ੍ਹ ਵਾਲਿਆਂ ਲਈ ਜ਼ਰੂਰੀ ਖ਼ਬਰ, ਖੋਰੂ ਪਾਇਆ ਤਾਂ ਹੋ ਜਾਵੇਗੀ ਕਾਰਵਾਈ, 1300 ਪੁਲਿਸ ਮੁਲਾਜ਼ਮ ਰੱਖਣਗੇ ਨਜ਼ਰ
ਹੋਲੀ ਤੋਂ ਪਹਿਲਾਂ ਚੰਡੀਗੜ੍ਹ ਵਾਲਿਆਂ ਲਈ ਜ਼ਰੂਰੀ ਖ਼ਬਰ, ਖੋਰੂ ਪਾਇਆ ਤਾਂ ਹੋ ਜਾਵੇਗੀ ਕਾਰਵਾਈ, 1300 ਪੁਲਿਸ ਮੁਲਾਜ਼ਮ ਰੱਖਣਗੇ ਨਜ਼ਰ
ਨਾਰਾਜ਼ ਬਿਕਰਮ ਮਜੀਠੀਆ ਨੂੰ ਮਨਾਉਣ ਲਈ ਪਾਰਟੀ ਲਾ ਰਹੀ ਪੂਰਾ ਜ਼ੋਰ...ਜਥੇਦਾਰ ਨੂੰ ਹਟਾਉਣ ਤੋਂ ਬਾਅਦ ਵਧਿਆ ਵਿਵਾਦ, ਇੱਥੇ ਪੜ੍ਹੋ ਪੂਰਾ ਮਾਮਲਾ

ਮਾਪਿਆਂ ਨੂੰ ਮਿਲਿਆ ਅਗਵਾ ਕੀਤਾ 7 ਸਾਲਾ ਬੱਚਾ ਭਵਕੀਰਤ, ਆਇਆ ਸੁੱਖ ਦਾ ਸਾਹ, ਮੁਲਜ਼ਮਾਂ ਦਾ ਐਨਕਾਊਂਟਰ

ਗੈਰ-ਹਾਜ਼ਰ ਮਿਲੇ ਸਿਵਲ ਸਰਜਨ ਅਤੇ SMO, ਸਿਹਤ ਮੰਤਰੀ ਨੇ ਕਰ'ਤੀ ਵੱਡੀ ਕਾਰਵਾਈ, ਫਸੇ ਕਸੁੱਤੇ

ਕਾਂਗਰਸ ਨੇ 2027 ਲਈ ਖਿੱਚ ਲਈ ਤਿਆਰੀ, 18 ਨੂੰ ਸੱਦੀ ਵਿਧਾਇਕਾਂ ਦੀ ਮੀਟਿੰਗ, AAP ਨੂੰ ਵੀ ਲਾਏ ਚੰਗੇ ਰਗੜੇ

Embed widget