ਪੜਚੋਲ ਕਰੋ

Video: ਜਦੋਂ ਮਜ਼ੇਦਾਰ ਖਬਰ ਪੜ੍ਹਦੇ-ਪੜ੍ਹਦੇ ਐਂਕਰ ਦਾ ਨਿਕਲਿਆ ਹਾਸਾ, ਮਾਮਲਾ ਜਾਣ ਕੇ ਤੁਸੀਂ ਵੀ ਹੱਸ-ਹੱਸ ਹੋ ਜਾਓਗੇ ਕਮਲੇ

ਐਂਕਰ ਦੱਸਦਾ ਹੈ ਕਿ ਇੱਕ 57 ਸਾਲਾ ਵਿਅਕਤੀ ਨੂੰ ਪੁਲਿਸ ਨੇ 200 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਗੱਡੀ ਚਲਾਉਂਦੇ ਹੋਏ ਫੜਿਆ ਅਤੇ ਜੁਰਮਾਨਾ ਕੀਤਾ, ਪਰ ਉਸ ਨੇ ਜੁਰਮਾਨਾ ਨਹੀਂ ਭਰਿਆ। ਇਸ ਕਾਰਨ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਸੀ।

ਕਦੇ-ਕਦੇ ਕੁਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ, ਜਿਸ ਨੂੰ ਦੇਖ ਕੇ ਲੋਕ ਹੱਸਣ ਲੱਗ ਜਾਂਦੇ ਹਨ, ਪਰ ਅਜਿਹਾ ਘੱਟ ਹੀ ਦੇਖਿਆ ਗਿਆ ਹੈ ਕਿ ਐਂਕਰ ਮਜ਼ਾਕੀਆ ਖਬਰਾਂ ਪੜ੍ਹਦੇ ਜਾਂ ਬੋਲਦੇ ਹੋਏ ਹੱਸਣ ਲੱਗ ਪੈਂਦੇ ਹਨ। ਤੁਸੀਂ ਦੇਖਿਆ ਹੋਵੇਗਾ ਕਿ ਜਦੋਂ ਵੀ ਐਂਕਰ ਖ਼ਬਰ ਬੋਲਦੇ ਹਨ, ਖਬਰ ਭਾਵੇਂ ਮਜ਼ਾਕੀਆ ਹੋਵੇ ਜਾਂ ਗੰਭੀਰ, ਪਰ ਉਨ੍ਹਾਂ ਦੇ ਚਿਹਰੇ ਦੇ ਹਾਵ-ਭਾਵ ਇੱਕੋ ਜਿਹੇ ਨਜ਼ਰ ਆਉਂਦੇ ਹਨ। ਜੀ ਹਾਂ, ਕੁਝ ਐਂਕਰ ਅਜਿਹੇ ਹਨ ਜਿਨ੍ਹਾਂ ਦੇ ਚਿਹਰੇ 'ਤੇ ਹਲਕੀ ਜਿਹੀ ਮੁਸਕਰਾਹਟ ਹੈ ਪਰ ਤੁਸੀਂ ਸ਼ਾਇਦ ਹੀ ਕਦੇ ਕਿਸੇ ਐਂਕਰ ਨੂੰ ਲਾਈਵ ਨਿਊਜ਼ 'ਚ ਹੱਸਦੇ ਹੋਏ ਦੇਖਿਆ ਹੋਵੇ ਅਤੇ ਉਹ ਵੀ ਨਿਊਜ਼ ਬੋਲਦੇ ਹੋਏ। ਸੋਸ਼ਲ ਮੀਡੀਆ 'ਤੇ ਇਨ੍ਹੀਂ ਦਿਨੀਂ ਇਕ ਅਜਿਹਾ ਹੀ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਤੁਸੀਂ ਜ਼ਰੂਰ ਹੱਸੋਗੇ।

ਦਰਅਸਲ, ਮਾਮਲਾ ਖੁਦ ਹੀ ਇੰਨਾ ਮਜ਼ਾਕੀਆ ਹੈ ਕਿ ਐਂਕਰ ਤਾਂ ਕੀ, ਜੇ ਕੋਈ ਹੋਰ ਵੀ ਹੁੰਦਾ ਦਾ ਹੱਸਣ ਲੱਗ ਜਾਂਦਾ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਐਂਕਰ ਬਹੁਤ ਹੀ ਸੀਰੀਅਸ ਮੂਡ 'ਚ ਖਬਰ ਪੜ੍ਹਦਾ ਹੈ ਅਤੇ ਲਗਭਗ 30 ਸੈਕਿੰਡ ਤੱਕ ਖਬਰ ਦੱਸਣ ਤੋਂ ਬਾਅਦ ਉਹ ਹੱਸਣ ਲੱਗ ਜਾਂਦਾ ਹੈ। ਉਹ ਆਪਣਾ ਸਿਰ ਨੀਵਾਂ ਕਰਦਾ ਹੈ ਅਤੇ ਉੱਚੀ-ਉੱਚੀ ਹੱਸਣ ਲੱਗ ਪੈਂਦਾ ਹੈ। ਫਿਰ ਉਹ ਵਿਚਕਾਰਲੀ ਖ਼ਬਰ ਬਾਰੇ ਹੋਰ ਦੱਸਣ ਦੀ ਕੋਸ਼ਿਸ਼ ਕਰਦਾ ਹੈ, ਪਰ ਉਸ ਦਾ ਹਾਸਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਸੀ। ਉਹ ਹੱਸਦਾ ਹੀ ਜਾ ਰਿਹਾ ਸੀ। ਲਗਭਗ 1 ਮਿੰਟ ਦੇ ਇਸ ਵੀਡੀਓ 'ਚ ਉਹ ਅੱਧਾ ਮਿੰਟ ਤੱਕ ਹੱਸਦਾ ਰਿਹਾ। ਮਾਮਲਾ ਆਪਣੇ ਆਪ 'ਚ ਬਹੁਤ ਮਜ਼ਾਕੀਆ ਸੀ।

ਕੀ ਸੀ ਮਾਮਲਾ?

ਐਂਕਰ ਦੱਸਦਾ ਹੈ ਕਿ ਇੱਕ 57 ਸਾਲਾ ਵਿਅਕਤੀ ਨੂੰ ਪੁਲਿਸ ਨੇ 200 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਗੱਡੀ ਚਲਾਉਂਦੇ ਹੋਏ ਫੜਿਆ ਅਤੇ ਜੁਰਮਾਨਾ ਕੀਤਾ, ਪਰ ਉਸ ਨੇ ਜੁਰਮਾਨਾ ਨਹੀਂ ਭਰਿਆ। ਇਸ ਕਾਰਨ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਉਸ ਨੇ ਕਿਹਾ ਕਿ ਮੈਂ ਸਾਰਾ ਕੰਮ ਤੇਜ਼ੀ ਨਾਲ ਕਰਦਾ ਹਾਂ। ਫਿਰ ਕੀ, ਜੱਜ ਨੇ ਵੀ ਤੇਜ਼ੀ ਨਾਲ ਫ਼ੈਸਲਾ ਸੁਣਾਉਂਦੇ ਹੋਏ ਕਿਹਾ ਕਿ 'ਦੇਖਦੇ ਹਾਂ ਤੁਸੀਂ 6 ਮਹੀਨੇ ਦੀ ਜੇਲ੍ਹ ਕਿੰਨੀ ਤੇਜ਼ੀ ਨਾਲ ਕੱਟ ਕੇ ਆਉਂਦੇ ਹੋ?"

ਐਂਕਰ ਦੇ ਇਸ ਮਜ਼ਾਕੀਆ ਵੀਡੀਓ ਨੂੰ ਸੀਨੀਅਰ ਪੱਤਰਕਾਰ ਅਤੇ ਲੇਖਕ ਓਮ ਥਾਨਵੀ (Om Thanvi) ਨੇ ਆਪਣੇ ਟਵਿਟਰ ਹੈਂਡਲ 'ਤੇ ਸ਼ੇਅਰ ਕੀਤਾ ਹੈ ਅਤੇ ਮਾਮਲੇ ਦੀ ਵਿਆਖਿਆ ਕਰਦੇ ਹੋਏ ਲਿਖਿਆ, "ਜਦੋਂ ਐਂਕਰ ਵੀ ਖਬਰਾਂ ਦਾ ਆਨੰਦ ਮਾਣਦਾ ਹੈ!" ਲੋਕ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ। ਹੁਣ ਤੱਕ ਇਸ ਨੂੰ 1 ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ।

ਟਾਪ ਹੈਡਲਾਈਨ

Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Embed widget