ਪੜਚੋਲ ਕਰੋ

ਸਕੂਟੀ ਦੇ ਨਾਮ ਤੇ 18,22,500 ਰੁਪਏ 'ਚ ਖਰੀਦਿਆ ਗੱਡੀ ਦਾ ਵੀਆਈਪੀ ਨੰਬਰ

ਸ਼ਾਹਪੁਰ ਦਫ਼ਤਰ ਨੇ ਇੱਕ 50 ਹਜ਼ਾਰ ਦੀ ਸਕੂਟੀ ਲਈ ਰਜਿਸਟਰੀ ਨੰਬਰ 18 ਲੱਖ 22 ਹਜ਼ਾਰ 500 ਰੁਪਏ 'ਚ ਵੇਚਿਆ ਹੈ।

ਧਰਮਸ਼ਾਲਾ: ਸ਼ਾਹਪੁਰ ਸਬ ਡਵੀਜ਼ਨਲ ਸਿਵਲ ਦਫ਼ਤਰ ਤੋਂ ਇੱਕ ਬੇਹਦ ਦਿਲਚਸਪ ਅਤੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ।ਸ਼ਾਹਪੁਰ ਦਫ਼ਤਰ ਨੇ ਇੱਕ 50 ਹਜ਼ਾਰ ਦੀ ਸਕੂਟੀ ਲਈ ਰਜਿਸਟਰੀ ਨੰਬਰ 18 ਲੱਖ 22 ਹਜ਼ਾਰ 500 ਰੁਪਏ 'ਚ ਵੇਚਿਆ ਹੈ।ਇਹ ਨੰਬਰ ਕਰਨਾਲ ਦੀ ਇੱਕ ਕੰਪਨੀ ਵਲੋਂ ਔਨਲਾਈਨ ਬੋਲੀ ਰਾਹੀਂ ਪ੍ਰਾਪਤ ਕੀਤਾ ਗਿਆ ਹੈ।ਵੱਡੀ ਗੱਲ ਇਹ ਹੈ ਕਿ ਫਿਲਹਾਲ ਇਸ ਨੰਬਰ ਨੂੰ ਇੱਕ ਸਕੂਟੀ ਲਈ ਬੁੱਕ ਕੀਤਾ ਗਿਆ ਹੈ ਅਤੇ ਬਾਅਦ 'ਚ ਇਸ ਨੂੰ ਮਹਿੰਗੀ ਗੱਡੀ ਤੇ ਸ਼ਿਫਟ ਕਰ ਲਿਆ ਜਾਵੇਗਾ ਜਾਂ ਇਸਨੂੰ ਅੱਗੇ ਵੇਚ ਦਿੱਤਾ ਜਾਵੇਗਾ। ਕਰਨਾਲ ਜ਼ਿਲੇ ਵਿੱਚ ਇੱਕ ਨਿਜੀ ਕੰਪਨੀ ਰਾਹੁਲ ਪਾਮ ਪ੍ਰਾਈਵੇਟ ਲਿਮਟਿਡ ਨੇ ਇੱਕ ਨਵੀਂ ਸਕੂਟੀ ਸ਼ਾਹਪੁਰ ਵਿੱਚ ਕੰਪਨੀ ਦਾ ਨਾਮ ਰਜਿਸਟਰ ਕੀਤਾ ਹੈ। ਜਿਸ ਤੋਂ ਬਾਅਦ ਇਹ ਕੰਪਨੀ ਸਰਕਾਰ ਤੋਂ ਐਚਪੀ 90-0009 ਨੰਬਰ ਪ੍ਰਾਪਤ ਕਰਨਾ ਚਾਹੁੰਦੀ ਸੀ।ਇਸ ਵੀਆਈਪੀ ਨੰਬਰ ਨੂੰ ਪ੍ਰਾਪਤ ਕਰਨ ਲਈ, ਕੰਪਨੀ ਨੇ ਸਰਕਾਰ ਵਲੋਂ ਐਲਾਨੀ ਗਈ ਆਨਲਾਈਨ ਬੋਲੀ ਵਿੱਚ ਹਿੱਸਾ ਲਿਆ ਸੀ। ਇਹ ਗੱਲ ਤਾਂ ਸਾਫ ਹੈ ਕਿ ਕੋਈ 50-60 ਹਜ਼ਾਰ ਦੀ ਸਕੂਟੀ ਤੇ 18,22,500 ਰੁਪਏ ਦਾ ਨੰਬਰ ਕਿਉਂ ਲਾਏਗਾ। ਬੋਲੀ ਪਿਛਲੇ ਸ਼ਨੀਵਾਰ ਨੂੰ ਸ਼ੁਰੂ ਹੋਈ ਸੀ ਅਤੇ 26 ਜੂਨ ਯਾਨੀ ਸ਼ੁੱਕਰਵਾਰ ਸ਼ਾਮ ਨੂੰ ਖਤਮ ਹੋਈ। ਇੱਕ ਹਫ਼ਤੇ ਤੱਕ ਚੱਲਣ ਵਾਲੀ ਆਨਲਾਈਨ ਬੋਲੀ ਵਿੱਚ, ਕੰਪਨੀ ਨੇ ਸਕੂਟੀ ਦੇ ਵੀਆਈਪੀ ਨੰਬਰ ਲਈ ਸਭ ਤੋਂ ਵੱਧ 18 ਲੱਖ 22 ਹਜ਼ਾਰ 500 ਰੁਪਏ ਦੀ ਬੋਲੀ ਲਗਾਈ।ਅੱਜ, ਨਿਰਧਾਰਤ ਸਮੇਂ ਅਨੁਸਾਰ ਪੈਸੇ ਦੇ ਕੇ, ਇਸ ਵੀਆਈਪੀ ਨੰਬਰ ਨੂੰ ਆਪਣੇ ਨਾਮ ਕਰ ਲਿਆ ਗਿਆ। ਤੁਹਾਨੂੰ ਦਸ ਦੇਈਏ ਕਿ ਸਰਕਾਰ ਨੇ ਵੀਵੀਆਈਪੀ ਨੰਬਰ ਪ੍ਰਾਪਤ ਕਰਨ ਲਈ ਇੱਕ ਆੱਨਲਾਈਨ ਬੋਲੀ ਸ਼ੁਰੂ ਕੀਤੀ ਸੀ। 0001 ਨੂੰ ਛੱਡ ਕੇ ਕੋਈ ਵੀ ਵਿਅਕਤੀ ਰੁਪਏ ਦੇ ਕੇ ਹੋਰ ਨੰਬਰ ਖਰੀਦ ਸਕਦਾ ਸੀ।ਇਸ ਲਈ ਬੋਲੀ ਦੀ ਸ਼ੁਰੂਆਤ 75 ਹਜ਼ਾਰ ਤੋਂ ਸ਼ੁਰੂ ਹੋਈ ਸੀ।

ਟਾਪ ਹੈਡਲਾਈਨ

ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Marriage Story : ਵਿਆਹ ਦੀ ਪਹਿਲੀ ਰਾਤ ਹੀ ਟੁੱਟਿਆ ਦਿਲ, ਜਦੋਂ ਮੈਨੂੰ ਪਤਾ ਲੱਗਿਆ ਕਿ ਮੇਰੇ ਪਤੀ ਦਾ...
Marriage Story : ਵਿਆਹ ਦੀ ਪਹਿਲੀ ਰਾਤ ਹੀ ਟੁੱਟਿਆ ਦਿਲ, ਜਦੋਂ ਮੈਨੂੰ ਪਤਾ ਲੱਗਿਆ ਕਿ ਮੇਰੇ ਪਤੀ ਦਾ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget