ਪੜਚੋਲ ਕਰੋ

Viral Video: ਰਿਪੋਰਟਿੰਗ ਕਰ ਰਹੀ ਪੱਤਰਕਾਰ ਦਾ ਮਾਈਕ ਖਿੱਚ ਕੇ ਭੱਜਿਆ ਕੁੱਤਾ! ਸਟੂਡੀਓ ਵਿੱਚ ਬੈਠੀ ਐਂਕਰ ਦੇ ਉੱਡੇ ਹੋਸ਼

Trending: ਟਵਿੱਟਰ ਅਕਾਊਂਟ @MorissaSchwartz 'ਤੇ ਅਕਸਰ ਹੈਰਾਨ ਕਰਨ ਵਾਲੇ ਵੀਡੀਓ ਪੋਸਟ ਕੀਤੇ ਜਾਂਦੇ ਹਨ। ਹਾਲ ਹੀ 'ਚ ਇਸ ਅਕਾਊਂਟ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਗਈ ਹੈ, ਜਿਸ 'ਚ ਇੱਕ ਮਹਿਲਾ ਰਿਪੋਰਟਰ ਸੜਕ ਕਿਨਾਰੇ ਖੜ੍ਹੀ ਰਿਪੋਰਟ ਕਰਦੀ...

Funny Video: ਟੀਵੀ 'ਤੇ ਖ਼ਬਰਾਂ ਦੇਖਣ ਵਾਲੇ ਲੋਕ ਅਕਸਰ ਸੋਚਦੇ ਹਨ ਕਿ ਪੱਤਰਕਾਰਾਂ ਲਈ ਸੜਕਾਂ 'ਤੇ ਮਾਈਕ ਫੜ ਕੇ ਖ਼ਬਰਾਂ ਦੱਸਣਾ ਸੌਖਾ ਹੈ, ਪਰ ਉਨ੍ਹਾਂ ਨੂੰ ਰਿਪੋਰਟਿੰਗ ਅਤੇ ਪੱਤਰਕਾਰਾਂ ਦੀਆਂ ਮੁਸ਼ਕਲਾਂ ਦਾ ਪਤਾ ਨਹੀਂ ਹੁੰਦਾ। ਰਿਪੋਰਟਿੰਗ ਲਈ ਖਬਰਾਂ ਪ੍ਰਤੀ ਸੁਚੇਤ ਹੋਣਾ ਜਿੰਨਾ ਜ਼ਰੂਰੀ ਹੈ, ਆਪਣੇ ਆਲੇ-ਦੁਆਲੇ ਦੇ ਮਾਹੌਲ ਨੂੰ ਸਮਝਣਾ ਵੀ ਓਨਾ ਹੀ ਜ਼ਰੂਰੀ ਹੈ। ਹਾਲ ਹੀ ਵਿੱਚ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਇੱਕ ਮਹਿਲਾ ਪੱਤਰਕਾਰ ਦੀਆਂ ਚੁਣੌਤੀਆਂ ਨਜ਼ਰ ਆ ਰਹੀਆਂ ਹਨ।

ਟਵਿੱਟਰ ਅਕਾਊਂਟ @MorissaSchwartz 'ਤੇ ਅਕਸਰ ਹੈਰਾਨ ਕਰਨ ਵਾਲੇ ਵੀਡੀਓ ਪੋਸਟ ਕੀਤੇ ਜਾਂਦੇ ਹਨ। ਹਾਲ ਹੀ 'ਚ ਇਸ ਅਕਾਊਂਟ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਗਈ ਹੈ, ਜਿਸ 'ਚ ਇੱਕ ਮਹਿਲਾ ਪੱਤਰਕਾਰ ਸੜਕ ਦੇ ਕਿਨਾਰੇ ਖੜ੍ਹੀ ਰਿਪੋਰਟਿੰਗ ਕਰਦੀ ਨਜ਼ਰ ਆ ਰਹੀ ਹੈ, ਪਰ ਅਚਾਨਕ ਉਸ ਨਾਲ ਇੱਕ ਮਜ਼ਾਕੀਆ ਹਾਦਸਾ ਵਾਪਰ ਜਾਂਦਾ ਹੈ, ਜਿਸ ਨੂੰ ਸੁਣ ਕੇ ਤੁਹਾਡਾ ਹਾਸਾ ਆ ਜਾਵੇਗਾ। ਸਟੂਡੀਓ 'ਚ ਬੈਠਾ ਐਂਕਰ ਵੀ ਇਸ ਘਟਨਾ ਨੂੰ ਦੇਖ ਕੇ ਕਾਫੀ ਹੈਰਾਨ ਹੈ।

ਰਿਪੋਰਟ ਕਰ ਰਹੀ ਔਰਤ ਨਾਲ ਵਾਪਰੀ ਮਜ਼ਾਕੀਆ ਘਟਨਾ- ਇਸ ਵੀਡੀਓ ਵਿੱਚ ਇੱਕ ਰਿਪੋਰਟਰ ਸੜਕ ਦੇ ਕਿਨਾਰੇ ਖੜੀ ਰਿਪੋਰਟਿੰਗ ਕਰ ਰਹੀ ਹੈ। ਟੀਵੀ ਦੀ ਨਾਲ ਵਾਲੀ ਵਿੰਡੋ ਵਿੱਚ ਮਹਿਲਾ ਨਿਊਜ਼ ਐਂਕਰ ਹੈ। ਰਿਪੋਰਟਰ ਖ਼ਬਰ ਦੱਸ ਰਹੀ ਸੀ ਕਿ ਅਚਾਨਕ ਇੱਕ ਗੋਲਡਨ ਰੀਟਰੀਵਰ ਕੁੱਤਾ ਉੱਥੇ ਪਹੁੰਚ ਗਿਆ ਅਤੇ ਮਾਈਕ ਖੋਹ ਕੇ ਭੱਜ ਗਿਆ। ਇਸ ਤੋਂ ਬਾਅਦ ਰਿਪੋਰਟਰ ਵੀ ਪਿੱਛੇ-ਪਿੱਛੇ ਦੌੜਦੀ ਹੈ ਪਰ ਕੁੱਤਾ ਮਾਈਕ ਲੈ ਕੇ ਉਥੋਂ ਚਲਾ ਜਾਂਦਾ ਹੈ। ਐਂਕਰ ਦੀ ਪ੍ਰਤੀਕਿਰਿਆ ਵੀ ਦੇਖਣਯੋਗ ਹੈ। ਉਹ ਇਸ ਸਾਰੇ ਦ੍ਰਿਸ਼ ਨੂੰ ਬੜੀ ਹੈਰਾਨੀ ਨਾਲ ਦੇਖ ਰਹੀ ਹੈ।

ਵੀਡੀਓ 'ਤੇ ਲੋਕਾਂ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ- ਵੀਡੀਓ ਨੂੰ 13 ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ ਜਦਕਿ ਕਈ ਲੋਕਾਂ ਨੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਇੱਕ ਨੇ ਕਿਹਾ ਕਿ ਇੰਨੀ ਮਜ਼ਾਕੀਆ ਗੱਲ ਹੋਈ ਤੇ ਐਂਕਰ ਇੰਨਾ ਗੰਭੀਰ ਕਿਵੇਂ ਰਹੀ ਗਈ। ਜਦਕਿ ਇੱਕ ਨੇ ਕਿਹਾ ਕਿ ਇਹ ਬਹੁਤ ਹੀ ਮਜ਼ਾਕੀਆ ਸੀਨ ਹੈ। ਇਸ ਦੇ ਨਾਲ ਹੀ ਇੱਕ ਨੇ ਕਿਹਾ ਕਿ ਰਿਪੋਰਟਰ ਨੇ ਸੋਚਿਆ ਵੀ ਨਹੀਂ ਹੋਵੇਗਾ ਕਿ ਕੁੱਤਾ ਉਸ ਦਾ ਮਾਈਕ ਚੋਰੀ ਕਰ ਲਵੇਗਾ ਜਦਕਿ ਇੱਕ ਨੇ ਕਿਹਾ ਕਿ ਇਹ ਫਰਜ਼ੀ ਵੀਡੀਓ ਲੱਗਦੀ ਹੈ। ਇੱਕ ਨੇ ਕਿਹਾ ਕਿ ਬ੍ਰੇਕਿੰਗ ਨਿਊਜ਼ ਦੌਰਾਨ ਹੋਈ ਹੈ। ਇੱਕ ਨੇ ਕਿਹਾ ਕਿ ਕੁੱਤੇ ਨੇ ਬਹੁਤ ਵਧੀਆ ਕੰਮ ਕੀਤਾ ਹੈ।

ਟਾਪ ਹੈਡਲਾਈਨ

15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget