ਪੜਚੋਲ ਕਰੋ

Funny Video: ਫਲ ਵੇਚਣ ਵਾਲੇ ਦਾ ਅਜੀਬ ਅੰਦਾਜ਼ ਹੋਇਆ ਵਾਇਰਲ, ਦੇਖੋ ਮਜ਼ਾਕੀਆ ਵੀਡੀਓ

Watch: ਹਾਲ ਹੀ 'ਚ ਇੱਕ ਫਲ ਵੇਚਣ ਵਾਲੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜੋ ਆਪਣੇ ਅਜੀਬ ਅੰਦਾਜ਼ ਨਾਲ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ। ਵੀਡੀਓ 'ਚ ਫਲ ਵੇਚਣ ਵਾਲੇ ਦੀਆਂ ਗੱਲਾਂ ਸੁਣ ਕੇ ਯਕੀਨਨ ਤੁਸੀਂ ਵੀ ਆਪਣੇ...

Viral Video: ਅੱਜ ਦੇ ਸਮੇਂ ਵਿੱਚ ਭੋਜਨ ਵਿਕਰੇਤਾਵਾਂ ਅਤੇ ਛੋਟੀਆਂ ਦੁਕਾਨਾਂ ਦੇ ਮਾਲਕਾਂ ਕੋਲ ਸਾਮਾਨ ਵੇਚਣ ਦਾ ਆਪਣਾ ਵੱਖਰਾ ਤਰੀਕਾ ਹੈ। ਇਸ ਦੇ ਲਈ ਕਦੇ ਕੋਈ ਆਕਰਸ਼ਕ ਜਿੰਗਲ ਗਾਉਂਦਾ ਨਜ਼ਰ ਆਉਂਦਾ ਹੈ ਤਾਂ ਕਦੇ ਕੋਈ ਆਪਣੀਆਂ ਅਜੀਬੋ-ਗਰੀਬ ਹਰਕਤਾਂ ਨਾਲ ਲੋਕਾਂ ਦੇ ਹੋਸ਼ ਉਡਾ ਦਿੰਦਾ ਹੈ। ਕੁਝ ਮਹੀਨੇ ਪਹਿਲਾਂ, ਬੰਗਾਲ ਦੇ ਇੱਕ ਮੂੰਗਫਲੀ ਵੇਚਣ ਵਾਲੇ ਭੁਵਨ ਬਦਯਾਕਰ ਨੇ ਆਪਣਾ ਮਾਲ ਵੇਚਣ ਲਈ ਅਜਿਹਾ ਜਿੰਗਲ ਗਾਇਆ, ਜਿਸ ਤੋਂ ਬਾਅਦ ਉਹ ਰਾਤੋ-ਰਾਤ ਸਟਾਰ ਬਣ ਗਏ।

ਭੁਵਨ ਬਦਿਆਕਰ ਤੋਂ ਬਾਅਦ ਅਮਰੂਦ ਵੇਚਣ ਵਾਲੇ ਚਾਚੇ ਦੀ ਵੀ ਵੀਡੀਓ ਵਾਇਰਲ ਹੋਈ। ਇਸੇ ਤਰਜ਼ 'ਤੇ, ਉਦੋਂ ਤੋਂ ਲੈ ਕੇ ਹੁਣ ਤੱਕ ਸੋਸ਼ਲ ਮੀਡੀਆ 'ਤੇ ਇੱਕ ਤੋਂ ਵਧ ਕੇ ਇੱਕ ਅਜੀਬੋ-ਗਰੀਬ ਅਤੇ ਹੈਰਾਨੀਜਨਕ ਵੀਡੀਓਜ਼ ਸਾਹਮਣੇ ਆ ਰਹੇ ਹਨ, ਜਿਨ੍ਹਾਂ ਨੂੰ ਦੇਖ ਕੇ ਤੁਸੀਂ ਨਾ ਸਿਰਫ ਹੱਸੋਗੇ, ਸਗੋਂ ਹੈਰਾਨ ਵੀ ਹੋ ਸਕਦੇ ਹੋ। ਹੁਣ ਹਾਲ ਹੀ 'ਚ ਵਾਇਰਲ ਹੋਈ ਇਸ ਵੀਡੀਓ ਨੂੰ ਲੈ ਲਓ, ਜਿਸ 'ਚ ਇੱਕ ਵਿਅਕਤੀ ਦਾ ਫਲ ਵੇਚਣ ਦਾ ਹੈਰਾਨੀਜਨਕ ਤਰੀਕਾ ਲੋਕਾਂ ਦੇ ਹੋਸ਼ ਉਡਾ ਰਿਹਾ ਹੈ।

ਵੀਡੀਓ 'ਚ ਨਜ਼ਰ ਆ ਰਹੇ ਵਿਅਕਤੀ ਨੇ ਫਲ ਵੇਚਣ ਦੇ ਆਪਣੇ ਅੰਦਾਜ਼ ਨਾਲ ਇੰਟਰਨੈੱਟ 'ਤੇ ਖਲਬਲੀ ਮਚਾ ਦਿੱਤੀ ਹੈ। ਚਾਹੇ ਬੱਚਾ ਹੋਵੇ ਜਾਂ ਬਜ਼ੁਰਗ, ਹਰ ਕੋਈ ਇਸ ਵੀਰ ਦਾ ਸਵੈਗ ਦੇਖ ਕੇ ਦੰਗ ਰਹਿ ਜਾਂਦਾ ਹੈ। ਵੀਡੀਓ 'ਚ ਫਲ ਵੇਚਣ ਵਾਲਾ ਕਹਿ ਰਿਹਾ ਹੈ, 'ਪੇਢੇ-ਪੇਢੇ, ਖਾਓਗੇ ਆਪ ਤੇ ਤਰਸੇਂਗੇ ਗੁਆਂਢੀ, ਸ਼ੱਕਰ ਦੀ ਟੱਕਰ ਆ ਗਿਆ।' ਵੀਡੀਓ 'ਚ ਫਲ ਵੇਚਣ ਵਾਲੇ ਦੀਆਂ ਗੱਲਾਂ ਸੁਣ ਕੇ ਯਕੀਨਨ ਤੁਸੀਂ ਵੀ ਆਪਣੇ ਹਾਸੇ 'ਤੇ ਕਾਬੂ ਨਹੀਂ ਪਾ ਸਕੋਗੇ।

ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ amitatri79384 ਨਾਮ ਦੇ ਅਕਾਊਂਟ ਨਾਲ ਸ਼ੇਅਰ ਕੀਤਾ ਗਿਆ ਹੈ। ਦਰਅਸਲ ਇੰਟਰਨੈੱਟ 'ਤੇ ਅਜਿਹੀਆਂ ਵੀਡੀਓਜ਼ ਅਕਸਰ ਦੇਖਣ ਨੂੰ ਮਿਲਦੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਕਈ ਵਾਰ ਆਪਣੇ ਹਾਸੇ 'ਤੇ ਕਾਬੂ ਪਾਉਣਾ ਮੁਸ਼ਕਿਲ ਹੋ ਜਾਂਦਾ ਹੈ। ਵੀਡੀਓ 'ਚ ਫਲ ਵੇਚਣ ਵਾਲੇ ਦਾ ਅਜੀਬੋ-ਗਰੀਬ ਅੰਦਾਜ਼ ਵਾਕਈ ਹੈਰਾਨੀਜਨਕ ਹੈ।

ਇਹ ਵੀ ਪੜ੍ਹੋ: Viral Video: 'ਜੰਗਲ ਦੇ ਬਾਦਸ਼ਾਹ' ਨਾਲ ਫਰੈਂਕ ਹੋ ਰਿਹਾ ਸੀ ਵਿਅਕਤੀ, ਅਗਲੇ ਹੀ ਪਲ ਬੱਬਰ ਸ਼ੇਰ ਨੇ ਕਰ ਦਿੱਤੀ ਹਾਲਾਤ ਖ਼ਰਾਬ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ

Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ

Haryana Sikh: ਹਰਿਆਣਾ ਦੇ ਸਿੱਖਾਂ ਦਾ ਐਲਾਨ! ਸਾਡੇ 18 ਲੱਖ ਵੋਟਰ, 20 ਵਿਧਾਨ ਸਭਾ ਤੇ 2 ਲੋਕ ਸਭਾ ਸੀਟਾਂ ਦਿਓ

Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Advertisement
ABP Premium

ਵੀਡੀਓਜ਼

Bhagwant Mann| CM ਨੇ ਅਕਾਲੀ ਦਲ, ਕਾਂਗਰਸ, BJP 'ਤੇ ਲਾਇਆ ਇਹ ਇਲਜ਼ਾਮSargun Mehta Scared Everyone with this | ਸਰਗੁਣ ਮਹਿਤਾ ਨੇ ਕੀਤੀ ਐਸੀ ਹਰਕਤ ਕੀ ਹਰ ਕੋਈ ਡਰ ਗਿਆBhagwant Mann| CM ਨੇ ਕਾਂਗਰਸ ਅਤੇ BJP ਨੂੰ ਲੈ ਕੇ ਜਤਾਇਆ ਇਹ ਖ਼ਦਸ਼ਾGurdaspur Firing| ਪਾਣੀ ਵਾਲੇ ਖਾਲ ਪਿੱਛੇ ਚੱਲੀਆਂ ਗੋਲੀਆਂ, 4 ਮੌਤਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ
Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ
Haryana Sikh: ਹਰਿਆਣਾ ਦੇ ਸਿੱਖਾਂ ਦਾ ਐਲਾਨ! ਸਾਡੇ 18 ਲੱਖ ਵੋਟਰ, 20 ਵਿਧਾਨ ਸਭਾ ਤੇ 2 ਲੋਕ ਸਭਾ ਸੀਟਾਂ ਦਿਓ
Haryana Sikh: ਹਰਿਆਣਾ ਦੇ ਸਿੱਖਾਂ ਦਾ ਐਲਾਨ! ਸਾਡੇ 18 ਲੱਖ ਵੋਟਰ, 20 ਵਿਧਾਨ ਸਭਾ ਤੇ 2 ਲੋਕ ਸਭਾ ਸੀਟਾਂ ਦਿਓ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 

Gold and Silver Price: ਸੋਨਾ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ

17000 ਫੁੱਟ ਦੀ ਉਚਾਈ 'ਤੇ ਬੰਦ ਹੋਇਆ ਜਹਾਜ਼ ਦਾ ਇੰਜਣ, ਖੇਤਾਂ ਵਿਚ ਆ ਡਿੱਗਾ, ਮਾਰੇ ਗਏ 166 ਲੋਕ

Bhai Mani Singh Shaheedi: ਜਿਨ੍ਹਾਂ ਨੇ ਸਿੱਖੀ ਕੇਸਾਂ-ਸੁਆਸਾਂ ਨਾਲ ਨਿਭਾਈ, ਜਾਣੋ ਭਾਈ ਮਨੀ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਪਵਿੱਤਰ ਇਤਿਹਾਸ

Embed widget