ਪੜਚੋਲ ਕਰੋ

Viral: F-1 ਰੇਸਿੰਗ ਟ੍ਰੈਕ 'ਤੇ ਕਈ ਵਾਹਨਾਂ ਕਾਰਨ ਵਾਪਰਿਆ ਹਾਦਸਾ, ਦਿਲ ਦਹਿਲਾ ਦੇਣ ਵਾਲੀ ਵੀਡੀਓ ਦੇਖੋ

ਰੇਸਿੰਗ ਵਾਹਨ 'ਚ ਕੈਪਸੂਲ ਵਰਗੀ ਸੀਟ 'ਤੇ ਬੈਠਾ ਸੀ। ਜਦ ਉਸ ਦੀ ਕਾਰ ਕਈ ਵਾਹਨਾਂ ਨਾਲ ਟਕਰਾ ਗਈ ਤਾਂ ਕਲਾਬਾਜ਼ੀਅਂ ਖਾਂਦੇ ਹੋਏ  ਜ਼ਮੀਨ ਦੇ ਕਿਨਾਰੇ 'ਤੇ ਪਹੁੰਚ ਗਈ ਤਾਂ ਚੀਨੀ ਖਿਡਾਰੀ ਦਾ ਸਿਰ ਉਸ ਦੀ ਕਾਰ ਦੇ ਰੋਲ ਹੂਪ ਹੈਲੋ ਕਾਰਨ ਬਚ ਗਿਆ।

F-1 Race Accident Video:  ਫਾਰਮੂਲਾ-ਵਨ ਰੇਸ ਦੁਨੀਆ ਦੀਆਂ ਮਸ਼ਹੂਰ ਖੇਡਾਂ ਵਿੱਚੋਂ ਇੱਕ ਹੈ। F-1 Race ਦੌਰਾਨ ਕਈ ਵਾਰ ਹਾਦਸੇ (Accident) ਵੀ ਵਾਪਰ ਚੁੱਕੇ ਹਨ। ਵਾਹਨਾਂ ਦੀ ਰਫ਼ਤਾਰ ਇੰਨੀ ਤੇਜ਼ ਹੁੰਦੀ ਹੈ ਕਿ ਕਈ ਵਾਰ ਉਹ ਹਾਦਸਿਆਂ ਦਾ ਸ਼ਿਕਾਰ ਵੀ ਹੋ ਜਾਂਦੇ ਹਨ। ਇਸ ਦੌਰਾਨ ਹੋਏ ਹਾਦਸੇ ਦਾ ਹੈਰਾਨ ਕਰਨ ਵਾਲਾ ਵੀਡੀਓ ਤੇਜ਼ੀ ਨਾਲ  ਇੰਟਰਨੈੱਟ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਦੇਖ ਕੇ ਤੁਹਾਡੇ ਹੋਸ਼ ਉੱਡ ਜਾਵੇਗੇ।

ਫਾਰਮੂਲਾ ਵਨ ਰੇਸ (F1 Race) ਦੇ ਡਰਾਈਵਰ Zhou Guanyue ਦੇ ਬ੍ਰਿਟਿਸ਼ ਐਸ.ਪੀ. ਮੁਕਾਬਲੇ (British Grand Prix) ਦੌਰਾਨ ਇੱਕ ਭਿਆਨਕ ਹਾਦਸਾ ਵਾਪਰਿਆ। ਇਕ ਵਾਰ ਤਾਂ ਅਜਿਹਾ ਲੱਗਾ ਕਿ ਇਸ ਹਾਦਸੇ ਵਿਚ ਕਿਸੇ ਦਾ ਵੀ ਬਚਣਾ ਅਸੰਭਵ ਹੈ ਪਰ ਹੈਰਾਨੀਜਨਕ ਤਰੀਕੇ ਨਾਲ ਚੀਨ ਦਾ (Zhou Guanyu) ਬਚ ਗਿਆ।

What a horrible crash hope @ZhouGuanyu24 is ok pic.twitter.com/C08WY06tCi

— KING (@TylerFowlston) July 3, 2022

">

ਇਸ ਤਰ੍ਹਾਂ ਬਚ ਗਈ ਡਰਾਈਵਰ ਦੀ ਜਾਨ 

ਦੱਸ ਦਈਏ ਕਿ ਜਾਨ ਬਚਣ ਤੋਂ ਬਾਅਦ (Zhou Guanyu) ਨੇ ਕਿਹਾ ਕਿ ਹੈਲੋ ਸੇਫਟੀ ਡਿਵਾਈਸ (Halo Safety Device) ਦੇ ਕਾਰਨ ਉਸਦੀ ਜਾਨ ਬਚ ਗਈ। Zhou Guanyue ਬਿਨਾਂ ਕਿਸੇ ਸੱਟ ਦੇ ਕਈ ਵਾਹਨ ਹਾਦਸੇ ਤੋਂ ਬਚ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਐਤਵਾਰ ਨੂੰ ਬ੍ਰਿਟਿਸ਼ ਗ੍ਰਾਂ ਪ੍ਰੀ ਮੁਕਾਬਲੇ ਦੌਰਾਨ ਵਾਪਰਿਆ।

ਦੱਸਿਆ ਗਿਆ ਕਿ Zhou Guanyue ਇਕ ਰੇਸਿੰਗ ਵਾਹਨ 'ਚ ਕੈਪਸੂਲ ਵਰਗੀ ਸੀਟ 'ਤੇ ਬੈਠਾ ਸੀ। ਜਦ ਉਸ ਦੀ ਕਾਰ ਕਈ ਵਾਹਨਾਂ ਨਾਲ ਟਕਰਾ ਗਈ ਤਾਂ ਕਲਾਬਾਜ਼ੀਅਂ ਖਾਂਦੇ ਹੋਏ  ਜ਼ਮੀਨ ਦੇ ਕਿਨਾਰੇ 'ਤੇ ਪਹੁੰਚ ਗਈ ਤਾਂ ਚੀਨੀ ਖਿਡਾਰੀ ਦਾ ਸਿਰ ਉਸ ਦੀ ਕਾਰ ਦੇ ਰੋਲ ਹੂਪ ਹੈਲੋ ਕਾਰਨ ਬਚ ਗਿਆ।

ਕਈ ਵਾਹਨ ਆਪਸ ਵਿੱਚ ਟਕਰਾ ਗਏ

ਇਸ ਹਾਦਸੇ ਦੀ ਵੀਡੀਓ ਦੇਖ ਕੇ ਤੁਹਾਡਾ ਰੋਣ ਨਿਕਲ ਜਾਣਗੇ। ਇਸ ਹਾਦਸੇ ਵਿੱਚ ਇੱਕ ਨਹੀਂ ਸਗੋਂ ਕਈ ਵਾਹਨ ਹਾਦਸੇ ਦੀ ਲਪੇਟ ਵਿੱਚ ਆ ਗਏ। ਅਲਫਾ ਰੋਮੀਓ ਨੇ ਦੱਸਿਆ ਕਿ Zhou Guanyue ਹੋਸ਼ ਵਿੱਚ ਹੈ ਅਤੇ ਉਹ ਗੱਲ ਕਰ ਰਹੇ ਹਨ। ਉਸ ਦੀਆਂ ਸਾਰੀਆਂ ਹੱਡੀਆਂ ਸੁਰੱਖਿਅਤ ਹਨ। ਸਥਿਤੀ ਠੀਕ ਹੈ ਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
ATM Charges: ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
Embed widget