ਪੜਚੋਲ ਕਰੋ

Viral Video: ਇਹ ਕੀ ਪਾਗਲਪਨ ਹੈ! ਫਲਾਈਓਵਰ 'ਤੇ ਖੜ੍ਹਾ ਹੋ ਗਿਆ ਅਤੇ ਦੋਹਾਂ ਹੱਥਾਂ ਨਾਲ ਸ਼ੁਰੂ ਕਰ ਦਿੱਤੀ ਨੋਟਾਂ ਦੀ ਵਰਖਾ... ਦੇਖੋ ਵੀਡੀਓ

Watch: ਮਾਮਲਾ ਬੈਂਗਲੁਰੂ ਸਿਟੀ ਮਾਰਕੀਟ ਨੇੜੇ ਫਲਾਈਓਵਰ ਦਾ ਦੱਸਿਆ ਜਾ ਰਿਹਾ ਹੈ। ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਇਸ ਵੀਡੀਓ 'ਚ ਨਜ਼ਰ ਆ ਰਿਹਾ ਵਿਅਕਤੀ ਕੌਣ ਹੈ, ਇਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

Trending Video: ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ। ਇਸ 'ਚ ਇੱਕ ਵਿਅਕਤੀ ਅਜੀਬੋ-ਗਰੀਬ ਵਿਵਹਾਰ ਕਰਦਾ ਨਜ਼ਰ ਆ ਰਿਹਾ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇੱਕ ਵਿਅਕਤੀ ਫਲਾਈਓਵਰ 'ਤੇ ਦਸ ਰੁਪਏ ਦੇ ਨੋਟਾਂ ਦੀ ਵਰਖਾ ਕਰ ਰਿਹਾ ਹੈ। ਉਸ ਕੋਲ ਨੋਟਾਂ ਦੇ ਕਈ ਬੰਡਲ ਸਨ। ਇੱਕ-ਇੱਕ ਕਰਕੇ ਉਹ ਬੰਡਲ ਖੋਲ੍ਹਦਾ ਰਿਹਾ ਅਤੇ ਨੋਟਾਂ ਦੀ ਵਰਖਾ ਕਰਦਾ ਰਿਹਾ।

ਇਹ ਮਾਮਲਾ ਬੈਂਗਲੁਰੂ ਸਿਟੀ ਮਾਰਕੀਟ ਨੇੜੇ ਫਲਾਈਓਵਰ ਦਾ ਦੱਸਿਆ ਜਾ ਰਿਹਾ ਹੈ। ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਇਸ ਵੀਡੀਓ 'ਚ ਨਜ਼ਰ ਆ ਰਿਹਾ ਵਿਅਕਤੀ ਕੌਣ ਹੈ, ਇਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਦੂਜੇ ਪਾਸੇ ਪੁਲਿਸ ਨੇ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਵਿਅਕਤੀ ਕੌਣ ਸੀ। ਉਸਨੇ ਅਜਿਹਾ ਕਿਉਂ ਕੀਤਾ?

ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਵਿਅਕਤੀ ਫਲਾਈਓਵਰ ਤੋਂ ਨੋਟਾਂ ਦੀ ਵਰਖਾ ਕਰ ਰਿਹਾ ਹੈ। ਹੇਠਾਂ ਖੜੀ ਭੀੜ ਉਨ੍ਹਾਂ ਨੋਟਾਂ ਨੂੰ ਚੁੱਕ ਰਹੀ ਹੈ। ਜਦੋਂ ਉਕਤ ਵਿਅਕਤੀ ਨੋਟਾਂ ਦੀ ਵਰਖਾ ਕਰਨ ਲੱਗਾ ਤਾਂ ਉਥੇ ਕਾਫੀ ਲੋਕ ਇਕੱਠੇ ਹੋ ਗਏ। ਹਰ ਕੋਈ ਨੋਟ ਲੈਣ ਲੱਗਾ।

ਹਾਲਾਂਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਅਜਿਹਾ ਹੀ ਮਾਮਲਾ ਪਿਛਲੇ ਸਾਲ ਹੈਦਰਾਬਾਦ ਤੋਂ ਵੀ ਸਾਹਮਣੇ ਆਇਆ ਸੀ। ਇੱਥੇ ਇੱਕ ਵਿਅਕਤੀ ਨੇ ਪੰਜ ਸੌ ਰੁਪਏ ਦੇ ਕਈ ਨੋਟ ਹਵਾ ਵਿੱਚ ਉਡਾ ਦਿੱਤੇ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ।

ਵਾਇਰਲ ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਕੁੜਤਾ-ਪਜਾਮਾ ਪਹਿਨੀ ਇੱਕ ਵਿਅਕਤੀ ਉੱਚੀ ਥਾਂ 'ਤੇ ਖੜ੍ਹਾ ਹੋ ਕੇ ਪੰਜ ਸੌ ਦੇ ਨੋਟਾਂ ਦੀ ਵਰਖਾ ਕਰ ਰਿਹਾ ਹੈ। ਹੇਠਾਂ ਖੜੀ ਭੀੜ ਨੋਟ ਚੁੱਕ ਰਹੀ ਹੈ।

ਇਹ ਵੀ ਪੜ੍ਹੋ: Chandigarh: ਰਾਘਵ ਚੱਢਾ ਨੂੰ ਮਿਲੇਗਾ ‘ਇੰਡੀਆ ਯੂਕੇ ਆਊਟਮਟੈਂਡਿੰਗ ਅਚੀਵਰਜ਼ ਆਨਰ’ ਐਵਾਰਡ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Viral Video: ਚਾਚੇ ਨੇ ਛੱਤ 'ਤੇ ਚਾਚੀ ਨਾਲ ਕੀਤਾ ਜ਼ਬਰਦਸਤ ਡਾਂਸ, ਕੀਤਾ ਅਜਿਹਾ ਸ਼ਾਨਦਾਰ ਡਾਂਸ, ਆਸ-ਪਾਸ ਲੱਗ ਗਈ ਗੁਆਂਢੀ ਦੀ ਭੀੜ

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget