ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

ਡਿਊਟੀ ਦੇ ਪਹਿਲੇ ਹੀ ਦਿਨ 'ਬੋਰ' ਹੋ ਕੇ ਗਾਰਡ ਨੇ ਖ਼ਰਾਬ ਕੀਤੀ ਕਰੋੜਾਂ ਦੀ ਪੇਂਟਿੰਗ, ਆਨੰਦ ਮਹਿੰਦਰਾ ਨੇ ਵੀ ਕੀਤਾ ਰਿਐਕਟ

Viral News: ਜਦੋਂ ਗਾਰਡ ਨੂੰ ਪੁੱਛਿਆ ਗਿਆ ਕਿ ਉਸਨੇ ਅਜਿਹਾ ਕਿਉਂ ਕੀਤਾ ਤਾਂ ਉਸਨੇ ਦੱਸਿਆ ਕਿ ਉਹ ਖੜ੍ਹੇ-ਖੜ੍ਹੇ ਹੋ ਕੇ ਬੋਰ ਹੋ ਰਿਹਾ ਸੀ।

Trending News: ਜੇਕਰ ਕਿਸੇ ਕੰਪਨੀ ਵਿੱਚ ਤੁਹਾਡਾ ਪਹਿਲਾ ਦਿਨ ਹੈ ਅਤੇ ਤੁਸੀਂ ਪਹਿਲੇ ਦਿਨ ਹੀ ਉਸ ਕੰਪਨੀ ਨੂੰ ਰਗੜਾ ਲਗਾਉਂਦੇ ਹੋ, ਤਾਂ ਕੰਪਨੀ ਤੁਹਾਡੇ ਨਾਲ ਕਿਵੇਂ ਪੇਸ਼ ਆਵੇਗੀ? ਸਪੱਸ਼ਟ ਹੈ ਕਿ ਕੰਪਨੀ ਤੁਹਾਨੂੰ ਤੁਰੰਤ ਬਰਖਾਸਤ ਕਰ ਦਵੇਗੀ। ਅਜਿਹਾ ਹੀ ਕੁਝ ਰੂਸ ਦੀ ਇੱਕ ਆਰਟ ਗੈਲਰੀ ਦੇ ਸੁਰੱਖਿਆ ਗਾਰਡ ਨਾਲ ਹੋਇਆ ਜਿਸ ਨੇ ਨੌਕਰੀ ਦੇ ਪਹਿਲੇ ਹੀ ਦਿਨ ਕੰਪਨੀ ਨਾਲ 7 ਕਰੋੜ ਦਾ ਚੂਨਾ ਲਗਾ ਦਿੱਤਾ। ਜੀ  ਹਾਂ ਜਨਾਬ, ਪੂਰੇ ਸੱਤ ਕਰੋੜ ਦਾ ਚੂਨਾ।

ਅਸਲ 'ਚ ਹੋਇਆ ਇਹ ਕਿ ਸਕਿਓਰਿਟੀ ਗਾਰਡ ਨੇ ਫੇਸਲੇਸ ਫਿਗਰ ਪੇਂਟਿੰਗ 'ਤੇ ਅੱਖਾਂ ਬਣਾ ਦਿੱਤੀਆਂ, ਇਸ ਪੇਂਟਿੰਗ ਦੀ ਕੀਮਤ 7,52,06,182 ਰੁਪਏ ਸੀ। ਉਸ ਦੀ ਇਸ ਕਾਰਵਾਈ ਕਾਰਨ ਪੇਂਟਿੰਗ ਦੀ ਸਾਰੀ ਹੋਂਦ ਖ਼ਤਮ ਹੋ ਗਈ। ਜਦੋਂ ਉਸ ਨੂੰ ਪੁੱਛਿਆ ਗਿਆ ਕਿ ਅਜਿਹਾ ਕਿਉਂ ਕੀਤਾ ਤਾਂ ਉਸ ਨੇ ਕਿਹਾ ਕਿ ਉਹ ਖੜ੍ਹੇ-ਖੜ੍ਹੇ ਬੋਰ ਹੋ ਰਿਹਾ ਸੀ।

ਕੰਪਨੀ ਨੂੰ ਖੁਦ ਭਰਨਾ ਪਿਆ ਹਰਜਾਨਾ

ਖਬਰਾਂ ਮੁਤਾਬਕ ਪ੍ਰਦਰਸ਼ਨੀ ਦੇਖਣ ਆਏ ਦਰਸ਼ਕਾਂ ਨੇ ਪੇਂਟਿੰਗ 'ਚ ਮੌਜੂਦ ਤਿੰਨ 'ਚੋਂ ਦੋ 'ਤੇ ਸੁਰੱਖਿਆ ਗਾਰਡ ਨੂੰ ਪੈਨ ਚਲਾਉਂਦੇ ਦੇਖਿਆ। ਇਹ ਪ੍ਰਦਰਸ਼ਨੀ 7 ਦਸੰਬਰ 2021 ਨੂੰ ਯੈਲਤਸਿਨ ਸੈਂਟਰ ਵਿਖੇ ਆਯੋਜਿਤ ਕੀਤੀ ਗਈ ਸੀ। ਹਾਲਾਂਕਿ ਉਸ ਗਾਰਡ ਦਾ ਨਾਂ ਸਾਹਮਣੇ ਨਹੀਂ ਆਇਆ ਪਰ ਉਸ ਨੂੰ ਤੁਰੰਤ ਬਰਖਾਸਤ ਕਰ ਦਿੱਤਾ ਗਿਆ। ਦਰਅਸਲ ਇਹ ਪੇਂਟਿੰਗ ਮਾਸਕੋ ਦੀ ਸਟੇਟ ਟ੍ਰੇਟਿਆਕੋਵ ਗੈਲਰੀ ਤੋਂ ਲੋਨ 'ਤੇ ਲਈ ਗਈ ਸੀ। ਖਰਾਬ ਹੋਣ ਤੋਂ ਬਾਅਦ ਗੈਲਰੀ ਨੂੰ ਇਸ ਪੇਂਟਿੰਗ ਨੂੰ ਠੀਕ ਕਰਨ ਲਈ ਵਾਪਸ ਮਾਸਕੋ ਗੈਲਰੀ ਭੇਜਣਾ ਪਿਆ।

ਪੇਂਟਿੰਗ ਨੂੰ ਸਹੀ ਬਣਾਉਣ ਲਈ ਆਵੇਗੀ ਕਿੰਨਾ ਖਰਚਾ

ਪੇਂਟਿੰਗ ਨੂੰ ਇਸਦੀ ਪੁਰਾਣੀ ਦਿੱਖ ਵਿੱਚ ਬਹਾਲ ਕਰਨ ਲਈ ਅੰਦਾਜ਼ਨ 2.5 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਦਾ ਖਰਚਾ ਉਹੀ ਕੰਪਨੀ ਚੁੱਕੇਗੀ ਜਿਸ ਲਈ ਸੁਰੱਖਿਆ ਗਾਰਡ ਕੰਮ ਕਰਦਾ ਸੀ।

ਇਸ ਘਟਨਾ 'ਤੇ ਆਨੰਦ ਮਹਿੰਦਰਾ ਨੇ ਕੀ ਕਿਹਾ?

ਜਦੋਂ ਮਹਿੰਦਰਾ ਐਂਡ ਮਹਿੰਦਰਾ ਗਰੁੱਪ ਦੇ ਚੇਅਰਮੈਨ ਆਨੰਦ ਮਹਿੰਦਰਾ ਨੂੰ ਇਸ ਘਟਨਾ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਆਪਣੇ ਟਵਿਟਰ ਹੈਂਡਲ 'ਤੇ ਨਵੇਂ ਯੁੱਗ ਨਾਲ ਤਾਲਮੇਲ ਰੱਖਦੇ ਹੋਏ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਟਵੀਟ 'ਚ ਲਿਖਿਆ, 'ਚਿੰਤਾ ਕਿਉਂ? ਬਸ ਨਵੀਂ ਰਚਨਾ ਨੂੰ NFT ਵਿੱਚ ਬਦਲ ਦਿਓ!'

ਇਹ ਵੀ ਪੜ੍ਹੋ: Vaishno Devi Coin: ਤੁਹਾਡੇ ਕੋਲ ਵੀ ਹੈ ਵੈਸ਼ਨੋ ਦੇਵੀ ਦਾ ਇਹ ਸਿੱਕਾ ਤਾਂ ਤੁਹਾਨੂੰ ਮਿਲਣਗੇ ਪੂਰੇ 10 ਲੱਖ, ਜਾਣੋ ਕਿਵੇਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ
Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ
ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'
ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'
IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!
IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
Advertisement
ABP Premium

ਵੀਡੀਓਜ਼

Panchayat Election | The whole village against the unanimously elected Sarpanch! | Abp SanjhaBathinda News |Bathinda 'ਚ ਸ਼ਰਾਰਤੀ ਅਨਸਰਾਂ ਦਾ ਨਵਾਂ ਕਾਂਡ ! ਰਾਸ਼ਟਰੀ ਝੰਡੇ ਨੂੰ ਲਾਈ ਅੱਗ | Abp Sanjha |crimeBathinda News | A new case of mischievous elements in Bathinda! Set fire to the national flag Abp Sanjha |crimeHaryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|Abp

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ
Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ
ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'
ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'
IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!
IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
Shardiya Navratri 2024 Day 4: ਸ਼ਾਰਦੀਆ ਨਰਾਤਿਆਂ ਦਾ ਚੌਥਾ ਦਿਨ ਅੱਜ, ਜਾਣੋ ਮਾਂ ਕੁਸ਼ਮਾਂਡਾ ਦੀ ਪੂਜਾ ਦਾ ਮਹੱਤਵ ਅਤੇ ਮੰਤਰ
Shardiya Navratri 2024 Day 4: ਸ਼ਾਰਦੀਆ ਨਰਾਤਿਆਂ ਦਾ ਚੌਥਾ ਦਿਨ ਅੱਜ, ਜਾਣੋ ਮਾਂ ਕੁਸ਼ਮਾਂਡਾ ਦੀ ਪੂਜਾ ਦਾ ਮਹੱਤਵ ਅਤੇ ਮੰਤਰ
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Embed widget