ਪੜਚੋਲ ਕਰੋ

Viral News: ਦੁਨੀਆ ਦਾ ਸਭ ਤੋਂ ਮਹਿੰਗਾ ਊਠ, ਕੀਮਤ ਉਡਾ ਦੇਵੇਗੀ ਹੋਸ਼

ਤੁਸੀਂ ਬਹੁਤ ਸਾਰੇ ਜਾਨਵਰਾਂ ਨੂੰ ਬਹੁਤ ਜ਼ਿਆਦਾ ਕੀਮਤ 'ਤੇ ਵਿਕਦੇ ਦੇਖਿਆ ਤੇ ਸੁਣਿਆ ਹੋਵੇਗਾ ਪਰ ਅੱਜ ਅਸੀਂ ਤੁਹਾਨੂੰ ਇਕ ਅਜਿਹੇ ਊਠ ਬਾਰੇ ਦੱਸਣ ਜਾ ਰਹੇ ਹਾਂ ਜਿਸ ਦੀ ਕੀਮਤ ਸੁਣ ਕੇ ਤੁਸੀਂ ਹੈਰਾਨ ਰਹਿ ਜਾਓਗੇ।

Viral: ਤੁਸੀਂ ਬਹੁਤ ਸਾਰੇ ਜਾਨਵਰਾਂ ਨੂੰ ਬਹੁਤ ਜ਼ਿਆਦਾ ਕੀਮਤ 'ਤੇ ਵਿਕਦੇ ਦੇਖਿਆ ਤੇ ਸੁਣਿਆ ਹੋਵੇਗਾ ਪਰ ਅੱਜ ਅਸੀਂ ਤੁਹਾਨੂੰ ਇਕ ਅਜਿਹੇ ਊਠ ਬਾਰੇ ਦੱਸਣ ਜਾ ਰਹੇ ਹਾਂ ਜਿਸ ਦੀ ਕੀਮਤ ਸੁਣ ਕੇ ਤੁਸੀਂ ਹੈਰਾਨ ਰਹਿ ਜਾਓਗੇ। ਇਸ ਊਠ ਦੀ ਕੀਮਤ ਜਾਣ ਕੇ ਤੁਹਾਡੇ ਹੋਸ਼ ਸ਼ਾਇਦ ਉੱਡ ਜਾਣਗੇ ਤੇ ਤੁਸੀਂ  ਦੰਦਾਂ ਹੇਠ ਉਂਗਲ ਦਬਾਉਣ ਲਈ ਮਜਬੂਰ ਹੋ ਜਾਓਗੇ।

ਦਰਅਸਲ, ਸਾਊਦੀ ਅਰਬ ਵਿੱਚ ਇੱਕ ਊਠ ਇੰਨੀ ਮਹਿੰਗੀ ਕੀਮਤ ਵਿੱਚ ਵਿਕ ਰਿਹਾ ਹੈ ਕਿ ਦੱਸਿਆ ਜਾ ਰਿਹਾ ਹੈ ਕਿ ਇਹ ਊਠ ਦੁਨੀਆ ਦਾ ਸਭ ਤੋਂ ਕੀਮਤੀ ਊਠ ਹੈ। ਇਸ ਊਠ ਦੀ ਕੀਮਤ 70 ਲੱਖ ਸਾਊਦੀ ਰਿਆਲ ਯਾਨੀ ਕਰੀਬ 14 ਕਰੋੜ 23 ਲੱਖ ਰੁਪਏ ਲਗੀ ਹੈ।

'ਗਲਫ ਨਿਊਜ਼' ਦੀ ਰਿਪੋਰਟ ਮੁਤਾਬਕ ਸਾਊਦੀ ਅਰਬ 'ਚ ਇਸ ਊਠ ਦੀ ਵਿਕਰੀ ਲਈ ਜਨਤਕ ਨਿਲਾਮੀ ਕੀਤੀ ਗਈ। ਨਿਲਾਮੀ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿੱਚ ਲੋਕ ਰਵਾਇਤੀ ਕੱਪੜੇ ਪਾਏ ਹੋਏ ਹਨ ਤੇ ਇੱਕ ਵਿਅਕਤੀ ਮਾਈਕ੍ਰੋਫੋਨ ਰਾਹੀਂ ਊਠਾਂ ਦੀ ਨਿਲਾਮੀ ਲਈ ਬੋਲੀ ਲਗਾਉਂਦਾ ਨਜ਼ਰ ਆ ਰਿਹਾ ਹੈ।

ਦੱਸ ਦੇਈਏ ਕਿ ਨੀਲਾਮੀ ਦੌਰਾਨ ਊਠ ਦੀ ਕੀਮਤ 10 ਕਰੋੜ 60 ਲੱਖ ਰੁਪਏ ਦੇ ਕਰੀਬ ਰੱਖੀ ਗਈ ਸੀ, ਜਿਸ ਤੋਂ ਬਾਅਦ ਬੋਲੀ ਲੱਗਣ ਤੇ ਇਸ ਨੂੰ 14 ਕਰੋੜ 23 ਲੱਖ ਰੁਪਏ 'ਚ ਖਰੀਦਿਆ ਗਿਆ। ਵੀਡੀਓ ਤੋਂ ਇਹ ਪਤਾ ਨਹੀਂ ਲੱਗ ਰਿਹਾ ਹੈ ਕਿ ਇੰਨੀ ਉੱਚੀ ਬੋਲੀ ਲਗਾ ਕੇ ਇਸ ਊਠ ਨੂੰ ਖਰੀਦਣ ਵਾਲਾ ਕੌਣ ਹੈ।

ਇੰਨੀ ਜ਼ਿਆਦਾ ਕੀਮਤ 'ਤੇ ਵਿਕਣ ਵਾਲਾ ਇਹ ਊਠ ਦੁਨੀਆ ਭਰ 'ਚ ਦੇਖਿਆ ਜਾਣ ਵਾਲਾ ਸਭ ਤੋਂ ਦੁਰਲੱਭ ਊਠ ਹੈ। ਇਸ ਊਠ ਦੀ ਖ਼ੂਬਸੂਰਤੀ ਤੇ ਵਿਲੱਖਣਤਾ ਦਾ ਜ਼ਿਕਰ ਦੁਨੀਆਂ ਭਰ ਵਿੱਚ ਕੀਤਾ ਜਾਂਦਾ ਹੈ ਕਿਉਂਕਿ ਇਸ ਪ੍ਰਜਾਤੀ ਦੇ ਊਠ ਦੁਨੀਆਂ ਵਿੱਚ ਘੱਟ ਹੀ ਪਾਏ ਜਾਂਦੇ ਹਨ। ਸਾਊਦੀ ਅਰਬ ਵਿੱਚ ਊਠ ਮੇਲਾ ਲੱਗਦਾ ਹੈ ਜਿੱਥੇ ਇਹ ਊਠ ਦੀ ਬੋਲੀ ਲੱਗੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਰਾਜਨੀਤੀ 'ਚ ਸੋਗ ਦੀ ਲਹਿਰ, ਭਿਆਨਕ ਸੜਕ ਹਾਦਸੇ 'ਚ ਕਾਂਗਰਸੀ ਆਗੂ ਦੀ ਮੌਤ; ਅੱਜ ਹੋਵੇਗਾ ਅੰਤਿਮ ਸਸਕਾਰ

ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...

ਹਿਮਾਚਲ 'ਚ ਮੌਸਮ ਹੋਇਆ ਖਰਾਬ, ਲਾਹੌਲ 'ਚ ਬਰਫਬਾਰੀ ਸ਼ੁਰੂ; 8 ਅਪ੍ਰੈਲ ਤੱਕ ਦੀ ਦਿੱਤੀ ਚੇਤਾਵਨੀ

ਪੰਜਾਬ-ਚੰਡੀਗੜ੍ਹ 'ਚ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ; ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਜਨੀਤੀ 'ਚ ਸੋਗ ਦੀ ਲਹਿਰ, ਭਿਆਨਕ ਸੜਕ ਹਾਦਸੇ 'ਚ ਕਾਂਗਰਸੀ ਆਗੂ ਦੀ ਮੌਤ; ਅੱਜ ਹੋਵੇਗਾ ਅੰਤਿਮ ਸਸਕਾਰ
ਰਾਜਨੀਤੀ 'ਚ ਸੋਗ ਦੀ ਲਹਿਰ, ਭਿਆਨਕ ਸੜਕ ਹਾਦਸੇ 'ਚ ਕਾਂਗਰਸੀ ਆਗੂ ਦੀ ਮੌਤ; ਅੱਜ ਹੋਵੇਗਾ ਅੰਤਿਮ ਸਸਕਾਰ
ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...
ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...
ਹਿਮਾਚਲ 'ਚ ਮੌਸਮ ਹੋਇਆ ਖਰਾਬ, ਲਾਹੌਲ 'ਚ ਬਰਫਬਾਰੀ ਸ਼ੁਰੂ; 8 ਅਪ੍ਰੈਲ ਤੱਕ ਦੀ ਦਿੱਤੀ ਚੇਤਾਵਨੀ
ਹਿਮਾਚਲ 'ਚ ਮੌਸਮ ਹੋਇਆ ਖਰਾਬ, ਲਾਹੌਲ 'ਚ ਬਰਫਬਾਰੀ ਸ਼ੁਰੂ; 8 ਅਪ੍ਰੈਲ ਤੱਕ ਦੀ ਦਿੱਤੀ ਚੇਤਾਵਨੀ
ਪੰਜਾਬ-ਚੰਡੀਗੜ੍ਹ 'ਚ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ; ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ; ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ
ਚੰਡੀਗੜ੍ਹ BJP ਦਫਤਰ ਧਮਾਕੇ 'ਚ 2 ਮੁਲਜ਼ਮ ਗ੍ਰਿਫਤਾਰ, ਮੱਚਿਆ ਹੜਕੰਪ

ਵਧ ਜਾਂ ਘੱਟ? ਦੇਸ਼ 'ਚ ਕਿੰਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਚੈੱਕ ਕਰੋ Rate

ਪਾਕਿਸਤਾਨ 'ਚ ਪੈਟਰੋਲ 458 ਰੁਪਏ, ਡੀਜ਼ਲ 520 ਤੋਂ ਪਾਰ, ਮੱਚੀ ਹਾਹਾਕਾਰ; ਫਿਰ ਵੀ ਅਮਰੀਕਾ ਨੂੰ ਪਹੁੰਚਾ ਰਿਹਾ ਕ੍ਰੂਡ ਆਇਲ

ਪੰਜਾਬੀਆਂ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ ਕਈ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ; ਰਾਤੋ-ਰਾਤ ਗਈ 1790 ਲੋਕਾਂ ਦੀ ਨੌਕਰੀ

Embed widget