Viral: ਤੁਸੀਂ ਬਹੁਤ ਸਾਰੇ ਜਾਨਵਰਾਂ ਨੂੰ ਬਹੁਤ ਜ਼ਿਆਦਾ ਕੀਮਤ 'ਤੇ ਵਿਕਦੇ ਦੇਖਿਆ ਤੇ ਸੁਣਿਆ ਹੋਵੇਗਾ ਪਰ ਅੱਜ ਅਸੀਂ ਤੁਹਾਨੂੰ ਇਕ ਅਜਿਹੇ ਊਠ ਬਾਰੇ ਦੱਸਣ ਜਾ ਰਹੇ ਹਾਂ ਜਿਸ ਦੀ ਕੀਮਤ ਸੁਣ ਕੇ ਤੁਸੀਂ ਹੈਰਾਨ ਰਹਿ ਜਾਓਗੇ। ਇਸ ਊਠ ਦੀ ਕੀਮਤ ਜਾਣ ਕੇ ਤੁਹਾਡੇ ਹੋਸ਼ ਸ਼ਾਇਦ ਉੱਡ ਜਾਣਗੇ ਤੇ ਤੁਸੀਂ ਦੰਦਾਂ ਹੇਠ ਉਂਗਲ ਦਬਾਉਣ ਲਈ ਮਜਬੂਰ ਹੋ ਜਾਓਗੇ।ਦਰਅਸਲ, ਸਾਊਦੀ ਅਰਬ ਵਿੱਚ ਇੱਕ ਊਠ ਇੰਨੀ ਮਹਿੰਗੀ ਕੀਮਤ ਵਿੱਚ ਵਿਕ ਰਿਹਾ ਹੈ ਕਿ ਦੱਸਿਆ ਜਾ ਰਿਹਾ ਹੈ ਕਿ ਇਹ ਊਠ ਦੁਨੀਆ ਦਾ ਸਭ ਤੋਂ ਕੀਮਤੀ ਊਠ ਹੈ। ਇਸ ਊਠ ਦੀ ਕੀਮਤ 70 ਲੱਖ ਸਾਊਦੀ ਰਿਆਲ ਯਾਨੀ ਕਰੀਬ 14 ਕਰੋੜ 23 ਲੱਖ ਰੁਪਏ ਲਗੀ ਹੈ।
Viral News: ਦੁਨੀਆ ਦਾ ਸਭ ਤੋਂ ਮਹਿੰਗਾ ਊਠ, ਕੀਮਤ ਉਡਾ ਦੇਵੇਗੀ ਹੋਸ਼
abp sanjha | 09 May 2022 02:12 PM (IST)
ਤੁਸੀਂ ਬਹੁਤ ਸਾਰੇ ਜਾਨਵਰਾਂ ਨੂੰ ਬਹੁਤ ਜ਼ਿਆਦਾ ਕੀਮਤ 'ਤੇ ਵਿਕਦੇ ਦੇਖਿਆ ਤੇ ਸੁਣਿਆ ਹੋਵੇਗਾ ਪਰ ਅੱਜ ਅਸੀਂ ਤੁਹਾਨੂੰ ਇਕ ਅਜਿਹੇ ਊਠ ਬਾਰੇ ਦੱਸਣ ਜਾ ਰਹੇ ਹਾਂ ਜਿਸ ਦੀ ਕੀਮਤ ਸੁਣ ਕੇ ਤੁਸੀਂ ਹੈਰਾਨ ਰਹਿ ਜਾਓਗੇ।
Camel
Published at: 09 May 2022 02:12 PM (IST)