ਪੜਚੋਲ ਕਰੋ

Viral News: ਨੇਤਾ ਦੇ ਅੰਦਾਜ਼ 'ਚ ਪੋਸਟਰ ਜਾਰੀ ਕਰ ਦਿੱਤੀ ਨੌਕਰੀ ਦੀ ਜਾਣਕਾਰੀ, ਪ੍ਰੋਫੈਸਰ ਦਾ ਅਨੋਖਾ ਤਰੀਕਾ ਹੋਇਆ ਵਾਇਰਲ

Viral News: ਸੋਸ਼ਲ ਮੀਡੀਆ 'ਤੇ ਇਸ ਅਨੋਖੀ ਪੋਸਟ ਦਾ ਲੋਕ ਖੂਬ ਮਜ਼ਾ ਲੈ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ ਕਿ ਜਦੋਂ ਵੀ ਮੈਨੂੰ ਨੌਕਰੀ ਮਿਲੇਗੀ, ਮੈਂ ਵੀ ਲੋਕਾਂ ਨੂੰ ਇਸੇ ਤਰ੍ਹਾਂ ਦੱਸਾਂਗਾ।

Viral Post: ਸੋਸ਼ਲ ਮੀਡੀਆ ਲੋਕਾਂ ਲਈ ਅਜਿਹਾ ਮਾਧਿਅਮ ਬਣ ਗਿਆ ਹੈ ਜਿਸ ਰਾਹੀਂ ਉਹ ਆਪਣੀ ਜ਼ਿੰਦਗੀ ਵਿੱਚ ਵਾਪਰ ਰਹੀ ਹਰ ਚੀਜ਼ ਦੀ ਜਾਣਕਾਰੀ ਪੂਰੀ ਦੁਨੀਆ ਨੂੰ ਦੇ ਸਕਦੇ ਹਨ। ਜਨਮ ਦਿਨ ਦਾ ਜਸ਼ਨ ਹੋਵੇ ਜਾਂ ਵਿਆਹ ਤੇ ਨੌਕਰੀ ਬਾਰੇ ਜਾਣਕਾਰੀ, ਹਰ ਕਿਸੇ ਨੂੰ ਸੋਸ਼ਲ ਮੀਡੀਆ ਰਾਹੀਂ ਹੀ ਪਤਾ ਲੱਗਦਾ ਹੈ। 

ਹੁਣ ਮਹਾਰਾਸ਼ਟਰ ਦੇ ਇੱਕ ਪ੍ਰੋਫੈਸਰ ਨੇ ਵੀ ਸੋਸ਼ਲ ਮੀਡੀਆ ਰਾਹੀਂ ਆਪਣੀ ਨਵੀਂ ਨੌਕਰੀ ਦੀ ਜਾਣਕਾਰੀ ਦਿੱਤੀ ਹੈ, ਜੋ ਕਾਫੀ ਵਾਇਰਲ ਹੋ ਗਈ। ਸੋਸ਼ਲ ਮੀਡੀਆ 'ਤੇ ਇਸ ਵਿਅਕਤੀ ਦੀ ਪੋਸਟ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ ਤੇ ਕਹਿ ਰਹੇ ਹਨ ਕਿ ਜਦੋਂ ਉਨ੍ਹਾਂ ਨੂੰ ਨੌਕਰੀ ਮਿਲੇਗੀ ਤਾਂ ਉਹ ਵੀ ਕੁਝ ਅਜਿਹਾ ਹੀ ਪੋਸਟ ਕਰਨਗੇ।ਦਰਅਸਲ, ਪ੍ਰਤੀਕਸ਼ਿਤ ਕਾਨੂ ਪਾਂਡੇ ਨਾਂ ਦੇ ਵਿਅਕਤੀ ਨੂੰ ਕੈਲੀਫੋਰਨੀਆ ਯੂਨੀਵਰਸਿਟੀ ਦੇ ਕਮਿਊਨੀਕੇਸ਼ਨ ਵਿਭਾਗ ਵਿੱਚ ਨੌਕਰੀ ਮਿਲੀ ਹੈ। ਇੱਥੇ ਉਹ ਸਹਾਇਕ ਪ੍ਰੋਫੈਸਰ ਵਜੋਂ ਜੁਆਇਨ ਕਰਨਗੇ। ਉਸ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ 'ਤੇ ਅਨੋਖੇ ਤਰੀਕੇ ਨਾਲ ਸ਼ੇਅਰ ਕੀਤੀ, ਜਿਸ ਤੋਂ ਬਾਅਦ ਉਸ ਦੀ ਪੋਸਟ ਵਾਇਰਲ ਹੋ ਗਈ।

ਕਨੂੰ ਪਾਂਡੇ ਨੇ ਆਪਣੀ ਨਵੀਂ ਨੌਕਰੀ ਦੀ ਜਾਣਕਾਰੀ ਸੋਸ਼ਲ ਮੀਡੀਆ 'ਤੇ ਉਸੇ ਤਰ੍ਹਾਂ ਸਾਂਝੀ ਕੀਤੀ ਜਿਵੇਂ ਕੋਈ ਵੀ ਨੇਤਾ ਜਿੱਤ ਤੋਂ ਬਾਅਦ ਕਰਦਾ ਹੈ। ਕਿਸੇ ਵੀ ਨੇਤਾ ਦੀ ਤਰ੍ਹਾਂ, ਉਸ ਨੇ ਸੋਸ਼ਲ ਮੀਡੀਆ 'ਤੇ ਹੱਥ ਖੜ੍ਹੇ ਕਰਕੇ ਆਪਣਾ ਇੱਕ ਪੋਸਟਰ ਸਾਂਝਾ ਕੀਤਾ। ਪੋਸਟਰ 'ਚ ਦੇਖਿਆ ਜਾ ਸਕਦਾ ਹੈ ਕਿ ਉਸ ਦੀ ਤਸਵੀਰ 'ਤੇ ਫੁੱਲਾਂ ਦੀ ਕਈ ਮਾਲਾ ਹਨ ਅਤੇ ਉਹ ਜਿੱਤ ਦਾ ਨਿਸ਼ਾਨ ਦਿਖਾ ਰਿਹਾ ਹੈ। ਇਸ ਪੋਸਟਰ ਵਿੱਚ ਉਨ੍ਹਾਂ ਦੇ ਵਧਾਈ ਸੰਦੇਸ਼ ਵੀ ਹਨ। ਇਸ ਵਿੱਚ ਯੂਨੀਵਰਸਿਟੀ ਦੇ ਹੋਰ ਪ੍ਰੋਫੈਸਰਾਂ ਦੀਆਂ ਤਸਵੀਰਾਂ ਵੀ ਸ਼ਾਮਲ ਹਨ। ਉਨ੍ਹਾਂ ਦੇ ਸਾਹਮਣੇ ਸ਼ੁਭਚਿੰਤਕ ਲਿਖਿਆ ਹੋਇਆ ਹੈ। ਪੋਸਟਰ ਵਿੱਚ ਕਾਨੂ ਨੇ ਕਿਹਾ ਹੈ ਕਿ ਉਹ ਜਨਵਰੀ 2024 ਤੋਂ ਯੂਨੀਵਰਸਿਟੀ ਵਿੱਚ ਜੁਆਇਨ ਕਰੇਗਾ।

ਇਹ ਵੀ ਪੜ੍ਹੋ: Traffic Rules: ਬਿਨਾਂ ਹੈਲਮੇਟ ਬੰਦਾ ਪੁਲਿਸ ਦੇ ਸਾਹਮਣੇ ਹੀ ਚਲਾ ਰਿਹਾ ਬਾਈਕ, ਫਿਰ ਵੀ ਨਹੀਂ ਹੋਇਆ ਚਲਾਨ!

ਇਸ ਤਰ੍ਹਾਂ ਆਪਣੀ ਨੌਕਰੀ ਦਾ ਪੋਸਟਰ ਜਾਰੀ ਕਰਨ ਨੂੰ ਲੈ ਕੇ ਲੋਕ ਸੋਸ਼ਲ ਮੀਡੀਆ 'ਤੇ ਕਾਫੀ ਮਜ਼ਾਕੀਆ ਟਿੱਪਣੀਆਂ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ ਕਿ ਜੇਕਰ ਮੈਂ ਅੱਗੇ ਵੀ ਪੜ੍ਹਾਈ ਜਾਰੀ ਰੱਖਾਂਗਾ ਤੇ ਨੌਕਰੀ ਮਿਲੀ ਤਾਂ ਮੈਂ ਇਸ ਦਾ ਐਲਾਨ ਵੀ ਇਸੇ ਤਰ੍ਹਾਂ ਕਰਾਂਗਾ। ਇੱਕ ਯੂਜ਼ਰ ਨੇ ਲਿਖਿਆ ਕਿ ਮੈਂ ਆਪਣੀ ਪੂਰੀ ਜ਼ਿੰਦਗੀ 'ਚ ਅਜਿਹਾ ਪ੍ਰੋਫੈਸ਼ਨਲ ਐਲਾਨ ਕਦੇ ਨਹੀਂ ਦੇਖਿਆ।

ਇਹ ਵੀ ਪੜ੍ਹੋ: Viral Video: ਦੇਖਦੇ ਹੀ ਦੇਖਦੇ ਦੋ ਹਫਤਿਆਂ 'ਚ ਸ਼ਹਿਰ 'ਚੋਂ ਗਾਇਬ ਹੋਏ 1 ਲੱਖ ਲੋਕ, ਜਾਣੋ ਕੀ ਹੈ ਕਾਰਨ?

ਟਾਪ ਹੈਡਲਾਈਨ

ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
CNG and PNG Price Hike : ਗੱਡੀ ਚਲਾਉਣੀ ਅਤੇ ਰਸੋਈ ਚਲਾਉਣੀ ਹੋਈ ਮਹਿੰਗੀ! CNG-PNG ਦੇ ਦੀਆਂ ਵਧੀਆਂ ਕੀਮਤਾਂ  
CNG and PNG Price Hike : ਗੱਡੀ ਚਲਾਉਣੀ ਅਤੇ ਰਸੋਈ ਚਲਾਉਣੀ ਹੋਈ ਮਹਿੰਗੀ! CNG-PNG ਦੇ ਦੀਆਂ ਵਧੀਆਂ ਕੀਮਤਾਂ  
Grandfather Property Rights : ਦਾਦੇ ਦੀ ਜਾਇਦਾਦ 'ਚ ਪੋਤੇ ਦਾ ਹੱਕ? ਸੁਪਰੀਮ ਕੋਰਟ ਦਾ ਵੱਡਾ ਫੈਸਲਾ , ਜਾਣੋ ਕੀ ਕਹਿੰਦਾ ਹੈ ਕਾਨੂੰਨ
Grandfather Property Rights : ਦਾਦੇ ਦੀ ਜਾਇਦਾਦ 'ਚ ਪੋਤੇ ਦਾ ਹੱਕ? ਸੁਪਰੀਮ ਕੋਰਟ ਦਾ ਵੱਡਾ ਫੈਸਲਾ , ਜਾਣੋ ਕੀ ਕਹਿੰਦਾ ਹੈ ਕਾਨੂੰਨ
Gold Silver Price Today: ਸੋਨਾ ਖਰੀਦਣ ਵਾਲਿਆਂ ਦੀ ਹੋਈ ਮੌਜ! 7 ਮਹੀਨਿਆਂ ਬਾਅਦ ਆਈ ਵੱਡੀ ਗਿਰਾਵਟ
Gold Silver Price Today: ਸੋਨਾ ਖਰੀਦਣ ਵਾਲਿਆਂ ਦੀ ਹੋਈ ਮੌਜ! 7 ਮਹੀਨਿਆਂ ਬਾਅਦ ਆਈ ਵੱਡੀ ਗਿਰਾਵਟ
Embed widget