ਪੜਚੋਲ ਕਰੋ

Shocking Video: ਇਸ ਭਿਆਨਕ ਹਾਦਸੇ 'ਚ ਵਾਲ-ਵਾਲ ਬਚਿਆ ਬਾਈਕ ਸਵਾਰ, ਕਮਜ਼ੋਰ ਦਿਲ ਵਾਲੇ ਨਾ ਦੇਖਣ ਇਹ Video

Shocking Video: ਦਿਲ ਦਹਿਲਾ ਦੇਣ ਵਾਲੀ ਇਸ ਵੀਡੀਓ 'ਚ ਬਾਈਕ ਸਵਾਰ ਵਾਲ-ਵਾਲ ਬਚਦੇ ਹੋਏ ਦਿਖਾਈ ਦੇ ਰਹੇ ਹਨ, ਜਿਸ ਨੂੰ ਦੇਖ ਕੇ ਸੋਸ਼ਲ ਮੀਡੀਆ ਯੂਜ਼ਰਸ ਵੀ ਬੇਹੱਦ ਹੈਰਾਨ ਰਹਿ ਗਏ।

Bike And Truck Accident Shocking Video: ਰਸਤੇ ਵਿੱਚ ਕਈ ਵਾਰ ਅਜਿਹੇ ਹਾਦਸੇ ਦੇਖਣ ਨੂੰ ਮਿਲਦੇ ਹਨ, ਜੋ ਹੈਰਾਨ ਕਰ ਦਿੰਦੇ ਹਨ। ਅਕਸਰ ਹੀ ਟ੍ਰੈਫਿਕ ਪੁਲਿਸ ਲੋਕਾਂ ਨੂੰ ਹੌਲੀ ਚੱਲਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਕਈ ਤਰ੍ਹਾਂ ਦੇ ਤਰੀਕੇ ਲੱਭਦੀ ਰਹਿੰਦੀ ਹੈ ਪਰ ਕਈ ਵਾਰ ਲੱਖ ਸਮਝਾਉਣ ਦੇ ਬਾਵਜੂਦ ਕੁਝ ਲੋਕ ਆਪਣੀ ਜਾਨ ਦੇ ਨਾਲ-ਨਾਲ ਦੂਜਿਆਂ ਦੀ ਜਾਨ ਵੀ ਖਤਰੇ 'ਚ ਪਾ ਦਿੰਦੇ ਹਨ। ਸੋਸ਼ਲ ਮੀਡੀਆ 'ਤੇ ਹਰ ਰੋਜ਼ ਅਜਿਹੀਆਂ ਕਈ ਵੀਡੀਓਜ਼ ਦੇਖਣ ਨੂੰ ਮਿਲਦੀਆਂ ਹਨ। ਇਸ ਦੇ ਨਾਲ ਹੀ ਕਈ ਵਾਰ ਜਾਣੇ-ਅਣਜਾਣੇ 'ਚ ਕੁਝ ਹਾਦਸੇ ਵਾਪਰ ਜਾਂਦੇ ਹਨ, ਜਿਨ੍ਹਾਂ ਨੂੰ ਦੇਖ ਕੇ ਦਿਲ ਕੰਬ ਜਾਂਦਾ ਹੈ, ਜਿਵੇਂ ਕਿ ਹਾਲ ਹੀ 'ਚ ਸਾਹਮਣੇ ਆਈ ਇਸ ਵੀਡੀਓ 'ਚ ਦੇਖਣ ਨੂੰ ਮਿਲ ਰਿਹਾ ਹੈ।

ਇਸ ਦਿਲ ਦਹਿਲਾ ਦੇਣ ਵਾਲੇ ਹਾਦਸੇ 'ਚ ਕਿਸੇ ਗਲਤੀ ਕਾਰਨ ਬਾਈਕ ਸਵਾਰ ਸਿੱਧੇ ਟਰੱਕ ਦੇ ਹੇਠਾਂ ਆ ਸਕਦੇ ਸਨ ਪਰ ਕਿਸਮਤ ਚੰਗੀ ਹੁਣ ਕਾਰਨ ਉਨ੍ਹਾਂ ਦੀ ਜਾਨ ਬਚ ਗਈ। ਵੀਡੀਓ ਦੇਖ ਕੇ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਹਾਦਸਾ ਕਿੰਨਾ ਵੱਡਾ ਹੋ ਸਕਦਾ ਹੈ। ਵੀਡੀਓ ਦੀ ਸ਼ੁਰੂਆਤ 'ਚ ਹਾਈਵੇਅ 'ਤੇ ਇਕ ਤੇਜ਼ ਰਫਤਾਰ ਟਰੱਕ ਆ ਰਿਹਾ ਹੈ, ਜਿਸ ਦੌਰਾਨ ਉਸ 'ਤੇ ਇਕ ਵੱਡਾ ਕਾਲਾ ਪਰਦਾ ਹਵਾ 'ਚ ਉੱਡ ਕੇ ਪਿੱਛੇ ਆ ਰਹੇ ਬਾਈਕ ਸਵਾਰਾਂ ਨੂੰ ਲਪੇਟ 'ਚ ਲੈ ਲੈਂਦਾ ਹੈ, ਜਿਸ ਕਾਰਨ ਉਨ੍ਹਾਂ ਦਾ ਸੰਤੁਲਨ ਵਿਗੜ ਜਾਂਦਾ ਹੈ ਤੇ ਉਹ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ। ਉਹ ਤਾਂ ਕਿਸਮਤ ਚੰਗੀ ਰਹੀ ਕਿ ਇਸ ਖਤਰਨਾਕ ਹਾਦਸੇ ਵਿੱਚ ਬਾਈਕ ਸਵਾਰਾਂ ਦੀ ਜਾਨ ਬਚ ਗਈ।

ਇੱਥੇ ਪੋਸਟ ਵੇਖੋ

ਇਸ ਹੈਰਾਨ ਕਰਨ ਵਾਲੀ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ 'ਤੇ @1000waystod1e ਹੈਂਡਲ ਨਾਲ ਸ਼ੇਅਰ ਕੀਤਾ ਗਿਆ ਹੈ। ਇਸ ਸਾਲ 2 ਮਈ ਨੂੰ ਸ਼ੇਅਰ ਕੀਤੀ ਗਈ ਇਸ ਵੀਡੀਓ ਨੂੰ ਹੁਣ ਤੱਕ 441.6K ਵਿਊਜ਼ ਮਿਲ ਚੁੱਕੇ ਹਨ, ਜਦਕਿ ਇਸ ਵੀਡੀਓ ਨੂੰ 4 ਹਜ਼ਾਰ ਤੋਂ ਵੱਧ ਲੋਕ ਪਸੰਦ ਕਰ ਚੁੱਕੇ ਹਨ। ਸਿਰਫ 15 ਸੈਕਿੰਡ ਦੀ ਇਸ ਵੀਡੀਓ ਨੂੰ ਦੇਖਣ ਵਾਲੇ ਯੂਜ਼ਰਸ ਇਸ 'ਤੇ ਵੱਖ-ਵੱਖ ਪ੍ਰਤੀਕਿਰਿਆਵਾਂ ਦੇ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, 'ਮੈਨੂੰ ਨਹੀਂ ਪਤਾ ਕਿ ਉਹ ਬਦਕਿਸਮਤ ਸੀ ਜਾਂ ਖੁਸ਼ਕਿਸਮਤ ਜਾਂ ਦੋਵੇਂ।'

ਟਾਪ ਹੈਡਲਾਈਨ

Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget