ਪੜਚੋਲ ਕਰੋ

Viral Video ਘਰ 'ਚ ਵੜ ਰਿਹਾ ਸੀ ਖ਼ਤਰਨਾਕ ਕਿੰਗ ਕੋਬਰਾ, ਫੜੀ ਪੂਛ ਤਾਂ ਦਿਖਾਇਆ ਖਤਰਨਾਕ ਰੂਪ, ਕੰਬ ਜਾਵੇਗੀ ਰੂਹ

Viral Video: ਸੋਸ਼ਲ ਮੀਡੀਆ 'ਤੇ ਜੰਗਲੀ ਜਾਨਵਰਾਂ ਦੀਆਂ ਕਈ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਇਨ੍ਹਾਂ 'ਚੋਂ ਕੁਝ ਵੀਡੀਓਜ਼ ਅਜਿਹੇ ਹਨ, ਜਿਨ੍ਹਾਂ ਨੂੰ ਦੇਖ ਕੇ ਲੋਕਾਂ ਦੀ ਰੂਹ ਕੰਬ ਜਾਂਦੀ ਹੈ।

Viral Video: ਸੋਸ਼ਲ ਮੀਡੀਆ 'ਤੇ ਜੰਗਲੀ ਜਾਨਵਰਾਂ ਦੀਆਂ ਕਈ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਇਨ੍ਹਾਂ 'ਚੋਂ ਕੁਝ ਵੀਡੀਓਜ਼ ਅਜਿਹੇ ਹਨ, ਜਿਨ੍ਹਾਂ ਨੂੰ ਦੇਖ ਕੇ ਲੋਕਾਂ ਦੀ ਰੂਹ ਕੰਬ ਜਾਂਦੀ ਹੈ। ਸੋਸ਼ਲ ਮੀਡੀਆ 'ਤੇ ਸੱਪਾਂ ਦੇ ਕਈ ਖਤਰਨਾਕ ਵੀਡੀਓ ਵੀ ਸਾਹਮਣੇ ਆਉਂਦੇ ਹਨ।

ਤੁਹਾਨੂੰ ਦੱਸ ਦੇਈਏ ਕਿ ਸੱਪ ਬਹੁਤ ਖਤਰਨਾਕ ਜੀਵ ਹੈ। ਜਦੋਂ ਕਿਸੇ ਦੇ ਸਾਹਮਣੇ ਸੱਪ ਆ ਜਾਂਦਾ ਹੈ ਤਾਂ ਚੰਗੇ ਭਲੇ ਲੋਕਾਂ ਨੂੰ ਵੀ ਪਸੀਨਾ ਆਉਣ ਲੱਗਦਾ ਹੈ। ਕੁਝ ਸੱਪ ਬਹੁਤ ਵੱਡੇ ਅਤੇ ਖਤਰਨਾਕ ਹੁੰਦੇ ਹਨ। ਇਨ੍ਹਾਂ ਵਿੱਚ ਕੋਬਰਾ ਪ੍ਰਜਾਤੀ ਦੇ ਸੱਪ ਵੀ ਸ਼ਾਮਲ ਹਨ। ਜੇਕਰ ਕੋਬਰਾ ਕਿਸੇ ਵਿਅਕਤੀ ਨੂੰ ਕੱਟਦਾ ਹੈ, ਤਾਂ ਉਹ ਵਿਅਕਤੀ ਥੋੜ੍ਹੇ ਸਮੇਂ ਵਿੱਚ ਹੀ ਮਰ ਜਾਂਦਾ ਹੈ। ਕੋਬਰਾ ਦੇ ਕਈ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਹਨ। ਇਨ੍ਹਾਂ 'ਚੋਂ ਕਈ ਵੀਡੀਓ ਸੱਪਾਂ ਨੂੰ ਬਚਾਉਣ ਵਾਲਿਆਂ ਦੇ ਵੀ ਹਨ। ਹਾਲਾਂਕਿ ਕਈ ਵਾਰ ਬਚਾਅ ਦੌਰਾਨ ਸੱਪ ਹਮਲਾ ਵੀ ਕਰ ਦਿੰਦੇ ਹਨ। ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਘਰ ਚ ਦਾਖ਼ਲ ਹੋਇਆ ਕਿੰਗ ਕੋਬਰਾ

ਵਾਇਰਲ ਹੋ ਰਹੀ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਖ਼ਤਰਨਾਕ ਅਤੇ ਵਿਸ਼ਾਲ ਕੋਬਰਾ ਇੱਕ ਘਰ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਵੀਡੀਓ ਵਿੱਚ ਇੱਕ ਵਿਅਕਤੀ ਵੀ ਦਿਖਾਈ ਦੇ ਰਿਹਾ ਹੈ, ਜੋ ਸੱਪ ਨੂੰ ਫੜਨ ਦੀ ਕੋਸ਼ਿਸ਼ ਕਰਦਾ ਨਜ਼ਰ ਆ ਰਿਹਾ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਵਿਅਕਤੀ ਖਤਰਨਾਕ ਸੱਪ ਨੂੰ ਪੂਛ ਫੜ ਕੇ ਕਾਬੂ ਕਰਨ ਦੀ ਕੋਸ਼ਿਸ਼ ਕਰਦਾ ਹੈ, ਪਰ ਉਸ ਨੂੰ ਨਹੀਂ ਪਤਾ ਸੀ ਕਿ ਅਗਲੇ ਪਲ ਕੀ ਹੋਣ ਵਾਲਾ ਹੈ।

ਕੋਬਰਾ ਨੇ ਦਿਖਾਇਆ ਆਪਣਾ ਭਿਆਨਕ ਰੂਪ :

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਵਿਅਕਤੀ ਦੇ ਹੱਥ 'ਚ ਡੰਡਾ ਅਤੇ ਸੱਪ ਫੜਨ ਵਾਲਾ ਯੰਤਰ ਵੀ ਹੈ। ਉਹ ਉਸ ਯੰਤਰ ਨਾਲ ਸੱਪ ਦੀ ਪੂਛ ਫੜ ਕੇ ਸੱਪ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰਦਾ ਹੈ ਪਰ ਫਿਰ ਨਾਗਰਾਜ ਗੁੱਸੇ 'ਚ ਆ ਜਾਂਦਾ ਹੈ ਅਤੇ ਆਪਣਾ ਭਿਆਨਕ ਰੂਪ ਦਿਖਾਉਂਦਾ ਹੈ। ਪੂਛ ਨੂੰ ਫੜਦੇ ਹੀ ਉਹ ਆਪਣਾ ਫਨ ਫੈਲਾਉਂਦਾ ਹੈ ਅਤੇ ਜਵਾਬੀ ਹਮਲਾ ਕਰਨ ਲਈ ਬਾਹਰ ਆ ਜਾਂਦਾ ਹੈ। ਸੱਪ ਦਾ ਅਜਿਹਾ ਰੂਪ ਦੇਖ ਕੇ ਵਿਅਕਤੀ ਡਰ ਜਾਂਦਾ ਹੈ ਅਤੇ ਲੱਕੜ ਉਸ ਦੇ ਹੱਥੋਂ ਡਿੱਗ ਜਾਂਦੀ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕੋਬਰਾ ਕਿੰਨਾ ਵੱਡਾ ਅਤੇ ਖਤਰਨਾਕ ਲੱਗ ਰਿਹਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget