ਪੜਚੋਲ ਕਰੋ

Viral Video: ਬਾਈਕ 'ਤੇ ਬਲਦ ਲੈ ਕੇ ਜਾ ਰਿਹਾ ਵਿਅਕਤੀ, ਨਹੀਂ ਦੇਖੀ ਹੋਵੇਗੀ ਅੱਜ ਤੱਕ ਤੁਸੀਂ ਅਜਿਹੀ ਵੀਡੀਓ

Shocking Video : ਜਿਸ ਨੂੰ ਦੇਖ ਕੇ ਯੂਜ਼ਰਸ ਨੂੰ ਆਪਣੀਆਂ ਅੱਖਾਂ 'ਤੇ ਵਿਸ਼ਵਾਸ ਨਹੀਂ ਹੋ ਰਿਹਾ ਕਿ ਉਹ ਜੋ ਦੇਖ ਰਹੇ ਹਨ, ਉਹ ਕਿੰਨਾ ਸੱਚ ਹੈ। ਇਸ ਦੌਰਾਨ ਕਈ ਵਾਰ ਸਾਡੀ ਜ਼ਿੰਦਗੀ ਵਿਚ ਕੁਝ ਪਲ ਅਜਿਹੇ ਹੁੰਦੇ ਹਨ ਜੋ ਸਾਡੀ ਸੋਚ ਤੋਂ ਬਾਹਰ...

Shocking Video: ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਕੁਝ ਅਜਿਹੀਆਂ ਹੀ ਵੀਡੀਓਜ਼ ਦੇਖਣ ਨੂੰ ਮਿਲ ਰਹੀਆਂ ਹਨ। ਜਿਸ ਨੂੰ ਦੇਖ ਕੇ ਯੂਜ਼ਰਸ ਨੂੰ ਆਪਣੀਆਂ ਅੱਖਾਂ 'ਤੇ ਵਿਸ਼ਵਾਸ ਨਹੀਂ ਹੋ ਰਿਹਾ ਕਿ ਉਹ ਜੋ ਦੇਖ ਰਹੇ ਹਨ, ਉਹ ਕਿੰਨਾ ਸੱਚ ਹੈ। ਇਸ ਦੌਰਾਨ ਕਈ ਵਾਰ ਸਾਡੀ ਜ਼ਿੰਦਗੀ ਵਿਚ ਕੁਝ ਪਲ ਅਜਿਹੇ ਹੁੰਦੇ ਹਨ ਜੋ ਸਾਡੀ ਸੋਚ ਤੋਂ ਬਾਹਰ ਹੁੰਦੇ ਹਨ। ਅਜਿਹੇ 'ਚ ਕੁਝ ਲੋਕ ਉਨ੍ਹਾਂ ਨੂੰ ਰਿਕਾਰਡ ਕਰਦੇ ਹਨ। ਜੋ ਸੋਸ਼ਲ ਮੀਡੀਆ 'ਤੇ ਹਰ ਕਿਸੇ ਦੇ ਹੋਸ਼ ਉਡਾਉਂਦੇ ਨਜ਼ਰ ਆ ਰਹੇ ਹਨ।

ਬੀਤੇ ਦਿਨੀਂ ਸੋਸ਼ਲ ਮੀਡੀਆ 'ਤੇ ਅਜਿਹਾ ਹੀ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ਨੂੰ ਦੇਖ ਕੇ ਯੂਜ਼ਰਸ ਦੀਆਂ ਅੱਖਾਂ ਫਟੀਆਂ ਹੀ ਰਹਿ ਗਈਆਂ। ਵੀਡੀਓ 'ਚ ਇਕ ਵਿਅਕਤੀ ਬਾਈਕ 'ਤੇ ਜਾਂਦਾ ਦਿਖਾਈ ਦੇ ਰਿਹਾ ਹੈ। ਹੈਰਾਨੀ ਦੀ ਗੱਲ ਹੈ ਕਿ ਉਸ ਦੀ ਬਾਈਕ ਦੀ ਪਿਛਲੀ ਸੀਟ 'ਤੇ ਇਕ ਵੱਡਾ ਬਲਦ ਬੈਠਾ ਨਜ਼ਰ ਆ ਰਿਹਾ ਹੈ।

View this post on Instagram
 
A post shared by All in Animals (@animalsinthenaturetoday)

ਬਾਈਕ 'ਤੇ ਬਲਦ ਲਿਜਾ ਰਿਹੈ ਆਦਮੀ

ਹੈਰਾਨੀ ਵਾਲੀ ਗੱਲ ਇਹ ਹੈ ਕਿ ਇਸ ਵੀਡੀਓ ਵਿੱਚ ਜਿਸ ਵਿਅਕਤੀ ਨੂੰ ਤੁਸੀਂ ਬਾਈਕ ਚਲਾਉਂਦੇ ਹੋਏ ਦੇਖ ਰਹੇ ਹੋ। ਉਹ ਕਿਸੇ ਖ਼ਤਰੇ ਦੇ ਖਿਡਾਰੀ ਤੋਂ ਘੱਟ ਨਹੀਂ ਹੈ। ਜਿੱਥੇ ਇੱਕ ਬਾਈਕ 'ਤੇ 100 ਕਿਲੋ ਤੋਂ ਵੱਧ ਦਾ ਸਮਾਨ ਲੈ ਕੇ ਜਾਣ 'ਚ ਆਮ ਆਦਮੀ ਦੀ ਹਾਲਤ ਬਦ ਤੋਂ ਬਦਤਰ ਹੋ ਜਾਂਦੀ ਹੈ। ਅਜਿਹੀ ਸਥਿਤੀ ਵਿੱਚ ਇੱਕ ਵਿਅਕਤੀ ਇੱਕ ਭਾਰੀ ਬਲਦ ਨੂੰ ਬਾਈਕ 'ਤੇ ਬਹੁਤ ਆਰਾਮ ਨਾਲ ਲਿਜਾਂਦਾ ਨਜ਼ਰ ਆ ਰਿਹਾ ਹੈ। ਜਿਸ ਨੂੰ ਦੇਖ ਕੇ ਯੂਜ਼ਰਸ ਹੈਰਾਨ ਰਹਿ ਗਏ ਹਨ।

ਸਭ ਤੋਂ ਵੱਧ ਦੇਖਿਆ ਗਿਆ ਵੀਡੀਓ

ਫਿਲਹਾਲ ਇਸ ਵਾਇਰਲ ਵੀਡੀਓ ਨੂੰ ਐਨੀਮਲਜ਼ ਇਨ ਦਾ ਨੇਚਰ ਟੂਡੇ ਨਾਮ ਦੇ ਇੰਸਟਾਗ੍ਰਾਮ ਪੇਜ 'ਤੇ ਸ਼ੇਅਰ ਕੀਤਾ ਗਿਆ ਹੈ। ਜਿਸ ਨੂੰ ਖ਼ਬਰ ਲਿਖੇ ਜਾਣ ਤੱਕ 6 ਲੱਖ 40 ਹਜ਼ਾਰ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਇਸ ਦੇ ਨਾਲ ਹੀ ਇਸ ਵੀਡੀਓ ਨੂੰ 21 ਹਜ਼ਾਰ ਯੂਜ਼ਰਸ ਨੇ ਬਹੁਤ ਪਸੰਦ ਕੀਤਾ ਹੈ। ਕਮੈਂਟ ਕਰਦੇ ਹੋਏ ਕੁਝ ਯੂਜ਼ਰਸ ਇਸ ਵੀਡੀਓ ਨੂੰ ਬੇਹੱਦ ਰੋਮਾਂਚਕ ਦੱਸ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget