ਪੜਚੋਲ ਕਰੋ

ਅਜਗਰਾਂ ਦੇ ਝੁੰਡ 'ਚ ਘਿਰੇ ਸ਼ਖ਼ਸ ਦਾ ਮਸਤੀ ਭਰਿਆ ਵੀਡੀਓ ਵਾਇਰਲ

ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਉਸ ਆਦਮੀ ਨੂੰ ਅਜਗਰਾਂ ਤੋਂ ਡਰ ਨਹੀਂ ਲੱਗ ਰਿਹਾ। ਬਲਕਿ ਉਸ ਨੂੰ ਮਜ਼ਾ ਆ ਰਿਹਾ ਹੈ। ਦਰਅਸਲ, ਇਹ ਵੀਡੀਓ ਕੈਲੇਫੋਰਨੀਆ ਦੇ ਰੇਪਟਾਇਲ ਚਿੜੀਆਘਰ ਦਾ ਹੈ।

ਜ਼ਰਾ ਸੋਚੋ ਜੇਕਰ ਤੁਸੀਂ ਵੱਡੇ ਅਜਗਰਾਂ ਨਾਲ ਘਿਰੇ ਹੋਵੋ ਤੇ ਉਸ ਦੌਰਾਨ ਤੁਹਾਡੇ 'ਤੇ ਅਜਗਰਾਂ ਦਾ ਝੁੰਡ ਡਿੱਗ ਜਾਵੇ ਤਾਂ ਤੁਸੀਂ ਕਿਹੋ ਜਿਹਾ ਮਹਿਸੂਸ ਕਰੋਗੇ। ਬੇਸ਼ੱਕ ਇਹ ਪਲ ਬੇਹੱਦ ਡਰਾਵਨਾ ਹੋਵੇਗਾ ਪਰ ਤੁਸੀਂ ਕੀ ਕੋਈ ਵੀ ਇਸ ਡਰਾਵਨੇ ਪਲ ਨੂੰ ਸੁਫ਼ਨੇ 'ਚ ਵੀ ਨਹੀਂ ਸੋਚੇਗਾ। ਪਰ ਤਹਾਨੂੰ ਅਸੀਂ ਇਕ ਜਿਹਾ ਵੀਡੀਓ ਦਿਖਾਉਣ ਜਾ ਰਹੇ ਹਾਂ ਜਿਸ 'ਚ ਇੱਕ ਆਦਮੀ ਅਜਗਰਾਂ ਨਾਲ ਘਿਰਿਆ ਹੋਇਆ ਹੈ।

ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਉਸ ਆਦਮੀ ਨੂੰ ਅਜਗਰਾਂ ਤੋਂ ਡਰ ਨਹੀਂ ਲੱਗ ਰਿਹਾ। ਬਲਕਿ ਉਸ ਨੂੰ ਮਜ਼ਾ ਆ ਰਿਹਾ ਹੈ। ਦਰਅਸਲ, ਇਹ ਵੀਡੀਓ ਕੈਲੇਫੋਰਨੀਆ ਦੇ ਰੇਪਟਾਇਲ ਚਿੜੀਆਘਰ ਦਾ ਹੈ।

ਇਸ ਵੀਡੀਓ 'ਚ ਜੇ ਬ੍ਰੇਵਰ ਅਜਗਰਾਂ ਦੇ ਵਿਚ ਬੈਠੇ ਦਿਖਾਈ ਦੇ ਰਹੇ ਹਨ। ਇਸ ਦੌਰਾਨ ਉਨ੍ਹਾਂ ਇਕ ਵੀਡੀਓ ਜਾਰੀ ਕੀਤਾ ਜਿਸ 'ਚ ਉਨ੍ਹਾਂ ਕਿਹਾ ਕਿ ਇਹ ਮੇਰਾ ਬਚਪਨ ਦਾ ਸੁਫ਼ਨਾ ਸੀ ਕਿ ਮੈਂ ਇਨ੍ਹਾਂ ਸੱਪਾਂ ਦੇ ਵਿਚ ਰਹਿ ਕੇ ਆਨੰਦ ਲਵਾਂ ਤੇ ਮੇਰਾ ਇਹ ਸੁਫ਼ਨਾ ਪੂਰਾ ਹੋ ਗਿਆ।

ਇਸ ਤੋਂ ਬਾਅਦ ਜਦੋਂ ਉਹ ਆਪਣੇ ਆਪ ਨੂੰ ਸਪੋਰਟ ਕਰਨ ਲਈ ਸੋਸ਼ਲ ਮੀਡੀਆ ਦੇ ਯੂਜ਼ਰਸ ਦਾ ਧੰਨਵਾਦ ਕਰਦੇ ਹਨ ਤਾਂ ਉਸ ਸਮੇਂ ਉਨ੍ਹਾਂ 'ਤੇ ਅਜਗਰਾਂ ਦਾ ਝੁੰਡ ਡਿੱਗ ਜਾਂਦਾ ਹੈ। ਝੁੰਡ ਡਿੱਗਣ ਤੋਂ ਬਾਅਦ ਵੀ ਉਹ ਘਬਰਾਉਂਦੇ ਨਹੀਂ। ਬਲਕਿ ਹੋਰ ਆਨੰਦ ਲੈਂਦਿਆਂ ਹੋਇਆਂ ਵਾਹ! ਕਹਿ ਕੇ ਆਪਣਾ ਭਾਸ਼ਣ ਜਾਰੀ ਰੱਖਦੇ ਹਨ।

ਜਿਸ ਵਿਅਕਤੀ 'ਤੇ ਸੱਪ ਡਿੱਗਦਾ ਹੈ ਉਹ ਇਸ ਚਿੜੀਆਘਰ ਦੇ ਸੰਸਥਾਪਕ ਹਨ ਤੇ ਉਨ੍ਹਾਂ ਦਾ ਨਾਂਅ ਜੇ ਬ੍ਰੇਵਰ ਹੈ। ਜੇ ਬ੍ਰੇਵਰ ਨੇ ਇਸ ਵੀਡੀਓ 'ਚ ਕਿਹਾ ਕਿ ਕੀ ਤੁਸੀਂ 50 ਮਿਲੀਅਨ ਡਾਲਰ ਲਈ ਇੱਥੇ ਇਕ ਘੰਟਾ ਸਮਾਂ ਗੁਜਾਰ ਸਕਦੇ ਹੋ। ਤਾਂ ਇਸ 'ਤੇ ਯੂਜ਼ਰਸ ਦੀਆਂ ਪ੍ਰਤੀਕਿਰਿਆਵਾਂ ਸ਼ੁਰੂ ਹੋ ਗਈਆਂ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

Embed widget