ਪੜਚੋਲ ਕਰੋ

Viral Video: ਬਹੁਤ ਖਤਰਨਾਕ ਹੈ ਇਹ ਬੁਲੇਟ ਚੋਰ, ਅੱਖ ਝਪਕਦੇ ਹੀ ਕਰ ਲੈਂਦਾ ਬਾਈਕ ਚੋਰੀ

Viral Video: ਚੋਰੀ ਦੀਆਂ ਘਟਨਾਵਾਂ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਕਈ ਵਾਰ ਦਿਨ ਦਿਹਾੜੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ਤੇ ਕਈ ਵਾਰ ਚੋਰ ਰਾਤ ਦੇ ਸਮੇਂ ਲੁਕ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹਨ।

Viral Video: ਚੋਰੀ ਦੀਆਂ ਘਟਨਾਵਾਂ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਕਈ ਵਾਰ ਦਿਨ ਦਿਹਾੜੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ਤੇ ਕਈ ਵਾਰ ਚੋਰ ਰਾਤ ਦੇ ਸਮੇਂ ਲੁਕ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹਨ। ਇਸ ਦੇ ਨਾਲ ਹੀ ਚੋਰ ਆਸਾਨੀ ਨਾਲ ਵਾਹਨ ਚੋਰੀ ਕਰਕੇ ਲੈ ਜਾਂਦੇ ਹਨ। ਇਨ੍ਹਾਂ ਵਿੱਚੋਂ ਕੁਝ ਵਾਰਦਾਤਾਂ ਸੀਸੀਟੀਵੀ ਵਿੱਚ ਵੀ ਕੈਦ ਹੋ ਜਾਂਦੀਆਂ ਹਨ। ਹੁਣ ਚੋਰੀ ਦੀ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।

View this post on Instagram
 
A post shared by BKS 💕💗 (@memes.bks)

ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇਕ ਚੋਰ ਆਸਾਨੀ ਨਾਲ ਬੁਲੇਟ ਵਰਗੀ ਮਜ਼ਬੂਤ ਬਾਈਕ ਚੋਰੀ ਕਰ ਕੇ ਲੈ ਜਾਂਦਾ ਹੈ। ਚੋਰ ਨੂੰ ਬਾਈਕ ਚੋਰੀ ਕਰਨ 'ਚ ਕੁਝ ਹੀ ਸਕਿੰਟ ਲੱਗਦੇ ਹਨ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਵਿਅਕਤੀ ਆਉਂਦਾ ਹੈ ਤੇ ਬਾਈਕ ਨੂੰ ਥੋੜ੍ਹਾ ਅੱਗੇ ਝੁਕਾਉਂਦਾ ਹੈ ਤੇ ਸਟੈਂਡ ਲਗਾ ਲੈਂਦਾ ਹੈ।

ਇਸ ਤੋਂ ਬਾਅਦ, ਵਿਅਕਤੀ ਬੁਲੇਟ ਦੇ ਉੱਪਰ ਬੈਠਦਾ ਹੈ ਅਤੇ ਇੱਕ ਹੱਥ ਨਾਲ ਬਾਈਕ ਦਾ ਹੈਂਡਲ ਫੜਦਾ ਹੈ ਤੇ ਪੈਰਾਂ ਨਾਲ ਹੈਂਡਲ ਦੇ ਦੂਜੇ ਪਾਸੇ 'ਤੇ ਜ਼ੋਰ ਲਗਾਉਂਦਾ ਹੈ। ਦੇਖਦੇ ਹੀ ਦੇਖਦੇ ਉਕਤ ਵਿਅਕਤੀ ਪੈਰ ਦੀ ਮਦਦ ਨਾਲ ਬਾਈਕ ਦਾ ਤਾਲਾ ਤੋੜਦਾ ਹੈ। ਪੈਰਾਂ ਨਾਲ ਬੁਲੇਟ ਵਰਗੀ ਮਜ਼ਬੂਤ ਬਾਈਕ ਦਾ ਲਾਕ ਇਸ ਤਰ੍ਹਾਂ ਤੋੜਨਾ ਸਭ ਨੂੰ ਹੈਰਾਨ ਕਰ ਸਕਦਾ ਹੈ।

ਇਸ ਤੋਂ ਬਾਅਦ ਉਕਤ ਵਿਅਕਤੀ ਬਾਈਕ ਦੀਆਂ ਤਾਰਾਂ ਦੀ ਥੋੜ੍ਹੀ ਸੈਟਿੰਗ ਬਦਲ ਕੇ ਬਾਈਕ ਸਟਾਰਟ ਕਰਦਾ ਹੈ ਅਤੇ ਤੁਰੰਤ ਉਥੋਂ ਬਾਈਕ ਚੋਰੀ ਕਰ ਲੈਂਦਾ ਹੈ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ਸਾਈਟ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ ਨੂੰ ਹੁਣ ਤੱਕ ਹਜ਼ਾਰਾਂ ਲੋਕ ਦੇਖ ਚੁੱਕੇ ਹਨ ਅਤੇ ਚੋਰੀ ਦੀ ਇਸ ਘਟਨਾ 'ਤੇ ਕਾਫੀ ਹੈਰਾਨੀ ਵੀ ਪ੍ਰਗਟ ਕਰ ਰਹੇ ਹਨ।

ਟਾਪ ਹੈਡਲਾਈਨ

ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget