ਪੜਚੋਲ ਕਰੋ

ਪੁਲਿਸ ਤੋਂ ਬਚ ਕੇ ਭੱਜ ਰਿਹਾ ਸੀ ਬਾਈਕ ਸਵਾਰ, ਫਿਰ ਹੋਇਆ ਕੁਝ ਅਜਿਹਾ ਕਿ ਸੋਸ਼ਲ ਮੀਡੀਆ 'ਤੇ ਯੂਜ਼ਰਸ ਲੈ ਰਹੇ ਮਜ਼ੇ

Viral Video: ਭਾਰਤ ਵਿੱਚ ਟ੍ਰੈਫਿਕ ਨਿਯਮਾਂ ਨੂੰ ਤੋੜਨਾ ਆਮ ਗੱਲ ਹੈ। ਟਰੈਫਿਕ ਪੁਲਿਸ ਨੂੰ ਦੇਖ ਕੇ ਵਾਹਨ ਚਾਲਕਾਂ ਦੇ ਪਹੀਏ ਪਿੱਛੇ ਮੁੜ ਜਾਂਦੇ ਹਨ। ਹੁਣ ਇੱਕ ਵੀਡੀਓ ਸਾਹਮਣੇ ਆਇਆ ਹੈ।

Viral Video: ਭਾਰਤ ਵਿੱਚ ਟ੍ਰੈਫਿਕ ਨਿਯਮਾਂ ਨੂੰ ਤੋੜਨਾ ਆਮ ਗੱਲ ਹੈ। ਟਰੈਫਿਕ ਪੁਲਿਸ ਨੂੰ ਦੇਖ ਕੇ ਵਾਹਨ ਚਾਲਕਾਂ ਦੇ ਪਹੀਏ ਪਿੱਛੇ ਮੁੜ ਜਾਂਦੇ ਹਨ। ਹੁਣ ਇੱਕ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ ਵਿੱਚ ਕੁਝ ਅਜਿਹਾ ਹੋਇਆ ਕਿ ਲੈਣੇ ਦੇ ਦੇਣੇ ਪੈ ਗਏ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕੁਝ ਬਾਈਕ ਸਵਾਰ ਸੜਕ ਕਿਨਾਰੇ ਖੜ੍ਹੇ ਸਨ। ਫਿਰ ਟ੍ਰੈਫਿਕ ਪੁਲਿਸ ਦੀ ਬਾਈਕ ਆਉਂਦੀ ਦੇਖ ਕੇ ਹਫੜਾ-ਦਫੜੀ ਮਚ ਗਈ।

ਫਿਰ ਪੁਲਿਸ ਤੋਂ ਬਚਣ ਦੀ ਕੋਸ਼ਿਸ਼ 'ਚ ਬਾਈਕ ਸਲਿੱਪ ਹੋ ਗਿਆ ਤੇ ਪੁਲਿਸ ਨੇ ਫੜ ਲਿਆ। ਉੱਥੇ ਹੀ ਉਸ ਬਾਈਕ ਸਵਾਰ ਵਿਅਕਤੀ ਨੇ ਨਾਲ ਵਾਲਾ ਉਸ ਨੂੰ ਛੱਡ ਕੇ ਚਲਾ ਜਾਂਦਾ ਹੈ। ਇਹ ਘਟਨਾ ਦੇਖਣ 'ਚ ਕਾਫੀ ਮਜ਼ਾਕੀਆ ਲੱਗਦੀ ਹੈ। ਇਸ ਘਟਨਾ ਨੂੰ ਦੇਖ ਕੇ ਲੋਕਾਂ ਨੂੰ ਆਪਣੀ ਕੋਈ ਨਾ ਕੋਈ ਕਹਾਣੀ ਜ਼ਰੂਰ ਯਾਦ ਆਈ ਹੋਵੇਗੀ।

ਇੱਥੇ ਦੇਖੋ ਵੀਡੀਓ ---

View this post on Instagram
 
A post shared by memes | comedy (@ghantaa)

ਇਸ ਵੀਡੀਓ ਨੂੰ ਹੁਣ ਤੱਕ ਲੱਖਾਂ ਲੋਕ ਦੇਖ ਚੁੱਕੇ ਹਨ ਤੇ ਡੇਢ ਲੱਖ ਤੋਂ ਵੱਧ ਲੋਕ ਇਸ ਵੀਡੀਓ ਨੂੰ ਪਸੰਦ ਕਰ ਚੁੱਕੇ ਹਨ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ਯੂਜ਼ਰਸ ਇਸ ਵੀਡੀਓ 'ਤੇ ਕਾਫੀ ਮਜ਼ਾਕੀਆ ਟਿੱਪਣੀਆਂ ਵੀ ਕਰ ਰਹੇ ਹਨ। ਕਮੈਂਟ ਬਾਕਸ ਵਿੱਚ ਮਜ਼ਾਕੀਆ ਇਮੋਜੀ ਵੀ ਸ਼ੇਅਰ ਕਰ ਰਹੇ ਹਨ।

ਦੱਸ ਦੇਈਏ ਕਿ ਭਾਰਤ ਵਿੱਚ ਟ੍ਰੈਫਿਕ ਨਿਯਮ ਬਹੁਤ ਸਖਤ ਹਨ। ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ ਭਾਰੀ ਜੁਰਮਾਨਾ ਵੀ ਵਸੂਲਿਆ ਜਾਂਦਾ ਹੈ। ਹਾਲਾਂਕਿ ਭਾਰਤ ਵਿੱਚ ਮੋਟਰ ਵਹੀਕਲ ਐਕਟ ਹੋਣ ਦੇ ਬਾਵਜੂਦ ਵੀ ਲੋਕ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ। ਟ੍ਰੈਫਿਕ ਨਿਯਮਾਂ ਨੂੰ ਤੋੜਨ ਦੀਆਂ ਵੀਡੀਓਜ਼ ਅਕਸਰ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget