ਪੜਚੋਲ ਕਰੋ

Viral Video : ਮੁੰਡੇ ਨੇ ਮੋਟਰਸਾਈਕਲ ਨੂੰ ਲਾ ਦਿੱਤਾ ਟਰੈਕਟਰ ਦਾ ਟਾਇਰ, ਵੇਖੋ ਫਿਰ ਕੀ ਹੋਇਆ...

ਯੂਟਿਊਬ 'ਤੇ ਸ਼ੇਅਰ ਕੀਤੀ ਗਈ ਇਸ ਵੀਡੀਓ 'ਚ ਇਕ ਲੜਕਾ ਆਪਣੀ ਬਾਈਕ ਲੈ ਕੇ ਆਉਂਦਾ ਹੈ। ਉਹ ਪਹਿਲਾਂ ਆਪਣਾ ਅਗਲਾ ਟਾਇਰ ਕੱਢਦਾ ਹੈ। ਇਸ ਤੋਂ ਬਾਅਦ ਟਰੈਕਟਰ ਦਾ ਵੱਡਾ ਟਾਇਰ (Monster Tyre) ਲੈ ਕੇ ਆਉਂਦਾ ਹੈ।

Viral Video: ਕਈ ਲੋਕ ਆਪਣੀ ਬਾਈਕ ਨੂੰ ਵੱਖਰਾ ਲੁੱਕ ਦੇਣ ਲਈ ਉਸ 'ਚ ਛੋਟਾ-ਮੋਟਾ ਬਦਲਾਅ ਮਕੈਨਿਕ ਤੋਂ ਕਰਵਾ ਲੈਂਦੇ ਹਨ, ਪਰ ਕੁਝ ਅਜਿਹੇ ਵੀ ਹੁੰਦੇ ਹਨ, ਜਿਨ੍ਹਾਂ ਦਾ ਕ੍ਰੇਜੀਨੈੱਸ ਵੱਖਰੇ ਹੀ ਲੈਵਲ ਦਾ ਹੁੰਦਾ ਹੈ ਤੇ ਕੁਝ ਅਜਿਹਾ ਕਰ ਦਿੰਦੇ ਹਨ, ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ। ਇੱਕ ਲੜਕੇ ਨੇ ਆਪਣੀ ਬਾਈਕ ਨਾਲ ਅਜਿਹਾ ਹੀ ਕੁਝ ਕੀਤਾ, ਜਿਸ ਨੂੰ ਦੇਖ ਕੇ ਉਸ ਦੀਆਂ ਅੱਖਾਂ ਖੁੱਲ੍ਹੀਆਂ ਰਹਿ ਗਈਆਂ। ਇਸ ਲੜਕੇ ਵੱਲੋਂ ਬਾਈਕ ਮੋਡੀਫਾਈ ਕੀਤੇ ਜਾਣ ਦਾ ਵੀਡੀਓ ਯੂ-ਟਿਊਬ 'ਤੇ ਵਾਇਰਲ ਹੋਇਆ ਹੈ। ਇਹ ਦੇਖ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ।

ਅੱਗੇ ਲਾ ਦਿੱਤਾ ਟਰੈਕਟਰ ਦਾ Monster ਟਾਇਰ
ਯੂਟਿਊਬ 'ਤੇ ਸ਼ੇਅਰ ਕੀਤੀ ਗਈ ਇਸ ਵੀਡੀਓ 'ਚ ਇਕ ਲੜਕਾ ਆਪਣੀ ਬਾਈਕ ਲੈ ਕੇ ਆਉਂਦਾ ਹੈ। ਉਹ ਪਹਿਲਾਂ ਆਪਣਾ ਅਗਲਾ ਟਾਇਰ ਕੱਢਦਾ ਹੈ। ਇਸ ਤੋਂ ਬਾਅਦ ਟਰੈਕਟਰ ਦਾ ਵੱਡਾ ਟਾਇਰ (Monster Tyre) ਲੈ ਕੇ ਆਉਂਦਾ ਹੈ। ਇਸ ਟਰੈਕਟਰ ਟਾਇਰ ਨੂੰ ਬਾਈਕ 'ਚ ਫਿੱਟ ਕਰਨ ਲਈ ਉਹ ਇਸ 'ਚ ਕੁਝ ਬਦਲਾਅ ਕਰਕੇ ਲਿਆਉਂਦਾ ਹੈ। ਇਸ ਤੋਂ ਬਾਅਦ ਲੜਕੇ ਨੇ ਦੋਸਤਾਂ ਦੀ ਮਦਦ ਨਾਲ ਟਰੈਕਟਰ ਦੇ ਉਸ ਵੱਡੇ ਟਾਇਰ ਨੂੰ ਆਪਣੀ ਬਾਈਕ 'ਚ ਫਿੱਟ ਕਰ ਲਿਆ।

ਚਲਾਉਣ ਲਈ ਪਹਿਲਾਂ ਲਗਾਉਣਾ ਪੈਂਦਾ ਹੈ ਧੱਕਾ
ਬਾਈਕ 'ਚ ਟਰੈਕਟਰ ਦੇ ਵੱਡੇ ਟਾਇਰ ਲਗਾਉਣ ਕਾਰਨ ਮੋਟਰਸਾਈਕਲ ਦਾ ਅਗਲਾ ਹਿੱਸਾ ਕਾਫੀ ਉੱਚਾ ਹੋ ਜਾਂਦਾ ਹੈ। ਹੁਣ ਪਹੀਆ ਫਿੱਟ ਹੋਣ ਤੋਂ ਬਾਅਦ ਮੁੰਡਾ ਇਸ ਬਾਈਕ ਨੂੰ ਚਲਾ ਕੇ ਵਿਖਾਉਣ ਲੱਗਦਾ ਹੈ।

ਪਹਿਲਾਂ ਤਾਂ ਉਸ ਨੂੰ ਥੋੜਾ ਅੱਗੇ ਵਧਣ ਲਈ ਦੋਸਤਾਂ ਦੀ ਮਦਦ ਦੀ ਲੋੜ ਪੈਂਦੀ ਹੈ। ਉਹ ਦੋਸਤਾਂ ਨੂੰ ਵੱਡੇ ਪਹੀਏ ਨੂੰ ਧੱਕਾ ਲਗਾਉਣ ਲਈ ਕਹਿੰਦਾ ਹੈ। ਥੋੜਾ ਜਿਹਾ ਕਾਬੂ ਪਾ ਕੇ ਉਹ ਖੁਦ ਬਾਈਕ ਚਲਾਉਣ ਲੱਗ ਜਾਂਦਾ ਹੈ। ਇਸ ਦੌਰਾਨ ਲੋਕ ਰਸਤੇ 'ਚ ਅਜਿਹੀ ਬਾਈਕ ਦੇਖ ਕੇ ਹੈਰਾਨ ਰਹਿ ਜਾਂਦੇ ਹਨ।
 
ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget