ਪੜਚੋਲ ਕਰੋ

Viral Video: ਅਸਮਾਨ ਤੋਂ 'ਲੇਜ਼ਰ ਅਟੈਕ'! ਬੀਚ 'ਤੇ ਸੈਰ ਕਰ ਰਹੇ ਲੋਕ 'ਤੇ ਡਿੱਗੀ ਬਿਜਲੀ

Viral Video: 'ਐਕਸ' (ਪਹਿਲਾਂ ਟਵਿੱਟਰ) 'ਤੇ ਅਜ਼ੂਸੇਨਾ ਯੂਰੇਸਟੀ ਨਾਂ ਦੀ ਔਰਤ ਨੇ ਇਸ ਘਟਨਾ ਦੀ ਵੀਡੀਓ ਪੋਸਟ ਕੀਤੀ ਹੈ। ਜਿਸ 'ਚ ਦੇਖਿਆ ਜਾ ਸਕਦਾ ਹੈ ਕਿ ਉਨ੍ਹਾਂ ਲੋਕਾਂ 'ਤੇ ਬਿਜਲੀ ਕਿਵੇਂ ਡਿੱਗਦੀ ਹੈ। ਵੀਡੀਓ ਸ਼ੇਅਰ ਕਰਦੇ ਹੋਏ ਅਜ਼ੂਸੇਨਾ...

Viral Video: ਬਿਜਲੀ ਡਿੱਗਣ ਦਾ ਇੱਕ ਹੈਰਾਨ ਕਰਨ ਵਾਲਾ ਵੀਡੀਓ ਸਾਹਮਣੇ ਆਇਆ ਹੈ। ਜਿਸ 'ਚ ਬੀਚ 'ਤੇ ਸੈਰ ਕਰ ਰਹੇ ਲੋਕਾਂ 'ਤੇ ਬਿਜਲੀ ਡਿੱਗਦੀ ਨਜ਼ਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਭਿਆਨਕ ਹਾਦਸੇ 'ਚ 2 ਲੋਕਾਂ ਦੀ ਮੌਤ ਹੋ ਗਈ ਹੈ। ਅਸਮਾਨ ਤੋਂ ਉਨ੍ਹਾਂ ਲੋਕਾਂ 'ਤੇ ਬਿਜਲੀ ਇਸ ਤਰ੍ਹਾਂ ਡਿੱਗਦੀ ਹੈ ਜਿਵੇਂ ਕੋਈ 'ਲੇਜ਼ਰ ਅਟੈਕ' ਹੋਇਆ ਹੋਵੇ। ਬਿਜਲੀ ਦੀ ਲਪੇਟ ਵਿੱਚ ਆਏ ਲੋਕਾਂ ਨੂੰ ਸੰਭਲਣ ਦਾ ਮੌਕਾ ਵੀ ਨਹੀਂ ਮਿਲਦਾ।

ਅਜ਼ੂਸੇਨਾ ਯੂਰੇਸਟੀ ਨਾਂ ਦੀ ਔਰਤ ਨੇ ਸੋਸ਼ਲ ਮੀਡੀਆ ਸਾਈਟ 'ਐਕਸ' (ਪਹਿਲਾਂ ਟਵਿੱਟਰ) 'ਤੇ ਇਸ ਘਟਨਾ ਦੀ ਵੀਡੀਓ ਪੋਸਟ ਕੀਤੀ ਹੈ। ਜਿਸ 'ਚ ਦੇਖਿਆ ਜਾ ਸਕਦਾ ਹੈ ਕਿ ਬੀਚ 'ਤੇ ਉਨ੍ਹਾਂ ਲੋਕਾਂ 'ਤੇ ਬਿਜਲੀ ਕਿਵੇਂ ਡਿੱਗਦੀ ਹੈ। ਵੀਡੀਓ ਸ਼ੇਅਰ ਕਰਦੇ ਹੋਏ ਅਜ਼ੂਸੇਨਾ ਨੇ ਲਿਖਿਆ, 'ਮਿਕੋਆਕਨ ਦੇ ਬੀਚ 'ਤੇ ਬਿਜਲੀ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ।'

ਮਿਕੋਆਕਨ ਇੱਕ ਮੈਕਸੀਕਨ ਰਾਜ ਹੈ। ਇਸ ਤੋਂ ਸਾਫ਼ ਹੋ ਜਾਂਦਾ ਹੈ ਕਿ ਇਹ ਵੀਡੀਓ ਮੈਕਸੀਕੋ ਦਾ ਹੈ। 20 ਸਤੰਬਰ ਨੂੰ ਪੋਸਟ ਕੀਤੇ ਜਾਣ ਤੋਂ ਬਾਅਦ ਇਸ ਵੀਡੀਓ ਨੂੰ 3 ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਵੀਡੀਓ 'ਤੇ ਕਈ ਲੋਕਾਂ ਨੇ ਕੁਮੈਂਟ ਵੀ ਕੀਤੇ ਹਨ। ਹਾਲਾਂਕਿ ਬਿਜਲੀ ਡਿੱਗਣ ਦਾ ਇਹ ਵੀਡੀਓ ਪਰੇਸ਼ਾਨ ਕਰਨ ਵਾਲਾ ਹੈ।

ਵੈੱਬਸਾਈਟ marco.com ਦੇ ਅਨੁਸਾਰ, ਦੋ ਲੋਕ ਜਦੋਂ ਮਿਕੋਆਕਨ ਵਿੱਚ ਬੀਚ 'ਤੇ ਸੈਰ ਕਰ ਰਹੇ ਸਨ ਤਾਂ ਬਿਜਲੀ ਡਿੱਗ ਗਈ। ਬਿਜਲੀ ਡਿੱਗਣ ਦੌਰਾਨ ਮੌਕੇ 'ਤੇ ਮੌਜੂਦ ਹੋਰ ਲੋਕ ਵੀ ਆਪਣੀ ਜਾਨ ਬਚਾਉਣ ਲਈ ਭੱਜਦੇ ਦੇਖੇ ਗਏ। ਬਦਕਿਸਮਤੀ ਨਾਲ, ਦੋ ਲੋਕ ਬਿਜਲੀ ਦੀ ਲਪੇਟ ਵਿੱਚ ਆ ਗਏ, ਨਤੀਜੇ ਵਜੋਂ ਉਨ੍ਹਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: Selfie and skin Problems: ਜੇਕਰ ਤੁਸੀਂ ਵੀ ਲੈਂਦੇ ਹੋ ਮੋਬਾਈਲ ਤੋਂ ਸੈਲਫੀ ਤਾਂ ਹੋ ਜਾਓ ਸਾਵਧਾਨ! ਚਮੜੀ ਹੋ ਜਾਵੇਗੀ ਖ਼ਰਾਬ

ਸਥਾਨਕ ਨਗਰ ਨਿਗਮ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਸੈਲਾਨੀ ਅਤੇ ਝੂਲੇ ਵੇਚਣ ਵਾਲੇ ਵਜੋਂ ਹੋਈ ਹੈ। ਮਰਨ ਵਾਲਿਆਂ 'ਚ ਇੱਕ ਔਰਤ ਵੀ ਸ਼ਾਮਿਲ ਹੈ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਇੱਕ ਪੁਰਸ਼ ਸੀ, ਜਿਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: Tech News: ਕੀ ਤੁਸੀਂ ਵੀ ਲੈਪਟਾਪ ਨੂੰ ਸ਼ੱਟਡਾਊਨ ਕੀਤੇ ਬਿਨਾਂ ਕਰ ਦਿੰਦੇ ਹੋ ਬੰਦ? ਫਟ ਸਕਦਾ ਬੰਬ ਵਾਂਗ

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget