ਪੜਚੋਲ ਕਰੋ

ਮੱਝ ਨੇ ਦਿੱਤਾ ਵੱਛੇ ਨੂੰ ਜਨਮ, ਸਿਆਸਤਦਾਨ ਵੀ ਹੈਰਾਨ, ਅਖੀਲੇਸ਼ ਬੋਲੇ, ਇੱਥੇ ਵੀ ਘਪਲਾ

Viral Video: ਸਿਆਸਤ ਕਾਰਨ ਚਰਚਾ 'ਚ ਰਹਿਣ ਵਾਲੇ ਯੂਪੀ ਦੇ ਬਲੀਆ ਇਲਾਕੇ 'ਚ ਇੱਕ ਵਾਰ ਫਿਰ ਵੱਖਰਾ ਹੀ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਕੁਦਰਤ ਦਾ ਕ੍ਰਿਸ਼ਮਾ ਦੇਖਣ ਨੂੰ ਮਿਲਿਆ।

Viral Video: ਸਿਆਸਤ ਕਾਰਨ ਚਰਚਾ 'ਚ ਰਹਿਣ ਵਾਲੇ ਯੂਪੀ ਦੇ ਬਲੀਆ ਇਲਾਕੇ 'ਚ ਇੱਕ ਵਾਰ ਫਿਰ ਵੱਖਰਾ ਹੀ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਕੁਦਰਤ ਦਾ ਕ੍ਰਿਸ਼ਮਾ ਦੇਖਣ ਨੂੰ ਮਿਲਿਆ। ਤੁਸੀਂ ਵੀ ਹੈਰਾਨ ਹੋ ਜਾਵੋਗੇ ਕਿ ਮੱਝ ਵੱਲੋਂ ਵੱਛੇ ਨੂੰ ਜਨਮ ਦਿੱਤਾ ਗਿਆ ਹੈ ਜਿਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਮਾਮਲਾ ਬੇਰੂਰਬਾੜੀ ਬਲਾਕ ਦੇ ਪਿੰਡ ਅਸੀਗਾ ਦਾ ਹੈ, ਜਿੱਥੇ ਪਸ਼ੂ ਪਾਲਕਾਂ ਦੇ ਨਾਲ-ਨਾਲ ਪਿੰਡ ਵਾਸੀ ਵੀ ਹੈਰਾਨ ਹਨ ਤੇ ਇਸ ਨੂੰ ਮੱਝ ਨੂੰ ਗਲਤੀ ਨਾਲ ਸਾਨ੍ਹ ਦਾ ਸੀਮੇਨ ਦਿੱਤਾ ਜਾਣਾ ਦੱਸਿਆ ਜਾ ਰਿਹਾ ਹੈ ਤੇ ਇਸ ਨੂੰ ਕੁਦਰਤ ਦਾ ਕ੍ਰਿਸ਼ਮਾ ਕਿਹਾ ਜਾ ਰਿਹਾ ਹੈ।

ਉੱਥੇ ਹੀ ਸਿਆਸਤ ਦਾ ਵੀ ਆਪਣਾ ਨਜ਼ਰੀਆ ਹੁੰਦਾ ਹੈ ਸਿਆਸਤਦਾਨਾਂ ਵੱਲੋਂ ਆਪਣੇ ਹੀ ਨਜ਼ਰੀਏ ਨਾਲ ਇਸ ਦੁਰਲੱਭ ਘਟਨਾ ਨੂੰ ਦੇਖਿਆ ਜਾ ਰਿਹਾ ਹੈ। ਪਿੰਡ ਆਸੇਗਾ ਵਿੱਚ ਇੱਕ ਕਿਸਾਨ ਦੀ ਮੱਝ ਨੇ ਗਾਂ ਵੱਛੇ ਨੂੰ ਜਨਮ ਦਿੱਤਾ ਹੈ। ਇਹ ਨਾ ਸਿਰਫ ਰਿਸ਼ਤੇਦਾਰਾਂ ਤੇ ਪਿੰਡ ਵਾਸੀਆਂ ਦੇ ਨਾਲ-ਨਾਲ ਖੇਤਰੀ ਲੋਕਾਂ ਲਈ ਵੀ ਚਰਚਾ ਦਾ ਵਿਸ਼ਾ ਬਣ ਗਿਆ ਬਲਕਿ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਵੀ ਇਸ ਬਾਰੇ ਟਿੱਪਣੀ ਕੀਤੀ। ਆਪਣੇ ਅਧਿਕਾਰਤ ਟਵੀਟ ਤੋਂ ਖਬਰ ਪੋਸਟ ਕਰਦੇ ਹੋਏ, ਉਨ੍ਹਾਂ ਟੈਗ ਲਾਈਨ ਲਿਖੀ 'ਇਸ 'ਚ ਵੀ ਘਪਲਾ...'

ਆਸੇਗਾ ਪਿੰਡ ਦੇ ਕਿਸਾਨ ਸਤੇਂਦਰ ਯਾਦਵ ਦੇ ਘਰ ਇੱਕ ਕਾਲੀ ਮੱਝ ਨੇ ਭੂਰੇ ਅਤੇ ਚਿੱਟੇ ਰੰਗ ਦੇ ਵੱਛੇ ਨੂੰ ਜਨਮ ਦਿੱਤਾ ਹੈ। ਦਿੱਖ ਵੀ ਵੱਛੇ ਵਰਗੀ ਹੈ। ਆਸ-ਪਾਸ ਦੇ ਪਿੰਡਾਂ ਦੇ ਲੋਕ ਇਸ ‘ਕਰਿਸ਼ਮੇ’ ਨੂੰ ਦੇਖਣ ਲਈ ਆ ਰਹੇ ਹਨ। ਸਤਿੰਦਰ ਅਨੁਸਾਰ ਉਸ ਨੇ ਇੱਕ ਪ੍ਰਾਈਵੇਟ ਡਾਕਟਰ ਤੋਂ ਮੱਝ ਦਾ ਸੀਮੇਨ ਲਿਆ ਸੀ। ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਸ਼ਾਇਦ ਡਾਕਟਰ ਨੇ ਮੱਝ ਵਿੱਚ ਸਾਨ੍ਹ ਦਾ ਸੀਮੇਨ ਪਾ ਦਿੱਤਾ ਹੈ, ਜਿਸ ਕਾਰਨ ਗਾਂ ਦੇ ਵੱਛੇ ਦਾ ਜਨਮ ਹੋਇਆ ਹੈ। ਸਤੇਂਦਰ ਨੇ ਇਸ ਨੂੰ ਕੁਦਰਤ ਦਾ ਕ੍ਰਿਸ਼ਮਾ ਨਹੀਂ ਦੱਸਿਆ ਹੈ।

ਪਿੰਡ ਵਾਸੀ ਹੈਰਾਨ
ਮੱਝ ਦੇ ਨਾਲ ਇਸ ਭੂਰੇ ਰੰਗ ਦੀ ਗਾਂ ਦੇ ਵੱਛੇ (ਗਾਂ ਦੇ ਬੱਚੇ) ਦਾ ਇਹ ਵਾਇਰਲ ਵੀਡੀਓ ਯੂਪੀ ਦੇ ਬਲੀਆ ਜ਼ਿਲ੍ਹੇ ਦੇ ਬੇਰੂਰਬਾੜੀ ਬਲਾਕ ਦੇ ਪਿੰਡ ਅਸੀਗਾ ਦਾ ਹੈ। ਵਾਇਰਲ ਤਸਵੀਰ 'ਚ ਕਾਲੀ ਮੱਝ ਦੇ ਨਾਲ ਭੂਰੇ ਰੰਗ ਦਾ ਵੱਛਾ ਨਜ਼ਰ ਆ ਰਿਹਾ ਹੈ ਜਿਸ ਨੂੰ ਦੇਖਣ ਲਈ ਲੋਕਾਂ ਦੀ ਭੀੜ ਇਕੱਠੀ ਹੋ ਗਈ ਹੈ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Karamjit Anmol: ਪੰਜਾਬੀ ਕਲਾਕਾਰ ਤੇ 'ਆਪ' ਉਮੀਦਵਾਰ ਕਰਮਜੀਤ ਅਨਮੋਲ ਵਿਵਾਦਾਂ 'ਚ, ਐਕਟਰ ਦਾ ਫੜਿਆ ਗਿਆ ਝੂਠ, ਨਹੀਂ ਹੈ ਕੈਟਾਗਰੀ ਨਾਲ ਕੋਈ ਸਬੰਧ
ਪੰਜਾਬੀ ਕਲਾਕਾਰ ਤੇ 'ਆਪ' ਉਮੀਦਵਾਰ ਕਰਮਜੀਤ ਅਨਮੋਲ ਵਿਵਾਦਾਂ 'ਚ, ਐਕਟਰ ਦਾ ਫੜਿਆ ਗਿਆ ਝੂਠ, ਨਹੀਂ ਹੈ ਕੈਟਾਗਰੀ ਨਾਲ ਕੋਈ ਸਬੰਧ
Amritsar News: ਅੰਮ੍ਰਿਤਸਰ 'ਚ ਅਕਾਲੀ ਦਲ-ਬਸਪਾ ਨੂੰ ਲੱਗਿਆ ਵੱਡਾ ਝਟਕਾ! ਦਲਵੀਰ ਕੌਰ ਨੇ ਫੜ੍ਹਿਆ 'AAP' ਪਾਰਟੀ ਦਾ ਪੱਲਾ

Viral: ਮੌਤ ਦੇ 12 ਘੰਟੇ ਬਾਅਦ ਜ਼ਿੰਦਾ ਹੋਈ 3 ਸਾਲ ਦੀ ਬੱਚੀ,  ਚੀਕਣ ਲੱਗੀ - ਮਾਂ...ਮਾਂ

ਜੇਕਰ ਤੁਸੀਂ ਰੋਜ਼ਾਨਾ ਪਿਸਤਾ ਖਾਣਾ ਚਾਹੁੰਦੇ ਹੋ ਤਾਂ ਇਨ੍ਹਾਂ ਨੂੰ ਆਪਣੀ ਰੋਜ਼ਾਨਾ ਖੁਰਾਕ 'ਚ ਇਸ ਤਰ੍ਹਾਂ ਸ਼ਾਮਲ ਕਰੋ।

for smartphones
and tablets

ਵੀਡੀਓਜ਼

Jalandhar lok sabha seat| ਹਲਕੇ ਵਿੱਚ ਡੇਰਿਆਂ, ਚਰਚਾਂ ਦੀ ਭਰਮਾਰ, ਜਲੰਧਰ ਜਾਏਗਾ ਕਿਸ ਦੇ ਨਾਲ ?Sunil Jakhar on Farmer| 'ਆਪਸ ਵਾਲੀਆਂ ਕਿੜਾਂ ਤਾਂ ਨਹੀਂ ਕੱਢ ਰਹੇ ਕਿਤੇ'-ਜਾਖੜ ਦਾ ਕਿਸਾਨ ਲੀਡਰਾਂ ਤੋਂ ਸਵਾਲSonipat| ਲਵ ਮੈਰਿਜ ਦੀ ਸਨਕ ਸੀ ਸਵਾਰ,ਗਰਲ ਫ੍ਰੈਂਡ ਨਾਲ ਮਿਲ ਪਿਓ ਦਿੱਤਾ ਮਾਰ, ਲਾਇਆ ਜ਼ਹਿਰ ਦਾ ਟੀਕਾ ?Rana Gurmit Singh Sodhi|'ਜੇ ਤੁਹਾਨੂੰ ਬੀਜੇਪੀ ਚੰਗੀ ਨਹੀਂ ਲੱਗਦੀ ਤਾਂ ਚੋਣ ਲੜ ਲਓ'-ਸੋਢੀ ਦਾ ਕਿਸਾਨਾਂ ਨੂੰ ਚੈਲੇਂਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Karamjit Anmol: ਪੰਜਾਬੀ ਕਲਾਕਾਰ ਤੇ 'ਆਪ' ਉਮੀਦਵਾਰ ਕਰਮਜੀਤ ਅਨਮੋਲ ਵਿਵਾਦਾਂ 'ਚ, ਐਕਟਰ ਦਾ ਫੜਿਆ ਗਿਆ ਝੂਠ, ਨਹੀਂ ਹੈ ਕੈਟਾਗਰੀ ਨਾਲ ਕੋਈ ਸਬੰਧ
ਪੰਜਾਬੀ ਕਲਾਕਾਰ ਤੇ 'ਆਪ' ਉਮੀਦਵਾਰ ਕਰਮਜੀਤ ਅਨਮੋਲ ਵਿਵਾਦਾਂ 'ਚ, ਐਕਟਰ ਦਾ ਫੜਿਆ ਗਿਆ ਝੂਠ, ਨਹੀਂ ਹੈ ਕੈਟਾਗਰੀ ਨਾਲ ਕੋਈ ਸਬੰਧ
Amritsar News: ਅੰਮ੍ਰਿਤਸਰ 'ਚ ਅਕਾਲੀ ਦਲ-ਬਸਪਾ ਨੂੰ ਲੱਗਿਆ ਵੱਡਾ ਝਟਕਾ! ਦਲਵੀਰ ਕੌਰ ਨੇ ਫੜ੍ਹਿਆ 'AAP' ਪਾਰਟੀ ਦਾ ਪੱਲਾ
Amritsar News: ਅੰਮ੍ਰਿਤਸਰ 'ਚ ਅਕਾਲੀ ਦਲ-ਬਸਪਾ ਨੂੰ ਲੱਗਿਆ ਵੱਡਾ ਝਟਕਾ! ਦਲਵੀਰ ਕੌਰ ਨੇ ਫੜ੍ਹਿਆ 'AAP' ਪਾਰਟੀ ਦਾ ਪੱਲਾ
Viral: ਮੌਤ ਦੇ 12 ਘੰਟੇ ਬਾਅਦ ਜ਼ਿੰਦਾ ਹੋਈ 3 ਸਾਲ ਦੀ ਬੱਚੀ,  ਚੀਕਣ ਲੱਗੀ - ਮਾਂ...ਮਾਂ
Viral: ਮੌਤ ਦੇ 12 ਘੰਟੇ ਬਾਅਦ ਜ਼ਿੰਦਾ ਹੋਈ 3 ਸਾਲ ਦੀ ਬੱਚੀ, ਚੀਕਣ ਲੱਗੀ - ਮਾਂ...ਮਾਂ
ਜੇਕਰ ਤੁਸੀਂ ਰੋਜ਼ਾਨਾ ਪਿਸਤਾ ਖਾਣਾ ਚਾਹੁੰਦੇ ਹੋ ਤਾਂ ਇਨ੍ਹਾਂ ਨੂੰ ਆਪਣੀ ਰੋਜ਼ਾਨਾ ਖੁਰਾਕ 'ਚ ਇਸ ਤਰ੍ਹਾਂ ਸ਼ਾਮਲ ਕਰੋ।
ਜੇਕਰ ਤੁਸੀਂ ਰੋਜ਼ਾਨਾ ਪਿਸਤਾ ਖਾਣਾ ਚਾਹੁੰਦੇ ਹੋ ਤਾਂ ਇਨ੍ਹਾਂ ਨੂੰ ਆਪਣੀ ਰੋਜ਼ਾਨਾ ਖੁਰਾਕ 'ਚ ਇਸ ਤਰ੍ਹਾਂ ਸ਼ਾਮਲ ਕਰੋ।
Hemkunt Sahib Yatra 2024: ਹੇਮਕੁੰਟ ਜਾਣ ਵਾਲਿਆਂ ਲਈ ਖੁਸ਼ਖਬਰੀ! ਹੈਲੀਕਾਪਟਰ ਸੇਵਾ ਸ਼ੁਰੂ

Wheat Price: ਹਾੜੀ ਦੀਆਂ ਫ਼ਸਲਾਂ ਦੇ ਮੁੱਲ ਨੂੰ ਵਧਾਉਣ ਲੈ ਕੇ ਪੰਜਾਬ ਸਰਕਾਰ ਨੇ ਕੇਂਦਰ ਨੂੰ ਲਿਖੀ ਚਿੱਠੀ, ਕਣਕ ਦਾ ਭਾਅ 3104 ਰੁਪਏ ਕਰਨ ਦੀ ਕੀਤੀ ਸਿਫਾਰਿਸ਼

ਅਨਿਲ ਜੋਸ਼ੀ ਚਾਹੁੰਦੇ ਸੀ ਬੀਜੇਪੀ ਨੂੰ ਸੀਟ ਮਿਲੇ ਪਰ ਹੋਇਆ ਕੁੱਝ ਹੋਰ

Lok Sabha Election 2024: ਖਹਿਰਾ ਦਾ ਮੀਤ ਹੇਅਰ ਨੂੰ ਚੈਲੰਜ! ਵੋਟਾਂ ਮੰਗਣ ਤੋਂ ਪਹਿਲਾਂ ਔਰਤਾਂ ਦੇ ਖਾਤਿਆਂ 'ਚ 26-26 ਹਜ਼ਾਰ ਰੁਪਏ ਪਾਓ...

Embed widget