ਪੜਚੋਲ ਕਰੋ

ਚਲਦੀ ਕਾਰ ‘ਤੇ ਚੜ੍ਹਿਆ ਹਾਥੀ, ਵੀਡੀਓ ਵਾਇਰਲ

ਇੱਕ ਵੱਡੇ ਹਾਥੀ ਨੇ ਥਾਈਲੈਂਡ ‘ਚ ਖਾਓ ਯਾਈ ਨੈਸ਼ਨਲ ਪਾਰਕ ‘ਚ ਚਲਦੀ ਕਾਰ ‘ਤੇ ਬੈਠਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਦੀ ਵੀਡੀਓ ਨਾਲ ਲੱਗੇ ਕੈਮਰੇ ‘ਚ ਕੈਦ ਹੋ ਗਈ। ਇਸ ਤੋਂ ਬਾਅਦ ਹੁਣ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਇਰਲ ਹੋ ਰਹੀ ਹੈ।

ਨਵੀਂ ਦਿੱਲੀ: ਇੱਕ ਵੱਡੇ ਹਾਥੀ ਨੇ ਥਾਈਲੈਂਡ ‘ਚ ਖਾਓ ਯਾਈ ਨੈਸ਼ਨਲ ਪਾਰਕ ‘ਚ ਚਲਦੀ ਕਾਰ ‘ਤੇ ਬੈਠਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਦੀ ਵੀਡੀਓ ਨਾਲ ਲੱਗੇ ਕੈਮਰੇ ‘ਚ ਕੈਦ ਹੋ ਗਈ। ਇਸ ਤੋਂ ਬਾਅਦ ਹੁਣ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਇਰਲ ਹੋ ਰਹੀ ਹੈ। ਵੀਡੀਓ ‘ਚ ਹਾਥੀ ਨੂੰ ਉਸ ਕਾਰ ‘ਤੇ ਬੈਠਣ ਦੀ ਕੋਸ਼ਿਸ਼ ਕਰਦੇ ਵੇਖਿਆ ਜਾ ਸਕਦਾ ਹੈ ਜੋ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਸੀ। ਚੰਗੀ ਗੱਲ ਤਾਂ ਇਹ ਹੈ ਕਿ ਇਸ ਦੌਰਾਨ ਕਾਰ ਦਾ ਡ੍ਰਾਈਵਰ ਕਾਰ ਨੂੰ ਲੈ ਕੇ ਭੱਜਣ ‘ਚ ਕਾਮਯਾਬ ਰਿਹਾ, ਪਰ ਕਾਰ ਦੀ ਖਿੜਕੀ ਟੁੱਟ ਗਈ ਤੇ ਕਾਰ ਦੀ ਬੌਡੀ ‘ਤੇ ਕੁਝ ਡੈਂਟ ਵੀ ਪੈ ਗਏ। ਇਸ ਦੇ ਨਾਲ ਹੀ ਇਸ ਘਟਨਾ ‘ਚ ਕਿਸੇ ਦੇ ਹਤਾਹਤ ਹੋਣ ਦੀ ਜਾਣਕਾਰੀ ਨਹੀਂ। ਕਾਰ ‘ਤੇ ਆਪਣਾ ਪੂਰਾ ਵਜ਼ਨ ਦੇਣ ਤੋਂ ਪਹਿਲਾਂ ਹਾਥੀ ਨੇ ਕਾਰ ਦੇ ਆਲੇ-ਦੁਆਲੇ ਚੱਕਰ ਕੱਟੇ ਸੀ। ਇਸ ਦੇ ਨਾਲ ਹੀ ਇਸ ਘਟਨਾ ਨੇ ਪਾਰਕ ਅਧਿਕਾਰੀਆਂ ਨੇ ਸਲਾਹ ਦਿੱਤੀ ਕਿ ਜੇਕਰ ਤੁਹਾਡੀ ਗੱਡੀ ਅੱਗੇ ਹਾਥੀ ਆਉਂਦਾ ਹੈ ਤਾਂ ਆਪਣੇ ਵਾਹਨ ਨੂੰ 30 ਮੀਟਰ ਦੀ ਦੂਰੀ ‘ਤੇ ਹੀ ਰੋਕ ਲੈਣਾ ਚਾਹੀਦਾ ਹੈ ਤੇ ਗੱਡੀ ਵਿੱਚੋਂ ਬਾਹਰ ਨਹੀਂ ਆਉਣਾ ਚਾਹੀਦਾ।

ਟਾਪ ਹੈਡਲਾਈਨ

Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Embed widget