ਪੜਚੋਲ ਕਰੋ

ਛੋਟੇ ਬੱਚੇ ਨੇ ਕੀਤਾ ਸੱਪ ਦੇ ਨੱਕ 'ਚ ਦਮ, ਜਾਨ ਬਚਾਉਣ ਲਈ ਸੱਪ ਦੀ ਹਰ ਕੋਸ਼ਿਸ਼ ਹੋਈ ਨਾਕਾਮ

Watch Video: ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਖੌਫਨਾਕ ਵੀਡੀਓਜ਼ ਦਾ ਰੁਝਾਨ ਬਣ ਗਿਆ ਹੈ, ਦਿਨ-ਬ-ਦਿਨ ਕੰਟੈਂਟ ਕ੍ਰਿਏਟਰ ਸੋਸ਼ਲ ਮੀਡੀਆ 'ਤੇ ਵਾਇਰਲ ਡਰਾਉਣੀਆਂ ਵੀਡੀਓਜ਼ ਸ਼ੇਅਰ ਕਰਦੇ ਨਜ਼ਰ ਆ ਰਹੇ ਹਨ

Watch Video: ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਖੌਫਨਾਕ ਵੀਡੀਓਜ਼ ਦਾ ਰੁਝਾਨ ਬਣ ਗਿਆ ਹੈ, ਦਿਨ-ਬ-ਦਿਨ ਕੰਟੈਂਟ ਕ੍ਰਿਏਟਰ ਸੋਸ਼ਲ ਮੀਡੀਆ 'ਤੇ ਵਾਇਰਲ ਡਰਾਉਣੀਆਂ ਵੀਡੀਓਜ਼ ਸ਼ੇਅਰ ਕਰਦੇ ਨਜ਼ਰ ਆ ਰਹੇ ਹਨ। ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ। ਯੂਜ਼ਰਸ ਅਜਿਹੇ ਵੀਡੀਓਜ਼ ਨੂੰ ਪਸੰਦ ਵੀ ਕਰਦੇ ਹਨ ਜੋ ਐਡਵੈਂਚਰ ਨਾਲ ਭਰਪੂਰ ਹੁੰਦੇ ਹਨ। ਅਜਿਹੇ 'ਚ ਵਾਇਰਲ ਹੋ ਰਹੇ ਖੌਫਨਾਕ ਵੀਡੀਓ ਯੂਜ਼ਰਸ ਦੀ ਪਹਿਲੀ ਪਸੰਦ ਬਣ ਜਾਂਦੇ ਹਨ।
ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਅਜਿਹਾ ਹੀ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਕੇ ਇੱਕ ਵਾਰ ਤਾਂ ਤੁਹਾਡਾ ਵੀ ਸਾਹ ਰੁਕ ਸਕਦਾ ਹੈ। ਆਮ ਤੌਰ 'ਤੇ ਦੇਖਿਆ ਗਿਆ ਹੈ ਕਿ ਜਦੋਂ ਕੋਈ ਸੱਪ ਕਿਸੇ ਵਿਅਕਤੀ ਦੇ ਸਾਹਮਣੇ ਆਉਂਦਾ ਹੈ ਤਾਂ ਉਹ ਤੇਜ਼ੀ ਨਾਲ ਆਪਣਾ ਰਸਤਾ ਬਦਲ ਲੈਂਦਾ ਹੈ। ਫਿਰ ਉਹ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕਰਦਾ ਦੇਖਿਆ ਜਾ ਸਕਦਾ ਹੈ। ਪਰ ਵਾਇਰਲ ਹੋ ਰਹੀ ਵੀਡੀਓ 'ਚ ਇਸ ਦੇ ਬਿਲਕੁਲ ਉਲਟ ਨਜ਼ਰ ਆ ਰਿਹਾ ਹੈ।


ਵਾਇਰਲ ਹੋ ਰਹੀ ਕਲਿੱਪ ਵਿੱਚ ਇੱਕ ਛੋਟੇ ਬੱਚੇ ਨੂੰ ਸੱਪ ਦੇ ਨੱਕ 'ਚ ਦਮ ਕਰਦੇ ਜਾ ਸਕਦਾ ਹੈ। ਵੀਡੀਓ ਵਿੱਚ ਇੱਕ ਸੱਪ ਬੱਚੇ ਤੋਂ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕਰਦਾ ਨਜ਼ਰ ਆ ਰਿਹਾ ਹੈ। ਜਿਸ ਨੂੰ ਦੇਖ ਕੇ ਹਰ ਕਿਸੇ ਦੀਆਂ ਅੱਖਾਂ ਖੁੱਲ੍ਹੀਆਂ ਦੀਆਂ ਖੁੱਲ੍ਹੀਆਂ ਰਹਿ ਗਈਆਂ ਹਨ। ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਇਕ ਸੱਪ ਤੇਜ਼ੀ ਨਾਲ ਭੱਜਣ ਦੀ ਕੋਸ਼ਿਸ਼ ਕਰ ਰਿਹਾ ਹੈ, ਜਦਕਿ ਇਕ ਛੋਟਾ ਬੱਚਾ ਸੱਪ ਦੀ ਪੂਛ ਨੂੰ ਫੜ ਕੇ ਉਸ ਨੂੰ ਖਿੱਚਦਾ ਦਿਖਾਈ ਦੇ ਰਿਹਾ ਹੈ।

 

 
 
 
 
 
View this post on Instagram
 
 
 
 
 
 
 
 
 
 
 

A post shared by Saurabh Jadhav 2110 (@rasal_viper)


ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਜਿਵੇਂ ਹੀ ਬੱਚੇ ਦੀ ਪਕੜ ਢਿੱਲੀ ਹੁੰਦੀ ਹੈ ਤਾਂ ਸੱਪ ਤੇਜ਼ ਰਫਤਾਰ ਨਾਲ ਭੱਜਣ ਦੀ ਕੋਸ਼ਿਸ਼ ਕਰਦਾ ਹੈ, ਜਿਸ ਤੋਂ ਬਾਅਦ ਬੱਚਾ ਵੀ ਉਸ ਦੇ ਪਿੱਛੇ ਭੱਜਦਾ ਹੋਇਆ ਇਕ ਵਾਰ ਫਿਰ ਉਸ ਨੂੰ ਫੜ ਲੈਂਦਾ ਹੈ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਸਾਰਿਆਂ ਦੇ ਸਾਹ ਰੁਕ ਗਏ ਹਨ। ਇਸ ਦੇ ਨਾਲ ਹੀ ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਲੱਖਾਂ ਯੂਜ਼ਰਸ ਦੇਖ ਚੁੱਕੇ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇਸ ਗੈਂਗਸਟਰ ਨੇ ਜ਼ਿੰਮੇਵਾਰੀ ਲਈ, ਬੋਲਿਆ- ASI ਨੂੰ...
ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇਸ ਗੈਂਗਸਟਰ ਨੇ ਜ਼ਿੰਮੇਵਾਰੀ ਲਈ, ਬੋਲਿਆ- ASI ਨੂੰ...
Senior BJP Leader Resign: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਭਾਜਪਾ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ, ਬੋਲੇ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਭਾਜਪਾ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ, ਬੋਲੇ...
Congress Leader: ਸਿਆਸੀ ਜਗਤ 'ਚ ਪਸਰਿਆ ਮਾਤਮ, ਯੂਥ ਕਾਂਗਰਸ ਦੇ ਉਪ ਪ੍ਰਧਾਨ ਦੀ ਕਰੰਟ ਲੱਗਣ ਨਾਲ ਦਰਦਨਾਕ ਮੌਤ, ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ ਕਈ ਸੀਨੀਅਰ ਆਗੂ...
ਸਿਆਸੀ ਜਗਤ 'ਚ ਪਸਰਿਆ ਮਾਤਮ, ਯੂਥ ਕਾਂਗਰਸ ਦੇ ਉਪ ਪ੍ਰਧਾਨ ਦੀ ਕਰੰਟ ਲੱਗਣ ਨਾਲ ਦਰਦਨਾਕ ਮੌਤ, ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ ਕਈ ਸੀਨੀਅਰ ਆਗੂ...
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇਸ ਗੈਂਗਸਟਰ ਨੇ ਜ਼ਿੰਮੇਵਾਰੀ ਲਈ, ਬੋਲਿਆ- ASI ਨੂੰ...
ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇਸ ਗੈਂਗਸਟਰ ਨੇ ਜ਼ਿੰਮੇਵਾਰੀ ਲਈ, ਬੋਲਿਆ- ASI ਨੂੰ...
Senior BJP Leader Resign: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਭਾਜਪਾ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ, ਬੋਲੇ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਭਾਜਪਾ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ, ਬੋਲੇ...
Congress Leader: ਸਿਆਸੀ ਜਗਤ 'ਚ ਪਸਰਿਆ ਮਾਤਮ, ਯੂਥ ਕਾਂਗਰਸ ਦੇ ਉਪ ਪ੍ਰਧਾਨ ਦੀ ਕਰੰਟ ਲੱਗਣ ਨਾਲ ਦਰਦਨਾਕ ਮੌਤ, ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ ਕਈ ਸੀਨੀਅਰ ਆਗੂ...
ਸਿਆਸੀ ਜਗਤ 'ਚ ਪਸਰਿਆ ਮਾਤਮ, ਯੂਥ ਕਾਂਗਰਸ ਦੇ ਉਪ ਪ੍ਰਧਾਨ ਦੀ ਕਰੰਟ ਲੱਗਣ ਨਾਲ ਦਰਦਨਾਕ ਮੌਤ, ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ ਕਈ ਸੀਨੀਅਰ ਆਗੂ...
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਕਤੂਬਰ 2026
Embed widget