ਪੜਚੋਲ ਕਰੋ

Viral Video: ਔਰਤ ਦੀ ਜੁੱਤੀ 'ਚ ਵੜਿਆ ਸੱਪ, ਨੇੜੇ ਆਉਂਦੇ ਹੀ ਕੀਤਾ ਹਮਲਾ, ਵੀਡੀਓ ਵਾਇਰਲ

Viral Video: ਜੇਕਰ ਤੁਹਾਡੀ ਜੁੱਤੀ ਵਿੱਚ ਸੱਪ ਵੜ ਜਾਵੇ ਤਾਂ ਤੁਸੀਂ ਕੀ ਕਰੋਗੇ? ਸੋਸ਼ਲ ਮੀਡੀਆ 'ਤੇ ਅਜਿਹਾ ਹੀ ਇੱਕ ਰੌਂਗਟੇ ਖੱੜ੍ਹੇ ਕਰਨ ਵਾਲਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇੱਕ ਕੋਬਰਾ ਇੱਕ ਔਰਤ ਦੀ ਜੁੱਤੀ ਵਿੱਚ ਵੜਦਾ ਨਜ਼ਰ ਆ...

Viral Video: ਦੁਨੀਆ ਭਰ ਵਿੱਚ ਸੱਪਾਂ ਦੀਆਂ ਬਹੁਤ ਸਾਰੀਆਂ ਕਿਸਮਾਂ ਪਾਈਆਂ ਜਾਂਦੀਆਂ ਹਨ, ਪਰ ਉਨ੍ਹਾਂ ਵਿੱਚੋਂ ਕੁਝ ਹੀ ਜ਼ਹਿਰੀਲੇ ਹੁੰਦੇ ਹਨ। ਇਨ੍ਹਾਂ ਵਿੱਚੋਂ ਕੁਝ ਅਜਿਹੇ ਹੁੰਦੇ ਹਨ ਜੋ ਘੱਟ ਜ਼ਹਿਰੀਲੇ ਹੁੰਦੇ ਹਨ ਤੇ ਕੁਝ ਇੰਨੇ ਜ਼ਹਿਰੀਲੇ ਹੁੰਦੇ ਹਨ ਕਿ ਜੇਕਰ ਉਹ ਕੱਟ ਲੈਣ ਤਾਂ ਵਿਅਕਤੀ ਦੀ ਮੌਤ ਵੀ ਹੋ ਸਕਦੀ ਹੈ। ਕੋਬਰਾ ਵੀ ਅਜਿਹੇ ਖਤਰਨਾਕ ਸੱਪਾਂ ਵਿੱਚ ਗਿਣਿਆ ਜਾਂਦਾ ਹੈ। 

ਹਾਲਾਂਕਿ ਕੋਬਰਾ ਆਮ ਤੌਰ 'ਤੇ ਜੰਗਲਾਂ 'ਚ ਹੀ ਦੇਖੇ ਜਾਂਦੇ ਹਨ ਪਰ ਕਈ ਵਾਰ ਇਹ ਬੇਖੌਫ ਲੋਕਾਂ ਦੇ ਘਰਾਂ 'ਚ ਵੀ ਵੜ ਜਾਂਦੇ ਹਨ ਤੇ ਉਸ ਤੋਂ ਬਾਅਦ ਤੁਸੀਂ ਲੋਕਾਂ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਵੇਖੀ ਹੋਵੇਗੀ। ਫਿਲਹਾਲ ਸੋਸ਼ਲ ਮੀਡੀਆ 'ਤੇ ਕੋਬਰਾ ਨਾਲ ਜੁੜਿਆ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੇ ਲੋਕਾਂ ਨੂੰ ਹਲੂਣਾ ਦਿੱਤਾ ਹੈ।

ਦਰਅਸਲ, ਇਸ ਵੀਡੀਓ ਵਿੱਚ ਇੱਕ ਕੋਬਰਾ ਸੱਪ ਇੱਕ ਔਰਤ ਦੀ ਜੁੱਤੀ ਵਿੱਚ ਫਸਿਆ ਨਜ਼ਰ ਆ ਰਿਹਾ ਹੈ ਤੇ ਬਾਹਰ ਨਿਕਲਦਾ ਨਜ਼ਰ ਨਹੀਂ ਆ ਰਿਹਾ ਹੈ। ਜੇਕਰ ਕੋਈ ਉਸ ਦੇ ਨੇੜੇ ਜਾਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਹ ਉਸ 'ਤੇ ਹਮਲਾ ਕਰ ਦਿੰਦਾ ਹੈ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਕੋਬਰਾ ਬਹੁਤ ਵੱਡਾ ਨਹੀਂ, ਪਰ ਇਸ ਦਾ ਫਨ ਇਸ ਤਰ੍ਹਾਂ ਫੈਲੀ ਹੋਈ ਹੈ ਜਿਵੇਂ ਇਹ ਕੋਈ ਵਿਸ਼ਾਲ ਸੱਪ ਹੋਵੇ। 

ਇਹ ਜੁੱਤੀ ਦੇ ਅੰਦਰ ਛੁਪਿਆ ਹੋਇਆ ਸੀ, ਪਰ ਖੁਸ਼ਕਿਸਮਤੀ ਸੀ ਕਿ ਪਰਿਵਾਰ ਵਾਲਿਆਂ ਨੇ ਇਸ ਨੂੰ ਦੇਖ ਲਿਆ, ਨਹੀਂ ਤਾਂ ਜੇਕਰ ਕੋਈ ਗਲਤੀ ਨਾਲ ਜੁੱਤੀ ਪਹਿਨਣ ਦੀ ਕੋਸ਼ਿਸ਼ ਕਰਦਾ ਤਾਂ ਉਸ ਨੂੰ ਕੋਬਰਾ ਨੇ ਡੰਗ ਲਿਆ ਹੁੰਦਾ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਨੇੜੇ ਆਉਂਦੇ ਹੈ ਕੋਬਰਾ ਵੀਡੀਓ ਬਣਾਉਣ ਵਾਲੇ ਵਿਅਕਤੀ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕਰਦਾ ਹੈ।

ਹੁਣ, ਅਜਿਹਾ ਨਜ਼ਾਰਾ ਦੇਖ ਕੇ ਕਿਸ ਦੀ ਹਾਲਤ ਖਰਾਬ ਨਹੀਂ ਹੋਵੇਗਾ? ਇਹ ਵੀਡੀਓ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ਨੂੰ @gunsnrosesgirl3 ਨਾਮ ਦੀ ਆਈਡੀ ਨਾਲ ਸਾਂਝਾ ਕੀਤਾ ਗਿਆ ਹੈ ਤੇ ਕੈਪਸ਼ਨ ਲਿਖਿਆ ਹੈ, 'ਹੁਣ ਇਸ ਸਥਿਤੀ ਵਿੱਚ ਤੁਸੀਂ ਕੀ ਕਰੋਗੇ?'। ਸਿਰਫ਼ 15 ਸੈਕਿੰਡ ਦੇ ਇਸ ਵੀਡੀਓ ਨੂੰ ਹੁਣ ਤੱਕ 1 ਲੱਖ 28 ਹਜ਼ਾਰ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ, ਜਦਕਿ ਸੈਂਕੜੇ ਲੋਕ ਇਸ ਵੀਡੀਓ ਨੂੰ ਪਸੰਦ ਵੀ ਕਰ ਚੁੱਕੇ ਹਨ।

ਇਹ ਵੀ ਪੜ੍ਹੋ: Viral Video: ਸਕੂਟੀ ਸਵਾਰ ਕੁੜੀਆਂ ਦੀ ਮਦਦ ਲਈ ਵਿਅਕਤੀ ਨੇ ਕਰ ਦਿੱਤਾ ਕਾਂਡ, ਵੀਡੀਓ ਦੇਖ ਹੱਸ-ਹੱਸ ਹੋ ਜਾਓਗੇ ਕਮਲੇ

ਇਸ ਦੇ ਨਾਲ ਹੀ ਸੋਸ਼ਲ ਮੀਡੀਆ ਯੂਜ਼ਰਸ ਨੇ ਵੀਡੀਓ ਨੂੰ ਦੇਖ ਕੇ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਹਨ। ਇੱਕ ਯੂਜ਼ਰ ਨੇ ਲਿਖਿਆ ਹੈ ਕਿ ਅਜਿਹੀ ਸਥਿਤੀ 'ਚ ਮੈਂ ਨਵੇਂ ਜੁੱਤੇ ਹੀ ਖਰੀਦੇ ਲੈਂਦਾ, ਉਥੇ ਹੀ ਇੱਕ ਹੋਰ ਯੂਜ਼ਰ ਨੇ ਮਜ਼ਾਕੀਆ ਅੰਦਾਜ਼ 'ਚ ਲਿਖਿਆ ਹੈ, 'ਇੱਕ ਬਿੱਲੀ ਇੱਥੇ ਲਿਆਓ, ਉਹ ਇਸ ਨੂੰ ਸੰਭਾਲ ਲਵੇਗੀ'।

ਇਹ ਵੀ ਪੜ੍ਹੋ: Viral Video: ਫਰੂਟ ਕੇਕ ਖਾਣ ਦੇ ਸ਼ੌਕੀਨ ਵੀਡੀਓ ਤੋਂ ਦੂਰ ਰਹਿਣ, ਬਣਾਉਣ ਦਾ ਤਰੀਕਾ ਵੇਖ ਕੰਬ ਜਾਏਗੀ ਰੂਹ

ਟਾਪ ਹੈਡਲਾਈਨ

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
Embed widget