ਪੜਚੋਲ ਕਰੋ

Viral Video: ਵਿਅਕਤੀ ਨੇ ਜ਼ਹਿਰੀਲੇ ਸੱਪ ਨੂੰ ਡੱਸਣ ਲਈ ਲਲਕਾਰਿਆ, ਸੱਪ ਨੇ ਤੁਰੰਤ ਦਿੱਤੀ ਮੌਤ, ਰੂਹ ਕੰਬਾਓ ਵੀਡੀਓ ਆਈ ਸਾਹਮਣੇ

Viral Video: ਇਸ ਘਟਨਾ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ 22 ਸਾਲਾ ਵਿਅਕਤੀ ਸ਼ਰਾਬ ਦੇ ਨਸ਼ੇ ਵਿੱਚ ਸੱਪ ਨਾਲ ਖੇਡ ਰਿਹਾ ਹੈ।

Viral Video: ਕਈ ਵਾਰ ਲੋਕ ਸ਼ਰਾਬ ਦੇ ਨਸ਼ੇ 'ਚ ਅਜਿਹੇ ਅਜੀਬੋ-ਗਰੀਬ ਕੰਮ ਕਰ ਲੈਂਦੇ ਹਨ, ਜਿਸ ਦਾ ਹੋਸ਼ ਆਉਣ 'ਤੇ ਉਨ੍ਹਾਂ ਨੂੰ ਪਛਤਾਵਾ ਹੁੰਦਾ ਹੈ। ਹੁਣ ਉੱਤਰ ਪ੍ਰਦੇਸ਼ ਦੇ ਦੇਵਰੀਆ ਜ਼ਿਲ੍ਹੇ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਦੇਵਰੀਆ ਦੇ ਇੱਕ ਵਿਅਕਤੀ ਨੇ ਨਸ਼ੇ ਦੀ ਹਾਲਤ ਵਿੱਚ ਸੱਪ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ। ਉਸਨੇ ਇਸਨੂੰ ਇੱਕ ਖਿਡੌਣਾ ਸਮਝਿਆ ਅਤੇ ਇਸ ਨਾਲ ਖੇਡਣਾ ਅਤੇ ਵੀਡੀਓ ਰਿਕਾਰਡ ਕਰਨਾ ਸ਼ੁਰੂ ਕਰ ਦਿੱਤਾ। ਉਸ ਨੂੰ ਇਹ ਨਹੀਂ ਪਤਾ ਸੀ ਕਿ ਜਿਸ ਜੀਵ ਨਾਲ ਉਹ ਖਿਡੌਣੇ ਵਾਂਗ ਖੇਡ ਰਿਹਾ ਸੀ, ਉਹ ਕੋਈ ਜ਼ਹਿਰੀਲਾ ਸੱਪ ਸੀ।

ਇਸ ਘਟਨਾ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ 22 ਸਾਲਾ ਵਿਅਕਤੀ ਸ਼ਰਾਬ ਦੇ ਨਸ਼ੇ ਵਿੱਚ ਸੱਪ ਨਾਲ ਖੇਡ ਰਿਹਾ ਹੈ। ਵਿਅਕਤੀ ਨੇ ਸੱਪ ਨੂੰ ਉਸਦੀ ਪੂਛ ਤੋਂ ਉਲਟਾ ਫੜਿਆ ਹੋਇਆ ਹੈ। ਪਹਿਲਾਂ ਤਾਂ ਉਹ ਇਸ ਨੂੰ ਝੂਲਦਾ ਰਹਿੰਦਾ ਹੈ ਪਰ ਫਿਰ ਅਚਾਨਕ ਗੁੱਸੇ 'ਚ ਆ ਕੇ ਸੱਪ ਨੂੰ ਜ਼ੋਰ ਨਾਲ ਜ਼ਮੀਨ 'ਤੇ ਸੁੱਟ ਦਿੰਦਾ ਹੈ। ਜ਼ਮੀਨ 'ਤੇ ਸੁੱਟੇ ਜਾਣ 'ਤੇ ਸੱਪ ਬੇਹੋਸ਼ ਹੋ ਜਾਂਦਾ ਹੈ। ਪਰ ਬੰਦਾ ਫਿਰ ਵੀ ਆਪਣੇ ਕੰਮਾਂ ਤੋਂ ਨਹੀਂ ਹਟਦਾ। ਉਹ ਉਸਨੂੰ ਦੁਬਾਰਾ ਛੇੜਨਾ ਸ਼ੁਰੂ ਕਰ ਦਿੰਦਾ ਹੈ।

ਇਸ ਵਿਅਕਤੀ ਦਾ ਨਾਂ ਜੈਸਵਾਲ ਦੱਸਿਆ ਜਾ ਰਿਹਾ ਹੈ। ਜੈਸਵਾਲ ਨੇ ਸੱਪ ਨੂੰ ਕਈ ਵਾਰ ਡੱਸਣ ਦੀ ਚੁਣੌਤੀ ਦਿੱਤੀ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਜੈਸਵਾਲ ਸੱਪ ਨੂੰ ਆਪਣੇ ਗਲੇ ਅਤੇ ਹੱਥਾਂ 'ਤੇ ਲਪੇਟਦਾ ਹੈ ਅਤੇ ਸੱਪ ਨੂੰ ਡੱਸਣ ਲਈ ਕਹਿੰਦਾ ਹੈ। ਆਦਮੀ ਦੀ ਇਸ ਅਜੀਬ ਅਤੇ ਖਤਰਨਾਕ ਹਰਕਤ ਨੇ ਸੱਪ ਨੂੰ ਉਸ ਨੂੰ ਡੰਗਣ ਦਾ ਮੌਕਾ ਦਿੱਤਾ। ਸੱਪ ਦੇ ਡੰਗਣ ਨਾਲ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: Mankirt Aulakh: ਮਨਕੀਰਤ ਔਲਖ ਦਾ ਹਰਿਆਣਵੀ ਗਾਇਕਾ ਰਾਂਜਲ ਦਹੀਆ ਨਾਲ ਗਾਣਾ 'ਕੋਕਾ' ਰਿਲੀਜ਼, ਗੀਤ ਤੋਂ ਜ਼ਿਆਦਾ ਦੋਵਾਂ ਦੀਆਂ ਫੋਟੋਆਂ ਚਰਚਾ 'ਚ

ਪੁਲਿਸ ਨੇ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਅਹਿਰੌਲੀ ਪਿੰਡ ਦੀ ਹੈ। ਜੈਸਵਾਲ ਦੇ 6 ਭੈਣ-ਭਰਾ ਹਨ। ਉਹ ਉਨ੍ਹਾਂ ਵਿੱਚੋਂ ਸਭ ਤੋਂ ਛੋਟਾ ਸੀ। ਜੈਸਵਾਲ ਦੇ ਮਾਤਾ-ਪਿਤਾ ਸਿਲੀਗੁੜੀ 'ਚ ਰਹਿੰਦੇ ਹਨ। ਜਦੋਂਕਿ ਉਸ ਦੇ ਹੋਰ ਭਰਾ ਕੰਮ ਲਈ ਪਿੰਡ ਤੋਂ ਬਾਹਰ ਰਹਿੰਦੇ ਹਨ।

ਇਹ ਵੀ ਪੜ੍ਹੋ: Mankirt Aulakh: ਮਨਕੀਰਤ ਔਲਖ ਦਾ ਹਰਿਆਣਵੀ ਗਾਇਕਾ ਪ੍ਰਾਂਜਲ ਦਹੀਆ ਨਾਲ ਗਾਣਾ 'ਕੋਕਾ' ਰਿਲੀਜ਼, ਗੀਤ ਤੋਂ ਜ਼ਿਆਦਾ ਦੋਵਾਂ ਦੀਆਂ ਫੋਟੋਆਂ ਚਰਚਾ 'ਚ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ
Punjab News: ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Embed widget