ਪੜਚੋਲ ਕਰੋ

ਸਟੇਜ 'ਤੇ ਜੈਮਾਲਾ ਦੌਰਾਨ ਖਿਸਕੀ ਲਾੜੇ ਦੀ ਪਤਲੂਨ, ਵੀਡੀਓ ਦੇਖ ਤੁਸੀਂ ਵੀ ਨਹੀਂ ਰੋਕ ਪਾਓਗੇ ਹਾਸਾ

Watch Video: ਇਨ੍ਹੀਂ ਦਿਨੀਂ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ, ਜਿਸ ਕਾਰਨ ਅਕਸਰ ਵਿਆਹਾਂ ਦੌਰਾਨ ਅਜਿਹਾ ਕੁਝ ਖਾਸ ਦੇਖਣ ਨੂੰ ਮਿਲਦਾ ਹੈ, ਜਿਸ ਨਾਲ ਸੋਸ਼ਲ ਮੀਡੀਆ 'ਤੇ ਯੂਜ਼ਰਸ ਦੇ ਚਿਹਰਿਆਂ 'ਤੇ ਮੁਸਕਰਾਹਟ ਆ ਜਾਂਦੀ ਹੈ

Watch Video: ਇਨ੍ਹੀਂ ਦਿਨੀਂ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ, ਜਿਸ ਕਾਰਨ ਅਕਸਰ ਵਿਆਹਾਂ ਦੌਰਾਨ ਅਜਿਹਾ ਕੁਝ ਖਾਸ ਦੇਖਣ ਨੂੰ ਮਿਲਦਾ ਹੈ, ਜਿਸ ਨਾਲ ਸੋਸ਼ਲ ਮੀਡੀਆ 'ਤੇ ਯੂਜ਼ਰਸ ਦੇ ਚਿਹਰਿਆਂ 'ਤੇ ਮੁਸਕਰਾਹਟ ਆ ਜਾਂਦੀ ਹੈ। ਹਾਲ ਹੀ 'ਚ ਵਿਆਹ ਦੀ ਅਜਿਹੀ ਵੀਡੀਓ ਸਾਹਮਣੇ ਆਈ ਹੈ, ਜਿਸ ਨੂੰ ਦੇਖ ਕੇ ਕੋਈ ਵੀ ਹੱਸ ਪਵੇਗਾ।

ਆਮ ਤੌਰ 'ਤੇ ਵਿਆਹਾਂ ਵਿਚ ਲਾੜਾ-ਲਾੜੀ ਆਪਣੇ ਲਈ ਵਿਸ਼ੇਸ਼ ਤਿਆਰੀਆਂ ਕਰਦੇ ਹਨ। ਜਿਸ ਦੌਰਾਨ ਉਹ ਕਾਫੀ ਮਹਿੰਗੀ ਅਤੇ ਚੰਗੀ ਡਰੈੱਸ ਪਹਿਨਦੇ ਹਨ ਕਿਉਂਕਿ ਸਾਰੇ ਮਹਿਮਾਨਾਂ ਦੀ ਨਜ਼ਰ ਉਹਨਾਂ 'ਤੇ ਹੀ ਟਿਕਣੀ ਹੁੰਦੀ ਹੈ। ਪਰ ਕਈ ਵਾਰ ਇਹ ਡ੍ਰੈੱਸ ਉਨ੍ਹਾਂ ਨੂੰ ਧੋਖਾ ਦੇ ਜਾਂਦੀ ਹੈ। ਜਿਵੇਂ ਕਿ ਹਾਲ ਹੀ 'ਚ ਵਾਇਰਲ ਹੋਏ ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਲਾੜੇ ਨਾਲ ਕੁਝ ਅਜਿਹਾ ਹੋਇਆ ਕਿ ਉਸਨੂੰ ਸਰੇਆਮ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪਿਆ।

View this post on Instagram
 
A post shared by Bhutni_ke (@bhutni_ke_memes)

ਵਾਇਰਲ ਹੋ ਰਹੀ ਇਸ ਵੀਡੀਓ ਨੂੰ bhutni_ke_memes ਨਾਮ ਦੇ ਇੰਸਟਾਗ੍ਰਾਮ ਪੇਜ 'ਤੇ ਸ਼ੇਅਰ ਕੀਤਾ ਗਿਆ ਹੈ। ਫਨੀ ਮਾਈਮਜ਼ ਨਾਲ ਸਬੰਧਤ ਵੀਡੀਓਜ਼ ਇੱਥੇ ਅਕਸਰ ਦੇਖੇ ਜਾਂਦੇ ਹਨ। ਇਸ ਸਮੇਂ ਵਾਇਰਲ ਹੋ ਰਹੀ ਇਸ ਵੀਡੀਓ 'ਚ ਜਦੋਂ ਲਾੜਾ-ਲਾੜੀ ਜੈਮਾਲਾ ਦੇ ਮੰਚ 'ਤੇ ਇਕ-ਦੂਜੇ ਨੂੰ ਜੈਮਾਲਾ ਪਹਿਨਾ ਰਹੇ ਹੁੰਦੇ ਹਨ, ਉਦੋਂ ਹੀ ਲਾੜੇ ਦੀ ਪਤਲੂਨ ਦਾ ਨਾੜਾ ਢਿੱਲਾ ਹੋ ਜਾਂਦੀ ਹੈ ਅਤੇ ਉਸ ਦਾ ਸ਼ੇਰਵਾਨੀ ਦਾ ਪਜਾਮਾ ਹੇਠਾਂ ਖਿਸਕ ਜਾਂਦਾ ਹੈ।

ਲਾੜਾ ਦੀ ਪਤਲੂਨ ਹੇਠਾਂ ਜਾਂਦੇ ਹੀ ਲਾੜੀ ਦਾ ਹਾਸਾ ਛੁੱਟ ਜਾਂਦੀ ਹੈ ਜਿਸ ਮਗਰੋਂ ਉਥੇ ਮੌਜੂਦ ਹਰ ਕੋਈ ਲਾੜੇ 'ਤੇ ਹੱਸਣ ਲੱਗ ਪੈਂਦਾ ਹੈ, ਜਿਸ ਕਾਰਨ ਲਾੜੇ ਦੀ ਕਿਰਕਿਰੀ ਹੋ ਜਾਂਦੀ ਹੈ ਅਤੇ ਭਰੀ ਸਭਾ 'ਚ ਉਸ ਨੂੰ ਸ਼ਰਮਿੰਦਗੀ ਮਹਿਸੂਸ ਹੁੰਦੀ ਹੈ ਪਰ ਉਹ ਵੀ ਹੱਸਣ ਤੋਂ ਇਲਾਵਾ ਕੁਝ ਨਹੀਂ ਕਰ ਸਕਦਾ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਨੂੰ ਖ਼ਬਰ ਲਿਖੇ ਜਾਣ ਤੱਕ 5 ਹਜ਼ਾਰ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਯੂਜ਼ਰਸ ਲਗਾਤਾਰ ਆਪਣੇ ਫਨੀ ਰਿਐਕਸ਼ਨ ਕਮੈਂਟ ਕਰਦੇ ਨਜ਼ਰ ਆ ਰਹੇ ਹਨ।

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Embed widget