ਪੜਚੋਲ ਕਰੋ

Viral Video: ਸਿਰ 'ਤੇ ਫਰਿੱਜ ਲੈ ਕੇ ਸਾਈਕਲ ਚਲਾ ਰਿਹਾ ਵਿਅਕਤੀ, ਲੋਕਾਂ ਨੇ ਕਿਹਾ- ਅਸੰਭਵ ਨੂੰ ਸੰਭਵ ਕਰ ਦਿੱਤਾ!

Viral Video: ਇੰਟਰਨੈੱਟ 'ਤੇ ਇੱਕ ਵਿਅਕਤੀ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ 'ਚ ਉਹ ਆਪਣੇ ਸਿਰ ਦੇ ਉੱਪਰ ਫ੍ਰੀਜ਼ ਨੂੰ ਸੰਤੁਲਿਤ ਕਰਦੇ ਨਜ਼ਰ ਆ ਰਹੇ ਹਨ। ਇੱਥੇ ਹੈਰਾਨੀ ਦੀ ਗੱਲ ਇਹ ਹੈ ਕਿ ਵਿਅਕਤੀ ਨੇ ਇਹ ਕਾਰਨਾਮਾ ਉਸ ਸਮੇਂ...

Viral Video: ਹਾਲਾਂਕਿ ਇੰਟਰਨੈੱਟ ਦੀ ਦੁਨੀਆ 'ਚ ਹਰ ਰੋਜ਼ ਤਰ੍ਹਾਂ-ਤਰ੍ਹਾਂ ਦੀਆਂ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਪਰ ਕਈ ਵਾਰ ਅਜਿਹੀਆਂ ਵੀਡੀਓਜ਼ ਸਾਡੀਆਂ ਅੱਖਾਂ ਸਾਹਮਣੇ ਆ ਜਾਂਦੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਲੋਕ ਹੈਰਾਨ ਰਹਿ ਜਾਂਦੇ ਹਨ। ਅਜਿਹਾ ਹੀ ਇੱਕ ਵੀਡੀਓ ਇਨ੍ਹੀਂ ਦਿਨੀਂ ਸਾਹਮਣੇ ਆਇਆ ਹੈ। ਜਿਸ 'ਚ ਇੱਕ ਲੜਕੇ ਨੇ ਆਪਣੇ ਸ਼ਾਨਦਾਰ ਕਾਰਨਾਮੇ ਨਾਲ ਇੰਟਰਨੈੱਟ 'ਤੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਇਸ ਵੀਡੀਓ ਨੂੰ ਦੇਖ ਕੇ ਹਰ ਕੋਈ ਸੋਚ ਰਿਹਾ ਹੈ ਕਿ ਇਸ ਮੁੰਡੇ ਦਾ ਸੰਤੁਲਨ ਕਿਵੇਂ ਬਣਿਆ?

ਦਰਅਸਲ ਵਾਇਰਲ ਹੋ ਰਹੇ ਵੀਡੀਓ 'ਚ ਇੱਕ ਲੜਕਾ ਚੌਰਾਹੇ 'ਤੇ ਸਾਈਕਲ ਚਲਾ ਰਿਹਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਲੜਕੇ ਨੇ ਆਪਣੇ ਸਿਰ 'ਤੇ ਵੱਡਾ ਫਰਿੱਜ ਰੱਖਿਆ ਹੋਇਆ ਹੈ ਅਤੇ ਮਸਤੀ ਨਾਲ ਸਾਈਕਲ ਚਲਾਉਂਦਾ ਨਜ਼ਰ ਆ ਰਿਹਾ ਹੈ। ਕਹਿਣ ਦਾ ਭਾਵ ਇਹ ਹੈ ਕਿ ਲੜਕੇ ਨੇ ਸਿਰ 'ਤੇ ਫਰਿੱਜ ਦਾ ਸੰਤੁਲਨ ਬਣਾਉਂਦੇ ਹੋਏ ਸਾਈਕਲ ਦੀ ਸਵਾਰੀ ਕੀਤੀ। ਇਸ ਨੂੰ ਦੇਖਣ ਤੋਂ ਬਾਅਦ ਇੰਟਰਨੈੱਟ ਦੀ ਜਨਤਾ ਕਾਫੀ ਹੈਰਾਨ ਹੈ।

ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਇੱਕ ਵਿਅਕਤੀ ਨੇ ਆਪਣੇ ਸਿਰ 'ਤੇ ਫਰਿੱਜ ਰੱਖਿਆ ਹੋਇਆ ਹੈ ਅਤੇ ਉਹ ਮਸਤੀ ਨਾਲ ਸਾਈਕਲ ਚਲਾ ਰਿਹਾ ਹੈ। ਸਾਈਕਲ ਚਲਾਉਂਦੇ ਹੋਏ ਲੜਕੇ ਨੇ ਜਿਸ ਤਰ੍ਹਾਂ ਆਪਣਾ ਸੰਤੁਲਨ ਬਣਾਈ ਰੱਖਿਆ, ਉਹ ਕਾਫੀ ਹੈਰਾਨ ਕਰਨ ਵਾਲਾ ਸੀ। ਦਾਅਵਾ ਕੀਤਾ ਗਿਆ ਸੀ ਕਿ ਮਾਮਲਾ ਅਮਰੀਕਾ ਦੇ ਨਿਊਯਾਰਕ ਸ਼ਹਿਰ ਦਾ ਹੈ। ਜਿੱਥੇ ਇਸ ਵਿਅਕਤੀ ਨੇ ਇਹ ਅਨੋਖਾ ਕਾਰਨਾਮਾ ਕੀਤਾ।

ਇਹ ਵੀ ਪੜ੍ਹੋ: AG Vs Mann Govt: ਪੰਜਾਬ ਨੂੰ ਅੱਜ ਮਿਲੇਗਾ ਨਵਾਂ ਐਡਵੋਕੇਟ ਜਨਰਲ, ਮਾਨ ਸਰਕਾਰ 'ਚ ਤੀਸਰਾ AG ਲੱਗਣ ਜਾ ਰਿਹਾ

ਇਸ ਵੀਡੀਓ ਨੂੰ ਇੰਸਟਾਗ੍ਰਾਮ 'ਤੇ barstoolsports ਨਾਂ ਦੇ ਅਕਾਊਂਟ ਨੇ ਸ਼ੇਅਰ ਕੀਤਾ ਹੈ। ਖ਼ਬਰ ਲਿਖੇ ਜਾਣ ਤੱਕ 2 ਲੱਖ 40 ਹਜ਼ਾਰ ਤੋਂ ਵੱਧ ਲੋਕ ਇਸ ਨੂੰ ਲਾਈਕ ਕਰ ਚੁੱਕੇ ਹਨ ਅਤੇ ਕਮੈਂਟ ਕਰਕੇ ਆਪਣੇ-ਆਪਣੇ ਪ੍ਰਤੀਕਰਮ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, 'ਉਸ ਨੇ ਅਸੰਭਵ ਨੂੰ ਸੰਭਵ ਕਰ ਦਿੱਤਾ ਦੋਸਤ।' ਇੱਕ ਹੋਰ ਯੂਜ਼ਰ ਨੇ ਲਿਖਿਆ, 'ਇਸ ਬੰਦੇ ਦੀ ਗਰਦਨ ਲੋਹੇ ਦੀ ਲੱਗਦੀ ਹੈ।' ਇੱਕ ਹੋਰ ਨੇ ਲਿਖਿਆ, 'ਇਸ ਬੰਦੇ ਨੇ ਸੱਚਮੁੱਚ ਕਮਾਲ ਕਰ ਦਿੱਤਾ ਹੈ।'

ਇਹ ਵੀ ਪੜ੍ਹੋ: Petrol Diesel Rate: 5 ਅਕਤੂਬਰ ਨੂੰ ਕੀ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ, ਦੇਖੋ ਆਪਣੇ ਸ਼ਹਿਰ ਦਾ ਹਾਲ

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
Toll Plaza Rule : ਟੋਲ ਪਲਾਜ਼ਾ ’ਤੇ ਲੱਗੀ ਲੰਬੀ ਲਾਈਨ ਤਾਂ ਕੀ ਟੋਲ ਨਹੀਂ ਦੇਣਾ ਪਵੇਗਾ? NHAI ਨੇ ਦੱਸੀ ਸੱਚਾਈ
Toll Plaza Rule : ਟੋਲ ਪਲਾਜ਼ਾ ’ਤੇ ਲੱਗੀ ਲੰਬੀ ਲਾਈਨ ਤਾਂ ਕੀ ਟੋਲ ਨਹੀਂ ਦੇਣਾ ਪਵੇਗਾ? NHAI ਨੇ ਦੱਸੀ ਸੱਚਾਈ
MP ਅੰਮ੍ਰਿਤਪਾਲ ਸਿੰਘ 2 ਸੀਟਾਂ ਤੋਂ ਲੜ ਸਕਦੇ ਨੇ 2027 ਦੀਆਂ ਚੋਣਾਂ , ਧੂਰੀ ’ਚ CM ਮਾਨ ਨਾਲ ਮੁਕਾਬਲੇ ਦੀ ਚਰਚਾ
MP ਅੰਮ੍ਰਿਤਪਾਲ ਸਿੰਘ 2 ਸੀਟਾਂ ਤੋਂ ਲੜ ਸਕਦੇ ਨੇ 2027 ਦੀਆਂ ਚੋਣਾਂ , ਧੂਰੀ ’ਚ CM ਮਾਨ ਨਾਲ ਮੁਕਾਬਲੇ ਦੀ ਚਰਚਾ
Embed widget