ਪੜਚੋਲ ਕਰੋ

Viral Video: ਸੜਕ ਵਿਚਾਲੇ ਕੁਰਸੀ 'ਤੇ ਬੈਠ ਕੇ ਵੀਡੀਓ ਬਣਾ ਰਿਹਾ ਸੀ ਵਿਅਕਤੀ, ਫਿਰ ਜੋ ਹੋਇਆ...

Viral Video: ਅੱਜਕੱਲ੍ਹ ਸੋਸ਼ਲ ਮੀਡੀਆ 'ਤੇ ਲੋਕ ਆਪਣੇ ਫੋਲੋਅਰਸ ਵਧਾਉਣ ਲਈ ਆਪਣੀ ਜਾਨ ਖਤਰੇ ਵਿੱਚ ਪਾ ਦਿੰਦੇ ਹਨ, ਇੱਥੇ ਤੱਕ ਕਿ ਕਦੇ-ਕਦੇ ਤਾਂ ਉਹ ਲੋਕਾਂ ਨੂੰ ਵੀ ਨਹੀਂ ਬਖਸ਼ਦੇ ਹਨ। ਅਜਿਹਾ ਹੀ ਕਾਰਨਾਮਾ ਕਰਨ ਵਾਲੇ ਵਿਅਕਤੀ 'ਤੇ ਪੁਲਿਸ ਨੇ ਕਾਰਵਾਈ ਕੀਤੀ ਹੈ।

Viral Video: ਅੱਜ ਕੱਲ੍ਹ ਸੋਸ਼ਲ ਮੀਡੀਆ ਦਾ ਟ੍ਰੈਂਡ ਹੈ। ਲੋਕ ਆਪਣੇ ਫੋਲੋਅਰਸ ਨੂੰ ਵਧਾਉਣ ਲਈ ਕਈ ਅਜੀਬੋ-ਗਰੀਬ ਸਟੰਟ ਕਰਦੇ ਹਨ। ਕਈ ਵਾਰ ਤਾਂ ਉਨ੍ਹਾਂ ਨੂੰ ਇਹ ਨਹੀਂ ਸਮਝ ਆਉਂਦੀ ਕਿ ਉਹ ਰੀਲ ਬਣਾਉਣ ਦੇ ਚੱਕਰ ਵਿੱਚ ਆਪਣੀ ਜਾਨ ਵੀ ਖਤਰੇ ਵਿੱਚ ਪਾ ਦਿੰਦੇ ਹਨ। ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇੱਕ ਵਿਅਕਤੀ ਦੂਜਿਆਂ ਦੀ ਜਾਨ ਖਤਰੇ ਵਿੱਚ ਪਾ ਕੇ ਖਤਰਨਾਕ ਸਟੰਟ ਕਰ ਰਿਹਾ ਸੀ।

ਜਦੋਂ ਪੁਲਿਸ ਨੇ ਇਸ ਬਾਰੇ ਜਾਂਚ ਕੀਤੀ ਤਾਂ ਪਤਾ ਲੱਗਿਆ ਕਿ ਉਹ ਵਿਅਕਤੀ ਰੀਲ ਬਣਾਉਣ ਲਈ ਸੜਕ ਵਿਚਾਲੇ ਕੁਰਸੀ ਲਾ ਕੇ ਬੈਠਾ ਹੋਇਆ ਸੀ ਅਤੇ ਉਸ ਦੇ ਬਰਾਬਰ ਵਿੱਚ ਬਾਈਕ ਖੜ੍ਹੀ ਹੋਈ ਸੀ ਜਿਸ ਕਰਕੇ ਰਾਹਗੀਰਾਂ ਨੂੰ ਵੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਟ੍ਰੈਫਿਕ ਵਿੱਚ ਵੀ ਪਰੇਸ਼ਾਨੀ ਹੋ ਰਹੀ ਸੀ। 

ਵੀਡੀਓ 'ਤੇ ਤੁਰੰਤ ਕਾਰਵਾਈ ਕਰਦਿਆਂ ਹੋਇਆਂ ਬਾਈਕ ਦੇ ਨੰਬਰ ਤੋਂ ਪੁਲਿਸ ਨੇ ਉਸ ਵਿਅਕਤੀ ਦੇ ਬਾਰੇ ਵਿੱਚ ਪਤਾ ਕੀਤਾ, ਜਿਸ ਦੀ ਪਛਾਣ ਵਿਪਨ ਕੁਮਾਰ ਵਜੋਂ ਹੋਈ। ਉੱਥੇ ਹੀ ਪੁਲਿਸ ਨੇ ਮਾਮਲਾ ਦਰਜ ਕਰਕੇ ਵਿਪਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇੰਨਾ ਹੀ ਨਹੀਂ ਪੁਲਿਸ ਨੇ ਉਸ ਦੀ ਬਾਈਕ ਅਤੇ ਜਿਸ ਮੋਬਾਈਲ ਤੋਂ ਵੀਡੀਓ ਬਣਾ ਰਿਹਾ ਸੀ, ਉਸ ਨੂੰ ਵੀ ਜ਼ਬਤ ਕਰ ਲਿਆ ਹੈ। 

ਇਹ ਵੀ ਪੜ੍ਹੋ: Trending: ਸਹੇਲੀਆਂ ਨਾਲ ਘੁੰਮਣ ਗਈ ਔਰਤ, ਹੋਟਲ 'ਚ ਜੋ ਹੋਇਆ, ਘਰ ਆਉਂਦੇ ਹੀ ਪਤੀ ਨੂੰ ਦਿੱਤਾ ਤਲਾਕ

ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੋਸ਼ਲ ਮੀਡੀਆ 'ਤੇ ਆਪਣੇ ਫੋਲੋਅਰਸ ਵਧਾਉਣ ਲਈ ਅਜਿਹੇ ਸਟੰਟ ਨਾ ਕਰਨ। ਇਸ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ। ਜੇਕਰ ਇਸ ਘਟਨਾ ਦੀ ਕੋਈ ਵੀ ਵੀਡੀਓ ਸਾਹਮਣੇ ਆਈ ਤਾਂ ਪੁਲਿਸ ਸਖ਼ਤ ਕਾਨੂੰਨੀ ਕਾਰਵਾਈ ਕਰੇਗੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਇਹ ਵੀ ਪੜ੍ਹੋ: Canada: ਲੱਖਾਂ ਡਾਲਰ ਦੀ ਕਮਾਈ ਵਾਲਾ ਭਾਰਤੀ ਖਾਂਦਾ ਸੀ ਫੂਡ ਬੈਂਕ ਤੋਂ ਰੋਟੀ ! Video ਹੋਈ Viral ਤਾਂ ਗਈ ਨੌਕਰੀ

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget