ਪੜਚੋਲ ਕਰੋ

ਕਾਲੇ ਅਜਗਰ ਨੂੰ ਗਲੇ 'ਚ ਪਾ ਕੇ ਪੋਜ਼ ਦੇ ਰਿਹਾ ਸ਼ਖਸ, ਅਚਾਨਕ ਹੋਇਆ ਕੁਝ ਅਜਿਹਾ ਕਿ ਤੁਹਾਡੇ ਵੀ ਰੁਕ ਜਾਣਗੇ ਸਾਹ

Viral Video: ਸੋਸ਼ਲ ਮੀਡੀਆ 'ਤੇ ਸੱਪਾਂ ਨਾਲ ਜੁੜੇ ਵੀਡੀਓ ਕਾਫੀ ਵਾਇਰਲ ਹੁੰਦੇ ਰਹੇ ਹਨ। ਇਨ੍ਹਾਂ ਵੀਡੀਓਜ਼ ਨੂੰ ਲੋਕਾਂ ਜ਼ਰੀਏ ਕਾਫੀ ਪਸੰਦ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਕਾਲੇ ਅਜਗਰ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ

Viral Video: ਸੋਸ਼ਲ ਮੀਡੀਆ 'ਤੇ ਸੱਪਾਂ ਨਾਲ ਜੁੜੇ ਵੀਡੀਓ ਕਾਫੀ ਵਾਇਰਲ ਹੁੰਦੇ ਰਹੇ ਹਨ। ਇਨ੍ਹਾਂ ਵੀਡੀਓਜ਼ ਨੂੰ ਲੋਕਾਂ ਜ਼ਰੀਏ ਕਾਫੀ ਪਸੰਦ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਕਾਲੇ ਅਜਗਰ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਇੱਕ ਵਿਅਕਤੀ ਕਾਲੇ ਅਜਗਰ ਦੇ ਨਾਲ ਨਜ਼ਰ ਆ ਰਿਹਾ ਹੈ।

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇੱਕ ਵਿਅਕਤੀ ਨੇ ਆਪਣੇ ਗਲੇ 'ਚ ਕਾਲਾ ਅਜਗਰ ਪਾਇਆ ਹੋਇਆ ਹੈ। ਇਸ ਦੇ ਨਾਲ ਹੀ ਵਿਅਕਤੀ ਅਜਗਰ ਨੂੰ ਆਪਣੇ ਗਲੇ 'ਚ ਪਾ ਕੇ ਪੋਜ਼ ਦੇ ਰਿਹਾ ਹੈ। ਅਜਗਰ ਵਜਨ ਵਿੱਚ ਵੀ ਕਾਫ਼ੀ ਭਾਰਾ ਲੱਗਦਾ ਹੈ। ਇਹ ਅਜਗਰ ਦੇਖਣ 'ਚ ਇੰਨਾ ਖਤਰਨਾਕ ਹੈ ਕਿ ਕੋਈ ਵੀ ਇਸ ਨੂੰ ਦੇਖ ਕੇ ਡਰ ਜਾਵੇਗਾ।

View this post on Instagram
 
A post shared by Snakes Mania (@snakes.mania)

ਹਾਲਾਂਕਿ, ਪੋਜ਼ ਦਿੰਦੇ ਸਮੇਂ ਅਜਗਰ ਵਿਅਕਤੀ ਨਾਲ ਕੁਝ ਅਜਿਹਾ ਕਰਦਾ ਹੈ, ਜਿਸ ਬਾਰੇ ਕਿਸੇ ਨੇ ਸੋਚਿਆ ਵੀ ਨਹੀਂ ਹੋਵੇਗਾ। ਦਰਅਸਲ, ਅਜਗਰ ਦਾ ਮੂੰਹ ਹੇਠਾਂ ਵੱਲ ਹੁੰਦਾ ਹੈ, ਪਰ ਅਚਾਨਕ ਅਜਗਰ ਆਪਣੇ ਮੂੰਹ ਨਾਲ ਵਿਅਕਤੀ ਦੇ ਮੂੰਹ ਤੱਕ ਪਹੁੰਚ ਜਾਂਦਾ ਹੈ, ਜਿਸ ਤੋਂ ਬਾਅਦ ਵਿਅਕਤੀ ਥੋੜ੍ਹਾ ਘਬਰਾ ਜਾਂਦਾ ਹੈ। ਹਾਲਾਂਕਿ ਅਜਗਰ ਉਸ ਵਿਅਕਤੀ ਨੂੰ ਕੁਝ ਕਰਦਾ ਨਹੀਂ।

ਇਸ ਵੀਡੀਓ ਨੂੰ ਸੋਸ਼ਲ ਮੀਡੀਆ ਸਾਈਟ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਗਿਆ ਹੈ। ਇਹ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਹੁਣ ਤੱਕ 22 ਹਜ਼ਾਰ ਤੋਂ ਵੱਧ ਲੋਕ ਦੇਖ ਚੁੱਕੇ ਹਨ। ਇਸ ਦੇ ਨਾਲ ਹੀ ਇਸ ਵੀਡੀਓ ਨੂੰ ਦੇਖ ਕੇ ਲੋਕ ਕਮੈਂਟ ਕਰਕੇ ਹੈਰਾਨੀ ਵੀ ਪ੍ਰਗਟ ਕਰ ਰਹੇ ਹਨ।

ਟਾਪ ਹੈਡਲਾਈਨ

ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ

ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026

Embed widget