ਪੜਚੋਲ ਕਰੋ

Viral Video: ਆਲੂਆਂ ਦੀ ਬਜਾਏ ਸਮੋਸੇ 'ਚ ਨਿਕਲੀ ਕਿਰਲੀ! ਖਾ ਕੇ ਵਿਅਕਤੀ ਹੋਇਆ ਬੀਮਾਰ, VIDEO ਇੰਟਰਨੈੱਟ 'ਤੇ ਵਾਇਰਲ

Viral Video: ਇਹ ਵਿਅਕਤੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਆਪਣੇ ਘਰ ਆਉਣ ਵਾਲੇ ਕੁਝ ਮਹਿਮਾਨਾਂ ਲਈ ਸਮੋਸੇ ਖਰੀਦ ਰਿਹਾ ਸੀ। ਹਾਲਾਂਕਿ ਉਸ ਨੂੰ ਇਸ ਗੱਲ ਦਾ ਕੋਈ ਅੰਦਾਜ਼ਾ ਨਹੀਂ ਸੀ ਕਿ ਇਹ ਸਮੋਸੇ ਖਾਣ ਨਾਲ ਉਹ ਅਤੇ ਉਸ ਦਾ ਪਰਿਵਾਰ ਬੀਮਾਰ ਹੋ ਜਾਵੇਗਾ

Viral Video: ਇਸ ਦੇਸ਼ ਵਿੱਚ ਸਮੋਸੇ ਖਾਣ ਦੇ ਸ਼ੌਕੀਨ ਲੋਕਾਂ ਦੀ ਕੋਈ ਕਮੀ ਨਹੀਂ ਹੈ। ਕੁਝ ਲੋਕ ਹਰ ਰੋਜ਼ ਚਾਹ ਦੇ ਨਾਲ ਇਸ ਸਵਾਦਿਸ਼ਟ ਭੋਜਨ ਨੂੰ ਖਾਣਾ ਪਸੰਦ ਕਰਦੇ ਹਨ। ਹਾਲਾਂਕਿ ਉੱਤਰ ਪ੍ਰਦੇਸ਼ ਦੇ ਹਾਪੁੜ ਤੋਂ ਸਾਹਮਣੇ ਆਈ ਇੱਕ ਘਟਨਾ ਨੇ ਸਮੋਸਾ ਪ੍ਰੇਮੀਆਂ ਦੀ ਚਿੰਤਾ ਵਧਾ ਦਿੱਤੀ ਹੈ। ਦਰਅਸਲ, ਵਿਅਕਤੀ ਨੇ ਹਾਪੁੜ ਸਥਿਤ ਇੱਕ ਦੁਕਾਨ ਤੋਂ ਸਮੋਸੇ ਖਰੀਦੇ ਸਨ। ਜਦੋਂ ਉਸਨੇ ਸਮੋਸੇ ਖਾਧੇ ਤਾਂ ਉਸਨੂੰ ਕੁਝ ਅਜੀਬ ਜਿਹਾ ਮਹਿਸੂਸ ਹੋਇਆ। ਤੁਰੰਤ ਉਸ ਦੀ ਨਜ਼ਰ ਸਮੋਸੇ ਦੇ ਅੰਦਰ ਗਈ, ਜਿਸ ਤੋਂ ਬਾਅਦ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਉਸ ਨੇ ਦੇਖਿਆ ਕਿ ਆਲੂਆਂ ਦੀ ਥਾਂ ਸਮੋਸੇ ਦੇ ਅੰਦਰ ਕਿਰਲੀ ਪਈ ਸੀ।

ਇਹ ਵਿਅਕਤੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਆਪਣੇ ਘਰ ਆਉਣ ਵਾਲੇ ਕੁਝ ਮਹਿਮਾਨਾਂ ਲਈ ਸਮੋਸੇ ਖਰੀਦ ਰਿਹਾ ਸੀ। ਹਾਲਾਂਕਿ, ਉਸ ਨੂੰ ਇਸ ਗੱਲ ਦਾ ਕੋਈ ਅੰਦਾਜ਼ਾ ਨਹੀਂ ਸੀ ਕਿ ਇਹ ਸਮੋਸੇ ਖਾਣ ਨਾਲ ਉਹ ਅਤੇ ਉਸ ਦਾ ਪਰਿਵਾਰ ਬੀਮਾਰ ਹੋ ਜਾਵੇਗਾ। ਇਹ ਸਮੋਸੇ ਖਾਣ ਤੋਂ ਬਾਅਦ ਵਿਅਕਤੀ ਦੀ 13 ਸਾਲ ਦੀ ਬੇਟੀ ਵੀ ਬੀਮਾਰ ਹੋ ਗਈ। ਇਹ ਘਟਨਾ ਨਿਊ ਆਰੀਆ ਨਗਰ ਦੀ ਦੱਸੀ ਜਾ ਰਹੀ ਹੈ। ਵਿਅਕਤੀ ਦੇ ਘਰ ਮੌਜੂਦ ਲੋਕਾਂ ਨੂੰ ਵੀ ਇਸ ਘਟਨਾ 'ਤੇ ਯਕੀਨ ਨਹੀਂ ਹੋ ਰਿਹਾ ਸੀ। ਇਹ ਖਬਰ ਜਿਉਂ ਹੀ ਇਲਾਕੇ 'ਚ ਫੈਲੀ ਤਾਂ ਹਾਹਾਕਾਰ ਮੱਚ ਗਈ। ਕੁਝ ਦੇਰ ਵਿੱਚ ਹੀ ਉਸ ਆਦਮੀ ਦੇ ਘਰ ਦੇ ਬਾਹਰ ਭੀੜ ਇਕੱਠੀ ਹੋ ਗਈ। ਜਿਸ ਤੋਂ ਬਾਅਦ ਪੀੜਤ ਪਰਿਵਾਰ ਨੇ ਥਾਣੇ ਪਹੁੰਚ ਕੇ ਦੁਕਾਨਦਾਰ ਖਿਲਾਫ ਮਾਮਲਾ ਦਰਜ ਕਰਵਾਇਆ।

ਇਸ ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖ ਕੇ ਯੂਜ਼ਰਸ ਵੀ ਹੈਰਾਨ ਹਨ। ਇਸ ਵੀਡੀਓ ਨੇ ਕਈ ਸਮੋਸਾ ਪ੍ਰੇਮੀਆਂ ਨੂੰ ਹੈਰਾਨ ਕਰ ਦਿੱਤਾ ਹੈ। ਵਾਇਰਲ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਿਰਲੀ ਵਾਲੇ ਸਮੋਸੇ ਖਾਣ ਤੋਂ ਬਾਅਦ ਵਿਅਕਤੀ ਦੀ ਸਿਹਤ ਵਿਗੜ ਗਈ ਹੈ। ਉਸ ਨੂੰ ਲਗਾਤਾਰ ਉਲਟੀਆਂ ਆ ਰਹੀਆਂ ਹਨ। ਵੀਡੀਓ 'ਚ ਸਮੋਸੇ 'ਚ ਮੌਜੂਦ ਮਰੀ ਹੋਈ ਕਿਰਲੀ ਨੂੰ ਵੀ ਦੇਖਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ: Viral Video: ਇਸ ਤਰ੍ਹਾਂ ਆਉਂਦਾ ਸਮੁੰਦਰ ਵਿੱਚ ਭੂਚਾਲ! ਗੋਤਾਖੋਰਾਂ ਨੇ ਸਕੂਬਾ ਡਾਈਵਿੰਗ ਦੌਰਾਨ ਰਿਕਾਰਡ ਕੀਤਾ ਡਰਾਉਣੀ ਵੀਡੀਓ

ਇਹ ਸਮੋਸੇ ਖਾਣ ਤੋਂ ਬਾਅਦ ਬਿਮਾਰ ਹੋ ਗਈ ਵਿਅਕਤੀ ਦੀ 13 ਸਾਲਾ ਬੇਟੀ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੀੜਤ ਪਰਿਵਾਰ ਲਗਾਤਾਰ ਦੁਕਾਨਦਾਰ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰ ਰਿਹਾ ਹੈ। ਜਦੋਂਕਿ ਦੁਕਾਨਦਾਰ ਨੇ ਪਰਿਵਾਰ ਦੇ ਸਾਰੇ ਦੋਸ਼ਾਂ ਤੋਂ ਦੂਰੀ ਬਣਾ ਲਈ ਹੈ। ਦੁਕਾਨਦਾਰ ਦਾ ਕਹਿਣਾ ਹੈ ਕਿ ਸਮੋਸੇ 'ਚ ਆਲੂ ਹੱਥਾਂ ਨਾਲ ਭਰੇ ਗਏ ਸੀ, ਇਸ ਲਈ ਕਿਰਲੀ ਦੇ ਅੰਦਰ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਸਹੀ ਸਾਬਤ ਕਰਨ ਲਈ ਕਿਸੇ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਤਿਆਰ ਹਨ। ਪੁਲਿਸ ਨੇ ਦੁਕਾਨਦਾਰ ਖ਼ਿਲਾਫ਼ ਵੀ ਕੇਸ ਦਰਜ ਕਰ ਲਿਆ ਹੈ। ਹੁਣ ਉਸ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Viral Video: ਇੰਟਰਨੈੱਟ 'ਤੇ ਵਾਇਰਲ ਹੋਇਆ 'ਗੋਟ ਟ੍ਰੀ' ਦਾ ਵੀਡੀਓ, ਜਾਣੋ ਇਸ ਵਾਇਰਲ ਵੀਡੀਓ ਦਾ ਸੱਚ?

ਟਾਪ ਹੈਡਲਾਈਨ

Parvinder Jhota Last Rites: ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Jhota Last Rites: ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
Akali BJP Alliance: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
Embed widget