ਪੜਚੋਲ ਕਰੋ

Viral Video : ਬਾਂਦਰ ਨੇ ਪੇਸ਼ ਕੀਤੀ ਬਹਾਦਰੀ ਦੀ ਮਿਸਾਲ, ਸ਼ੇਰ ਦੀ ਕਰਨ ਲੱਗਾ ਸਵਾਰੀ

ਵੀਡੀਓ 'ਚ ਇਕ ਬਾਂਦਰ ਸ਼ੇਰ ਦੀ ਪਿੱਠ 'ਤੇ ਬੈਠਾ ਜੰਗਲ 'ਚੋਂ ਗੁਜਰਦੀ ਸੜਕ 'ਤੇ ਘੁੰਮਦਾ ਨਜ਼ਰ ਆ ਰਿਹਾ ਹੈ। ਬਾਂਦਰ ਨੂੰ ਬਗੈਰ ਕਿਸੇ ਡਰ ਸ਼ੇਰ ਦੀ ਸਵਾਰੀ ਕਰਦੇ ਦੇਖ ਹਰ ਕੋਈ ਹੈਰਾਨ ਹੈ।

Amazing Viral Video: ਸਾਨੂੰ ਸਾਰਿਆਂ ਨੂੰ ਬਚਪਨ 'ਚ ਦੱਸਿਆ ਜਾਂਦਾ ਹੈ ਕਿ ਜੰਗਲ ਦੇ ਰਾਜਾ ਨੂੰ ਸ਼ੇਰ ਕਿਹਾ ਜਾਂਦਾ ਹੈ, ਜੋ ਸਿਰਫ਼ ਇੱਕ ਦਹਾੜ ਨਾਲ ਜੰਗਲੀ ਜਾਨਵਰਾਂ ਦੇ ਦਿਲਾਂ 'ਚ ਡਰ ਪੈਦਾ ਕਰ ਦਿੰਦਾ ਹੈ। ਇਸ ਦੇ ਨਾਲ ਹੀ ਕੋਈ ਉਸ ਦੇ ਸਾਹਮਣੇ ਖੜ੍ਹਨ ਦੀ ਹਿੰਮਤ ਵੀ ਨਹੀਂ ਕਰ ਸਕਦਾ। ਅਜਿਹੇ 'ਚ ਜੇਕਰ ਕੋਈ ਇਨ੍ਹਾਂ ਸ਼ੇਰਾਂ ਨਾਲ ਖੇਡਦਾ, ਮਸਤੀ ਕਰਦਾ ਜਾਂ ਉਨ੍ਹਾਂ ਦੇ ਇਸ਼ਾਰੇ 'ਤੇ ਡਾਂਸ ਕਰਦਾ ਦੇਖਿਆ ਜਾਵੇ ਤਾਂ ਯੂਜ਼ਰਸ ਦੇ ਮੂੰਹ ਖੁੱਲ੍ਹੇ ਰਹਿ ਜਾਂਦੇ ਹਨ।

ਹਾਲ ਹੀ 'ਚ ਕਈ ਅਜਿਹੇ ਵੀਡੀਓ ਸਾਹਮਣੇ ਆਏ ਹਨ, ਜਿਨ੍ਹਾਂ 'ਚ ਸ਼ੇਰਾਂ ਨੂੰ ਪਾਲਤੂ ਜਾਨਵਰ ਦੇ ਰੂਪ 'ਚ ਦੇਖਿਆ ਗਿਆ ਹੈ। ਜਿੱਥੇ ਇੱਕ ਔਰਤ ਨੂੰ ਆਪਣੀ ਗੋਦੀ 'ਚ ਸ਼ੇਰ ਨੂੰ ਲੈ ਕੇ ਦੇਖਿਆ ਗਿਆ, ਉੱਥੇ ਹੀ ਇੱਕ ਹੋਰ ਔਰਤ ਨੂੰ ਤਿੰਨ ਸ਼ੇਰਾਂ ਨਾਲ ਘੁੰਮਦੇ ਦੇਖਿਆ ਗਿਆ। ਇਸ ਦੇ ਨਾਲ ਹੀ ਇੱਕ ਨਵੀਂ ਵੀਡੀਓ 'ਚ ਇੱਕ ਬਾਂਦਰ ਸ਼ੇਰ ਦੀ ਸਵਾਰੀ ਕਰਦਾ ਨਜ਼ਰ ਆ ਰਿਹਾ ਹੈ। ਇਸ ਨੂੰ ਦੇਖਣ ਤੋਂ ਬਾਅਦ ਯੂਜ਼ਰਸ ਨੂੰ ਸ਼ੇਰਾਂ ਦੀ ਤਾਕਤ 'ਤੇ ਸ਼ੱਕ ਹੋਣ ਲੱਗਾ ਹੈ।

ਫਿਲਹਾਲ ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਲੋਕਾਂ ਨੂੰ ਮੋਟੀਵੇਟ ਕਰਨ ਵਾਲੇ ਡਾ. ਵਿਵੇਕ ਬਿੰਦਰਾ ਨੇ ਸ਼ੇਅਰ ਕੀਤਾ ਹੈ। ਇਸ ਵੀਡੀਓ 'ਚ ਇਕ ਬਾਂਦਰ ਸ਼ੇਰ ਦੀ ਪਿੱਠ 'ਤੇ ਬੈਠਾ ਜੰਗਲ 'ਚੋਂ ਗੁਜਰਦੀ ਸੜਕ 'ਤੇ ਘੁੰਮਦਾ ਨਜ਼ਰ ਆ ਰਿਹਾ ਹੈ। ਬਾਂਦਰ ਨੂੰ ਬਗੈਰ ਕਿਸੇ ਡਰ ਸ਼ੇਰ ਦੀ ਸਵਾਰੀ ਕਰਦੇ ਦੇਖ ਹਰ ਕੋਈ ਹੈਰਾਨ ਹੈ। ਇਸ ਵੀਡੀਓ ਨੂੰ ਕੈਪਸ਼ਨ ਦਿੰਦੇ ਹੋਏ ਵਿਵੇਕ ਬਿੰਦਰਾ ਨੇ ਲਿਖਿਆ ਹੈ, "ਕੁਝ ਕਰਨ ਦੀ ਭਾਵਨਾ ਤੁਹਾਨੂੰ ਸ਼ੇਰ ਦੀ ਸਵਾਰੀ ਕਰਵਾ ਸਕਦੀ ਹੈ।"

ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਜਿੱਥੇ ਯੂਜ਼ਰਸ ਇਸ ਵੀਡੀਓ ਨੂੰ ਫਰਜ਼ੀ ਦੱਸ ਰਹੇ ਹਨ, ਉੱਥੇ ਹੀ ਕੁਝ ਯੂਜ਼ਰਸ ਨੇ ਇਸ ਵੀਡੀਓ ਨੂੰ ਐਡਿਟਿਡ ਦੱਸਿਆ ਹੈ। ਫਿਲਹਾਲ ਏਬੀਪੀ ਨਿਊਜ਼ ਇਸ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ ਹੈ। ਇਸ ਦੇ ਨਾਲ ਹੀ ਖ਼ਬਰ ਲਿਖੇ ਜਾਣ ਤੱਕ ਟਵਿੱਟਰ 'ਤੇ ਵੀਡੀਓ ਨੂੰ 2 ਲੱਖ ਤੋਂ ਵੱਧ ਵਿਊਜ਼ ਅਤੇ 9 ਹਜ਼ਾਰ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

ਪੰਚਾਇਤੀ ਚੋਣਾ ਦੇ ਦੋਰਾਨ ਮਾਨਸਾ 'ਚ ਨਿਜੀ ਰੰਜਿਸ਼ ਦੇ ਚਲਦਿਆਂ ਕਤਲHaryana Elections 2024: PM Modi ਨੇ ਖੋਲੀ ਕਾਂਗਰਸ ਕੀ ਪੋਲ  !!! | ABPSANJHAPunjab Panchayat Elections: ਜ਼ੀਰਾ 'ਚ ਹੋਏ ਹੰਗਾਮੇ ਦਾ ਵੱਡਾ ਖੁਲਾਸਾ | Crime News | ABPSANJHAHaryana Elections 2024 ਤੋਂ ਪਹਿਲਾਂ ਰਾਹੁਲ ਗਾਂਧੀ ਦਾ 50 lakh ਵਾਲਾ ਕਿੱਸਾ  !!! | ABPSANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget