ਪੜਚੋਲ ਕਰੋ

Viral Video: ਸਕੂਲ ਬੱਸ ਘਸੀਟ ਕੇ ਲੈ ਗਈ 6 ਸਾਲ ਦੀ ਬੱਚੀ...ਹੈਰਾਨ ਕਰ ਦੇਵੇਗਾ ਇਹ ਵੀਡੀਓ

Trending: ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਸ ਵੀਡੀਓ ਨੂੰ ਦੇਖ ਕੇ ਇੱਕ ਯੂਜ਼ਰ ਨੇ ਲਿਖਿਆ, ''ਇਹ ਦੇਖਣਾ ਕਿੰਨਾ ਮੁਸ਼ਕਲ ਹੈ।'' ਇੱਕ ਹੋਰ ਯੂਜ਼ਰ ਨੇ ਲਿਖਿਆ, ਇਹ ਦੇਖ ਕੇ ਮੇਰਾ ਸਾਹ ਰੁਕ ਗਿਆ।

Shocking Video: ਸੋਸ਼ਲ ਮੀਡੀਆ 'ਤੇ ਇੱਕ ਵਾਰ ਫਿਰ ਤੋਂ ਇੱਕ ਖੌਫਨਾਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਇੱਕ ਸਕੂਲੀ ਬੱਸ ਇੱਕ ਛੋਟੀ ਬੱਚੀ ਨੂੰ ਕਰੀਬ 1000 ਫੁੱਟ ਤੱਕ ਘਸੀਟਦੀ ਹੈ। ਇਸ ਕਲਿੱਪ ਨੂੰ ਯੂਜ਼ਰ ਡੀਨ ਬਲੰਡਲ ਨੇ ਸ਼ੁੱਕਰਵਾਰ ਨੂੰ ਸ਼ੇਅਰ ਕੀਤਾ। ਉਦੋਂ ਤੋਂ ਇਸ ਵੀਡੀਓ ਨੂੰ 5 ਮਿਲੀਅਨ ਵਿਊਜ਼ ਮਿਲ ਚੁੱਕੇ ਹਨ। ਵੀਡੀਓ 'ਚ ਬੱਚੀ ਨੂੰ ਸਕੂਲ ਬੱਸ 'ਚੋਂ ਉਤਰਦਿਆਂ ਦੇਖਿਆ ਗਿਆ, ਉਦੋਂ ਉਸ ਦਾ ਬੈਗ ਸਕੂਲ ਬੱਸ ਦੇ ਗੇਟ 'ਚ ਫਸ ਗਿਆ। ਬੱਸ ਡਰਾਈਵਰ ਔਰਤ ਬਿਨਾਂ ਦੇਖੇ ਹੀ ਬੱਸ ਚਲਾ ਦਿੰਦੀ ਹੈ ਅਤੇ ਬੱਚੀ ਨੂੰ ਸਕੂਲ ਬੱਸ ਦੇ ਨਾਲ ਘਸੀਟ ਕੇ ਲੈ ਜਾਂਦੀ ਹੈ। ਪਰ ਇਹ ਸਾਰੀ ਘਟਨਾ ਬੱਸ ਦੇ ਨਿਗਰਾਨੀ ਕੈਮਰੇ ਵਿੱਚ ਕੈਦ ਹੋ ਗਈ।

ਇੰਟਰਨੈੱਟ ਯੂਜ਼ਰਸ ਇਸ ਫੁਟੇਜ ਨੂੰ ਦੇਖ ਕੇ ਹੈਰਾਨ ਹਨ। ਜਦੋਂ ਕਿ ਕਈਆਂ ਨੇ ਵੀਡੀਓ ਕਲਿੱਪ ਨੂੰ "ਖੌਫ਼ਨਾਕ" ਕਿਹਾ ਹੈ, ਕੁਝ ਪੁੱਛ ਰਹੇ ਹਨ ਕਿ ਡਰਾਈਵਰ ਨੇ ਇਸ ਵੱਲ ਧਿਆਨ ਕਿਵੇਂ ਨਹੀਂ ਦਿੱਤਾ।

ਇੱਕ ਯੂਜ਼ਰ ਨੇ ਲਿਖਿਆ, "ਇਹ ਦੇਖਣਾ ਕਿੰਨਾ ਔਖਾ ਹੈ।" ਇੱਕ ਹੋਰ ਯੂਜ਼ਰ ਨੇ ਲਿਖਿਆ, ਇਹ ਦੇਖ ਕੇ ਮੇਰਾ ਸਾਹ ਰੁਕ ਗਿਆ। ਤੀਜੇ ਯੂਜ਼ਰ ਨੇ ਲਿਖਿਆ, 'ਅਵਿਸ਼ਵਾਸ਼ਯੋਗ, ਮੇਰੇ ਕੋਲ ਰੱਬ ਦਾ ਧੰਨਵਾਦ ਕਰਨ ਲਈ ਸ਼ਬਦ ਨਹੀਂ ਹਨ ਕਿ ਬੱਚੀ ਠੀਕ ਹੈ। ਇਸ ਦੇ ਨਾਲ ਹੀ ਚੌਥੇ ਯੂਜ਼ਰ ਨੇ ਲਿਖਿਆ, "ਇਹ ਬਹੁਤ ਘੱਟ ਵੀਡੀਓਜ਼ 'ਚੋਂ ਇੱਕ ਹੈ, ਜਿਸ ਨੂੰ ਦੇਖ ਕੇ ਮੇਰਾ ਦਿਲ ਕੰਬ ਗਿਆ।"

ਪਿਛਲੀਆਂ ਰਿਪੋਰਟਾਂ ਅਨੁਸਾਰ ਇਹ ਘਟਨਾ 2015 ਵਿੱਚ ਅਮਰੀਕਾ ਦੇ ਕੈਂਟਕੀ ਵਿੱਚ ਵਾਪਰੀ ਸੀ। ਹਾਲਾਂਕਿ, ਇਹ ਕਲਿੱਪ ਪਿਛਲੇ ਸਾਲ ਹੀ ਜਾਰੀ ਕੀਤਾ ਗਿਆ ਸੀ ਜਦੋਂ ਇਸ ਕੇਸ ਦੀ ਸੁਣਵਾਈ ਸ਼ੁਰੂ ਹੋਈ ਸੀ। ਹਾਦਸੇ ਦੇ ਸਮੇਂ ਬੱਚੀ ਦੀ ਉਮਰ ਸਿਰਫ 6 ਸਾਲ ਸੀ ਅਤੇ ਉਹ ਜੇਫਰਸਨ ਕਾਊਂਟੀ ਸਕੂਲ ਦੀ ਬੱਸ ਤੋਂ ਉਤਰ ਰਹੀ ਸੀ। ਕੁੜੀ ਨੂੰ ਫਿਰ ਪੋਸਟ ਟਰੌਮੈਟਿਕ ਤਣਾਅ ਸੰਬੰਧੀ ਵਿਗਾੜ (PTSD 9Post-traumatic Stress disorder) ਵੀ ਹੋ ਗਿਆ ਸੀ। ਇਸ ਮਾਮਲੇ ਵਿੱਚ ਬੱਸ ਡਰਾਈਵਰ ਔਰਤ ਨੂੰ ਦੋਸ਼ੀ ਪਾਇਆ ਗਿਆ ਸੀ। ਇਸ ਪੂਰੀ ਘਟਨਾ ਦੌਰਾਨ ਉਸ ਨੇ 16 ਨਿਯਮ ਤੋੜੇ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Embed widget