ਪੜਚੋਲ ਕਰੋ

ਦੇਖਦੇ ਹੀ ਦੇਖਦੇ ਵਿਸ਼ਾਲ ਅਜਗਰ ਨੇ ਲਪੇਟੇ 'ਚ ਲਿਆ ਵੱਛਾ, ਹੈਰਾਨ ਕਰ ਦੇਵੇਗਾ ਵੀਡੀਓ

Viral video: ਸੋਸ਼ਲ ਮੀਡੀਆ ਇੱਕ ਅਜਿਹਾ ਪਲੈਟਫਾਰਮ ਹੈ ਜਿਸ 'ਤੇ ਆਏ ਦਿਨ ਕੋਈ ਨਾ ਕੋਈ ਵੀਡੀਓ ਵਾਇਰਲ ਹੋ ਰਹੀ ਹੈ ਪਰ ਕਈ ਵੀਡੀਓਜ਼ ਇੰਨੀਆਂ ਹੈਰਾਨੀਜਨਕ ਹੁੰਦੀਆਂ ਹਨ ਕਿ ਸਾਡੇ ਰੌਂਗਟੇ ਖੜ੍ਹੇ ਕਰ ਦਿੰਦੀਆਂ ਹਨ।

Viral video: ਸੋਸ਼ਲ ਮੀਡੀਆ ਇੱਕ ਅਜਿਹਾ ਪਲੈਟਫਾਰਮ ਹੈ ਜਿਸ 'ਤੇ ਆਏ ਦਿਨ ਕੋਈ ਨਾ ਕੋਈ ਵੀਡੀਓ ਵਾਇਰਲ ਹੋ ਰਹੀ ਹੈ ਪਰ ਕਈ ਵੀਡੀਓਜ਼ ਇੰਨੀਆਂ ਹੈਰਾਨੀਜਨਕ ਹੁੰਦੀਆਂ ਹਨ ਕਿ ਸਾਡੇ ਰੌਂਗਟੇ ਖੜ੍ਹੇ ਕਰ ਦਿੰਦੀਆਂ ਹਨ। ਅਜਿਹਾ ਹੀ ਇੱਕ ਹੋਰ ਵੀਡੀਓ ਵਾਇਰਲ ਹੋ ਰਿਹਾ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ। ਇਸ ਦੇ ਨਾਲ ਹੀ ਇਹ ਤਸਵੀਰਾਂ ਕੁਝ ਪ੍ਰੇਸ਼ਾਨ ਵੀ ਕਰ ਸਕਦੀਆਂ ਹਨ।

ਯਾਦ ਰਹੇ ਸੱਪ ਇੱਕ ਅਜਿਹਾ ਜਾਨਵਰ ਹੈ ਜਿਸ ਨੂੰ ਦੇਖ ਕੇ ਕੋਈ ਵੀ ਆਪਣਾ ਰਸਤਾ ਬਦਲ ਲਵੇ ਕਿਉਂਕਿ ਇਸ ਜਾਨਵਰ ਦਾ ਕੁਝ ਪਤਾ ਨਹੀ ਕਦੋਂ ਵਿਅਕਤੀ ਦੇ ਡੰਗ ਮਾਰ ਦੇਵੇ। ਅਜਿਹਾ ਹੀ ਵੀਡੀਓ ਸਾਹਮਣੇ ਆਇਆ ਹੈ ਜਿਸ 'ਚ ਇੱਕ ਵਿਸ਼ਾਲ ਅਜਗਰ ਦੇਖਦੇ ਹੀ ਦੇਖਦੇ ਇੱਕ ਵੱਛੇ ਨੂੰ ਲਪੇਟ 'ਚ ਲੈ ਲੈਂਦਾ ਹੈ। ਵੀਡੀਓ ਬਹੁਤ ਹੀ ਹੈਰਾਨ ਕਰਨ ਵਾਲਾ ਹੈ।

ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਦੇਖ ਕੇ ਜਿੱਥੇ ਲੋਕ ਹੈਰਾਨ ਹੋ ਰਹੇ ਹਨ ਉੱਥੇ ਹੀ ਵੀਡੀਓ ਬਣਾਉਣ ਵਾਲੇ 'ਤੇ ਗੁੱਸੀ ਵੀ ਜ਼ਾਹਰ ਕਰ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਅਜਗਰ ਦੇ ਚੁੰਗਲ 'ਚੋਂ ਵੱਛੇ ਨੂੰ ਬਚਾਉਣ ਦੀ ਬਜਾਏ ਵਿਅਕਤੀ ਵੀਡੀਓ ਬਣਾਉਣ 'ਚ ਰੁੱਝਿਆ ਹੋਇਆ ਹੈ।

View this post on Instagram
 
A post shared by Wildlifeanimall (@wildlifeanimall)

ਵਾਇਰਲ ਹੋਈ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਕਰੀਬ 10 ਫੁੱਟ ਲੰਬਾ ਅਜਗਰ ਗਾਂ ਦੇ ਘੇਰੇ 'ਚ ਵੜ ਗਿਆ। ਇਸ ਤੋਂ ਬਾਅਦ ਉਹ ਵੱਛੇ ਨੂੰ ਆਪਣਾ ਸ਼ਿਕਾਰ ਬਣਾਉਣ ਲਈ ਹਮਲਾ ਕਰਦਾ ਹੈ। ਅਜਗਰ ਨੇ ਵੱਛੇ ਦੀ ਲੱਤ ਨੂੰ ਬਹੁਤ ਮਜ਼ਬੂਤੀ ਨਾਲ ਜਕੜ ਲਿਆ ਹੈ।

ਇਸ ਦੌਰਾਨ, ਵੱਛਾ ਆਪਣੀ ਜਾਨ ਬਚਾਉਣ ਲਈ ਚਾਰਦੀਵਾਰੀ ਵਿੱਚ ਇਧਰ-ਉਧਰ ਭੱਜਦਾ ਹੈ, ਪਰ ਅਜਗਰ ਦੀ ਮਜ਼ਬੂਤ ਪਕੜ ਨੂੰ ਛਡਾਉਣ ਵਿੱਚ ਅਸਫਲ ਰਹਿੰਦਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਸਭ ਦੇਖਣ ਤੋਂ ਬਾਅਦ ਵੀ ਵਿਅਕਤੀ ਪੂਰੀ ਘਟਨਾ ਦੀ ਵੀਡੀਓ ਬਣਾਉਣ 'ਚ ਰੁੱਝਿਆ ਹੋਇਆ ਹੈ। 

ਟਾਪ ਹੈਡਲਾਈਨ

Cinema Ads : ਫ਼ਿਲਮ ਦੇਖਣ ਗਿਆ ਸ਼ਖਸ ਇਸ਼ਤਿਹਾਰਾਂ ਤੋਂ ਹੋਇਆ ਪਰੇਸ਼ਾਨ, ਮਿਲਿਆ 25 ਹਜ਼ਾਰ ਰੁਪਏ ਮੁਆਵਜ਼ਾ
Cinema Ads : ਫ਼ਿਲਮ ਦੇਖਣ ਗਿਆ ਸ਼ਖਸ ਇਸ਼ਤਿਹਾਰਾਂ ਤੋਂ ਹੋਇਆ ਪਰੇਸ਼ਾਨ, ਮਿਲਿਆ 25 ਹਜ਼ਾਰ ਰੁਪਏ ਮੁਆਵਜ਼ਾ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
MRP ਤੋਂ 400 ਰੁਪਏ ਮਹਿੰਗੀ ਵੇਚੀ ਬ੍ਰਾ, ਮਹਿਲਾ ਪਹੁੰਚੀ ਕੋਰਟ, ਜੱਜ ਬੋਲੇ- ਮਰਦ ਝੂਠ ਬੋਲ ਸਕਦੇ ਹਨ, ਪਰ...
MRP ਤੋਂ 400 ਰੁਪਏ ਮਹਿੰਗੀ ਵੇਚੀ ਬ੍ਰਾ, ਮਹਿਲਾ ਪਹੁੰਚੀ ਕੋਰਟ, ਜੱਜ ਬੋਲੇ- ਮਰਦ ਝੂਠ ਬੋਲ ਸਕਦੇ ਹਨ, ਪਰ...
Girlfriend ਤੋਂ ਕਾਰ ’ਤੇ ਕਰਵਾਏ 3400 ਕਿੱਸ , ਲਿਪਸਟਿਕ ਦੇ ਨਿਸ਼ਾਨ ਦੇਖ ਕੇ ਪੁਲਿਸ ਨੇ ਕੀਤੀ ਕਾਰਵਾਈ 
Girlfriend ਤੋਂ ਕਾਰ ’ਤੇ ਕਰਵਾਏ 3400 ਕਿੱਸ , ਲਿਪਸਟਿਕ ਦੇ ਨਿਸ਼ਾਨ ਦੇਖ ਕੇ ਪੁਲਿਸ ਨੇ ਕੀਤੀ ਕਾਰਵਾਈ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' ਪਾਰਟੀ ਦਾ ਫੜ੍ਹਿਆ ਪੱਲਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' ਪਾਰਟੀ ਦਾ ਫੜ੍ਹਿਆ ਪੱਲਾ...
 VDA Hike 2026 : ਤਿਉਹਾਰਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਰਾਹਤ, ਸਰਕਾਰ ਨੇ ਵਧਾਇਆ Variable DA
 VDA Hike 2026 : ਤਿਉਹਾਰਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਰਾਹਤ, ਸਰਕਾਰ ਨੇ ਵਧਾਇਆ Variable DA
Health Tips : ਮੌਸਮ ਬਦਲਦੇ ਹੀ ਕਿਉਂ ਹੋ ਜਾਂਦੇ ਹਾਂ ਬਿਮਾਰ? ਨੋਟ ਕਰ ਲਓ ਬਚਾਅ ਦੇ 5 ਆਸਾਨ ਟਿਪਸ
Health Tips : ਮੌਸਮ ਬਦਲਦੇ ਹੀ ਕਿਉਂ ਹੋ ਜਾਂਦੇ ਹਾਂ ਬਿਮਾਰ? ਨੋਟ ਕਰ ਲਓ ਬਚਾਅ ਦੇ 5 ਆਸਾਨ ਟਿਪਸ
Bank Holidays : ਆਉਣ ਵਾਲੇ ਦਿਨਾਂ 'ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ ? ਇੱਥੇ ਦੇਖੋ ਪੂਰੀ ਲਿਸਟ
Bank Holidays : ਆਉਣ ਵਾਲੇ ਦਿਨਾਂ 'ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ ? ਇੱਥੇ ਦੇਖੋ ਪੂਰੀ ਲਿਸਟ
London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼
London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼
Patwari Arrested: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਪਟਵਾਰੀ 90,000 ਰੁਪਏ ਦੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ; ਜਾਣੋ ਕਿਸ ਕੰਮ ਦੇ ਬਦਲੇ ਮੰਗੇ ਪੈਸੇ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਪਟਵਾਰੀ 90,000 ਰੁਪਏ ਦੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ; ਜਾਣੋ ਕਿਸ ਕੰਮ ਦੇ ਬਦਲੇ ਮੰਗੇ ਪੈਸੇ...
Punjab News: ਪੰਜਾਬ ਤੋਂ ਵੱਡੀ ਖਬਰ, ਸੀਨੀਅਰ ਕਾਂਗਰਸੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
ਪੰਜਾਬ ਤੋਂ ਵੱਡੀ ਖਬਰ, ਸੀਨੀਅਰ ਕਾਂਗਰਸੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
Embed widget