ਪੜਚੋਲ ਕਰੋ

Watch: ਸਮੇਂ ਤੋਂ ਪਹਿਲਾਂ ਪਹੁੰਚੀ ਟ੍ਰੇਨ ਤਾਂ ਖੁਸ਼ੀ ਝੂਮ ਉੱਠੇ ਯਾਤਰੀ, ਰੇਲਵੇ ਸਟੇਸ਼ਨ ਦਾ ਬਦਲਿਆ ਨਜ਼ਾਰਾ

Viral Video: ਅਕਸਰ ਤੁਸੀਂ ਲੋਕਾਂ ਨੂੰ ਟ੍ਰੇਨ ਦੇ ਲੇਟ ਹੋਣ 'ਤੇ ਨਿਰਾਸ਼ ਹੋ ਕੇ ਭਾਰਤੀ ਰੇਲਵੇ ਨੂੰ ਕੋਸਦੇ ਸੁਣਿਆ ਹੋਵੇਗਾ। ਅਜਿਹਾ ਬਹੁਤ ਘੱਟ ਹੋਇਆ ਹੋਵੇਗਾ ਕਿ ਜਦੋਂ ਟਰੇਨ ਸਮੇਂ ਤੋਂ ਪਹਿਲਾਂ ਪਹੁੰਚ ਗਈ ਹੋਵੇ।

Viral Video: ਅਕਸਰ ਤੁਸੀਂ ਲੋਕਾਂ ਨੂੰ ਟ੍ਰੇਨ ਦੇ ਲੇਟ ਹੋਣ 'ਤੇ ਨਿਰਾਸ਼ ਹੋ ਕੇ ਭਾਰਤੀ ਰੇਲਵੇ ਨੂੰ ਕੋਸਦੇ ਸੁਣਿਆ ਹੋਵੇਗਾ। ਅਜਿਹਾ ਬਹੁਤ ਘੱਟ ਹੋਇਆ ਹੋਵੇਗਾ ਕਿ ਜਦੋਂ ਟਰੇਨ ਸਮੇਂ ਤੋਂ ਪਹਿਲਾਂ ਪਹੁੰਚ ਗਈ ਹੋਵੇ। ਪਰ ਇਸ ਵਾਰ ਅਜਿਹਾ ਹੀ ਨਜ਼ਾਰਾ ਮੱਧ ਪ੍ਰਦੇਸ਼ ਦੇ ਰਤਲਾਮ ਵਿੱਚ ਦੇਖਣ ਨੂੰ ਮਿਲਿਆ ਹੈ। ਦਰਅਸਲ, ਇੱਕ ਟਰੇਨ ਸਮੇਂ ਤੋਂ ਪਹਿਲਾਂ ਰਤਲਾਮ ਰੇਲਵੇ ਸਟੇਸ਼ਨ 'ਤੇ ਪਹੁੰਚ ਗਈ, ਜਿਸ ਤੋਂ ਬਾਅਦ ਇੱਥੇ ਇੱਕ ਬਹੁਤ ਹੀ ਦਿਲਚਸਪ ਨਜ਼ਾਰਾ ਦੇਖਣ ਨੂੰ ਮਿਲਿਆ। ਲੋਕ ਅਚਾਨਕ ਖੁਸ਼ੀ ਨਾਲ ਝੂਮ ਉੱਠੇ ਅਤੇ ਗਰਬਾ ਕਰਨ ਲੱਗੇ।

ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਵੀਡੀਓ 'ਚ ਕਈ ਯਾਤਰੀ ਰੇਲਵੇ ਸਟੇਸ਼ਨ 'ਤੇ ਗਰਬਾ ਕਰਦੇ ਨਜ਼ਰ ਆ ਰਹੇ ਹਨ। ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 5 'ਤੇ ਰਾਤ ਨੂੰ ਕਈ ਲੋਕ ਗਰਬਾ ਕਰਦੇ ਨਜ਼ਰ ਆਏ । ਟਰੇਨ ਕਰੀਬ 20 ਮਿੰਟ ਪਹਿਲਾਂ ਸਟੇਸ਼ਨ 'ਤੇ ਪਹੁੰਚ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਵਾਇਰਲ ਵੀਡੀਓ ਰਤਲਾਮ ਰੇਲਵੇ ਸਟੇਸ਼ਨ ਦਾ ਹੈ।

ਬੁੱਧਵਾਰ ਰਾਤ 10.15 'ਤੇ ਬਾਂਦਰਾ-ਹਰਿਦੁਆਰ ਟਰੇਨ 20 ਮਿੰਟ ਪਹਿਲਾਂ ਰਤਲਾਮ ਸਟੇਸ਼ਨ 'ਤੇ ਪਹੁੰਚੀ ਤਾਂ ਯਾਤਰੀਆਂ ਨੇ ਗਰਬਾ ਕਰਨਾ ਸ਼ੁਰੂ ਕਰ ਦਿੱਤਾ। ਟਰੇਨ ਦਾ ਰੁਕਣ ਦਾ ਸਮਾਂ 10 ਮਿੰਟ ਸੀ। ਜਿਸ ਤੋਂ ਬਾਅਦ ਯਾਤਰੀਆਂ ਦੇ ਇੱਕ ਸਮੂਹ ਨੇ ਗਰਬਾ ਡਾਂਸ ਕਰਨਾ ਸ਼ੁਰੂ ਕਰ ਦਿੱਤਾ। ਇਸ ਵੀਡੀਓ ਕਲਿੱਪ ਨੂੰ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਕੂ ਐਪ 'ਤੇ ਸ਼ੇਅਰ ਕੀਤਾ ਹੈ। ਉਹਨਾਂ ਨੇ ਲਿਖਿਆ, ''ਮਜਾਮਾ। ਹੈਪੀ ਜਰਨੀ।''

Watch: ਸਮੇਂ ਤੋਂ ਪਹਿਲਾਂ ਪਹੁੰਚੀ ਟ੍ਰੇਨ ਤਾਂ ਖੁਸ਼ੀ ਝੂਮ ਉੱਠੇ ਯਾਤਰੀ, ਰੇਲਵੇ ਸਟੇਸ਼ਨ ਦਾ ਬਦਲਿਆ ਨਜ਼ਾਰਾ

ਰਤਲਾਮ ਰੇਲਵੇ ਸਟੇਸ਼ਨ ਦਾ ਵੀਡੀਓ ਵਾਇਰਲ
ਮੱਧ ਪ੍ਰਦੇਸ਼ ਦੇ ਰਤਲਾਮ ਰੇਲਵੇ ਸਟੇਸ਼ਨ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਲੋਕ ਗੀਤ 'ਤੇ ਗਰਬਾ ਕਰਦੇ ਨਜ਼ਰ ਆ ਰਹੇ ਹਨ। ਜਲਦੀ ਹੀ ਰੇਲਵੇ ਸਟੇਸ਼ਨ ਦਾ ਦ੍ਰਿਸ਼ ਬਦਲ ਜਾਂਦਾ ਹੈ ਅਤੇ ਬਹੁਤ ਸਾਰੇ ਲੋਕ ਇਸ ਡਾਂਸ ਵਿੱਚ ਸ਼ਾਮਲ ਹੋ ਜਾਂਦੇ ਹਨ। ਸੋਸ਼ਲ ਮੀਡੀਆ ਯੂਜ਼ਰਸ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ।

ਟਾਪ ਹੈਡਲਾਈਨ

ਸੁਨੀਲ ਜਾਖੜ ਨੇ ਕਿਹਾ - ਭ੍ਰਿਸ਼ਟ ਅਫਸਰਾਂ ਨੂੰ ਚੋਣਾਂ ਤੋਂ ਰੱਖੋ ਦੂਰ, ਪੰਜਾਬ ਦੇ IAS ਅਫਸਰਾਂ ਤੋਂ ED ਕਰੇਗੀ ਪੁੱਛਗਿੱਛ

ਪੰਜਾਬ ‘ਚ ਇੱਕ ਹੋਰ ਆਪ ਵਿਧਾਇਕ ਨੂੰ ED ਦਾ ਸੰਮਨ, ਦਵਿੰਦਰਜੀਤ ਢੋਸ ਨੂੰ ਕੀਤਾ ਤਲਬ; 10 ਲੋਕਾਂ ਤੋਂ ਕੀਤੀ ਜਾਵੇਗੀ ਪੁੱਛਗਿੱਛ

ED ਨੇ ਪੰਜਾਬ ਦੇ ਸੱਤ ਅਫਸਰਾਂ ਨੂੰ ਕੀਤਾ ਤਲਬ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ SSP ਵੀ ਸ਼ਾਮਲ; ਭੁੱਲਰ ਕੇਸ 'ਚ ਵੀ ਹੋਵੇਗੀ ਪੁੱਛਗਿੱਛ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਨੀਲ ਜਾਖੜ ਨੇ ਕਿਹਾ - ਭ੍ਰਿਸ਼ਟ ਅਫਸਰਾਂ ਨੂੰ ਚੋਣਾਂ ਤੋਂ ਰੱਖੋ ਦੂਰ, ਪੰਜਾਬ ਦੇ IAS ਅਫਸਰਾਂ ਤੋਂ ED ਕਰੇਗੀ ਪੁੱਛਗਿੱਛ
ਸੁਨੀਲ ਜਾਖੜ ਨੇ ਕਿਹਾ - ਭ੍ਰਿਸ਼ਟ ਅਫਸਰਾਂ ਨੂੰ ਚੋਣਾਂ ਤੋਂ ਰੱਖੋ ਦੂਰ, ਪੰਜਾਬ ਦੇ IAS ਅਫਸਰਾਂ ਤੋਂ ED ਕਰੇਗੀ ਪੁੱਛਗਿੱਛ
ਪੰਜਾਬ ‘ਚ ਇੱਕ ਹੋਰ ਆਪ ਵਿਧਾਇਕ ਨੂੰ ED ਦਾ ਸੰਮਨ, ਦਵਿੰਦਰਜੀਤ ਢੋਸ ਨੂੰ ਕੀਤਾ ਤਲਬ; 10 ਲੋਕਾਂ ਤੋਂ ਕੀਤੀ ਜਾਵੇਗੀ ਪੁੱਛਗਿੱਛ
ਪੰਜਾਬ ‘ਚ ਇੱਕ ਹੋਰ ਆਪ ਵਿਧਾਇਕ ਨੂੰ ED ਦਾ ਸੰਮਨ, ਦਵਿੰਦਰਜੀਤ ਢੋਸ ਨੂੰ ਕੀਤਾ ਤਲਬ; 10 ਲੋਕਾਂ ਤੋਂ ਕੀਤੀ ਜਾਵੇਗੀ ਪੁੱਛਗਿੱਛ
ED ਨੇ ਪੰਜਾਬ ਦੇ ਸੱਤ ਅਫਸਰਾਂ ਨੂੰ ਕੀਤਾ ਤਲਬ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ SSP ਵੀ ਸ਼ਾਮਲ; ਭੁੱਲਰ ਕੇਸ 'ਚ ਵੀ ਹੋਵੇਗੀ ਪੁੱਛਗਿੱਛ
ED ਨੇ ਪੰਜਾਬ ਦੇ ਸੱਤ ਅਫਸਰਾਂ ਨੂੰ ਕੀਤਾ ਤਲਬ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ SSP ਵੀ ਸ਼ਾਮਲ; ਭੁੱਲਰ ਕੇਸ 'ਚ ਵੀ ਹੋਵੇਗੀ ਪੁੱਛਗਿੱਛ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਪੰਜਾਬ-ਚੰਡੀਗੜ੍ਹ 'ਚ ਹੋਰ ਵਧੇਗੀ ਠੰਡ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ

ਪੁਲਿਸ 'ਚ ਵੱਡਾ ਫੇਰਬਦਲ, ਜ਼ਿਲ੍ਹੇ ਦੇ ਕਈ DSP ਬਦਲੇ, ਕਿਸ ਨੂੰ ਕਿੱਥੇ ਮਿਲੀ ਡਿਊਟੀ

ਅਕਾਲੀ ਦਲ ਪੁਨਰ ਸੁਰਜੀਤ-ਬਸਪਾ ‘ਚ ਗੱਠਜੋੜ ਦੀ ਤਿਆਰੀ, ਫਰੀਦਕੋਟ ‘ਚ ਗਿਆਨੀ ਹਰਪ੍ਰੀਤ ਸਿੰਘ ਅਤੇ ਕਰੀਮਪੁਰੀ ਮਿਲੇ, ਛੇਤੀ ਹੋ ਸਕਦਾ ਰਸਮੀ ਐਲਾਨ

Bisleri ਦਾ ਪਾਣੀ 2 ਵਾਰ ਟੈਸਟ 'ਚ ਫੇਲ੍ਹ, ਕੈਂਸਰ ਤੱਤ ਮਿਲਣ ਤੋਂ ਬਾਅਦ ਕੰਪਨੀ 'ਤੇ ਕੇਸ

Embed widget