ਪੜਚੋਲ ਕਰੋ

Viral Video: ਸ਼ਰਾਬੀਆਂ ਦੇ ਵੀ ਵਾਰੇ-ਵਾਰੇ ਜਾਈਏ! ਅਜਗਰ ਨੂੰ ਗਲੇ 'ਚ ਲਪੇਟ ਬੋਲਿਆ ਖਿੱਚੋ ਮੇਰੀ ਫੋਟੋ...ਵੇਖੋ ਰੂਹ ਕੰਬਾਉਣ ਵਾਲੀ ਵੀਡੀਓ

Viral Video: ਸ਼ਰਾਬੀ ਲੋਕਾਂ ਦੀ ਵੀ ਅਜ਼ਬ ਦੁਨੀਆ ਹੁੰਦੀ ਹੈ। ਉਹ ਅਕਸਰ ਹੀ ਪੀਤੀ-ਖਾਧੀ ਵਿੱਚ ਕੁਝ ਅਜਿਹਾ ਕਰ ਜਾਂਦੇ ਹਨ ਕਿ ਹੋਸ਼ ਵਿੱਚ ਆਉਣ ਤੋਂ ਬਾਅਦ ਖੁਦ ਹੀ ਹੈਰਾਨ ਰਹਿ ਜਾਂਦੇ ਹਨ। ਦਰਅਸਲ ਨਸ਼ੇ ਦੀ ਹਾਲਤ ਵਿੱਚ ਮਨੁੱਖੀ ਦਿਮਾਗ਼

Viral Video: ਸ਼ਰਾਬੀ ਲੋਕਾਂ ਦੀ ਵੀ ਅਜ਼ਬ ਦੁਨੀਆ ਹੁੰਦੀ ਹੈ। ਉਹ ਅਕਸਰ ਹੀ ਪੀਤੀ-ਖਾਧੀ ਵਿੱਚ ਕੁਝ ਅਜਿਹਾ ਕਰ ਜਾਂਦੇ ਹਨ ਕਿ ਹੋਸ਼ ਵਿੱਚ ਆਉਣ ਤੋਂ ਬਾਅਦ ਖੁਦ ਹੀ ਹੈਰਾਨ ਰਹਿ ਜਾਂਦੇ ਹਨ। ਦਰਅਸਲ ਨਸ਼ੇ ਦੀ ਹਾਲਤ ਵਿੱਚ ਮਨੁੱਖੀ ਦਿਮਾਗ਼ ਠੀਕ ਤਰ੍ਹਾਂ ਕੰਮ ਨਹੀਂ ਕਰ ਪਾਉਂਦਾ। ਉਨ੍ਹਾਂ ਨੂੰ ਇਹ ਅਹਿਸਾਸ ਨਹੀਂ ਹੁੰਦਾ ਕਿ ਉਹ ਜੋ ਕਰ ਰਹੇ ਹਨ, ਉਹ ਸਹੀ ਹੈ ਜਾਂ ਗਲਤ। ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਇੱਕ ਸ਼ਰਾਬੀ ਆਪਣੀ ਜਾਨ ਖਤਰੇ 'ਚ ਪਾ ਰਿਹਾ ਹੈ। ਇਹ ਵੀਡੀਓ ਇੰਨੀ ਡਰਾਉਣੀ ਹੈ ਕਿ ਦੇਖ ਕੇ ਤੁਹਾਡੀ ਰੂਹ ਵੀ ਕੰਬ ਜਾਵੇ।

ਅਸਲ 'ਚ ਇਸ ਵੀਡੀਓ 'ਚ ਨਜ਼ਰ ਆ ਰਹੇ ਵਿਅਕਤੀ ਨੇ ਇੰਨੀ ਜ਼ਿਆਦਾ ਸ਼ਰਾਬ ਪੀਤੀ ਸੀ ਕਿ ਉਸ ਨੂੰ ਪਤਾ ਹੀ ਨਹੀਂ ਲੱਗਾ ਕਿ ਉਸ ਨੇ ਆਪਣੇ ਗਲੇ 'ਚ ਕੀ ਲਪੇਟ ਲਿਆ ਹੈ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਵਿਅਕਤੀ ਅਜਗਰ ਨੂੰ ਆਪਣੇ ਗਲੇ 'ਚ ਲਪੇਟ ਕੇ ਸਿੱਧਾ ਪੈਟਰੋਲ ਪੰਪ 'ਤੇ ਜਾਂਦਾ ਹੈ ਤੇ ਉਥੇ ਮੌਜੂਦ ਕਰਮਚਾਰੀਆਂ ਨੂੰ ਅਜਗਰ ਨਾਲ ਉਸ ਦੀ ਫੋਟੋ ਖਿੱਚਣ ਲਈ ਕਹਿੰਦਾ ਹੈ। 

ਵੀਡੀਓ ਮੁਤਾਬਕ ਉਕਤ ਵਿਅਕਤੀ ਨਸ਼ੇ ਦੀ ਹਾਲਤ 'ਚ ਪੈਟਰੋਲ ਪੰਪ 'ਤੇ ਪਹੁੰਚਦਾ ਹੈ। ਉਸ ਨੂੰ ਕਿਸੇ ਗੱਲ ਦਾ ਹੋਸ਼ ਨਹੀਂ ਹੁੰਦੀ। ਉਸ ਨੇ ਇੰਨੀ ਜ਼ਿਆਦਾ ਸ਼ਰਾਬ ਪੀਤੀ ਸੀ ਕਿ ਚੱਲਦੇ ਸਮੇਂ ਉਸ ਦੀਆਂ ਲੱਤਾਂ ਵੀ ਸਾਥ ਨਹੀਂ ਦੇ ਰਹੀਆਂ ਸੀ। ਅਜਗਰ ਦਾ ਭਾਰ ਬਹੁਤ ਜ਼ਿਆਦਾ ਸੀ, ਜਿਸ ਕਾਰਨ ਉਹ ਵਿਅਕਤੀ ਲੜਖੜਾ ਗਿਆ ਤੇ ਜ਼ਮੀਨ 'ਤੇ ਡਿੱਗ ਗਿਆ।

ਸਭ ਤੋਂ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਉਹ ਵਿਅਕਤੀ ਡਿੱਗਣ ਤੋਂ ਬਾਅਦ ਉੱਠਿਆ ਨਹੀਂ ਤੇ ਜ਼ਮੀਨ ਨੂੰ ਆਪਣਾ ਬੈੱਡ ਸਮਝ ਲਿਆ। ਪੈਟਰੋਲ ਪੰਪ 'ਤੇ ਮੌਜੂਦ ਕਰਮਚਾਰੀ ਉਸ ਦੀਆਂ ਹਰਕਤਾਂ ਨੂੰ ਦੇਖਦੇ ਰਹੇ। ਜਦੋਂ ਵਿਅਕਤੀ ਅਜਗਰ ਚੁੱਕੇ ਹੋਏ ਜ਼ਮੀਨ 'ਤੇ ਡਿੱਗਿਆ ਤਾਂ ਸਟਾਫ ਉਸ ਦੇ ਨੇੜੇ ਆਇਆ ਤੇ ਬੋਰੀ ਦੀ ਮਦਦ ਨਾਲ ਉਸ ਦੇ ਗਲੇ 'ਚੋਂ ਅਜਗਰ ਨੂੰ ਬਾਹਰ ਕੱਢਿਾ। ਅਜਗਰ ਨੇ ਵੀ ਆਸਾਨੀ ਨਾਲ ਆਦਮੀ ਦੀ ਗਰਦਨ ਛੱਡ ਦਿੱਤੀ ਤੇ ਉਥੋਂ ਚਲਾ ਗਿਆ।

ਫ੍ਰੀ ਪ੍ਰੈੱਸ ਜਰਨਲ ਦੀ ਰਿਪੋਰਟ ਮੁਤਾਬਕ ਵਿਅਕਤੀ ਦਾ ਨਾਂ ਚੰਦਰਨ ਹੈ, ਜੋ ਕੇਰਲਾ ਦੇ ਕੰਨੂਰ ਦਾ ਰਹਿਣ ਵਾਲਾ ਹੈ। ਸ਼ਰਾਬੀ ਜਿਸ ਪੈਟਰੋਲ ਪੰਪ 'ਤੇ ਵਿਅਕਤੀ ਆਇਆ ਸੀ, ਉਹ ਵਲਪਟਨਮ 'ਚ ਸਥਿਤ ਹੈ। ਪੈਟਰੋਲ ਪੰਪ 'ਤੇ ਸੇਲਜ਼ਮੈਨ ਨੇ ਦੱਸਿਆ ਕਿ ਉਸ ਨੂੰ ਕਦੇ ਸੱਪ ਨਹੀਂ ਮਿਲਿਆ ਪਰ ਜਦੋਂ ਉਸ ਨੇ ਚੰਦਰਨ ਨੂੰ ਅਜਗਰ ਨਾਲ ਜੂਝਦਿਆਂ ਦੇਖਿਆ ਤਾਂ ਉਹ ਤੁਰੰਤ ਬੋਰੀ ਲੈ ਕੇ ਉਸ ਦੀ ਮਦਦ ਲਈ ਦੌੜਿਆ। 

ਉਸ ਨੇ ਅਜਗਰ ਦੀ ਪੂਛ ਫੜ ਕੇ ਉਸ ਨੂੰ ਖਿੱਚਿਆ, ਜਿਸ ਤੋਂ ਬਾਅਦ ਅਜਗਰ ਨੇ ਉਸ ਵਿਅਕਤੀ ਦਾ ਗਲਾ ਛੱਡ ਦਿੱਤਾ ਤੇ ਉਥੋਂ ਫ਼ਰਾਰ ਹੋ ਗਿਆ। ਸੇਲਜ਼ਮੈਨ ਨੇ ਦੱਸਿਆ ਕਿ ਉਹ ਡਰਿਆ ਹੋਇਆ ਸੀ ਪਰ ਜਦੋਂ ਉਸ ਨੇ ਦੇਖਿਆ ਕਿ ਵਿਅਕਤੀ ਦੀ ਜਾਨ ਨੂੰ ਖਤਰਾ ਹੈ ਤਾਂ ਉਸ ਨੇ ਕੁਝ ਨਹੀਂ ਸੋਚਿਆ ਤੇ ਉਸ ਨੂੰ ਬਚਾਉਣ ਲਈ ਭੱਜਿਆ।

ਟਾਪ ਹੈਡਲਾਈਨ

 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ
 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ
Health News :  ਰਾਤ ਨੂੰ ਨੀਂਦ 'ਚ ਅਚਾਨਕ ਡਰ ਕੇ ਕਿਉਂ ਉੱਠ ਜਾਂਦੇ ਹਨ ਲੋਕ ? ਜਾਣੋ ਕਾਰਨ
Health News :  ਰਾਤ ਨੂੰ ਨੀਂਦ 'ਚ ਅਚਾਨਕ ਡਰ ਕੇ ਕਿਉਂ ਉੱਠ ਜਾਂਦੇ ਹਨ ਲੋਕ ? ਜਾਣੋ ਕਾਰਨ
 iphone Langar : ਚੰਡੀਗੜ੍ਹ ’ਚ 22 ਸਤੰਬਰ ਨੂੰ ਲੱਗੇਗਾ ‘iPhone ਲੰਗਰ’, ਮੁਫ਼ਤ ’ਚ ਮਿਲੇਗਾ ਇਹ ਮਾਡਲ
 iphone Langar : ਚੰਡੀਗੜ੍ਹ ’ਚ 22 ਸਤੰਬਰ ਨੂੰ ਲੱਗੇਗਾ ‘iPhone ਲੰਗਰ’, ਮੁਫ਼ਤ ’ਚ ਮਿਲੇਗਾ ਇਹ ਮਾਡਲ
Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   
Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ
 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ
Health News :  ਰਾਤ ਨੂੰ ਨੀਂਦ 'ਚ ਅਚਾਨਕ ਡਰ ਕੇ ਕਿਉਂ ਉੱਠ ਜਾਂਦੇ ਹਨ ਲੋਕ ? ਜਾਣੋ ਕਾਰਨ
Health News :  ਰਾਤ ਨੂੰ ਨੀਂਦ 'ਚ ਅਚਾਨਕ ਡਰ ਕੇ ਕਿਉਂ ਉੱਠ ਜਾਂਦੇ ਹਨ ਲੋਕ ? ਜਾਣੋ ਕਾਰਨ
 iphone Langar : ਚੰਡੀਗੜ੍ਹ ’ਚ 22 ਸਤੰਬਰ ਨੂੰ ਲੱਗੇਗਾ ‘iPhone ਲੰਗਰ’, ਮੁਫ਼ਤ ’ਚ ਮਿਲੇਗਾ ਇਹ ਮਾਡਲ
 iphone Langar : ਚੰਡੀਗੜ੍ਹ ’ਚ 22 ਸਤੰਬਰ ਨੂੰ ਲੱਗੇਗਾ ‘iPhone ਲੰਗਰ’, ਮੁਫ਼ਤ ’ਚ ਮਿਲੇਗਾ ਇਹ ਮਾਡਲ
Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   
Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   
Trending News : ਅਧਿਕਾਰੀ ਨੇ ਨਹੀਂ ਸੁਣੀ ਸ਼ਿਕਾਇਤ ਤਾਂ ਲੋਕ ਆਵਾਰਾ ਕੁੱਤੇ ਲੈ ਕੇ ਦਫ਼ਤਰ ਪਹੁੰਚੇ, ਵੀਡੀਓ ਵਾਇਰਲ
Trending News : ਅਧਿਕਾਰੀ ਨੇ ਨਹੀਂ ਸੁਣੀ ਸ਼ਿਕਾਇਤ ਤਾਂ ਲੋਕ ਆਵਾਰਾ ਕੁੱਤੇ ਲੈ ਕੇ ਦਫ਼ਤਰ ਪਹੁੰਚੇ, ਵੀਡੀਓ ਵਾਇਰਲ
Punjab News : ਪੰਜਾਬ ਦੇ ਮੁਲਾਜ਼ਮਾਂ ਨੂੰ 8% DA ਜਾਰੀ ਕਰੇਗੀ ਪੰਜਾਬ ਸਰਕਾਰ, CM ਨਾਲ ਮੀਟਿੰਗ ਮਗਰੋਂ ਵੱਡਾ ਐਲਾਨ 
Punjab News : ਪੰਜਾਬ ਦੇ ਮੁਲਾਜ਼ਮਾਂ ਨੂੰ 8% DA ਜਾਰੀ ਕਰੇਗੀ ਪੰਜਾਬ ਸਰਕਾਰ, CM ਨਾਲ ਮੀਟਿੰਗ ਮਗਰੋਂ ਵੱਡਾ ਐਲਾਨ 
UPI ਦੇ ਜ਼ਮਾਨੇ ’ਚ ਵੀ ਕੈਸ਼ ਦਾ ਦਬਦਬਾ! ਨੋਟਾਂ ਦੀ ਮੰਗ ਕਿਉਂ ਨਹੀਂ ਹੋ ਰਹੀ ਘੱਟ?
UPI ਦੇ ਜ਼ਮਾਨੇ ’ਚ ਵੀ ਕੈਸ਼ ਦਾ ਦਬਦਬਾ! ਨੋਟਾਂ ਦੀ ਮੰਗ ਕਿਉਂ ਨਹੀਂ ਹੋ ਰਹੀ ਘੱਟ?
Punjab News : ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ,  AAP ਵਰਕਰਾਂ ’ਤੇ ਸ਼ੀਸ਼ੇ ਤੋੜਨ ਦੇ ਆਰੋਪ 
Punjab News : ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ,  AAP ਵਰਕਰਾਂ ’ਤੇ ਸ਼ੀਸ਼ੇ ਤੋੜਨ ਦੇ ਆਰੋਪ 
Embed widget