ਪੜਚੋਲ ਕਰੋ

Viral Video: ਛੱਤ ਵਾਲੇ ਪੱਖੇ 'ਤੇ ਲਟਕਿਆ ਸੱਪ, ਹੇਠਾਂ ਉਤਰਨ ਦੀ ਕੀਤੀ ਕੋਸ਼ਿਸ਼, ਅੱਗੇ ਜੋ ਹੋਇਆ ਉਹ ਦੇਖ ਕੇ ਤੁਹਾਡੇ ਦਿਲ ਦੀ ਵੀ ਵਧ ਜਾਵੇਗੀ ਧੜਕਨ!

Watch: ਹਾਲ ਹੀ 'ਚ ਇੰਸਟਾਗ੍ਰਾਮ ਅਕਾਊਂਟ @arabbird 'ਤੇ ਇੱਕ ਵੀਡੀਓ ਪੋਸਟ ਕੀਤੀ ਗਈ ਹੈ ਜਿਸ 'ਚ ਇੱਕ ਸੱਪ ਪੱਖੇ ਦੇ ਉਪਰਲੇ ਹਿੱਸੇ 'ਤੇ ਲਟਕਦਾ ਨਜ਼ਰ ਆ ਰਿਹਾ ਹੈ। ਫਿਰ ਸੱਪ ਦੇ ਨਾਲ ਕੁਝ ਅਜਿਹਾ ਹੁੰਦਾ ਹੈ ਜਿਸ ਨੂੰ ਦੇਖ ਕੇ ਤੁਹਾਡੇ ਹੋਸ਼ ਉਡ..

Snake Viral Video: ਸੱਪ ਵਰਗੇ ਜੀਵ ਨਜ਼ਰ ਆਉਣ ਤਾਂ ਲੋਕਾਂ ਦੇ ਸਾਹ ਫੁੱਲ ਜਾਂਦੇ ਹਨ। ਸੋਚੋ ਕਿ ਜਦੋਂ ਇਹ ਸੱਪ ਤੁਹਾਡੇ ਘਰ, ਕਮਰੇ ਦੇ ਅੰਦਰ ਦੇਖਿਆ ਜਾਵੇਗਾ ਤਾਂ ਕੀ ਸਥਿਤੀ ਹੋਵੇਗੀ? ਅਜਿਹਾ ਹੀ ਕੁਝ ਹਾਲ ਹੀ 'ਚ ਇੱਕ ਘਰ 'ਚ ਦੇਖਣ ਨੂੰ ਮਿਲਿਆ ਜਦੋਂ ਸੱਪ ਨੂੰ ਛੱਤ ਵਾਲੇ ਪੱਖੇ 'ਤੇ ਲੀਪਟਿਆ ਦੇਖਿਆ ਗਿਆ। ਜਿਨ੍ਹਾਂ ਚਿਰ ਉਹ ਲੀਪਟਿਆ ਹੋਇਆ ਸੀ, ਓਨਾ ਸਮਾਂ ਤਾਂ ਡਰ ਲਗ ਰਿਹਾ ਸੀ, ਪਰ ਉਸ ਡਰ ਨੂੰ ਕਾਬੂ ਕੀਤਾ ਜਾ ਸਕਦਾ ਸੀ, ਪਰ ਉਸ ਤੋਂ ਬਾਅਦ ਜੋ ਹੋਇਆ, ਉਸ ਨੂੰ ਦੇਖਦੇ ਹੋਏ, ਤੁਸੀਂ ਵੀ ਕਹੋਂਗੇ ਕੀ ਮੌਕੇ ਤੇ ਮੌਜੂਦ ਬੰਦੇ ਨੂੰ ਵੀਡੀਓ ਬਣਾਉਣ ਦੀ ਬਜਾਏ ਕੁਝ ਹੋਰ ਹੀ ਕਰਨਾ ਚਾਹੀਦਾ ਸੀ। ਕਮਰੇ 'ਚ ਖੜ੍ਹੇ ਬੰਦੇ ਨੂੰ ਬਾਹਰ ਭੱਜਣ ਤੋਂ ਇਲਾਵਾ ਕੋਈ ਹੋਰ ਵਿਕਲਪ ਨਹੀਂ ਬਚਿਆ ਸੀ।

ਹਾਲ ਹੀ 'ਚ ਇੰਸਟਾਗ੍ਰਾਮ ਅਕਾਊਂਟ @arabbbird 'ਤੇ ਇੱਕ ਵੀਡੀਓ ਪੋਸਟ ਕੀਤੀ ਗਈ ਹੈ ਜਿਸ 'ਚ ਇੱਕ ਸੱਪ ਪੱਖੇ ਦੇ ਉਪਰਲੇ ਹਿੱਸੇ 'ਤੇ ਲਟਕਦਾ ਨਜ਼ਰ ਆ ਰਿਹਾ ਹੈ। ਸੱਪ ਪੱਖੇ ਵਾਂਗ ਗੋਲ ਘੁੰਮ ਗਿਆ ਹੈ ਅਤੇ ਉੱਪਰ ਬੈਠਾ ਹੈ। ਅਜਿਹੇ ਕਈ ਇਲਾਕੇ ਹਨ ਜਿੱਥੇ ਸੱਪ ਕਾਫ਼ੀ ਮੌਜੂਦ ਹਨ ਅਤੇ ਅਜਿਹੇ ਇਲਾਕਿਆਂ ਵਿੱਚ ਸੱਪਾਂ ਦਾ ਘਰਾਂ ਦੇ ਅੰਦਰ ਵੜਨਾ ਆਮ ਗੱਲ ਹੈ। ਪਰ ਇਸ ਨੂੰ ਇਸ ਤਰ੍ਹਾਂ ਪੱਖੇ ਦੇ ਉੱਪਰ ਲਟਕਦੇ ਦੇਖਣਾ ਇੱਕ ਭਿਆਨਕ ਅਨੁਭਵ ਹੋ ਸਕਦਾ ਹੈ।

ਪੱਖੇ 'ਤੇ ਲਟਕਦਾ ਦੇਖਿਆ ਸੱਪ- ਸੱਪ ਪੱਖੇ 'ਤੇ ਰੇਂਗਦਾ ਨਜ਼ਰ ਆ ਰਿਹਾ ਹੈ। ਫਿਰ ਉਹ ਹੌਲੀ-ਹੌਲੀ ਘੁੰਮਦੇ ਪੱਖੇ 'ਤੇ ਆਪਣਾ ਸਿਰ ਰੱਖ ਲੈਂਦਾ ਹੈ ਪਰ ਉਸ ਨਾਲ ਟਕਰਾਉਣ ਤੋਂ ਬਾਅਦ ਉਸ ਦਾ ਸਿਰ ਮੁੜ ਜਾਂਦਾ ਹੈ। ਪਤਾ ਨਹੀਂ ਉਹ ਕੀ ਸੋਚਦਾ ਹੈ, ਉਹ ਵਾਰ-ਵਾਰ ਆਪਣਾ ਸਿਰ ਪੱਖੇ 'ਤੇ ਲੈ ਜਾਂਦਾ ਹੈ। ਇੱਕ ਪਲ ਲਈ ਤਾਂ ਇੰਜ ਜਾਪਦਾ ਹੈ ਜਿਵੇਂ ਉਹ ਵਿੰਗ ਦੇ ਵਿਚਕਾ ਆ ਕੇ ਕੱਟਿਆ ਜਾਵੇਗਾ ਅਤੇ ਉਸਦੀ ਜਾਨ ਚਲੀ ਜਾਵੇਗੀ। ਪਰ ਇਹ ਖੰਭ ਨਾਲ ਟਕਰਾਉਂਦਾ ਹੈ ਅਤੇ ਇਸਦੇ ਨਾਲ ਘੁੰਮਦੇ ਹੋਏ ਵੀਡੀਓ ਰਿਕਾਰਡ ਕਰਨ ਵਾਲੇ ਵਿਅਕਤੀ ਵੱਲ ਡਿੱਗਦਾ ਹੈ ਅਤੇ ਵਿਅਕਤੀ ਚੀਕਦਾ ਹੋਇਆ ਭੱਜ ਜਾਂਦਾ ਹੈ।

ਇਹ ਵੀ ਪੜ੍ਹੋ: Patiala News: ਲਗਾਤਾਰ 10 ਵਾਰ ਸੰਮਨ ਮਗਰੋਂ ਆਖਰ ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋਏ ਭਰਤਇੰਦਰ ਚਾਹਲ

ਵੀਡੀਓ ਹੋ ਰਿਹਾ ਵਾਇਰਲ- ਇਸ ਵੀਡੀਓ ਨੂੰ 78 ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ ਜਦਕਿ ਕਈ ਲੋਕਾਂ ਨੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਇੱਕ ਨੇ ਕਿਹਾ ਕਿ ਵੀਡੀਓ ਅਜਿਹੀ ਸੀ ਕਿ ਇੰਝ ਲੱਗਾ ਜਿਵੇਂ ਮੇਰੇ ਮੂੰਹ 'ਤੇ ਡਿੱਗ ਪਿਆ ਹੋਵੇ! ਇੱਕ ਨੇ ਕਿਹਾ ਕਿ ਇਹ ਸਭ ਤੋਂ ਖਤਰਨਾਕ ਜਗ੍ਹਾ ਹੈ ਜਿੱਥੇ ਘਰ ਦੇ ਅੰਦਰ ਸੱਪ ਦੇਖਿਆ ਜਾ ਸਕਦਾ ਹੈ। ਇੱਕ ਨੇ ਕਿਹਾ ਕਿ ਵੀਡੀਓ ਬਣਾਉਣ ਵਾਲੇ ਦੀ ਕਿਸਮਤ ਬਹੁਤ ਮਾੜੀ ਹੈ।

ਇਹ ਵੀ ਪੜ੍ਹੋ: Coins Making Cost: ਕੀ ਤੁਸੀਂ ਜਾਣਦੇ ਹੋ 1 ਰੁਪਏ ਦਾ ਸਿੱਕਾ ਬਣਾਉਣ 'ਤੇ ਆਉਂਦੀ ਹੈ 1.11 ਰੁਪਏ ਲਾਗਤ, ਜਾਣੋ ਨੋਟ ਤੇ ਸਿੱਕੇ ਛਾਪਣ 'ਤੇ ਕਿੰਨਾ ਖਰਚਾ ਆਉਂਦਾ?

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Embed widget