ਪੜਚੋਲ ਕਰੋ

Viral Video: ਵਿਸ਼ਾਲ ਅਜਗਰ ਦਾ ਵੀਡੀਓ ਹੋਇਆ ਵਾਇਰਲ, ਦੇਖ ਕੇ ਡਰ ਨਾਲ ਲੋਕਾਂ ਦੀਆਂ ਨਿਕਲੀਆਂ ਚੀਕਾਂ!

Viral Video of Biggest Snakes: ਇੱਕ ਵਿਸ਼ਾਲ ਅਜਗਰ ਜ਼ਮੀਨ 'ਤੇ ਦੂਰ-ਦੂਰ ਤੱਕ ਰੇਂਗਦਾ ਨਜ਼ਰ ਆ ਰਿਹਾ ਹੈ।

 

Biggest Snakes In The World: ਸੱਪ ਇੱਕ ਅਜਿਹਾ ਖ਼ਤਰਨਾਕ ਪ੍ਰਾਣੀ ਮੰਨਿਆ ਜਾਂਦਾ ਹੈ, ਜੋ ਸਿਰਫ਼ ਇੱਕ ਫੂਕ ਨਾਲ ਕਿਸੇ ਵੀ ਸਖ਼ਸ਼ ਨੂੰ ਮੌਤ ਦੀ ਨੀਂਦ ਸੁਵਾ ਸਕਦਾ ਹੈ। ਇਸ ਤਰ੍ਹਾਂ, ਸੱਪਾਂ ਦੀਆਂ ਬਹੁਤ ਸਾਰੀਆਂ ਕਿਸਮਾਂ ਪੂਰੀ ਦੁਨੀਆ ਵਿੱਚ ਪਾਈਆਂ ਜਾਂਦੀਆਂ ਹਨ। ਇਨ੍ਹਾਂ 'ਚੋਂ ਕੁਝ ਬੇਹੱਦ ਖਤਰਨਾਕ ਹੁੰਦੇ ਹਨ, ਜੋ ਆਪਣੇ ਸ਼ਿਕਾਰ ਨੂੰ ਮਿੰਟਾਂ 'ਚ ਹੀ ਮਾਰ ਦਿੰਦੇ ਹਨ। ਬਹੁਤੇ ਲੋਕ ਸੱਪ ਦਾ ਨਾਂ ਲੈ ਕੇ ਹੀ ਆਪਣਾ ਰਸਤਾ ਬਦਲ ਲੈਂਦੇ ਹਨ, ਜ਼ਰਾ ਸੋਚੋ ਜੇ ਸਾਹਮਣੇ ਆ ਗਿਆ ਤਾਂ ਕੀ ਹੋਵੇਗਾ? ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਅਜਿਹੇ ਹੀ ਇੱਕ ਸੱਪ ਦੀ ਪ੍ਰਜਾਤੀ ਦਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਇੱਕ ਵਿਸ਼ਾਲ ਅਜਗਰ ਜ਼ਮੀਨ 'ਤੇ ਦੂਰ-ਦੂਰ ਤੱਕ ਰੇਂਗਦਾ ਨਜ਼ਰ ਆ ਰਿਹਾ ਹੈ।

ਸਿਰਫ 17 ਸੈਕਿੰਡ ਦੇ ਇਸ ਵੀਡੀਓ 'ਚ ਇੱਕ ਜਾਲੀਦਾਰ ਅਜਗਰ ਨਜ਼ਰ ਆ ਰਿਹਾ ਹੈ, ਜਿਸ ਨੂੰ ਦੁਨੀਆ ਦਾ ਸਭ ਤੋਂ ਲੰਬਾ ਸੱਪ ਮੰਨਿਆ ਜਾਂਦਾ ਹੈ, ਜਿਸ ਦੀ ਲੰਬਾਈ 30 ਫੁੱਟ ਤੋਂ ਜ਼ਿਆਦਾ ਹੋ ਸਕਦੀ ਹੈ। ਇਸ ਦੇ ਨਾਲ ਹੀ ਇਸ ਦਾ ਵਜ਼ਨ 300 ਪੌਂਡ ਤੋਂ ਜ਼ਿਆਦਾ ਦੱਸਿਆ ਜਾ ਰਿਹਾ ਹੈ। ਜਾਲੀਦਾਰ ਅਜਗਰ ਆਸਾਨੀ ਨਾਲ ਵੱਡੇ ਜਾਨਵਰਾਂ ਜਿਵੇਂ ਕਿ ਸੱਪ, ਬਿੱਲੀਆਂ ਅਤੇ ਸੂਰਾਂ ਦਾ ਸ਼ਿਕਾਰ ਕਰਦੇ ਹਨ। ਵਾਇਰਲ ਹੋ ਰਹੇ ਇਸ ਵੀਡੀਓ 'ਚ ਇਕ ਵਿਸ਼ਾਲ ਅਜਗਰ ਜ਼ਮੀਨ 'ਤੇ ਕਾਫੀ ਦੂਰ ਤੱਕ ਫੈਲਦਾ ਨਜ਼ਰ ਆ ਰਿਹਾ ਹੈ, ਜਿਸ ਨੂੰ ਦੇਖ ਕੇ ਕਿਸੇ ਦੀ ਹਾਲਤ ਖਰਾਬ ਹੋ ਸਕਦੀ ਹੈ।

ਇਸ ਡਰਾਉਣੀ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ 'ਤੇ @gunsnrosesgirl3 ਹੈਂਡਲ ਨਾਲ ਸ਼ੇਅਰ ਕੀਤਾ ਗਿਆ ਹੈ, ਜਿਸ ਨੂੰ ਹੁਣ ਤੱਕ 4.7 ਮਿਲੀਅਨ ਵਾਰ ਦੇਖਿਆ ਜਾ ਚੁੱਕਾ ਹੈ, ਜਦਕਿ ਇਸ ਵੀਡੀਓ ਨੂੰ 11 ਹਜ਼ਾਰ ਤੋਂ ਵੱਧ ਲੋਕ ਪਸੰਦ ਕਰ ਚੁੱਕੇ ਹਨ।

ਵੀਡੀਓ ਨੂੰ ਕਾਫੀ ਦੇਖਿਆ ਅਤੇ ਸ਼ੇਅਰ ਕੀਤਾ ਜਾ ਰਿਹਾ ਹੈ। ਵੀਡੀਓ ਨੂੰ ਦੇਖ ਚੁੱਕੇ ਯੂਜ਼ਰਸ ਇਸ 'ਤੇ ਵੱਖ-ਵੱਖ ਪ੍ਰਤੀਕਿਰਿਆਵਾਂ ਦੇ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, 'ਜਿਸ ਘਰ ਵਿਚ ਇਹ ਸੱਪ ਰਹਿੰਦਾ ਸੀ, ਉਥੇ ਕੋਈ ਕੁੱਤਾ ਜਾਂ ਬਿੱਲੀ ਨਹੀਂ ਰਹਿੰਦਾ, ਨਹੀਂ ਤਾਂ ਇਹ ਉਨ੍ਹਾਂ ਨੂੰ ਨਿਗਲ ਜਾਂਦਾ।' ਇਕ ਹੋਰ ਯੂਜ਼ਰ ਨੇ ਲਿਖਿਆ, 'ਮੈਨੂੰ ਪਤਾ ਸੀ ਕਿ ਐਨਾਕੌਂਡਾ ਦੁਨੀਆ ਦੇ ਸਭ ਤੋਂ ਵੱਡੇ ਸੱਪ ਹਨ।' ਇਹ ਵੀਡੀਓ ਦੇਖਕੇ ਬਹੁਤ ਸਾਰੇ ਯੂਜ਼ਰਸ ਡਰ ਹੋਏ ਨਜ਼ਰ ਆ ਰਹੇ ਹਨ।

ਹੋਰ ਪੜ੍ਹੋ :Viral video: ‘ਆਪਣੀ ਗਲੀ ‘ਚ ਕੁੱਤਾ ਵੀ ਸ਼ੇਰ ਹੁੰਦਾ ਹੈ’, ਇਹ ਕਹਾਵਤ ਅੱਖਾਂ ਨਾਲ ਸੱਚ ਹੁੰਦੇ ਦੇਖੋ ਇਸ ਵਾਇਰਲ ਵੀਡੀਓ ‘ਚ

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Chandigarh Weather: ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਗਰਜ-ਬਿਜਲੀ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਔਰੇਂਜ ਅਲਰਟ ਜਾਰੀ
ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਗਰਜ-ਬਿਜਲੀ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਔਰੇਂਜ ਅਲਰਟ ਜਾਰੀ
Punjab News: ਪੀਆਰਟੀਸੀ ਦੀ ਬੱਸ ਤੇ ਟਰੈਕਟਰ-ਟਰਾਲੀ ਭਿੜੇ, ਬੱਸ ਪੁਲ ਦੇ ਰੇਲਿੰਗ ਤੋੜ ਹੇਠਾਂ ਡਿੱਗੀ, ਟਰੈਕਟਰ ਦੇ ਤਿੰਨ ਟੁਕੜੇ
ਪੀਆਰਟੀਸੀ ਦੀ ਬੱਸ ਤੇ ਟਰੈਕਟਰ-ਟਰਾਲੀ ਭਿੜੇ, ਬੱਸ ਪੁਲ ਦੇ ਰੇਲਿੰਗ ਤੋੜ ਹੇਠਾਂ ਡਿੱਗੀ, ਟਰੈਕਟਰ ਦੇ ਤਿੰਨ ਟੁਕੜੇ
Advertisement
for smartphones
and tablets

ਵੀਡੀਓਜ਼

Channi Vs Mann government| 'ਜਦੋਂ ਮਾਲਵੇ ਵਾਲੇ ਭੋਲੇ ਲੋਕ ਨਹੀਂ ਲੱਗੇ ਚੰਨੀ ਪਿੱਛੇ ਫਿਰ ਦੋਆਬੇ ਨੇ ਕਿੱਥੇ ਲੱਗਣਾ'Hans Raj Hans| 'ਲੋੜ ਹੀ ਨਹੀਂ ਖਾਣ ਦੀ ਧੱਕੇ ਆਪਣੇ ਘਰੋਂ ਘਰੀ ਬੈਠੋ'-ਹੰਸ ਰਾਜ ਹੰਸSunil Jakhar on Farmer| ਕਿਸਾਨਾਂ ਦੀ ਡੀਬੇਟ ਨੂੰ ਜਾਖੜ ਨੇ ਦੱਸਿਆ ਮਾਨ ਦੇ ਡਰਾਮੇ ਵਰਗਾ !Hans Raj Hans and Farmers| 'ਮੈਨੂੰ ਕੱਲੇ ਨੂੰ ਹੀ ਗਾਲ੍ਹਾਂ ਕੱਢ ਰਹੇ,ਮੈਨੂੰ ਕੱਲੇ ਨੂੰ ਹੀ ਟਾਰਗੇਟ ਬਣਾਇਆ ਤੁਸੀਂ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Chandigarh Weather: ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਗਰਜ-ਬਿਜਲੀ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਔਰੇਂਜ ਅਲਰਟ ਜਾਰੀ
ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਗਰਜ-ਬਿਜਲੀ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਔਰੇਂਜ ਅਲਰਟ ਜਾਰੀ
Punjab News: ਪੀਆਰਟੀਸੀ ਦੀ ਬੱਸ ਤੇ ਟਰੈਕਟਰ-ਟਰਾਲੀ ਭਿੜੇ, ਬੱਸ ਪੁਲ ਦੇ ਰੇਲਿੰਗ ਤੋੜ ਹੇਠਾਂ ਡਿੱਗੀ, ਟਰੈਕਟਰ ਦੇ ਤਿੰਨ ਟੁਕੜੇ
ਪੀਆਰਟੀਸੀ ਦੀ ਬੱਸ ਤੇ ਟਰੈਕਟਰ-ਟਰਾਲੀ ਭਿੜੇ, ਬੱਸ ਪੁਲ ਦੇ ਰੇਲਿੰਗ ਤੋੜ ਹੇਠਾਂ ਡਿੱਗੀ, ਟਰੈਕਟਰ ਦੇ ਤਿੰਨ ਟੁਕੜੇ
Sidhu Moose wala: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਖੇਡਣਗੇ ਸਿਆਸੀ ਪਾਰੀ ? ਜਾਣੋ ਕਿੱਥੋ ਲੜਨਗੇ ਲੋਕ ਸਭਾ ਚੋਣਾਂ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਖੇਡਣਗੇ ਸਿਆਸੀ ਪਾਰੀ ? ਜਾਣੋ ਕਿੱਥੋ ਲੜਨਗੇ ਲੋਕ ਸਭਾ ਚੋਣਾਂ
Lok Sabha: ਦੂਜੇ ਗੇੜ ਲਈ ਕੱਲ੍ਹ ਪੈਣਗੀਆਂ ਵੋਟਾਂ, ਰਾਹੁਲ ਗਾਂਧੀ ਸਮੇਤ ਇਹਨਾਂ ਲੀਡਰਾਂ ਦੀ ਕਿਸਮਤ ਹੋਵੇਗੀ ਤੈਅ
Lok Sabha: ਦੂਜੇ ਗੇੜ ਲਈ ਕੱਲ੍ਹ ਪੈਣਗੀਆਂ ਵੋਟਾਂ, ਰਾਹੁਲ ਗਾਂਧੀ ਸਮੇਤ ਇਹਨਾਂ ਲੀਡਰਾਂ ਦੀ ਕਿਸਮਤ ਹੋਵੇਗੀ ਤੈਅ
Hans Raj Hans and Farmers| 'ਮੈਨੂੰ ਕੱਲੇ ਨੂੰ ਹੀ ਗਾਲ੍ਹਾਂ ਕੱਢ ਰਹੇ,ਮੈਨੂੰ ਕੱਲੇ ਨੂੰ ਹੀ ਟਾਰਗੇਟ ਬਣਾਇਆ ਤੁਸੀਂ'
Hans Raj Hans and Farmers| 'ਮੈਨੂੰ ਕੱਲੇ ਨੂੰ ਹੀ ਗਾਲ੍ਹਾਂ ਕੱਢ ਰਹੇ,ਮੈਨੂੰ ਕੱਲੇ ਨੂੰ ਹੀ ਟਾਰਗੇਟ ਬਣਾਇਆ ਤੁਸੀਂ'
Food Items: ਵਿਦੇਸ਼ਾਂ 'ਚ ਵੱਡਾ ਖੁਲਾਸਾ, ਭਾਰਤ ਦੀਆਂ 527 ਚੀਜ਼ਾਂ 'ਚ ਮਿਲਿਆ ਕੈਂਸਰ ਵਾਲਾ ਕੈਮੀਕਲ, ਡ੍ਰਾਈ ਫਰੂਟ ਵੀ ਨਹੀਂ ਸੇਫ਼
Food Items: ਵਿਦੇਸ਼ਾਂ 'ਚ ਵੱਡਾ ਖੁਲਾਸਾ, ਭਾਰਤ ਦੀਆਂ 527 ਚੀਜ਼ਾਂ 'ਚ ਮਿਲਿਆ ਕੈਂਸਰ ਵਾਲਾ ਕੈਮੀਕਲ, ਡ੍ਰਾਈ ਫਰੂਟ ਵੀ ਨਹੀਂ ਸੇਫ਼
Embed widget