ਪੜਚੋਲ ਕਰੋ

Viral Video: ਨੌਜਵਾਨ ਨੇ ਆਪਣੀ ਪ੍ਰੇਮਿਕਾ ਨੂੰ ਸੈਂਕੜੇ ਫੁੱਟ ਉੱਚੀ ਪਹਾੜੀ ਤੋਂ ਦਿੱਤਾ ਧੱਕਾ, ਹਵਾ 'ਚ ਝੂਲ ਰਹੀ ਕੁੜੀ ਨੇ ਬੁਆਏਫ੍ਰੈਂਡ ਨੂੰ ਕਿਹਾ...

ਵਾਇਰਲ ਵੀਡੀਓ ਮੁਤਾਬਕ ਸੈਂਕੜੇ ਫੁੱਟ ਉੱਚੀ ਪਹਾੜੀ 'ਤੇ ਇਕ ਨੌਜਵਾਨ ਅਤੇ ਇਕ ਲੜਕੀ ਖੜ੍ਹੇ ਹੁੰਦੇ ਹਨ। ਹਾਲਾਂਕਿ ਵੀਡੀਓ 'ਚ ਲੜਕੀ ਪੂਰੀ ਤਰ੍ਹਾਂ ਤਿਆਰ ਨਜ਼ਰ ਨਹੀਂ ਆ ਰਹੀ ਹੈ। ਫਿਰ ਬੁਆਏਫ੍ਰੈਂਡ ਕੁੜੀ ਨੂੰ ਧੱਕ ਦੇ ਦਿੰਦਾ ਹੈ।

Adventure activity: ਐਡਵੈਂਚਰ ਐਕਟੀਵਿਟੀ (adventure activity) ਕਰਨ ਦਾ ਬਹੁਤ ਸਾਰੇ ਲੋਕਾਂ ਨੂੰ ਸ਼ੌਂਕ ਹੁੰਦਾ ਹੈ। ਐਡਵੈਂਚਰ ਐਕਟੀਵਿਟੀ 'ਚ ਹਿੱਸਾ ਲੈਣ ਲਈ ਲੋਕ ਦੂਰ-ਦੂਰ ਤੱਕ ਜਾਂਦੇ ਹਨ। ਇੱਥੋਂ ਤੱਕ ਕਿ ਦੂਜੇ ਸੂਬਿਆਂ 'ਚ ਵੀ ਜਾਂਦੇ ਹਨ। ਪੈਸੇ ਵੀ ਖਰਚ ਕਰਨ 'ਚ ਪਿੱਛੇ ਨਹੀਂ ਹਟਦੇ। ਇਨ੍ਹਾਂ ਵਿੱਚੋਂ ਇੱਕ ਬੰਜੀ ਜੰਪਿੰਗ ਹੈ। ਬੰਜੀ ਜੰਪਿੰਗ (bungee jumping) ਇੱਕ ਐਡਵੈਂਚਰ ਐਕਟੀਵਿਟੀ ਹੈ। ਹਾਲਾਂਕਿ ਇਹ ਬੇਹੱਦ ਖ਼ਤਰਨਾਕ ਹੈ ਪਰ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਸਾਰੇ ਇੰਤਜ਼ਾਮ ਕੀਤੇ ਗਏ ਹਨ।

ਬੰਜੀ ਜੰਪਿੰਗ ਐਡਵੈਂਚਰ ਨੂੰ ਟ੍ਰਾਈ ਕਰਨ ਲਈ ਖੁਦ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਮਾਨਸਿਕ ਤੌਰ 'ਤੇ ਤਿਆਰ ਹੋਣਾ ਹੁੰਦਾ ਹੈ। ਦਰਅਸਲ, ਇਸ ਦੌਰਾਨ ਜੇਕਰ ਕੋਈ ਤੁਹਾਨੂੰ ਧੱਕਾ ਦਿੰਦਾ ਹੈ ਤਾਂ ਖ਼ਤਰਾ ਬਣਿਆ ਰਹਿੰਦਾ ਹੈ। ਜੇਕਰ ਉਹ ਵਿਅਕਤੀ ਮਾਨਸਿਕ ਤੌਰ 'ਤੇ ਮਜ਼ਬੂਤ ਨਾ ਹੋਵੇ। ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ। ਬੰਜੀ ਜੰਪਿੰਗ ਦੌਰਾਨ ਇੱਕ ਬੁਆਏਫ੍ਰੈਂਡ ਆਪਣੀ ਗਰਲਫ੍ਰੈਂਡ ਨੂੰ ਧੱਕਾ ਦੇ ਰਿਹਾ ਹੈ, ਜਿਸ ਤੋਂ ਬਾਅਦ ਉਹ ਹਵਾ 'ਚ ਤੈਰਨਾ ਸ਼ੁਰੂ ਕਰ ਦਿੰਦੀ ਹੈ।

ਵਾਇਰਲ ਵੀਡੀਓ ਮੁਤਾਬਕ ਸੈਂਕੜੇ ਫੁੱਟ ਉੱਚੀ ਪਹਾੜੀ 'ਤੇ ਇਕ ਨੌਜਵਾਨ ਅਤੇ ਇਕ ਲੜਕੀ ਖੜ੍ਹੇ ਹੁੰਦੇ ਹਨ। ਹਾਲਾਂਕਿ ਵੀਡੀਓ 'ਚ ਲੜਕੀ ਪੂਰੀ ਤਰ੍ਹਾਂ ਤਿਆਰ ਨਜ਼ਰ ਨਹੀਂ ਆ ਰਹੀ ਹੈ। ਉਸ ਦਾ ਬੁਆਏਫ੍ਰੈਂਡ ਨੇੜੇ ਹੀ ਖੜ੍ਹਾ ਹੈ। ਫਿਰ ਬੁਆਏਫ੍ਰੈਂਡ ਕੁੜੀ ਨੂੰ ਧੱਕ ਦੇ ਦਿੰਦਾ ਹੈ। ਉੱਚੇ ਪਹਾੜ ਤੋਂ ਡਿੱਗਣ ਤੋਂ ਬਾਅਦ ਕੁੜੀ ਕੁਝ ਹੀ ਸਮੇਂ 'ਚ ਹਵਾ ਵਿੱਚ ਝੂਲਣ ਲੱਗਦੀ ਹੈ। ਫਿਰ ਕੁੜੀ ਉੱਚੀ-ਉੱਚੀ ਚੀਕਦੀ ਹੈ, "ਮੈਂ ਤੇਰੇ ਨਾਲ ਰਿਸ਼ਤਾ ਖਤਮ ਕਰ ਰਹੀ ਹਾਂ।" ਇਸ ਵੀਡੀਓ ਨੂੰ Morissa Schwartz ਨਾਂਅ ਦੇ ਟਵਿੱਟਰ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ। ਲੋਕ ਇਸ 'ਤੇ ਜੰਮ ਕੇ ਕੁਮੈਂਟ ਕਰ ਰਹੇ ਹਨ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget