ਪੜਚੋਲ ਕਰੋ

Watch: ਟਾਈਮਲੈਪਸ ਮੋਡ 'ਚ ਕੈਪਚਰ ਹੋਇਆ ਸੁਪਰਸੈੱਲ ਤੂਫਾਨ ਦਾ ਅਦਭੁਤ ਵੀਡੀਓ, ਤੁਹਾਨੂੰ ਵੀ ਕਰ ਦੇਵੇਗਾ ਹੈਰਾਨ

Thunderstorm Viral Video: ਹਰ ਰੋਜ਼ ਸੋਸ਼ਲ ਮੀਡੀਆ (Social Media) 'ਤੇ ਕੁਝ ਨਾ ਕੁਝ ਵਾਇਰਲ ਹੁੰਦਾ ਰਹਿੰਦਾ ਹੈ। ਵਾਇਰਲ ਵੀਡੀਓ ਦੇਖਣ ਤੋਂ ਬਾਅਦ, ਲੋਕ ਸੋਸ਼ਲ ਮੀਡੀਆ 'ਤੇ ਬਹੁਤ ਸਾਰਾ ਸਮਾਂ ਬਿਤਾਉਂਦੇ ਹਨ।

Thunderstorm Viral Video: ਹਰ ਰੋਜ਼ ਸੋਸ਼ਲ ਮੀਡੀਆ (Social Media) 'ਤੇ ਕੁਝ ਨਾ ਕੁਝ ਵਾਇਰਲ ਹੁੰਦਾ ਰਹਿੰਦਾ ਹੈ। ਵਾਇਰਲ ਵੀਡੀਓ ਦੇਖਣ ਤੋਂ ਬਾਅਦ, ਲੋਕ ਸੋਸ਼ਲ ਮੀਡੀਆ 'ਤੇ ਬਹੁਤ ਸਾਰਾ ਸਮਾਂ ਬਿਤਾਉਂਦੇ ਹਨ। ਕਈ ਵਾਰ ਅਜਿਹੇ ਵੀਡੀਓ ਦੇਖਣ ਨੂੰ ਮਿਲਦੇ ਹਨ, ਜਿਨ੍ਹਾਂ ਨੂੰ ਦੇਖ ਕੇ ਇਨਸਾਨ ਨੂੰ ਆਪਣੀਆਂ ਅੱਖਾਂ 'ਤੇ ਯਕੀਨ ਨਹੀਂ ਹੁੰਦਾ। ਇਸ ਦੇ ਨਾਲ ਹੀ ਕੁਦਰਤ ਨਾਲ ਜੁੜੀਆਂ ਕੁਝ ਹੈਰਾਨੀਜਨਕ ਵੀਡੀਓਜ਼ ਲੋਕਾਂ ਨੂੰ ਅੱਖਾਂ ਮਲਣ ਲਈ ਮਜਬੂਰ ਕਰ ਦਿੰਦੀਆਂ ਹਨ।

ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ। ਕੁਦਰਤ ਦੇ ਖੂਬਸੂਰਤ ਨਜ਼ਾਰਿਆਂ ਨੂੰ ਦਰਸਾਉਂਦੀ ਇਹ ਵੀਡੀਓ ਸੱਚਮੁੱਚ ਅਦਭੁਤ ਹੈ। ਕੁਦਰਤ ਨੇ ਆਪਣੇ ਅੰਦਰ ਬਹੁਤ ਕੁਝ ਸਮਾਇਆ ਹੋਇਆ ਹੈ। ਸਾਡੀ ਧਰਤੀ ਵੀ ਕੁਦਰਤ ਦੀ ਹੀ ਦੇਣ ਹੈ। ਅਜਿਹੇ 'ਚ ਜਦੋਂ ਵੀ ਕੁਦਰਤ ਆਪਣਾ ਅਥਾਹ ਰੂਪ ਦਿਖਾਉਂਦੀ ਹੈ ਤਾਂ ਸਾਰਿਆਂ ਨੂੰ ਹੈਰਾਨ ਕਰ ਦਿੰਦੀ ਹੈ। ਕਈ ਵਾਰ ਕੁਦਰਤੀ ਨਜ਼ਾਰੇ ਇੰਨੇ ਖ਼ੂਬਸੂਰਤ ਹੁੰਦੇ ਹਨ ਕਿ ਇਹਨਾਂ ਤੋਂ ਨਜ਼ਰ ਨਹੀਂ ਹਟਦੀ।

ਵੀਡੀਓ ਵਿੱਚ ਦੇਖੋ ਹੈਰਾਨੀਜਨਕ ਨਜ਼ਾਰਾ
ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਸ ਵੀਡੀਓ 'ਚ ਤੁਸੀਂ ਅਦਭੁਤ ਨਜ਼ਾਰਾ ਦੇਖ ਸਕਦੇ ਹੋ। ਇਸ ਵੀਡੀਓ ਨੂੰ ਟਾਈਮਲੈਪਸ ਮੋਡ ਵਿੱਚ ਕੈਪਚਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇਹ ਵੀਡੀਓ ਕੈਨੇਡਾ ਦੇ ਦੱਖਣੀ-ਪੱਛਮੀ ਸਸਕੈਚਵਾਨ ਦੀ ਹੈ।

ਇਸ ਵੀਡੀਓ ਵਿੱਚ ਤੁਸੀਂ ਸੁਪਰਸੈੱਲ ਥੰਡਰਸਟਰਮ ਦੇਖ ਸਕਦੇ ਹੋ। ਸੁਪਰਸੈੱਲ ਤੂਫਾਨ ਅਸਮਾਨ ਵਿੱਚ ਘੁੰਮ ਰਿਹਾ ਹੈ ਅਤੇ ਮੈਦਾਨ ਵਿੱਚ ਹਨੇਰਾ ਹੈ। ਸੁਪਰਸੈੱਲ ਤੂਫਾਨ ਦਾ ਇਹ ਵੀਡੀਓ ਕਾਫੀ ਕਮਾਲ ਦਾ ਹੈ। ਤੁਸੀਂ ਤੂਫ਼ਾਨ ਦੇ ਬਿਲਕੁਲ ਪਿੱਛੇ ਸੂਰਜ ਦੀਆਂ ਕਿਰਨਾਂ ਵੀ ਦੇਖ ਸਕਦੇ ਹੋ। ਅਸਮਾਨ ਵਿੱਚ ਦਿਖਾਈ ਦੇਣ ਵਾਲੇ ਇਸ ਦ੍ਰਿਸ਼ ਤੋਂ ਕਿਸੇ ਦੀਆਂ ਵੀ ਨਜ਼ਰਾਂ ਨਹੀਂ ਹਟਣਗੀਆਂ।

27 ਜੂਨ ਨੂੰ ਕੈਪਚਰ ਕੀਤੀ ਗਈ ਵੀਡੀਓ
ਮਿਲੀ ਜਾਣਕਾਰੀ ਮੁਤਾਬਕ ਇਸ ਸੁਪਰਸੈੱਲ ਤੂਫਾਨ ਦਾ ਟਾਈਮਲੈਪਸ ਵੀਡੀਓ ਜੇਨੀ ਹੈਗਨ ਨੇ ਕੈਪਚਰ ਕੀਤਾ ਹੈ। ਉਨ੍ਹਾਂ ਕਿਹਾ ਕਿ 27 ਜੂਨ ਨੂੰ ਜਦੋਂ ਸੂਰਜ ਡੁੱਬ ਰਿਹਾ ਸੀ ਤਾਂ ਇਹ ਵੀਡੀਓ ਠੀਕ ਉਸੇ ਸਮੇਂ ਦੀ ਹੈ। ਉਨ੍ਹਾਂ ਕਿਹਾ ਕਿ ਵੀਡੀਓ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਅਸਮਾਨ 'ਚ ਤੂਫਾਨ ਦਾ ਮੌਸਮ ਬਣ ਗਿਆ ਹੈ ਅਤੇ ਸੁਪਰਸੈੱਲ ਤੂਫਾਨ ਅੱਗੇ ਵਧ ਰਿਹਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget