ਪੜਚੋਲ ਕਰੋ

Watch : ਅਮਰੀਕੀ ਵਿਅਕਤੀ ਨੇ ਬਣਾਇਆ ਅਨੋਖਾ ਰਿਕਾਰਡ, 10 ਮਿੰਟਾਂ 'ਚ ਖਾਧੇ 63 ਹੌਟਡੌਗ

ਆਜ਼ਾਦੀ ਦਿਵਸ ਨੂੰ ਮੁੱਖ ਰੱਖਦਿਆਂ ਇਕ ਥਾਂ 'ਤੇ ਅਨੋਖਾ ਪ੍ਰੋਗਰਾਮ ਵੀ ਦੇਖਣ ਨੂੰ ਮਿਲਿਆ। ਇਸ ਪ੍ਰੋਗਰਾਮ ਵਿੱਚ ਭਾਗ ਲੈਣ ਵਾਲਿਆਂ ਨੂੰ ਚੀਜ਼ਾਂ ਜਲਦੀ ਖਾਣ ਲਈ ਕਿਹਾ ਗਿਆ।

America Trending Video: ਅਮਰੀਕਾ ਨੇ 4 ਜੁਲਾਈ, 2022 ਨੂੰ ਆਪਣੀ ਆਜ਼ਾਦੀ (Independence) ਦੀ 246ਵੀਂ ਵਰ੍ਹੇਗੰਢ ਮਨਾਈ। ਇਸ ਖਾਸ ਮੌਕੇ 'ਤੇ ਦੇਸ਼ ਭਰ 'ਚ ਖੁਸ਼ੀ ਮਨਾਈ ਗਈ। ਦੇਸ਼ ਦੇ ਹਰ ਹਿੱਸੇ ਵਿੱਚ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ ਸੀ। ਹਰ ਖੇਤਰ ਵਿੱਚ ਕੋਈ ਨਾ ਕੋਈ ਪ੍ਰੋਗਰਾਮ ਮਨਾਇਆ ਗਿਆ। ਪਰੇਡ ਅਤੇ ਆਤਿਸ਼ਬਾਜ਼ੀ ਤੋਂ ਇਲਾਵਾ ਦੇਸ਼ ਭਰ ਵਿੱਚ ਕਈ ਪ੍ਰੋਗਰਾਮ ਹੋਏ।

ਇਸ ਦੇ ਨਾਲ ਹੀ ਆਜ਼ਾਦੀ ਨੂੰ ਮੁੱਖ ਰੱਖਦਿਆਂ ਇਕ ਥਾਂ 'ਤੇ ਅਨੋਖਾ ਪ੍ਰੋਗਰਾਮ ਵੀ ਦੇਖਣ ਨੂੰ ਮਿਲਿਆ। ਇਸ ਪ੍ਰੋਗਰਾਮ ਵਿੱਚ ਭਾਗ ਲੈਣ ਵਾਲਿਆਂ ਨੂੰ ਚੀਜ਼ਾਂ ਜਲਦੀ ਖਾਣ ਲਈ ਕਿਹਾ ਗਿਆ। ਇਸ ਕੜੀ 'ਚ ਨਿਊਯਾਰਕ ਸਿਟੀ 'ਚ 10 ਮਿੰਟ 'ਚ ਹਾਵ ਡੌਗ ਨੂੰ ਖਾਣ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ।

Joey Chestnut

Unfazed. pic.twitter.com/FDIpjB5VV6

— Barstool Sports (@barstoolsports) July 4, 2022

">

ਵਿਅਕਤੀ ਨੇ ਬਣਾਇਆ ਅਨੋਖਾ ਰਿਕਾਰਡ

ਮੀਡੀਆ ਰਿਪੋਰਟਾਂ ਮੁਤਾਬਕ ਇਹ ਮੁਕਾਬਲਾ ਜੋਏ ਚੈਸਟਨਟ (Joey Chestnut) ਨਾਂ ਦੇ ਵਿਅਕਤੀ ਨੇ ਜਿੱਤਿਆ ਹੈ। ਇਸ ਵਿਅਕਤੀ ਨੇ ਉਹ ਕਰ ਦਿਖਾਇਆ ਜਿਸ ਦੀ ਤੁਸੀਂ ਕਲਪਨਾ ਵੀ ਨਹੀਂ ਕਰ ਸਕਦੇ। ਇਸ ਵਿਅਕਤੀ ਨੇ ਸਿਰਫ 10 ਮਿੰਟਾਂ 'ਚ 63 ਹੌਟਡੌਗ (Hot dog) ਖਾ ਕੇ ਇਕ ਅਨੋਖਾ ਰਿਕਾਰਡ ਬਣਾਇਆ ਹੈ। ਇਹ ਵਿਅਕਤੀ ਹੁਣ ਤਕ 15 ਵਾਰ ਇਹ ਮੁਕਾਬਲਾ ਜਿੱਤ ਚੁੱਕਾ ਹੈ।

ਇਸ ਪ੍ਰੋਗਰਾਮ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਲੋਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਜੋਏ ਚੈਸਟਨਟ ਆਪਣੀ ਜਿੱਤ ਦਾ ਜਸ਼ਨ ਮਨਾ ਰਹੇ ਹਨ। ਲੋਕ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ। ਇਸ ਦੇ ਨਾਲ ਹੀ ਖਾਣ-ਪੀਣ ਦਾ ਅਜਿਹਾ ਰਿਕਾਰਡ ਹਰ ਕਿਸੇ ਲਈ ਅਨੋਖਾ ਲੱਗਦਾ ਹੈ।

ਵਾਇਰਲ ਹੋਈ ਵੀਡੀਓ

ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ 'ਤੇ ਬਾਰਸਟੂਲ ਸਪੋਰਟਸ ਨਾਂ ਦੇ ਅਕਾਊਂਟ ਨਾਲ ਸ਼ੇਅਰ ਕੀਤਾ ਗਿਆ ਹੈ। 4 ਜੁਲਾਈ ਨੂੰ ਪੋਸਟ ਕੀਤੀ ਗਈ ਇਸ ਵੀਡੀਓ ਨੂੰ ਹੁਣ ਤਕ 90 ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ। ਇਸ ਵੀਡੀਓ ਨੂੰ 67 ਹਜ਼ਾਰ ਤੋਂ ਵੱਧ ਲੋਕਾਂ ਨੇ ਪਸੰਦ ਕੀਤਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ

Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ

ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ

ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ
Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ
ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ
ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ
ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...
ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...
ਲੁਧਿਆਣਾ 'ਚ ਗੈਂਗਸਟਰ ਅੰਮ੍ਰਿਤ ਦਾਲਮ ਦਾ ਗੁਰਗਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ

ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ

ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

Embed widget