ਪੜਚੋਲ ਕਰੋ

Watch: ਕੁਸ਼ਤੀ 'ਚ ਭੈਣ ਨੂੰ ਹਾਰਦਾ ਵੇਖ ਭਰਾ ਨੇ ਕੀਤਾ ਕੁਝ ਅਜਿਹਾ, ਦਿਲ ਜਿੱਤ ਲਵੇਗੀ ਇਹ ਵੀਡੀਓ

ਭੈਣ-ਭਰਾ ਦੇ ਇਸ ਅਨਮੋਲ ਰਿਸ਼ਤੇ ਨੂੰ ਦਰਸਾਉਂਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇੰਟਰਨੈੱਟ ਦੇ ਲੋਕ ਇਸ ਵੀਡੀਓ ਨੂੰ ਬਹੁਤ ਪਿਆਰ ਦੇ ਰਹੇ ਹਨ ਅਤੇ ਜਿਸ ਤਰ੍ਹਾਂ ਭਰਾ ਨੇ ਆਪਣੀ ਭੈਣ ਨੂੰ ਬਚਾਇਆ, ਉਸ ਦੀ ਸ਼ਲਾਘਾ ਕਰ ਰਹੇ ਹਨ।

Trending Video: ਦੁਨੀਆਂ 'ਚ ਮਾਂ-ਪਿਤਾ (Father And Mother) ਤੋਂ ਬਾਅਦ ਸਭ ਤੋਂ ਮਜ਼ਬੂਤ ਅਤੇ ਪਿਆਰਾ ਰਿਸ਼ਤਾ ਭੈਣ-ਭਰਾ (Brother And Sister) ਦਾ ਹੈ। ਮਾਪੇ ਆਪਣੇ ਬੱਚਿਆਂ ਲਈ ਬਹੁਤ ਕੁਝ ਕਰਦੇ ਹਨ ਪਰ ਭੈਣ-ਭਰਾ ਵੀ ਇੱਕ-ਦੂਜੇ ਲਈ ਕੰਧ ਬਣ ਕੇ ਖੜ੍ਹੇ ਰਹਿੰਦੇ ਹਨ। ਜਿਸ ਤਰ੍ਹਾਂ ਭੈਣਾਂ ਆਪਣੇ ਭਰਾਵਾਂ ਦੀ ਖੁਸ਼ੀ ਦਾ ਖਿਆਲ ਰੱਖਦੀਆਂ ਹਨ, ਉਸੇ ਤਰ੍ਹਾਂ ਇੱਕ ਭਰਾ ਆਪਣੀ ਭੈਣ ਨੂੰ ਕਿਸੇ ਮੁਸੀਬਤ 'ਚ ਨਹੀਂ ਦੇਖ ਸਕਦਾ। ਭਰਾ ਦੀ ਕੋਸ਼ਿਸ਼ ਹੁੰਦੀ ਹੈ ਕਿ ਉਹ ਆਪਣੀ ਭੈਣ ਦੀ ਹਰ ਲੋੜ ਪੂਰੀ ਕਰੇ।

ਭੈਣ-ਭਰਾ ਦੇ ਇਸ ਅਨਮੋਲ ਰਿਸ਼ਤੇ ਨੂੰ ਦਰਸਾਉਂਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇੰਟਰਨੈੱਟ ਦੇ ਲੋਕ ਇਸ ਵੀਡੀਓ ਨੂੰ ਬਹੁਤ ਪਿਆਰ ਦੇ ਰਹੇ ਹਨ ਅਤੇ ਜਿਸ ਤਰ੍ਹਾਂ ਭਰਾ ਨੇ ਆਪਣੀ ਭੈਣ ਨੂੰ ਬਚਾਇਆ, ਉਸ ਦੀ ਸ਼ਲਾਘਾ ਕਰ ਰਹੇ ਹਨ। ਇਸ ਵੀਡੀਓ ਨੂੰ ਦੇਖ ਕੇ ਕਈ ਲੋਕ ਭਾਵੁਕ ਹੋ ਰਹੇ ਹਨ।

ਸੋਸ਼ਲ ਮੀਡੀਆ (Social Media) 'ਤੇ ਵਾਇਰਲ ਹੋ ਰਹੀ ਇਸ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਕੁਸ਼ਤੀ (Wrestling) ਦਾ ਮੈਚ ਚੱਲ ਰਿਹਾ ਹੈ। ਇਹ ਕੁਸ਼ਤੀ ਮੈਚ ਦੋ ਛੋਟੀਆਂ ਬੱਚੀਆਂ ਵਿਚਕਾਰ ਹੋ ਰਿਹਾ ਹੈ। ਤੁਸੀਂ ਦੇਖ ਸਕਦੇ ਹੋ ਕਿ ਮੈਚ ਦੌਰਾਨ ਇੱਕ ਪਲ ਅਜਿਹਾ ਆਉਂਦਾ ਹੈ, ਜਦੋਂ ਇੱਕ ਕੁੜੀ ਦੂਜੀ ਕੁੜੀ ਨੂੰ ਹੇਠਾਂ ਸੁੱਟ ਦਿੰਦੀ ਹੈ। ਉਦੋਂ ਅਚਾਨਕ ਦਰਸ਼ਕਾਂ 'ਚ ਬੈਠਾ ਇੱਕ ਛੋਟਾ ਮੁੰਡਾ ਆਪਣੀ ਭੈਣ ਨੂੰ ਬਚਾਉਣ ਲਈ ਆ ਜਾਂਦਾ ਹੈ। ਇਹ ਦੇਖ ਕੇ ਉੱਥੇ ਮੌਜੂਦ ਹਰ ਕੋਈ ਹੈਰਾਨ ਰਹਿ ਜਾਂਦਾ ਹੈ।

ਵਾਇਰਲ ਹੋਈ ਵੀਡੀਓ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਸ ਵੀਡੀਓ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਮੈਚ ਦੇ ਵਿਚਕਾਰ ਜਾ ਕੇ ਅਜਿਹਾ ਕਰਨਾ ਨਿਯਮਾਂ ਤਹਿਤ ਗਲਤ ਹੈ, ਪਰ ਛੋਟੇ ਭੈਣ-ਭਰਾਵਾਂ ਦੇ ਮਜ਼ਬੂਤ ਰਿਸ਼ਤੇ ਦੇ ਸਾਹਮਣੇ ਇਹ ਨਿਯਮ ਕਾਫ਼ੀ ਨਹੀਂ ਦਿਖਾਈ ਦਿੰਦੇ। ਭਰਾ ਨੇ ਨਿਯਮਾਂ ਬਾਰੇ ਸੋਚੇ ਬਗੈਰ ਆਪਣੀ ਭੈਣ ਨੂੰ ਬਚਾਉਣ ਬਾਰੇ ਸੋਚਿਆ। ਵੀਡੀਓ ਦੇਖ ਕੇ ਕਿਹਾ ਜਾ ਸਕਦਾ ਹੈ ਕਿ ਛੋਟੇ ਭਰਾ ਨੇ ਫ਼ੈਸਲਾ ਦਿਮਾਗ ਦੀ ਬਜਾਏ ਦਿਲ ਤੋਂ ਲਿਆ ਹੋਵੇਗਾ।

ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫ਼ਾਰਮ ਇੰਸਟਾਗ੍ਰਾਮ (Instagram) 'ਤੇ young.trillionaire ਨਾਮ ਦੇ ਅਕਾਊਂਟ ਤੋਂ ਪੋਸਟ ਕੀਤਾ ਗਿਆ ਹੈ। ਵੀਡੀਓ ਨੂੰ ਹੁਣ ਤੱਕ 4.94 ਲੱਖ ਲੋਕ ਪਸੰਦ ਕਰ ਚੁੱਕੇ ਹਨ। ਵੀਡੀਓ 'ਤੇ 2900 ਤੋਂ ਵੱਧ ਕੁਮੈਂਟਸ ਵੀ ਆ ਚੁੱਕੇ ਹਨ। ਇਕ ਯੂਜ਼ਰ ਨੇ ਲਿਖਿਆ, "ਇਹ ਛੋਟਾ ਭਰਾ ਆਪਣੀ ਭੈਣ ਨੂੰ ਬਚਾਉਣ ਲਈ ਕੁਝ ਵੀ ਕਰ ਸਕਦਾ ਹੈ।"

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget