ਪੜਚੋਲ ਕਰੋ

Watch Dance Video: ਇਹ ਦਾਦੀ ਪੰਜਾਬੀ-ਹਿੰਦੀ ਗੀਤਾਂ 'ਤੇ ਕਮਾਲ ਦਾ ਡਾਂਸ ਕਰਦੀ ਹੈ, ਵੱਡੇ-ਵੱਡੇ ਡਾਂਸਰ ਇਨ੍ਹਾਂ ਅੱਗੇ ਫੇਲ

ਇੱਕ ਭਾਰਤੀ ਬਜ਼ੁਰਗ ਔਰਤ (Indian Old Lady) ਦਾ ਪੰਜਾਬੀ ਅਤੇ ਹਿੰਦੀ ਗੀਤਾਂ (Dance On Punjabi & Hindi Songs)  'ਤੇ ਡਾਂਸ ਕਰਨ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ ਹੈ। ਹਾਲਾਂਕਿ ਇਸ ਬਜ਼ੁਰਗ

Trending Dance Video: ਇੱਕ ਭਾਰਤੀ ਬਜ਼ੁਰਗ ਔਰਤ (Indian Old Lady) ਦਾ ਪੰਜਾਬੀ ਤੇ ਹਿੰਦੀ ਗੀਤਾਂ (Dance On Punjabi & Hindi Songs)  'ਤੇ ਡਾਂਸ ਕਰਨ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਬੇਹੱਦ ਵਾਇਰਲ ਹੋ ਰਿਹਾ ਹੈ। ਹਾਲਾਂਕਿ ਇਸ ਬਜ਼ੁਰਗ ਔਰਤ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਉਨ੍ਹਾਂ ਦੇ ਬੋਲਡ ਅਤੇ ਵਧੀਆ ਡਾਂਸ ਮੂਵਜ਼ ਨੇ ਇੰਟਰਨੈੱਟ ਯੂਜ਼ਰਸ ਨੂੰ ਪੂਰੀ ਤਰ੍ਹਾਂ ਪ੍ਰਭਾਵਿਤ (Impress) ਕੀਤਾ ਹੈ। ਔਰਤ ਨੂੰ ਸਲਵਾਰ ਸੂਟ ਵਿੱਚ ਆਪਣੇ ਡਾਂਸ ਮੂਵਸ ਨੂੰ ਦਿਖਾਉਂਦੇ ਹੋਏ ਦੇਖਿਆ ਜਾ ਸਕਦਾ ਹੈ। ਉਹ ਬਜੁਰਗ ਔਰਤ ਬੰਬ ਆ ਗਿਆ, ਚੋਲੀ ਕੇ ਪਿਛੇ ਕਿਆ ਹੈ ਤੇ ਸੋਨੀ ਦੇ ਨਖਰੇ ਵਰਗੇ ਗੀਤਾਂ 'ਤੇ ਨੱਚਦੀ ਨਜ਼ਰ ਆ ਰਹੀ ਹੈ।

ਵੀਡੀਓ ਵੇਖੋ- 

ਪੰਜਾਬੀ ਅਤੇ ਹਿੰਦੀ ਗੀਤਾਂ 'ਤੇ ਨੱਚਦੀ ਇਸ ਬਜ਼ੁਰਗ ਔਰਤ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਹੈ। ਇਸ ਵੀਡੀਓ ਨੂੰ ਟਵਿੱਟਰ ਯੂਜ਼ਰ ਨਜੀਸ਼ ਮਿਰਜ਼ਾ ਨੇ ਸ਼ੇਅਰ ਕੀਤਾ ਹੈ। ਨਾਜ਼ੀਸ਼ ਨੇ ਕੈਪਸ਼ਨ ਦੇ ਨਾਲ ਵੀਡੀਓ ਸ਼ੇਅਰ ਕੀਤਾ, "ਮੈਂ ਇਸ ਔਰਤ ਨੂੰ ਬਹੁਤ ਪਿਆਰ ਕਰਦਾ ਹਾਂ, ਉਨ੍ਹਾਂ ਨੂੰ ਆਪਣੇ ਨਿਯਮਾਂ ਅਤੇ ਸ਼ਰਤਾਂ 'ਤੇ ਆਪਣੀ ਜ਼ਿੰਦਗੀ ਜੀਉਂਦੇ ਦੇਖ ਕੇ ਬਹੁਤ ਖੁਸ਼ੀ ਹੋਈ।" ਬਿੰਦਾਸ ਦਾਦੀ ਦੇ ਡਾਂਸ ਮੂਵਜ਼ ਸੱਚ ਵਿੱਚ ਬੇਮਿਸਾਲ ਹਨ।

Optical Illusion: ਆਪਣੇ ਆਪ ਨੂੰ ਸਮਝਦੇ ਹੋ ਜੀਨੀਅਸ? ਇਸ ਤਸਵੀਰ ਵਿੱਚ ਲੁਕੇ 25 ਜਾਨਵਰਾਂ ਦੇ ਨਾਮ ਦੱਸੋ

ਦਾਦੀ ਦਾ ਡਾਂਸ ਹੋਇਆ ਵਾਇਰਲ

ਇੰਟਰਨੈਟ ਉਤੇ ਵੀਡੀਓ ਨੂੰ ਬਹੁਤ ਪਸੰਦ ਕੀਤਾ ਹੈ, ਇਸ ਲਈ ਵੀਡੀਓ ਨੂੰ ਹੁਣ ਤੱਕ 1 ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਲੋਕ (Internet Users) ਇਸ ਅਣਜਾਣ ਔਰਤ (Unknown Lady) ਬਾਰੇ ਹੋਰ ਜਾਣਨਾ ਚਾਹੁੰਦੇ ਹਨ। ਯੂਜ਼ਰਸ ਵੀ ਉਨ੍ਹਾਂ ਦੇ ਨਵੇਂ ਵੀਡੀਓਜ਼ (New Video) ਦੇ ਆਉਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ

ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ

ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ

CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ

ਵੀਡੀਓਜ਼

CM ਕਰਦਾ ਫ਼ਰਜ਼ੀ ਸੈਸ਼ਨ , ਸੁਖਪਾਲ ਖ਼ੈਰਾ ਦਾ ਇਲਜ਼ਾਮ
AAP ਸਰਕਾਰ ਦੇ ਵਾਅਦੇ ਝੂਠੇ! ਬਾਜਵਾ ਨੇ ਖੋਲ੍ਹ ਦਿੱਤਾ ਮੋਰਚਾ
ਗੁਰੂਆਂ ਦਾ ਮਾਣ ਸਾਡਾ ਫਰਜ਼ ਹੈ , ਭਾਵੁਕ ਹੋਏ ਧਾਲੀਵਾਲ
ਸਾਡੇ ਗੁਰੂਆਂ ਤੇ ਸਿਆਸਤ ਬਰਦਾਸ਼ਤ ਨਹੀਂ ਕਰਾਂਗੇ : ਧਾਲੀਵਾਲ
ਕੁਲਵਿੰਦਰ ਬਿੱਲਾ ਨੇ ਕੀਤਾ ਐਮੀ ਵਿਰਕ ਤੇ ਵੱਡਾ ਖ਼ੁਲਾਸਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ

Punjab School Holiday: ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?

Embed widget