ਪੜਚੋਲ ਕਰੋ

Viral Video: ਇੱਥੇ ਹਵਾ 'ਚ ਉੱਡਦੇ ਦਿਖੇ ਹਿਰਨ, ਲੋਕਾਂ ਨੂੰ ਆਪਣੀਆਂ ਅੱਖਾਂ 'ਤੇ ਨਹੀਂ ਹੋ ਰਿਹਾ ਯਕੀਨ

Watch: ਵੀਡੀਓ 'ਚ ਕੁਝ ਹਿਰਨ ਹਵਾ 'ਚ ਉੱਡਦੇ ਨਜ਼ਰ ਆ ਰਹੇ ਹਨ, ਜਿਸ ਨੂੰ ਦੇਖ ਕੇ ਲੋਕ ਹੈਰਾਨ ਹਨ ਅਤੇ ਉਨ੍ਹਾਂ ਨੂੰ 'ਉੱਡਣ ਵਾਲਾ ਹਿਰਨ' ਕਹਿ ਰਹੇ ਹਨ।

Viral Video: ਇੰਟਰਨੈੱਟ (Internet) ਦੀ ਦੁਨੀਆਂ ਆਪਣੇ ਆਪ ਵਿੱਚ ਬਹੁਤ ਅਜੀਬ ਹੈ। ਇਹ ਨਹੀਂ ਦੱਸਿਆ ਜਾ ਸਕਦਾ ਕਿ ਇੱਥੇ ਕਦੋਂ ਅਤੇ ਕੀ ਦੇਖਿਆ ਜਾਵੇਗਾ। ਇਨ੍ਹੀਂ ਦਿਨੀਂ ਅਜਿਹਾ ਹੀ ਇੱਕ ਦ੍ਰਿਸ਼ ਦੇਖ ਕੇ ਲੋਕ ਦੰਗ ਰਹਿ ਗਏ ਹਨ। ਵੀਡੀਓ (Viral Video) 'ਚ ਕੁਝ ਹਿਰਨ ਹਵਾ 'ਚ ਉੱਡਦੇ ਨਜ਼ਰ ਆ ਰਹੇ ਹਨ, ਜਿਸ ਨੂੰ ਦੇਖ ਕੇ ਲੋਕ ਹੈਰਾਨ ਹਨ ਅਤੇ ਉਨ੍ਹਾਂ ਨੂੰ 'ਫਲਾਇੰਗ ਡੀਅਰ' (Flying Deer) ਯਾਨੀ ਹਵਾ 'ਚ ਉੱਡਦਾ ਹਿਰਨ ਕਹਿ ਰਹੇ ਹਨ।

ਦਰਅਸਲ, ਵੀਡੀਓ ਵਿੱਚ ਹਵਾ ਵਿੱਚ ਉੱਡਦੇ ਨਜ਼ਰ ਆ ਰਹੇ ਇਹ ਹਿਰਨ ਅਸਲ ਵਿੱਚ ਆਪਣੇ ਆਪ ਹਵਾ ਵਿੱਚ ਉੱਡਦੇ ਨਹੀਂ ਹਨ, ਸਗੋਂ ਇੱਕ ਹੈਲੀਕਾਪਟਰ ਨਾਲ ਜੁੜੀ ਰੱਸੀ ਨਾਲ ਬੰਨ੍ਹੇ ਹੋਏ ਸਨ। ਇਹ ਵੀਡੀਓ ਅਮਰੀਕਾ ਦੇ ਉਟਾਹ ਦਾ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਜੀਵ ਵਿਗਿਆਨੀਆਂ ਨੇ ਇਨ੍ਹਾਂ ਜਾਨਵਰਾਂ ਨੂੰ ਜੰਗਲ ਵਿੱਚ ਵੱਖ-ਵੱਖ ਥਾਵਾਂ ਤੋਂ ਫੜ ਕੇ ਜੀਪੀਐਸ ਕਾਲਰ ਨਾਲ ਫਿੱਟ ਕੀਤਾ ਹੈ, ਤਾਂ ਜੋ ਜੇਕਰ ਉਹ ਇਸ ਜਗ੍ਹਾ ਨੂੰ ਛੱਡ ਕੇ ਕਿਤੇ ਹੋਰ ਚਲੇ ਜਾਣ ਤਾਂ ਉਨ੍ਹਾਂ ਦੇ ਪੈਟਰਨ ਨੂੰ ਸਮਝਿਆ ਜਾ ਸਕੇ। ਇਸ ਵੀਡੀਓ ਨੂੰ ਯੂਟਾ ਡਿਵੀਜ਼ਨ ਆਫ ਵਾਈਲਡਲਾਈਫ ਰਿਸੋਰਸਜ਼ (DWR) ਨੇ ਸੋਸ਼ਲ ਮੀਡੀਆ ਪਲੇਟਫਾਰਮ ਯੂਟਿਊਬ 'ਤੇ ਆਪਣੇ ਅਕਾਊਂਟ ਤੋਂ ਸ਼ੇਅਰ ਕੀਤਾ ਹੈ।

ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ 'ਚ ਲਿਖਿਆ ਗਿਆ ਹੈ, 'ਇਹ ਸੇਂਟਾ ਦੇ ਉੱਡਣ ਵਾਲੇ ਹਿਰਨ ਨਹੀਂ ਹਨ। ਅਸਲ ਵਿੱਚ, ਹਰ ਸਾਲ ਸਰਦੀਆਂ ਵਿੱਚ, ਸਾਡੇ ਜੀਵ-ਵਿਗਿਆਨੀ ਰਾਜ ਭਰ ਵਿੱਚ ਲਗਭਗ 1200 ਹਿਰਨਾਂ ਨੂੰ ਫੜਦੇ ਹਨ ਅਤੇ ਉਨ੍ਹਾਂ ਉੱਤੇ GPS ਕਾਲਰ ਲਗਾਉਂਦੇ ਹਨ। ਉਹਨਾਂ ਨੂੰ ਇੱਕ ਅਜਿਹੇ ਖੇਤਰ ਵਿੱਚ ਵੀ ਲਿਆਂਦਾ ਜਾਂਦਾ ਹੈ ਜਿੱਥੇ ਉਹਨਾਂ ਨੂੰ ਸੁਰੱਖਿਅਤ ਢੰਗ ਨਾਲ ਜੰਗਲ ਵਿੱਚ ਵਾਪਸ ਛੱਡਣ ਤੋਂ ਪਹਿਲਾਂ ਉਹਨਾਂ ਦੀ ਸਿਹਤ ਦੀ ਜਾਂਚ ਕੀਤੀ ਜਾਂਦੀ ਹੈ। ਇਹ ਮਹੱਤਵਪੂਰਨ ਕੋਸ਼ਿਸ਼ ਸਾਨੂੰ ਹਿਰਨ ਦੇ ਪ੍ਰਵਾਸ ਪੈਟਰਨ ਦੀ ਨਿਗਰਾਨੀ ਕਰਨ ਅਤੇ ਸਮਝਣ ਵਿੱਚ ਮਦਦ ਕਰਦੀ ਹੈ।

ਇਹ ਵੀ ਪੜ੍ਹੋ: Viral News: ਇੱਕ ਅਜਿਹਾ ਪਿੰਡ ਜਿੱਥੇ ਕਿਸੇ ਨੂੰ ਕੁਝ ਨਹੀਂ ਰਹਿੰਦਾ ਯਾਦ, ਬਿਨਾਂ ਪੈਸੇ ਦੇ ਰਹਿੰਦੇ ਨੇ ਲੋਕ!

ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਹਵਾ 'ਚ ਉੱਡ ਰਹੇ ਹੈਲੀਕਾਪਟਰ ਨਾਲ ਰੱਸੀ ਬੰਨ੍ਹੀ ਹੋਈ ਹੈ, ਜਿਸ 'ਚ ਹਿਰਨ ਲਟਕ ਰਹੇ ਹਨ। ਇਸ ਦੌਰਾਨ ਉਸ ਦੀਆਂ ਅੱਖਾਂ 'ਤੇ ਪੱਟੀ ਬੰਨ੍ਹ ਦਿੱਤੀ ਗਈ ਹੈ, ਤਾਂ ਜੋ ਉਹ ਡਰੇ ਨਾ। ਬਾਅਦ ਵਿੱਚ ਵੀਡੀਓ ਵਿੱਚ ਤੁਸੀਂ ਦੇਖੋਗੇ ਕਿ ਕਿਵੇਂ ਥੋੜ੍ਹੀ ਦੂਰੀ 'ਤੇ ਜਾ ਕੇ ਉਨ੍ਹਾਂ ਨੂੰ ਜ਼ਮੀਨ 'ਤੇ ਉਤਾਰਿਆ ਜਾਂਦਾ ਹੈ। ਵੀਡੀਓ 'ਚ ਕੁਝ ਲੋਕ ਹਿਰਨ 'ਤੇ GPS ਲਗਾਉਂਦੇ ਨਜ਼ਰ ਆ ਰਹੇ ਹਨ। ਵਾਇਰਲ ਹੋ ਰਹੇ ਇਸ ਵੀਡੀਓ 'ਤੇ ਯੂਜ਼ਰਸ ਕਾਫੀ ਕਮੈਂਟ ਕਰ ਰਹੇ ਹਨ।

ਇਹ ਵੀ ਪੜ੍ਹੋ: Chandigarh News: ਨਸ਼ੇ ਦਾ ਕਹਿਰ! ਭਰਾ ਨੇ ਹੀ ਮਾਰ ਸੁੱਟਿਆ ਆਪਣਾ ਸਕਾ ਭਰਾ...

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

ABP Premium

ਵੀਡੀਓਜ਼

ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊGiani Harpreet Singh| 'ਹਿੰਦੂ ਰਾਸ਼ਟਰ' ਜ਼ਿੰਦਾਬਾਦ ਕਿਹਾ ਜਾਂਦਾ ਫਿਰ 'ਸਿੱਖ ਰਾਸ਼ਟਰ' ਦੀ ਗੱਲ 'ਚ ਬੁਰਾ ਕੀ ?Giani Harpreet Singh| 'ਸਿੱਖਾਂ ਨਾਲ ਵਿਤਕਰਾ ਹੋ ਰਿਹਾ, ਸਰਕਾਰ ਧੱਕਾ ਕਰ ਰਹੀ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Worrying: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਹੈ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਹਨ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

ਨਾਬਾਲਗ ਖਿਡਾਰਣਾਂ ਨਾਲ ਜਿਨਸੀ ਸੋਸ਼ਣ ਕਰਦਾ ਸੀ ਭਾਰਤੀ ਕੋਚ, ਪੁਲਿਸ ਨੇ ਰੰਗੇ ਹੱਥੀਂ ਫੜਿਆ, ਕੁੜੀਆਂ ਨੇ ਦੱਸੀ ਸੱਚਾਈ

Embed widget