ਪੜਚੋਲ ਕਰੋ

Viral Video: ਕਾਰ ਦੀ ਖਿੜਕੀ ਦੇ ਸ਼ੀਸ਼ੇ 'ਚ ਫਸੀ ਛੋਟੇ ਬੱਚੇ ਦੀ ਗਰਦਨ, ਸੜਕ 'ਤੇ ਜਾ ਰਹੇ ਵਿਅਕਤੀ ਨੇ ਬਚਾਈ ਜਾਨ

Watch: ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਬੱਚੇ ਦੀ ਗਰਦਨ ਕਾਰ ਦੀ ਖਿੜਕੀ ਦੇ ਸ਼ੀਸ਼ੇ 'ਚ ਫਸ ਗਈ। ਇਸ ਦੌਰਾਨ ਸੜਕ 'ਤੇ ਪੈਦਲ ਜਾ ਰਹੇ ਇੱਕ ਵਿਅਕਤੀ ਨੇ ਸਮੇਂ ਸਿਰ ਬੱਚੇ ਦੀ ਜਾਨ ਬਚਾਈ।

Viral Video: ਛੋਟੇ ਬੱਚਿਆਂ 'ਤੇ ਨਜ਼ਰ ਰੱਖਣਾ ਬਹੁਤ ਜ਼ਰੂਰੀ ਹੈ। ਇਸ ਦਾ ਅੰਦਾਜ਼ਾ ਤੁਸੀਂ ਹਾਲ ਹੀ ਵਿੱਚ ਸੋਸ਼ਲ ਮੀਡੀਆ 'ਤੇ ਵਾਇਰਲ ਇਸ ਵੀਡੀਓ ਨੂੰ ਦੇਖ ਕੇ ਲਗਾ ਸਕਦੇ ਹੋ। ਜਿਸ ਵਿੱਚ ਇੱਕ ਛੋਟੇ ਬੱਚੇ ਦੀ ਗਰਦਨ ਕਾਰ ਦੀ ਖਿੜਕੀ ਦੇ ਸ਼ੀਸ਼ੇ 'ਚ ਫਸ ਗਈ। ਇਸ ਦੌਰਾਨ ਸੜਕ 'ਤੇ ਪੈਦਲ ਜਾ ਰਹੇ ਇੱਕ ਵਿਅਕਤੀ ਨੇ ਸਮੇਂ ਸਿਰ ਬੱਚੇ ਦੀ ਜਾਨ ਬਚਾਈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਬੱਚੇ ਦੀ ਗਰਦਨ ਕਾਰ ਦੀ ਖਿੜਕੀ ਦੇ ਸ਼ੀਸ਼ੇ 'ਚ ਫਸ ਗਈ। ਇਹ ਦੇਖ ਕੇ ਬੱਚੇ ਦੀ ਮਾਂ ਘਬਰਾ ਗਈ। ਇਸ ਦੌਰਾਨ ਉੱਥੋਂ ਲੰਘ ਰਹੇ ਇੱਕ ਵਿਅਕਤੀ ਨੇ ਆਪਣੇ ਹੱਥ ਨਾਲ ਕਾਰ ਦੀ ਖਿੜਕੀ ਦਾ ਸ਼ੀਸ਼ਾ ਤੋੜ ਦਿੱਤਾ ਅਤੇ ਬੱਚੇ ਨੂੰ ਸੁਰੱਖਿਅਤ ਬਾਹਰ ਕੱਢ ਲਿਆ।

ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ X (ਪਹਿਲਾਂ ਟਵਿੱਟਰ) 'ਤੇ @cctvidiots ਨਾਮ ਦੇ ਅਕਾਊਂਟ ਨਾਲ ਸ਼ੇਅਰ ਕੀਤਾ ਗਿਆ ਹੈ। ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ 'ਚ ਲਿਖਿਆ ਹੈ, 'ਬੱਚਾ ਖਿੜਕੀ ਦੇ ਸ਼ੀਸ਼ੇ 'ਚ ਫਸ ਗਿਆ ਜਦੋਂ ਇਹ ਬੰਦ ਹੋ ਰਿਹਾ ਸੀ।' ਵੀਡੀਓ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਕਲਿੱਪ ਇੱਕ ਸੀਸੀਟੀਵੀ ਫੁਟੇਜ ਦੀ ਹੈ, ਜਿਸ ਵਿੱਚ ਬੱਚੇ ਦੀ ਗਰਦਨ ਕਾਰ ਦੀ ਖਿੜਕੀ ਦੇ ਸ਼ੀਸ਼ੇ ਵਿੱਚ ਫਸੀ ਹੋਈ ਦਿਖਾਈ ਦੇ ਰਹੀ ਹੈ। ਬੱਚੇ ਨੂੰ ਦੇਖ ਕੇ ਡਰੀ ਹੋਈ ਮਾਂ ਕਿਸੇ ਤਰ੍ਹਾਂ ਸ਼ੀਸ਼ੇ ਨੂੰ ਹੇਠਾਂ ਕਰਨ ਦੀ ਕੋਸ਼ਿਸ਼ ਕਰਨ ਲੱਗਦੀ ਹੈ, ਪਰ ਇਹ ਨਹੀਂ ਹੁੰਦਾ।

ਇਸ ਦੌਰਾਨ ਬੱਚਾ ਬੁਰੀ ਤਰ੍ਹਾਂ ਕੁਰਲਾਉਣਾ ਸ਼ੁਰੂ ਕਰ ਦਿੰਦਾ ਹੈ। ਇਸ ਦੌਰਾਨ ਉੱਥੋਂ ਲੰਘ ਰਿਹਾ ਇੱਕ ਵਿਅਕਤੀ ਉਨ੍ਹਾਂ ਦੀ ਮਦਦ ਲਈ ਦੌੜਿਆ ਅਤੇ ਕਾਰ ਦੀ ਖਿੜਕੀ ਦੇ ਸ਼ੀਸ਼ੇ ਨੂੰ ਆਪਣੇ ਦੋਵੇਂ ਹੱਥਾਂ ਨਾਲ ਕਾਰ ਦੀ ਖਿੜਕੀ ਦੇ ਸ਼ੀਸ਼ੇ ਨੂੰ ਹੇਠਾਂ ਦਬਾਉਂ ਲਗਦਾ ਹੈ। ਜਦੋਂ ਸ਼ੀਸ਼ਾ ਹੇਠਾਂ ਨਾ ਹੋਇਆ ਤਾਂ ਵਿਅਕਤੀ ਨੇ ਬਿਨਾਂ ਕਿਸੇ ਦੇਰੀ ਦੇ ਸ਼ੀਸ਼ੇ ਨੂੰ ਮੁੱਕਾ ਮਾਰ ਕੇ ਤੋੜ ਦਿੱਤਾ ਅਤੇ ਬੱਚੇ ਨੂੰ ਬਚਾਇਆ।

ਇਹ ਵੀ ਪੜ੍ਹੋ: Viral Video: ਜਿੰਮ 'ਚ ਵਰਕਆਊਟ ਕਰ ਰਹੀ 80 ਸਾਲ ਦੀ ਬਜ਼ੁਰਗ ਔਰਤ ਦੀ ਤਾਕਤ ਦੇਖ ਲੋਕ ਹੈਰਾਨ, ਜਾਣੋ ਕੀ ਫਿਟਨੈੱਸ ਦਾ ਰਾਜ਼

ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਸ਼ੀਸ਼ਾ ਟੁੱਟਣ ਕਾਰਨ ਵਿਅਕਤੀ ਦਾ ਹੱਥ ਜ਼ਖਮੀ ਹੋ ਗਿਆ। ਇਸ ਦੇ ਬਾਵਜੂਦ ਉਹ ਬੱਚੇ ਨੂੰ ਬਚਾਉਣ ਦੀ ਅੰਤਮ ਕੋਸ਼ਿਸ਼ ਕਰਦਾ ਹੈ। 11 ਸੈਕਿੰਡ ਦੀ ਇਸ ਵੀਡੀਓ ਨੂੰ ਦੇਖ ਕੇ ਲੋਕ ਦੇ ਸਾਹ ਰੁਕ ਗਏ। 10 ਜਨਵਰੀ ਨੂੰ ਸ਼ੇਅਰ ਕੀਤੀ ਗਈ ਇਸ ਵੀਡੀਓ ਨੂੰ ਕਾਫੀ ਦੇਖਿਆ ਅਤੇ ਪਸੰਦ ਕੀਤਾ ਜਾ ਰਿਹਾ ਹੈ। ਵੀਡੀਓ ਦੇਖਣ ਵਾਲੇ ਲੋਕ ਇਸ ਆਦਮੀ ਦੇ ਹੌਂਸਲੇ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, ਇਹ ਵੀਡੀਓ ਹਰ ਮਾਤਾ-ਪਿਤਾ ਲਈ ਸਬਕ ਹੈ ਕਿ ਉਨ੍ਹਾਂ ਦੀ ਥੋੜ੍ਹੀ ਜਿਹੀ ਲਾਪਰਵਾਹੀ ਬੱਚੇ ਦੀ ਜਾਨ ਨੂੰ ਖ਼ਤਰੇ ਵਿੱਚ ਪਾ ਸਕਦੀ ਹੈ। ਇੱਕ ਹੋਰ ਯੂਜ਼ਰ ਨੇ ਲਿਖਿਆ, ਕਾਲੀ ਕਮੀਜ਼ ਵਾਲਾ ਇਹ ਵਿਅਕਤੀ ਹੀਰੋ ਹੈ। ਉਸ ਨੇ ਕਿੰਨੀ ਲਗਨ ਨਾਲ ਕੰਮ ਕੀਤਾ। ਕਾਰ ਦੇ ਸੁਰੱਖਿਆ ਫੀਚਰ 'ਤੇ ਸਵਾਲ ਉਠਾਉਂਦੇ ਹੋਏ ਤੀਜੇ ਯੂਜ਼ਰ ਨੇ ਲਿਖਿਆ, ਕੀ ਕਾਰਾਂ 'ਚ ਵਿੰਡੋਜ਼ ਲਈ ਐਂਟੀ-ਪਿੰਚ ਦੀ ਸਹੂਲਤ ਨਹੀਂ ਹੈ?

ਇਹ ਵੀ ਪੜ੍ਹੋ: Viral Video: ਡਰਾਈਵਰ ਨੇ ਸਥਾਨਕ ਭਾਸ਼ਾ ਦੀ ਵਰਤੋਂ ਕਰਕੇ ਅੰਗਰੇਜ਼ਨ ਨੂੰ ਲੁੱਟਣ ਦੀ ਬਣਾਈ ਯੋਜਨਾ, ਉਸ ਨੇ ਦਿੱਤਾ ਅਜਿਹਾ ਜਵਾਬ ਕੀ ਕਾਰ ਛੱਡ ਕੇ ਭੱਜ ਗਿਆ ਡਰਾਈਵਰ

ਟਾਪ ਹੈਡਲਾਈਨ

Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Embed widget